ਸਰਗਰਮੀਆਂ

IMG_0569.resized

ਸੁਨੀਤਾ ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ ਅਦਾਕਾਰੀ : ਉਜਾਗਰ ਸਿੰਘ

ਕਿਸੇ ਇਨਸਾਨ ਵਿੱਚ ਅਦਾਕਾਰੀ ਅਤੇ ਸਾਹਿਤਕ ਮਸ ਦਾ ਇਕੱਠਿਆਂ ਹੋ ਜਾਣਾ ਸੋਨੇ ‘ਤੇ ਸੁਹਾਗੇ ਵਾਲੀ ਗੱਲ ਹੁੰਦੀ ਹੈ। ਸੁਨੀਤਾ ਸੱਭਰਵਾਲ ਅਦਾਕਾਰੀ ਦਾ ਮੁਜੱਸਮਾ ਹੈ। ਸਾਰੀ ਉਮਰ ਉਸ ਨੇ ਆਪਣੇ ਪਤੀ ਰੰਗਕਰਮੀ ਪ੍ਰਾਣ ਸੱਭਰਵਾਲ ਨਾਲ ਮੋਢੇ ਨਾਲ ਮੋਢਾ ਲਾ ਕੇ ਅਦਾਕਾਰੀ … More »

ਸਰਗਰਮੀਆਂ | Leave a comment
Pic. Jaggi Kussa(1).resized

ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਆਪਣੀ ਲਿਖੀ ਹਿੰਦੀ ਵੈੱਬਸੀਰੀਜ਼ “ਐੱਨ ਆਰ ਆਈ” ਨਾਲ ਆ ਰਿਹੈ ਤਹਿਲਕਾ ਮਚਾਉਣ

ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)  -”ਪੁਰਜਾ ਪੁਰਜਾ ਕਟਿ ਮਰੈ”, “ਤਵੀ ਤੋਂ ਤਲਵਾਰ ਤੱਕ” ਅਤੇ “ਸੱਜਰੀ ਪੈੜ ਦਾ ਰੇਤਾ” ਵਰਗੇ ਨਾਵਲ ਲਿਖ ਕੇ ਰਾਤੋ ਰਾਤ ਪ੍ਰਸਿੱਧੀ ਹਾਸਲ ਕਰਨ ਵਾਲਾ ਨਾਵਲਕਾਰ ਸਿ਼ਵਚਰਨ ਜੱਗੀ ਕੁੱਸਾ ਹੁਣ ਆਪਣੀ ਲਿਖੀ ਹਿੰਦੀ ਵੈੱਬ ਸੀਰੀਜ਼ “ਐੱਨ ਆਰ ਆਈ” … More »

ਸਰਗਰਮੀਆਂ | Leave a comment
IMG_0124.resized

ਹਰਦੀਪ ਸਭਰਵਾਲ ਦਾ ‘ਔਰ ਕਿਤਨੇ ਦੁਰਯੋਧਨ’ ਸਮਾਜਿਕ ਸਰੋਕਾਰਾਂ ਦਾ ਕਾਵਿ ਸੰਗ੍ਰਹਿ : ਉਜਾਗਰ ਸਿੰਘ

ਹਰਦੀਪ ਸਭਰਵਾਲ ਬਹੁ-ਭਾਸ਼ੀ ਅਤੇ ਬਹੁ-ਪੱਖੀ ਸਾਹਿਤਕਾਰ ਹੈ। ਉਹ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਕਵਿਤਾਵਾਂ ਅਤੇ ਕਹਾਣੀਆਂ ਲਿਖਦਾ ਹੈ। ਚਰਚਾ ਅਧੀਨ ਉਸ ਦਾ ਹਿੰਦੀ ਕਾਵਿ ਸੰਗ੍ਰਹਿ ‘ ਔਰ ਕਿਤਨੇ ਦੁਰਯੋਧਨ’ ਸੰਜੀਦਾ ਵਿਸ਼ਿਆਂ ਦੀ ਤਰਜਮਾਨੀ ਕਰਦਾ ਹੈ। ਇਸ ਕਾਵਿ ਸੰਗ੍ਰਹਿ ਵਿੱਚ … More »

ਸਰਗਰਮੀਆਂ | Leave a comment
IMG_0653.resized

ਹਰਪ੍ਰੀਤ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ’ ਹਵਾ ਇੱਕ ਵਿਸ਼ਲੇਸ਼ਣ : ਉਜਾਗਰ ਸਿੰਘ

ਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ ਹਵਾ’ ਦੀਆਂ ਕਹਾਣੀਆਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਨਿਤਾ ਕਰਦੀਆਂ ਹਨ। ਇਸ ਸੰਗ੍ਰਹਿ ਦੀਆਂ ਕਹਾਣੀਆਂ ਵਰਤਮਾਨ ਸਮਾਜਿਕ ਤਾਣੇ ਬਾਣੇ ਵਿੱਚ ਵਾਪਰ ਰਹੀਆਂ ਅਣਸੁਖਾਵੀਆਂ ਘਟਨਾਵਾਂ ਦਾ ਪਰਦਾ ਫਾਸ਼ ਕਰ ਰਹੀਆਂ ਹਨ। ਹਰਪ੍ਰੀਤ ਸਿੰਘ ਰਾਣਾ … More »

ਸਰਗਰਮੀਆਂ | Leave a comment
ujagar singh book1.resized

ਪਿੰਡ ਕੱਦੋਂ ਦੇ ਵਿਰਾਸਤੀ ਰੰਗ/ਉਜਾਗਰ ਸਿੰਘ – ਗੁਰਮੀਤ ਸਿੰਘ ਪਲਾਹੀ

ਹਰ ਪਿੰਡ ਦਾ ਆਪਣਾ ਰੰਗ ਹੈ। ਹਰ ਪਿੰਡ ਦੀ ਆਪਣੀ ਪਛਾਣ ਹੈ। ਹਰ ਪਿੰਡ ਦੀ ਨਿਵੇਕਲੀ ਵਿਰਾਸਤ ਹੈ। ਹਰ ਪਿੰਡ ‘ਚ ਵੱਖੋ-ਵੱਖਰੀਆਂ ਜਾਤਾਂ, ਗੋਤਾਂ, ਧਰਮਾਂ ਨੂੰ ਮੰਨਣ ਵਾਲੇ ਲੋਕ ਵਸਦੇ ਹਨ। ਪਰ ਹਰ ਪਿੰਡ ‘ਚ ਲੋਕਾਂ ਦੀਆਂ ਸਾਂਝਾਂ, ਪੀਡੀਆਂ ਹਨ। … More »

ਸਰਗਰਮੀਆਂ | Leave a comment
Honor Jaggi.resized

ਸਿਪਾਹੀ ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ ਜੱਗੀ: ਉਜਾਗਰ ਸਿੰਘ

ਸਾਡੇ ਨੌਜਵਾਨ ਪੰਜਾਬ ਵਿੱਚ ਰੋਜ਼ਗਾਰ ਦੀ ਘਾਟ ਦਾ ਬਹਾਨਾ ਬਣਾ ਕੇ ਪਰਵਾਸ ਵਲ ਵਹੀਰਾਂ ਘੱਤ ਕੇ ਜਾ ਰਹੇ ਹਨ। ਉਨ੍ਹਾਂ ਲਈ ਡਾ.ਰਤਨ ਸਿੰਘ ਜੱਗੀ ਪ੍ਰੇਰਨਾ ਸਰੋਤ ਬਣ ਸਕਦੇ ਹਨ, ਜਿਹੜੇ ਆਪਣੀ ਮਿਹਨਤ ਅਤੇ ਦਿ੍ਰੜ੍ਹ ਇਰਾਦੇ ਕਰਕੇ ਇਕ ਪੁਲਿਸ ਦੇ ਸਿਪਾਹੀ … More »

ਸਰਗਰਮੀਆਂ | Leave a comment
IMG_0184.resized

ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ ਖ਼ਜਾਨਾ : ਉਜਾਗਰ ਸਿੰਘ

ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ, ਅਣਮੁੱਲੇ ਗੀਤਕਾਰ’ ਗੀਤ ਸੰਗੀਤ ਦਾ ਬੇਸ਼ਕੀਮਤੀ ਖ਼ਜਾਨਾ ਹੈ। ਵੀਹ ਸਾਲ ਦੀ ਮਿਹਨਤ ਤੋਂ ਬਾਅਦ ਅਸ਼ੋਕ ਬਾਂਸਲ ਨੇ ਪੰਜਾਬੀ ਸਭਿਆਚਾਰ ਦੇ ਬੇਸ਼ਕੀਮਤੇ ਹੀਰੇ ਗੀਤਕਾਰਾਂ ਦੇ ਲਿਖੇ ਗੀਤ ਲੱਭਕੇ ਸੰਗੀਤ ਪ੍ਰੇਮੀਆਂ ਦੀ ਕਚਹਿਰੀ … More »

ਸਰਗਰਮੀਆਂ | Leave a comment
IMG_0036.resized

ਕੁਮਾਰ ਜਗਦੇਵ ਸਿੰਘ ਦਾ ਕਾਵਿ ਸੰਗ੍ਰਹਿ ‘ਲਿਪਸਟਿਕ ਹੇਠਲਾ ਜ਼ਖ਼ਮ’ ਭਾਵਨਾਵਾਂ ਦਾ ਪੁਲੰਦਾ – ਉਜਾਗਰ ਸਿੰਘ

ਕੁਮਾਰ ਜਗਦੇਵ ਸਿੰਘ ਦੀਆਂ ਕਵਿਤਾਵਾਂ ਮਨੁੱਖੀ ਮਨ ਦੀ ਅੰਤਰ ਆਤਮਾ ਦਾ ਪ੍ਰਤੀਬਿੰਬ ਹਨ। ਉਸ ਦੇ ‘ਲਿਪਸਟਿਕ ਹੇਠਲਾ ਜ਼ਖ਼ਮ’ ਨਾਮ ਦੇ ਕਾਵਿ ਸੰਗ੍ਰਹਿ ਦੀਆਂ ਕਵਿਤਾਵਾਂ ਮਾਨਵਤਾ ਦੇ ਮਨ ਵਿੱਚ ਉਸਲਵੱਟੇ ਲੈਂਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦੀਆਂ ਹਨ। ਉਹ ਕਿਉਂਕਿ ਮਨੁੱਖੀ ਮਨ ਦੇ … More »

ਸਰਗਰਮੀਆਂ | Leave a comment
IMG_9366.resized

‘ਸਾਹਿਬਜ਼ਾਦਿਆਂ ਦੇ ਸ਼ਹੀਦੀ ਪ੍ਰਸੰਗ’ ਪੁਸਤਕ ਇਤਿਹਾਸਕ ਦਸਤਾਵੇਜ਼

ਸਿੱਖ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਸਿੱਖ ਧਰਮ ਸ਼ਹਾਦਤਾਂ ਦੀ ਇੱਕ ਲੰਬੀ ਦਾਸਤਾਨ ਹੈ। ਸਿੱਖੀ ਅਨੁਸਾਰ ਸ਼ਹੀਦ ਉਹ ਹੈ, ਜੋ ਜ਼ੁਲਮ ਦੇ ਵਿਰੁੱਧ ਉਠ ਕੇ ਉਸ ਨੂੰ ਰੋਕਣ ਲਈ ਮਾਨਵਤਾ ਦੇ ਹੱਕ ਵਿੱਚ ਖੜ੍ਹੇ ਹੋਵੇ ਅਤੇ ਆਪਣੇ ਧਰਮ ਵਿੱਚ … More »

ਸਰਗਰਮੀਆਂ | Leave a comment
IMG_9289.resized

‘‘ਗੁਰ ਤੀਰਥ ਸਾਈਕਲ ਯਾਤਰਾ: ਭਾਈ ਧੰਨਾ ਸਿੰਘ ਚਹਿਲ ਪਟਿਆਲਵੀ’’ ਪੁਸਤਕ ਪੜਚੋਲ – ਉਜਾਗਰ ਸਿੰਘ

 ਭਾਈ ਚੇਤਨ ਸਿੰਘ ਸਾਬਕਾ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵਲੋਂ ਸੰਪਾਦਿਤ ਕੀਤੀ ਪੁਸਤਕ ‘ਗੁਰ ਤੀਰਥ ਸਾਈਕਲ ਯਾਤਰਾ : ਭਾਈ ਧੰਨਾ ਸਿੰਘ ਚਹਿਲ ਪਟਿਆਲਵੀ’ ਇਕ ਅਮੋਲਕ ਖ਼ਜਾਨਾ ਹੈ। ਇਹ ਪੁਸਤਕ ਇਕ ਅਣਥੱਕ ਸਿੱਖ ਇਤਿਹਾਸ ਦੇ ਖੋਜੀ ਵਿਦਿਆਰਥੀ ਭਾਈ ਧੰਨਾ ਸਿੰਘ ਚਹਿਲ ਦੀ … More »

ਸਰਗਰਮੀਆਂ | Leave a comment