ਸਭਿਆਚਾਰ
ਸੁਖਮਿੰਦਰ ਸੇਖ਼ੋਂ ਦਾ ਕਹਾਣੀ ਸੰਗ੍ਰਹਿ ‘ਪੈੜਾਂ ਦੀ ਸ਼ਨਾਖ਼ਤ’ ਲੋਕ ਹਿਤਾਂ ਦਾ ਪਹਿਰੇਦਾਰ : ਉਜਾਗਰ ਸਿੰਘ
ਸੁਖ਼ਮਿੰਦਰ ਸੇਖ਼ੋਂ ਸਥਾਪਤ ਸਾਹਿਤਕਾਰ ਹੈ। ਉਸ ਨੇ ਕਹਾਣੀ, ਨਾਵਲ, ਨਾਟਕ ਅਤੇ ਕਵਿਤਾ ਦੇ ਖੇਤਰ ਵਿੱਚ ਚੰਗਾ ਨਾਮਣਾ ਖੱਟਿਆ ਹੈ। ਉਸ ਦਾ ‘ਪੈੜਾਂ ਦੀ ਸ਼ਨਾਖ਼ਤ’ ਕਹਾਣੀ ਸੰਗ੍ਰਹਿ ਮਨੁੱਖੀ ਕਦਰਾਂ ਕੀਮਤਾਂ ਵਿੱਚ ਆ ਰਹੀ ਗਿਰਾਵਟ ਦਾ ਪ੍ਰਤੀਬਿੰਬ ਆਪਣੀਆਂ ਕਹਾਣੀਆਂ ਵਿੱਚ ਪੇਸ਼ ਕਰਦਾ … More
ਸੰਦਲੀ ਪੌਣਾਂ ਦੇ ਪੈਰੀਂ ਪੰਜੇਬਾਂ ਪਾਉਣ ਵਾਲ਼ੀ ਕਿੱਟੀ ਬੱਲ
ਪਿਛਲੇ ਦਿਨੀਂ ਮਰਹੂਮ ਬਾਈ ਜੀ, ਸਰਦਾਰ ਸ਼ਿਵਚਰਨ ਸਿੰਘ ਗਿੱਲ ਹੋਰਾਂ ਦਾ ਸਮਾਗਮ ਉਹਨਾਂ ਦੀ ਸਲੱਗ ਬੇਟੀ ਸ਼ਿਵਦੀਪ ਕੌਰ ਢੇਸੀ ਅਤੇ ਸ਼ਿਵਚਰਨ ਸਿੰਘ ਗਿੱਲ ਮੈਮੋਰੀਅਲ ਟਰੱਸਟ ਲੰਡਨ ਵੱਲੋਂ ਕਰਵਾਇਆ ਗਿਆ, ਜਿੱਥੇ ਮੈਨੂੰ ਕਈ ਵੱਖੋ-ਵੱਖ ਮਾਣ ਮੱਤੀਆਂ ਸਖ਼ਸ਼ੀਅਤਾਂ ਨੂੰ ਮਿਲਣ ਦਾ ਸੁਭਾਗ … More
ਡਾ.ਸ਼ਿਆਮ ਸੁੰਦਰ ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ ਸਵੈ- ਜੀਵਨੀ – ਉਜਾਗਰ ਸਿੰਘ
ਡਾ.ਸ਼ਿਆਮ ਸੁੰਦਰ ਦੀਪਤੀ ਸਿਹਤ ਸੰਬੰਧੀ ਲਿਖਣ ਵਾਲਾ ਸਰਵੋਤਮ ਲੇਖਕ ਹੈ। ਉਨ੍ਹਾਂ ਦੇ ਇਨਸਾਨੀ ਸਿਹਤ ਨਾਲ ਸੰਬੰਧਤ ਬੀਮਾਰੀਆਂ ਬਾਰੇ ਲੇਖ ਅਖ਼ਬਾਰਾਂ ਵਿੱਚ ਪ੍ਰਕਾਸ਼ਤ ਹੁੰਦੇ ਰਹਿੰਦੇ ਹਨ। ਇਸ ਪੁਸਤਕ ਵਿੱਚ ਉਸ ਦੇ 18 ਲੇਖ ਹਨ। ਇਹ ਪੁਸਤਕ ਡਾ.ਸ਼ਿਆਮ ਸੁੰਦਰ ਦੀਪਤੀ ਦੀ ਸਵੈਜੀਵਨੀ … More
ਸੁਨੀਤਾ ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ ਅਦਾਕਾਰੀ : ਉਜਾਗਰ ਸਿੰਘ
ਕਿਸੇ ਇਨਸਾਨ ਵਿੱਚ ਅਦਾਕਾਰੀ ਅਤੇ ਸਾਹਿਤਕ ਮਸ ਦਾ ਇਕੱਠਿਆਂ ਹੋ ਜਾਣਾ ਸੋਨੇ ‘ਤੇ ਸੁਹਾਗੇ ਵਾਲੀ ਗੱਲ ਹੁੰਦੀ ਹੈ। ਸੁਨੀਤਾ ਸੱਭਰਵਾਲ ਅਦਾਕਾਰੀ ਦਾ ਮੁਜੱਸਮਾ ਹੈ। ਸਾਰੀ ਉਮਰ ਉਸ ਨੇ ਆਪਣੇ ਪਤੀ ਰੰਗਕਰਮੀ ਪ੍ਰਾਣ ਸੱਭਰਵਾਲ ਨਾਲ ਮੋਢੇ ਨਾਲ ਮੋਢਾ ਲਾ ਕੇ ਅਦਾਕਾਰੀ … More
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਆਪਣੀ ਲਿਖੀ ਹਿੰਦੀ ਵੈੱਬਸੀਰੀਜ਼ “ਐੱਨ ਆਰ ਆਈ” ਨਾਲ ਆ ਰਿਹੈ ਤਹਿਲਕਾ ਮਚਾਉਣ
ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -”ਪੁਰਜਾ ਪੁਰਜਾ ਕਟਿ ਮਰੈ”, “ਤਵੀ ਤੋਂ ਤਲਵਾਰ ਤੱਕ” ਅਤੇ “ਸੱਜਰੀ ਪੈੜ ਦਾ ਰੇਤਾ” ਵਰਗੇ ਨਾਵਲ ਲਿਖ ਕੇ ਰਾਤੋ ਰਾਤ ਪ੍ਰਸਿੱਧੀ ਹਾਸਲ ਕਰਨ ਵਾਲਾ ਨਾਵਲਕਾਰ ਸਿ਼ਵਚਰਨ ਜੱਗੀ ਕੁੱਸਾ ਹੁਣ ਆਪਣੀ ਲਿਖੀ ਹਿੰਦੀ ਵੈੱਬ ਸੀਰੀਜ਼ “ਐੱਨ ਆਰ ਆਈ” … More
ਹਰਦੀਪ ਸਭਰਵਾਲ ਦਾ ‘ਔਰ ਕਿਤਨੇ ਦੁਰਯੋਧਨ’ ਸਮਾਜਿਕ ਸਰੋਕਾਰਾਂ ਦਾ ਕਾਵਿ ਸੰਗ੍ਰਹਿ : ਉਜਾਗਰ ਸਿੰਘ
ਹਰਦੀਪ ਸਭਰਵਾਲ ਬਹੁ-ਭਾਸ਼ੀ ਅਤੇ ਬਹੁ-ਪੱਖੀ ਸਾਹਿਤਕਾਰ ਹੈ। ਉਹ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਕਵਿਤਾਵਾਂ ਅਤੇ ਕਹਾਣੀਆਂ ਲਿਖਦਾ ਹੈ। ਚਰਚਾ ਅਧੀਨ ਉਸ ਦਾ ਹਿੰਦੀ ਕਾਵਿ ਸੰਗ੍ਰਹਿ ‘ ਔਰ ਕਿਤਨੇ ਦੁਰਯੋਧਨ’ ਸੰਜੀਦਾ ਵਿਸ਼ਿਆਂ ਦੀ ਤਰਜਮਾਨੀ ਕਰਦਾ ਹੈ। ਇਸ ਕਾਵਿ ਸੰਗ੍ਰਹਿ ਵਿੱਚ … More
ਹਰਪ੍ਰੀਤ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ’ ਹਵਾ ਇੱਕ ਵਿਸ਼ਲੇਸ਼ਣ : ਉਜਾਗਰ ਸਿੰਘ
ਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ ਹਵਾ’ ਦੀਆਂ ਕਹਾਣੀਆਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਨਿਤਾ ਕਰਦੀਆਂ ਹਨ। ਇਸ ਸੰਗ੍ਰਹਿ ਦੀਆਂ ਕਹਾਣੀਆਂ ਵਰਤਮਾਨ ਸਮਾਜਿਕ ਤਾਣੇ ਬਾਣੇ ਵਿੱਚ ਵਾਪਰ ਰਹੀਆਂ ਅਣਸੁਖਾਵੀਆਂ ਘਟਨਾਵਾਂ ਦਾ ਪਰਦਾ ਫਾਸ਼ ਕਰ ਰਹੀਆਂ ਹਨ। ਹਰਪ੍ਰੀਤ ਸਿੰਘ ਰਾਣਾ … More
ਪਿੰਡ ਕੱਦੋਂ ਦੇ ਵਿਰਾਸਤੀ ਰੰਗ/ਉਜਾਗਰ ਸਿੰਘ – ਗੁਰਮੀਤ ਸਿੰਘ ਪਲਾਹੀ
ਹਰ ਪਿੰਡ ਦਾ ਆਪਣਾ ਰੰਗ ਹੈ। ਹਰ ਪਿੰਡ ਦੀ ਆਪਣੀ ਪਛਾਣ ਹੈ। ਹਰ ਪਿੰਡ ਦੀ ਨਿਵੇਕਲੀ ਵਿਰਾਸਤ ਹੈ। ਹਰ ਪਿੰਡ ‘ਚ ਵੱਖੋ-ਵੱਖਰੀਆਂ ਜਾਤਾਂ, ਗੋਤਾਂ, ਧਰਮਾਂ ਨੂੰ ਮੰਨਣ ਵਾਲੇ ਲੋਕ ਵਸਦੇ ਹਨ। ਪਰ ਹਰ ਪਿੰਡ ‘ਚ ਲੋਕਾਂ ਦੀਆਂ ਸਾਂਝਾਂ, ਪੀਡੀਆਂ ਹਨ। … More
ਸਿਪਾਹੀ ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ ਜੱਗੀ: ਉਜਾਗਰ ਸਿੰਘ
ਸਾਡੇ ਨੌਜਵਾਨ ਪੰਜਾਬ ਵਿੱਚ ਰੋਜ਼ਗਾਰ ਦੀ ਘਾਟ ਦਾ ਬਹਾਨਾ ਬਣਾ ਕੇ ਪਰਵਾਸ ਵਲ ਵਹੀਰਾਂ ਘੱਤ ਕੇ ਜਾ ਰਹੇ ਹਨ। ਉਨ੍ਹਾਂ ਲਈ ਡਾ.ਰਤਨ ਸਿੰਘ ਜੱਗੀ ਪ੍ਰੇਰਨਾ ਸਰੋਤ ਬਣ ਸਕਦੇ ਹਨ, ਜਿਹੜੇ ਆਪਣੀ ਮਿਹਨਤ ਅਤੇ ਦਿ੍ਰੜ੍ਹ ਇਰਾਦੇ ਕਰਕੇ ਇਕ ਪੁਲਿਸ ਦੇ ਸਿਪਾਹੀ … More
ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ ਖ਼ਜਾਨਾ : ਉਜਾਗਰ ਸਿੰਘ
ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ, ਅਣਮੁੱਲੇ ਗੀਤਕਾਰ’ ਗੀਤ ਸੰਗੀਤ ਦਾ ਬੇਸ਼ਕੀਮਤੀ ਖ਼ਜਾਨਾ ਹੈ। ਵੀਹ ਸਾਲ ਦੀ ਮਿਹਨਤ ਤੋਂ ਬਾਅਦ ਅਸ਼ੋਕ ਬਾਂਸਲ ਨੇ ਪੰਜਾਬੀ ਸਭਿਆਚਾਰ ਦੇ ਬੇਸ਼ਕੀਮਤੇ ਹੀਰੇ ਗੀਤਕਾਰਾਂ ਦੇ ਲਿਖੇ ਗੀਤ ਲੱਭਕੇ ਸੰਗੀਤ ਪ੍ਰੇਮੀਆਂ ਦੀ ਕਚਹਿਰੀ … More