ਉਜਾਗਰ ਸਿੰਘ

Author Archives: ਉਜਾਗਰ ਸਿੰਘ

thumbnail.resized

ਦਲੀਪ ਸਿੰਘ ਉਪਲ ਦੀ ਪੁਸਤਕ ਦੋ ਤੇਰੀਆਂ ਦੋ ਮੇਰੀਆਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ

ਦਲੀਪ ਸਿੰਘ ਉਪਲ ਦੀ ਕਹਾਣੀਆਂ ਦੀ ਪੁਸਤਕ ‘ਦੋ ਤੇਰੀਆਂ ਦੋ ਮੇਰੀਆਂ’ ਕਹਾਣੀਕਾਰ ਦੀ ਵਿਚਾਰਧਾਰਾ ਦੀ ਪ੍ਰਤੀਕ ਹੈ। ਦਲੀਪ ਸਿੰਘ ਉਪਲ ਮੁੱਢਲੇ ਤੌਰ ਤੇ ਵਾਰਤਾਕਾਰ ਹੈ। ਉਸਦੀ ਵਾਰਤਕ ਦੀ ਸ਼ੈਲੀ ਰੌਚਿਕ ਹੁੰਦੀ ਹੈ। ਮਾਝੇ ਦਾ ਜੰਮਪਲ ਅਤੇ ਮਾਲਵਾ ਕਰਮਭੂਮੀ ਹੋਣ ਕਰਕੇ … More »

ਸਰਗਰਮੀਆਂ | Leave a comment
 

ਫਤਿਹਵੀਰ ਸਿੰਘ ਦੀ ਦੁੱਖਦਾਇਕ ਘਟਨਾ ਤੇ ਦੂਸ਼ਣਬਾਜ਼ੀ ਨਾਲੋਂ ਸੰਜੀਦਗੀ ਦੀ ਲੋੜ

ਮਾਸੂਮ ਫ਼ਤਿਹਵੀਰ ਸਿੰਘ ਦੀ ਮੌਤ ਕਈ ਲਾਜਵਾਬ ਸਵਾਲ ਖੜ੍ਹੇ ਕਰ ਗਈ। ਇਸ ਘਟਨਾ ਤੋਂ ਸਬਕ ਸਿੱਖਣ ਦੀ ਥਾਂ ਅਸੀਂ ਦੂਸ਼ਣਬਾਜ਼ੀ ਦਾ ਸ਼ਿਕਾਰ ਹੋ ਗਏ ਹਾਂ। ਗ਼ਲਤੀਆਂ ਤੇ ਗ਼ਲਤੀਆਂ ਕਰੀ ਜਾਂਦੇ ਹਾਂ ਪ੍ਰੰਤੂ ਸਬਕ ਸਿੱਖਣ ਦੀ ਕੋਸ਼ਿਸ਼ ਨਹੀਂ ਕਰਦੇ। ਇਹ ਮਸਲਾ … More »

ਲੇਖ | Leave a comment
kk.resized

ਇਹ ਪਰਿੰਦੇ ਸਿਆਸਤ ਨਹੀਂ ਜਾਣਦੇ ਪੁਸਤਕ ਸਮਾਜਿਕ ਸਰੋਕਾਰਾਂ ਅਤੇ ਮੁਹੱਬਤ ਦਾ ਸੁਮੇਲ – ਉਜਾਗਰ ਸਿੰਘ

ਕੁਲਜੀਤ ਕੌਰ ਗ਼ਜ਼ਲ ਦੀ ਗ਼ਜ਼ਲਾਂ/ਕਵਿਤਾਵਾਂ ਦੀ ਪੁਸਤਕ ‘‘ਇਹ ਪਰਿੰਦੇ ਸਿਆਸਤ ਨਹੀਂ ਜਾਣਦੇ’’ ਬਹੁਪੱਖੀ ਅਤੇ ਬਹੁ ਅਰਥੀ ਕਵਿਤਾ ਹੈ। ਇਸ ਪੁਸਤਕ ਦੀਆਂ ਗ਼ਜ਼ਲਾਂ/ਕਵਿਤਾਵਾਂ ਸਮਾਜਿਕ ਸਰੋਕਾਰਾਂ ਨਾਲ ਲਬਰੇਜ਼ ਹਨ। ਉਸਦੀ ਪੁਸਤਕ ਦੀ ਹਰ ਗ਼ਜ਼ਲ/ਕਵਿਤਾ ਕਿਸੇ ਨਾ ਕਿਸੇ ਸਮਾਜਿਕ ਸਮੱਸਿਆ ਦੀ ਬਾਤ ਪਾਉਂਦੀ … More »

ਸਰਗਰਮੀਆਂ | Leave a comment
 

ਨਵਜੋਤ ਸਿੰਘ ਸਿੱਧੂ ਨੇ ਆਪਣੇ ਪੈਰੀਂ ਆਪ ਕੁਹਾੜਾ ਮਾਰਿਆ

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨੇ ਆਖ਼ਰ ਨਵਜੋਤ ਸਿੰਘ ਸਿੱਧੂ ਤੋਂ ਸਥਾਨਕ ਸਰਕਾਰਾਂ ਵਾਲਾ ਮਹੱਤਵਪੂਰਨ ਵਿਭਾਗ ਵਾਪਸ ਲੈ ਕੇ ਪਹਿਲੀ ਵਾਰ ਦਲੇਰਾਨਾ ਕਦਮ ਚੁੱਕਿਆ ਹੈ। ਪਿਛਲੇ ਢਾਈ ਸਾਲਾਂ ਤੋਂ ਨਵਜੋਤ ਸਿੰਘ ਸਿੱਧੂ ਦਿੱਲੀ ਦੀ ਧੌਂਸ ਨਾਲ ਬਿਆਨਬਾਜ਼ੀ ਕਰ ਰਹੇ ਸਨ। … More »

ਲੇਖ | Leave a comment
 

ਸਿੱਖ ਸਿਧਾਂਤਾਂ ਨੂੰ ਤਿਲਾਂਜਲੀ ਦੇਣ ਕਰਕੇ ਸ਼ਰੋਮਣੀ ਅਕਾਲੀ ਦਲ ਨੂੰ ਲਗਿਆ ਖ਼ੋਰਾ

ਅਕਾਲੀ ਦਲ ਦੇ 98 ਸਾਲਾਂ ਦੇ ਇਤਿਹਾਸ ਵਿਚ ਅਜਿਹਾ ਮੌਕਾ ਕਦੀਂ ਵੀ ਨਹੀਂ ਆਇਆ ਕਿ ਅਕਾਲੀ ਦਲ ਦੀ ਹਾਲਤ ਇਤਨੀ ਪਤਲੀ ਹੋਵੇ। ਸਗੋਂ ਅਕਾਲੀ ਦਲ ਅਤੇ ਖਾਸ ਤੌਰ ਤੇ ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਵਿਚ ਸਭ ਤੋਂ ਵੱਧ ਯੋਗਦਾਨ ਪਾਇਆ। … More »

ਲੇਖ | Leave a comment
 

ਕੁੰਵਰ ਵਿਜੈ ਦੀ ਬਦਲੀ ਨੇ ਸਿੱਖਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਿਆ

ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੰਮ ਲਗਾਤਾਰ ਸਿੱਖਾਂ ਵੱਲੋਂ ਹੀ ਜ਼ਾਰੀ ਹੈ। ਪਿੱਛੇ ਜਹੇ ਨਾਦੇੜ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਿਚ ਤਬਦੀਲੀ ਕਰਕੇ ਭਾਰਤੀ ਜਨਤਾ ਪਾਰਟੀ ਦੀ ਮਹਾਰਾਸ਼ਟਰ ਦੀ ਸਰਕਾਰ ਨੇ ਸਿੱਖ ਜਗਤ ਨੂੰ … More »

ਲੇਖ | Leave a comment
IMG_0542.resized

ਕਰਮਜੀਤ ਕੌਰ ਕਿਸਾਂਵਲ ਦੀ ਪੁਸਤਕ ‘‘ਯੁਗੇ ਯੁਗੇ ਨਾਰੀ’’:ਇਸਤਰੀ ਸਰੋਕਾਰਾਂ ਦੀ ਪ੍ਰਤੀਕ

ਕਰਮਜੀਤ ਕੌਰ ਕਿਸਾਂਵਲ ਦੀ ਕਵਿਤਾ ਦੇ ਦੋ ਮੌਲਿਕ ਕਾਵਿ ਸੰਗ੍ਰਹਿ ‘ਸੁਣ ਵੇ ਮਾਹੀਆ’ ਅਤੇ ‘ਗਗਨ ਦਮਾਮੇ ਦੀ ਤਾਲ’ ਅਤੇ ਤੀਜਾ ਸੰਪਾਦਿਤ ਕਾਵਿ ਸੰਗ੍ਰਹਿ ਸਿਰਜਣਹਾਰੀਆਂ ਪ੍ਰਕਾਸ਼ਤ ਹੋ ਚੁੱਕੇ ਹਨ। ਉਸਦੀ ਯੁਗੇ ਯੁਗੇ ਨਾਰੀ ਚੌਥੀ ਪ੍ਰੰਤੂ ਵਾਰਤਕ ਦੀ ਪਹਿਲੀ ਪੁਸਤਕ ਹੈ। ਗੋਸਲ … More »

ਸਰਗਰਮੀਆਂ | Leave a comment
 

ਸਿੱਖ ਸਟੂਡੈਂਟਸ ਫੈਡਰੇਸ਼ਨ ਬਣੀ ਸਿਆਸੀ ਤਾਕਤ ਦੀ ਭੁੱਖ ਦਾ ਸ਼ਿਕਾਰ

ਸਿੱਖ ਸਟੂਡੈਂਟਸ ਫੈਡਰੇਸ਼ਨ ਸ਼ਰੋਮਣੀ ਅਕਾਲੀ ਦਲ ਦਾ ਹਰਿਆਵਲ ਦਸਤਾ ਗਿਣਿਆਂ ਜਾਂਦਾ ਸੀ। ਜੇਕਰ ਇਹ ਕਹਿ ਲਈਏ ਕਿ ਸਿੱਖ ਅਤੇ ਅਕਾਲੀ ਸਿਆਸਤ ਦਾ ਟ੍ਰੇਨਿੰਗ ਸੈਂਟਰ ਹੁੰਦਾ ਸੀ ਤਾਂ ਇਸ ਵਿਚ ਕੋਈ ਅਤਕਥਨੀ ਨਹੀਂ ਹੋਵੇਗੀ। ਸਿੱਖ ਸਟੂਡੈਂਟਸ ਫੈਡਰੇਸ਼ਨ ਵਿਚ ਸਰਗਰਮੀ ਨਾਲ ਕੰਮ … More »

ਲੇਖ | Leave a comment
IMG_0456.resized

ਡਾ. ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ ਦਰਸ਼ਕ – ਉਜਾਗਰ ਸਿੰਘ

ਡਾ. ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ‘‘ਗੁਰਮਤਿ ਵਿਚਾਰਧਾਰਾ’’ ਮਾਨਵਤਾ ਨੂੰ ਸਰਲ ਭਾਸ਼ਾ ਵਿਚ ਗੁਰਮਤਿ ਵਿਚਾਰਧਾਰਾ ਦਾ ਵਿਸ਼ਲੇਸ਼ਣ ਕਰਕੇ ਸਮਝਾਉਣ ਲਈ ਸ਼ਲਾਘਾਯੋਗ ਕਦਮ ਹੈ। ਆਮ ਤੌਰ ਤੇ ਸਾਧਾਰਣ ਇਨਸਾਨ ਗੁਰਮਤਿ ਦੀ ਵਿਚਾਰਧਾਰਾ ਨੂੰ ਇਸ ਕਰਕੇ ਸਮਝਣ ਦੀ ਕੋਸ਼ਿਸ਼ ਨਹੀਂ ਕਰਦੇ ਕਿਉਂਕਿ … More »

ਸਰਗਰਮੀਆਂ | Leave a comment
 

ਚੰਦਰਾ ਗੁਆਂਢ ਬੁਰਾ ਲਾਈਲੱਗ ਨਾ ਹੋਵੇ ਘਰ ਵਾਲਾ

ਪੰਜਾਬੀ ਦੀ ਇੱਕ ਕਹਾਵਤ ਹੈ ਕਿ ਚੰਦਰਾ ਗੁਆਂਢ ਬੁਰਾ ਲਾਈ ਲੱਗ ਨਾ ਹੋਵੇ ਘਰ ਵਾਲਾ। ਇਹ ਕਹਵਤ ਪਾਕਿਸਤਾਨ ਵਰਗੇ ਗੁਆਂਢੀ ਤੇ ਪੂਰੀ ਢੁਕਦੀ ਹੈ। ਜਿਸ ਦਾ ਅਰਥ ਹੈ ਕਿ ਜੇਕਰ ਗੁਆਂਢ ਚੰਗਾ ਨਹੀਂ ਹੋਵੇਗਾ ਤਾਂ ਗੁਆਂਢੀ ਨਾਲ ਕਲੇਸ਼, ਵਾਦਵਿਵਾਦ ਅਤੇ … More »

ਲੇਖ | Leave a comment