ਸਰਗਰਮੀਆਂ
ਯਸ਼ਪਾਲ- ਇੱਕ ਕ੍ਰਾਂਤੀਕਾਰੀ ਅਤੇ ਇੱਕ ਲੇਖਕ
ਪ੍ਰਸਿੱਧ ਹਿੰਦੀ ਕਹਾਣੀ, ਨਾਵਲ ਅਤੇ ਗੈਰ-ਗਲਪ ਲੇਖਕ ਯਸ਼ਪਾਲ ਦਾ ਜਨਮ 3 ਦਸੰਬਰ 1903 ਨੂੰ ਫਿਰੋਜ਼ਪੁਰ (ਪੰਜਾਬ) ਵਿੱਚ ਹੋਇਆ ਸੀ। ਉਨ੍ਹਾਂ ਦੇ ਪੁਰਖੇ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਦੇ ਪਿੰਡ ਭੂਮਪਾਲ ਦੇ ਰਹਿਣ ਵਾਲੇ ਸਨ। ਦਾਦਾ ਗਰਦੂਰਾਮ ਨੇ ਵੱਖ-ਵੱਖ ਥਾਵਾਂ ‘ਤੇ ਵਪਾਰ … More
ਸਾਲ 2025 – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਉਦੇਸ਼ : ‘ਹਰ ਇਕ ਲਈ ਸਿਖਿਆ’
ਜੀਵਨ ਦਾ ਨੇਮ ਹੈ ਕਿ ਇਸ ਦਾ ਪ੍ਰਵਾਹ ਦਿਨ-ਪਰ-ਦਿਨ ਤੇ ਸਾਲ-ਪਰ-ਸਾਲ ਚਲਦਾ ਰਹਿੰਦਾ ਹੈ ਅਤੇ ਸਮਾਂ ਆਪਣੇ ਕਦਮ ਚਲਦਾ ਹੋਇਆ ਨਵੇਂ ਆਯਾਮ ਸਥਾਪਿਤ ਕਰਦਾ ਜਾਂਦਾ ਹੈ। ਸਾਲ 2024 ਵੀ ਆਪਣੇ ਅੰਦਰ ਕਈ ਯਾਦਾਂ ਸਮੋਈ ਸਾਨੂੰ ਅਲਵਿਦਾ ਕਹਿ ਰਿਹਾ ਹੈ ਅਤੇ … More
ਸ਼ਿਵਚਰਨ ਜੱਗੀ ਕੁੱਸਾ ਦੀ ਬੇਟੀ ਸਵ: ਲਾਲੀ ਕੁੱਸਾ ਨੂੰ ਸਪਰਪਿਤ ਕੀਤਾ ਗਿਆ ਸਮਾਗਮ
ਲੰਡਨ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਲਹਿੰਦੇ ਪੰਜਾਬ ਦੀ ਜੰਮੀ ਜਾਈ ਲੇਖਿਕਾ ਸ਼ਗੁਫ਼ਤਾ ਗਿੰਮੀ ਲੋਧੀ ਦੇ ਗੁਰਮੁਖੀ ਵਿੱਚ ਛਪੇ ਨਾਵਲ ‘ਝੱਲੀ’ ਨੂੰ ਲੋਕ ਅਰਪਣ ਕਰਨ ਹਿਤ ਸਮਾਗਮ ਸਾਊਥਾਲ ਦੇ ਨੌਰਵੁੱਡ ਹਾਲ ਵਿਖੇ ਹੋਇਆ। ਚੜ੍ਹਦੇ ਤੇ ਲਹਿੰਦੇ ਪੰਜਾਬਾਂ ਨੂੰ ਸਾਂਝੇ ਪੰਜਾਬ … More
ਤ੍ਰਿਲੋਕ ਢਿੱਲੋਂ ਦੀ ਪੁਸਤਕ ‘ਤਰੀ ਵਾਲੇ ਕਰੇਲੇ’ ਵਿਅੰਗ ਦੀ ਤਿੱਖੀ ਚੋਭ: ਉਜਾਗਰ ਸਿੰਘ
ਤ੍ਰਿਲੋਕ ਢਿੱਲੋਂ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ 8 ਕਵਿਤਾ, ਨਾਟਕ ਅਤੇ ਵਾਰਤਕ ਦੀਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਇਨ੍ਹਾਂ ਪੁਸਤਕਾਂ ਵਿੱਚ ਦੋ ਸੰਪਾਦਿਤ ਕਾਵਿ ਸੰਗ੍ਰਹਿ ਵੀ ਸ਼ਾਮਲ ਹਨ। ‘ਤਰੀ ਵਾਲੇ ਕਰੇਲੇ’ ਉਸਦਾ 9ਵਾਂ ਹਾਸ ਵਿਅੰਗ ਸੰਗ੍ਰਹਿ ਹੈ। ਇਸ … More
*ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਸ਼ਹਾਦਤਾਂ ਨੂੰ ਸਮਰਪਿਤ ਰਹੀ*
ਕੈਲਗਰੀ, (ਜਸਵਿੰਦਰ ਸਿੰਘ ਰੁਪਾਲ,) – ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ 15 ਦਸੰਬਰ ਦਿਨ ਐਤਵਾਰ ਨੂੰ ਜੈਨੇਸਸ ਸੈਂਟਰ ਵਿਖੇ ਭਰਪੂਰ ਹਾਜ਼ਰੀ ਵਿੱਚ ਹੋਈ। ਸਭਾ ਦੇ ਪ੍ਰਧਾਨ ਸ੍ਰੀ ਮਤੀ ਬਲਵਿੰਦਰ ਕੌਰ ਬਰਾੜ ਜੀ ਨੇ ਸਾਰੀਆਂ ਭੈਣਾਂ ਨੂੰ ਜੀ ਆਇਆਂ ਕਹਿੰਦਿਆਂ … More
*ਈ ਦੀਵਾਨ ਸੋਸਾਇਟੀ ਕੈਲਗਰੀ ਵੱਲੋਂ ਸਫਰ ਏ ਸ਼ਹਾਦਤ ਨੂੰ ਸਮਰਪਿਤ ਮਹਾਨ ਕਵੀ ਦਰਬਾਰ*
ਕੈਲਗਰੀ : ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ ਆਪਣੇ ਹਫਤਾਵਾਰੀ ਪ੍ਰੋਗਰਾਮ ਵਿੱਚ 14 ਦਸੰਬਰ ਨੂੰ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ, ਇੱਕ ਆਨਲਾਈਨ ਅੰਤਰਰਾਸ਼ਟਰੀ ਮਹਾਨ ਕਵੀ ਦਰਬਾਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਖ ਵੱਖ ਦੇਸ਼ਾਂ ਤੋਂ ਕਵੀ … More
ਰਣਜੀਤ ਆਜ਼ਾਦ ਕਾਂਝਲਾ ਦਾ ‘ਅਰਸ਼ ਦੇ ਤਾਰੇ’ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ : ਉਜਾਗਰ ਸਿੰਘ
ਰਣਜੀਤ ਆਜ਼ਾਦ ਕਾਂਝਲਾ ਦਾ ‘ਅਰਸ਼ ਦੇ ਤਾਰੇ’ ਪਲੇਠਾ ਮਿੰਨੀ ਕਹਾਣੀ ਸੰਗ੍ਰਹਿ ਹੈ। ਉਹ ਕਾਫੀ ਲੰਬੇ ਸਮੇਂ ਤੋਂ ਸਾਹਿਤ ਦੀਆਂ ਵੱਖ-ਵੱਖ ਵਿਧਾਵਾਂ ਵਿੱਚ ਲਿਖਦਾ ਆ ਰਿਹਾ ਹੈ। ਉਹ ਬਹੁ-ਵਿਧਾਵੀ ਤੇ ਬਹੁ-ਪੱਖੀ ਲੇਖਕ ਹੈ। ਉਸ ਦੀਆਂ ਮਿੰਨੀ ਕਹਾਣੀਆਂ ਸਾਹਿਤਕ ਰਸਾਲਿਆਂ ਅਤੇ ਅਖ਼ਬਾਰਾਂ … More
ਪੰਜਾਬੀ ਸੱਥ ਵਲੋਂ 25 ਸਾਹਿਤਿਕ ਸ਼ਖ਼ਸੀਅਤਾਂ ਦੇ ਸਨਮਾਨ ਦਾ ਐਲਾਨ
ਇਕਜੁੱਟ ਪੰਜਾਬ ਦੀ ਵਿਰਾਸਤ ਤੇ ਸਭਿਆਚਾਰ ਦੀ ਸੇਵਾ ਵਿਚ ਸੰਜੀਦਗੀ ਨਾਲ ਜੁਟੀ ਸੰਸਥਾ ‘ਪੰਜਾਬੀ ਸੱਥ’ ਵੱਲੋਂ ਡਾ. ਨਿਰਮਲ ਸਿੰਘ ਜੀ ਦੀ ਰਹਿਨੁਮਾਈ ਹੇਠ ਖਾਲਸਾ ਸਕੂਲ ਲਾਂਬੜਾ ਵਿਖੇ ਇਕ ਮੀਟਿੰਗ ਕਰਵਾਈ ਗਈ। ਜਿਸ ਵਿਚ ਸ. ਬਲਦੇਵ ਸਿੰਘ ਜੀ ਦੀ ਪ੍ਰਧਾਨਗੀ ਵਿਚ … More
ਕੈਲਗਰੀ ਵਿਖੇ ਰੋਗ ਨਿਵਾਰਨ ਕੈਂਪ ਸਫ਼ਲ ਹੋ ਨਿਬੜਿਆ ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ
ਕੈਲਗਰੀ: ਸਰਬ ਰੋਗ ਕਾ ਅਉਖਦੁ ਨਾਮੁ ਮਿਸ਼ਨ ਵਲੋਂ, ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ, 27 ਦਸੰਬਰ ਤੋਂ 30 ਦਸੰਬਰ ਤੱਕ, ਚਾਰ ਰੋਜ਼ਾ ਰੋਗ ਨਿਵਾਰਣ ਕੈਂਪ- ਦਸ਼ਮੇਸ਼ ਕਲਚਰ ਸੈਂਟਰ, ਨੌਰਥ ਈਸਟ ਕੈਲਗਰੀ- ਗੁਰੂ ਘਰ ਵਿਖੇ, ਲਾਇਆ ਗਿਆ ਜਿਸ ਵਿੱਚ ਇਲਾਜ ਦੇ ਨਾਲ … More
ਪ੍ਰੀਤ ਸਾਹਿਤ ਸਦਨ, ਲੁਧਿਆਣਾ ਦੀ ਮਹੀਨਾਵਾਰ ਮੀਟਿੰਗ ‘ਚ ਗ਼ਜ਼ਲਗੋ ਹਰਦੀਪ ਸਿੰਘ ਬਿਰਦੀ ਮੁੱਖ ਮਹਿਮਾਨ ਵਜੋਂ ਪਹੁੰਚੇ
ਬੀਤੇ ਐਤਵਾਰ ਨੂੰ ਪ੍ਰੀਤ ਸਾਹਿਤ ਸਦਨ ਲੁਧਿਆਣਾ ਵਿਖੇ ਮਹੀਨਾਵਾਰ ਸਾਹਿਤਿਕ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਸਾਹਿਤਕਾਰ ਸ਼੍ਰੀ ਦਰਸ਼ਨ ਬੋਪਾਰਾਏ ਨੇ ਕੀਤੀ ਜਦ ਕਿ ਮੁੱਖ ਮਹਿਮਾਨ ਵਜੋਂ ਲੁਧਿਆਣਾ ਦੇ ਉੱਘੇ ਗ਼ਜ਼ਲਗੋ ਸਰਦਾਰ ਹਰਦੀਪ ਸਿੰਘ ਬਿਰਦੀ ਪਹੁੰਚੇ। ਸਮਾਗਮ ਜੀ ਦੇ ਸ਼ੁਰੂ ਵਿੱਚ, … More