Author Archives: ਉਜਾਗਰ ਸਿੰਘ
ਖਬਰਦਾਰ ਖਬਰਦਾਰ ਪੰਜਾਬੀਓ : ਬਰਸਾਤੀ ਮੌਸਮ ਆ ਗਿਆ : ਉਜਾਗਰ ਸਿੰਘ
ਬਰਸਾਤੀ ਮੌਸਮ ਪੰਜਾਬ ਦੇ ਕਿਸਾਨਾ, ਪੰਜਾਬ ਸਰਕਾਰ ਅਤੇ ਖਾਸ ਤੌਰ ‘ਤੇ ਪੰਜਾਬ ਰਾਜ ਬਿਜਲੀ ਬੋਰਡ ਲਈ ਸ਼ੁਭ ਸ਼ਗਨ ਹੁੰਦਾ ਹੈ। ਕਿਸਾਨਾ ਦੀ ਜ਼ੀਰੀ ਦੀ ਫ਼ਸਲ ਵਾਸਤੇ ਲੋੜੀਂਦਾ ਪਾਣੀ ਮਿਲ ਜਾਂਦਾ ਹੈ, ਬਿਜਲੀ ਬੋਰਡ ਲਈ ਬਿਜਲੀ ਦੀ ਖ਼ਪਤ ਘਟ ਜਾਂਦੀ ਹੈ। … More
ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ : ਉਜਾਗਰ ਸਿੰਘ
ਜਸਵਿੰਦਰ ਧਰਮਕੋਟ ਸੰਵੇਦਨਸ਼ੀਲ, ਆਸ਼ਾਵਾਦੀ, ਸਮਾਜਵਾਦੀ ਤੇ ਮਨੁੱਖੀ ਮਾਨਸਿਕਤਾ ਦਾ ਚਿਤੇਰਾ ਕਹਾਣੀਕਾਰ ਹੈ। ਉਸ ਦੀਆਂ ਦੋ ਪੁਸਤਕਾਂ ਇੱਕ ‘ਪਿਘਲਤਾ ਸੂਰਜ’ ਹਿੰਦੀ ਬਾਲ ਕਾਵਿ ਸ੍ਰੰਗ੍ਰਹਿ ਅਤੇ ਇੱਕ ਅਨੁਵਾਦ ਦੀ ਪੁਸਤਕ ‘ਰੁੱਖ ਕੀ ਹੈੈ’? ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਚਰਚਾ ਅਧੀਨ ਕਹਾਣੀ ਸੰਗ੍ਰਹਿ ‘ਮੈਲਾਨਿਨ’ … More
‘ਗੁਰੂ ਨਾਨਕ ਸਾਹਿਬ ਦੀਆਂ ਅਨਮੋਲ ਹਿਦਾਇਤਾਂ’ ਪੁਸਤਕ ਗਿਆਨ ਦਾ ਖਜ਼ਾਨਾ : ਉਜਾਗਰ ਸਿੰਘ
ਡਾ.ਸਤਿੰਦਰ ਪਾਲ ਸਿੰਘ ਗੁਰਬਾਣੀ ਦਾ ਗਿਆਤਾ, ਵਿਸ਼ਲੇਸ਼ਣਕਾਰ, ਚਿੰਤਕ ਤੇ ਸਮਰੱਥ ਵਿਦਵਾਨ ਹੈ। ਉਸਨੇ ਗੁਰਬਾਣੀ ਦੀ ਵਿਚਾਰਧਾਰਾ ਦਾ ਅਧਿਐਨ ਕੀਤਾ ਹੋਇਆ ਹੈ। ਉਸਨੂੰ ਗੁਰਮਤਿ ਤੇ ਗੁਰਬਾਣੀ ਨਾਲ ਅਥਾਹ ਪ੍ਰੇਮ ਹੈ, ਇਸ ਲਈ ਉਸ ਦੀਆਂ ਸਾਰੀਆਂ ਪੁਸਤਕਾਂ ਹੀ ਗੁਰਬਾਣੀ ਦੀ ਵਿਚਾਰਧਾਰਾ ਨਾਲ … More
ਸੁਰਜੀਤ ਦੀ ‘ਜ਼ਿੰਦਗੀ ਇੱਕ ਹੁਨਰ’ ਪੁਸਤਕ : ਜ਼ਿੰਦਗੀ ਜਿਓਣ ਦੇ ਗੁਰ: ਉਜਾਗਰ ਸਿੰਘ
ਸੁਰਜੀਤ ਪੰਜਾਬੀ ਦੀ ਬਹੁ-ਪੱਖੀ ਤੇ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ 7 ਮੌਲਿਕ ਪੁਸਤਕਾਂ, ਜਿਨ੍ਹਾਂ ਵਿੱਚ 5 ਕਵਿਤਾ ਸੰਗ੍ਰਹਿ ਅਤੇ ਦੋ ਵਾਰਤਕ, 3 ਸੰਪਾਦਿਤ ਪੁਸਤਕਾਂ, ਜਿਨ੍ਹਾਂ ਵਿੱੱਚ ਇਕ ਕਹਾਣੀ ਸੰਗ੍ਰਹਿ ਅਤੇ ਦੋ ਵਾਰਤਕ ਦੀਆਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਉਸਦੀ … More
‘ਕੁੰਢੀਆਂ ਦੇ ਸਿੰਗ ਫਸਗੇ ਕੋਈ ਨਿਤਰੂ ਵੜੇਵੇਂ ਖਾਣੀ’:ਲੁਧਿਆਣਾ ਚੋਣ ਪੱਛਮੀ ਨਤੀਜਾ
ਲੁਧਿਆਣਾ ਪੱਛਮੀ ਵਿਧਾਨ ਸਭਾ ਦੀ ਉਪ ਚੋਣ ਜਿੱਤਣ ਲਈ ਤਿੰਨੋ ਪ੍ਰਮੁੱਖ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਲਟਾਪੀਂਘ ਹੋਈਆਂ ਪਈਆਂ ਹਨ, ਕਿਉਂਕਿ ਇਸ ਚੋਣ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਟ੍ਰੇਲਰ ਸਮਝਿਆ ਜਾ ਰਿਹਾ ਹੈ। ਆਮ … More
ਤ੍ਰਿਲੋਕ ਸਿੰਘ ਢਿਲੋਂ ਦੀ ‘ਵਾਟ ਹਯਾਤੀ ਦੀ ’ ਗ਼ਜ਼ਲ ਸੰਗ੍ਰਹਿ ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਉਜਾਗਰ ਸਿੰਘ
ਤ੍ਰਿਲੋਕ ਸਿੰਘ ਢਿਲੋਂ ਬਹੁ-ਪੱਖੀ ਸਾਹਿਤਕਾਰ ਹੈ। ਉਸ ਨੇ ਲਗਪਗ ਸਾਹਿਤ ਦੇ ਸਾਰੇ ਰੂਪਾਂ ‘ਤੇ ਹੱਥ ਅਜ਼ਮਾਇਆ ਹੈ, ਪ੍ਰੰਤੂ ਉਸਦੀ ਸਭ ਤੋਂ ਵੱਧ ਪਕੜ ਕਾਵਿ ਰੂਪ ਗ਼ਜ਼ਲ ‘ਤੇ ਹੈ। ਉਸ ਦੀਆਂ ਅੱਠ ਮੌਲਿਕ ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਛੇ ਪੁਸਤਕਾਂ ਵਿੱਚ … More
ਸਿੱਖ ਜਗਤ ਲਈ ਸੋਚਣ ਦਾ ਵਿਸ਼ਾ : ਬਲਿਊ ਸਟਾਰ ਅਪ੍ਰੇਸ਼ਨ ਲਈ ਜ਼ਿੰਮੇਵਾਰ ਕੌਣ?
ਸਰੀਰਕ ਜ਼ਖ਼ਮ ਸਮੇਂ ਦੇ ਬੀਤਣ ਨਾਲ ਰਿਸਣ ਤੋਂ ਹੱਟ ਜਾਂਦੇ ਹਨ, ਪ੍ਰੰਤੂ ਮਾਨਸਿਕ ਜ਼ਖ਼ਮ ਹਮੇਸ਼ਾ ਅੱਲੇ ਰਹਿੰਦੇ ਹਨ ਤੇ ਰਿਸਣ ਤੋਂ ਕਦੀਂ ਬੰਦ ਨਹੀਂ ਹੁੰਦੇ। ਜੇਕਰ ਸਰੀਰਕ ਤੇ ਮਾਨਸਿਕ ਦੋਵੇਂ ਤਰ੍ਹਾਂ ਦੇ ਜ਼ਖ਼ਮ ਹੋਣ ਤਾਂ ਫਿਰ ਉਨ੍ਹਾਂ ਦੇ ਰਿਸਣ ਦੇ … More
ਅਲਵਿਦਾ : ਸਾਊ ਸਿਆਸਤਦਾਨ ਸੁਖਦੇਵ ਸਿੰਘ ਢੀਂਡਸਾ
ਸੁਖਦੇਵ ਸਿੰਘ ਢੀਂਡਸਾ ਦੇ ਤੁਰ ਜਾਣ ਨਾਲ ਸਿਆਸਤ ਵਿੱਚ ਸ਼ਾਲੀਨਤਾ ਦੀ ਸਿਆਸਤ ਦਾ ਇੱਕ ਯੁੱਗ ਖ਼ਤਮ ਹੋ ਗਿਆ ਹੈ। ਵਿਦਿਆਰਥੀ ਜੀਵਨ ਵਿੱਚੋਂ ਸਿਆਸਤ ਵਿੱਚ ਆ ਕੇ ਸਾਰੀ ਉਮਰ ਸਹਿਜਤਾ ਦਾ ਪੱਲਾ ਨਾ ਛੱਡਣਾ ਆਪਣੇ ਆਪ ਵਿੱਚ ਵਿਲੱਖਣ ਕੀਰਤੀਮਾਨ ਹੈੇ, ਕਿਉਂਕਿ … More
ਨਕਲੀ ਸ਼ਰਾਬ ਦੇ ਜ਼ਹਿਰ ਦਾ ਕਹਿਰ
ਅੰਮ੍ਰਿਤਸਰ ਜਿਲ੍ਹੇ ਦੇ ਮਜੀਠਾ ਇਲਾਕੇ ਦੇ ਆਲੇ ਦੁਆਲੇ ਦੇ ਪਿੰਡਾਂ ਵਿੱਚ 27 ਵਿਅਕਤੀ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਸਵਰਗਵਾਸ ਹੋ ਗਏ ਹਨ। 10 ਅਜੇ ਵੱਖ-ਵੱਖ ਹਸਪਤਾਲਾਂ ਵਿੱਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਹਨ। ਇਸ ਘਟਨਾ ਨੇ ਪੰਜਾਬੀਆਂ ਨੂੰ ਝੰਜੋੜਕੇ ਰੱਖ ਦਿੱਤਾ … More
ਅਲਵਿਦਾ ਗੁਰਮਤਿ ਨੂੰ ਪ੍ਰਣਾਈ : ਭੈਣ ਗੁਰਮਿੰਦਰ ਕੌਰ
ਪਰਵਾਸ ਪੰਜਾਬੀਆਂ ਨੂੰ ਵਿਰਾਸਤ ਵਿੱਚ ਮਿਲਿਆ ਹੋਇਆ ਹੈ। ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਉਨ੍ਹਾਂ ਤੋਂ ਬਾਅਦ ਗਦਰੀ ਬਾਬਿਆਂ ਨੇ ਵੀ ਪਰਵਾਸ ਵਿੱਚ ਜਾ ਕੇ ਆਜ਼ਾਦੀ ਦੇ ਸੰਗਰਾਮ ਨੂੰ ਹੋਰ ਪ੍ਰਜਵਲਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਿਆਂ ਸਿੱਖੀ ਸਰੂਪ ਵੀ ਬਰਕਰਾਰ … More






