ਸਰਗਰਮੀਆਂ
ਅੰਮਿ੍ਰਤਪਾਲ ਸਿੰਘ ਸ਼ੈਦਾ ਦੀ ‘ਟੂਣੇਹਾਰੀ ਰੁੱਤ ਦਾ ਜਾਦੂ’ ਪੁਸਤਕ ਮਾਨਵਤਾ ਦੀ ਪ੍ਰਤੀਕ : ਉਜਗਰ ਸਿੰਘ
ਅੰਮਿ੍ਰਤਪਾਲ ਸਿੰਘ ਸ਼ੈਦਾ ਮਾਨਵਵਾਦੀ ਗ਼ਜ਼ਲਗੋ ਹੈ। ਉਹ ਪੰਜਾਬੀ ਅਤੇ ਉਰਦੂ ਵਿੱਚ ਗ਼ਜ਼ਲਾਂ ਲਿਖਦਾ ਹੈ। ਉਸ ਨੂੰ ਸ਼ਇਰੀ ਆਪਣੇ ਪਿਤਾ ਮਰਹੂਮ ਗੁਰਬਖ਼ਸ਼ ਸਿੰਘ ਸ਼ੈਦਾ ਦੀ ਵਿਰਾਸਤ ਵਿੱਚੋਂ ਮਿਲੀ ਹੈ ਕਿਉਂਕਿ ਉਸ ਦਾ ਪਿਤਾ ਸੁਚੇਤ ਸ਼ਾਇਰ ਸੀ। ਉਸ ਦੀਆਂ ਗ਼ਜ਼ਲਾਂ ਦੀਆਂ ਦੋ … More
ਡਾ. ਸਤਿੰਦਰ ਪਾਲ ਸਿੰਘ ਦੀ ‘ਜੀਵਨ ਸਫ਼ਲਤਾ ਲਈ ਗੁਰਮਤਿ’ ਪੁਸਤਕ ਪ੍ਰੇਰਨਾ ਸਰੋਤ : ਉਜਾਗਰ ਸਿੰਘ
ਡਾ.ਸਤਿੰਦਰ ਪਾਲ ਸਿੰਘ ਸਿੱਖ ਧਰਮ ਦਾ ਪ੍ਰਬੁੱਧ ਤੇ ਪ੍ਰਤੀਬਧ ਵਿਦਵਾਨ ਹੈ। ਉਸ ਦੀਆਂ ਪੁਸਤਕਾਂ ਸਿੱਖ ਧਰਮ ਦੀ ਜੀਵਨ ਜਾਚ ਦੀ ਵਿਚਾਰਧਾਰਾ ਨਾਲ ਸੰਬੰਧਤ ਹੁੰਦੀਆਂ ਹਨ। ਚਰਚਾ ਅਧੀਨ ਉਸ ਦੀ ਪੁਸਤਕ ‘ਜੀਵਨ ਸਫਲਤਾ ਲਈ ਗੁਰਮਤਿ’ ਵੀ ਸਿੱਖ ਧਰਮ ਦੀ ਸਫਲ ਜੀਵਨ … More
ਲਾਲ ਸਿੰਘ ਦੀ ਕਹਾਣੀ, “ਐਥੇ ਕੁ ਪਿੰਡ ਹੁੰਦਾ ਸੀ-ਨਿਹਾਲਪੁਰ” ਉੱਤੇ ਵਿਚਾਰ ਗੋਸ਼ਟੀ
ਦਸੂਹਾ – ਸਾਹਿਤ ਸਭਾ ਦਸੂਹਾ ਗੜਦੀਵਾਲਾ ਦੇ ਸਰਪ੍ਰਸਤ ਅਤੇ ਉੱਘੇ ਕਹਾਣੀਕਾਰ ਲਾਲ ਸਿੰਘ ਦੀ ਕਹਾਣੀ, “ਐਥੇ ਕੁ ਪਿੰਡ ਹੁੰਦਾ ਸੀ ਨਿਹਾਲਪੁਰ” ਉੱਪਰ ਇੱਕ ਵਿਸ਼ਾਲ ਚਰਚਾ ਗੋਸ਼ਟੀ ਦਸੂਹਾ ਵਿਖੇ ਹੋਏ । ਇਸ ਮੌਕੇ ਪ੍ਰੋ ਬਲਦੇਵ ਸਿੰਘ ਬੱਲੀ ਨੇ “ਐਥੇ ਕੁ ਪਿੰਡ … More
‘ਪੰਜਾਬੀ ਕਹਾਣੀਕਾਰ ਡਾ.ਤੇਜਵੰਤ ਮਾਨ’ ਪੁਸਤਕ ਮਨੁੱਖੀ ਜਦੋਜਹਿਦ ਦੀ ਦਾਸਤਾਂ : ਉਜਾਗਰ ਸਿੰਘ
ਡਾ.ਸਤਿੰਦਰ ਕੌਰ ਮਾਨ ਦੁਆਰਾ ਸੰਪਾਦਿਤ ਪੁਸਤਕ ‘ਪੰਜਾਬੀ ਕਹਾਣੀਕਾਰ ਡਾ.ਤੇਜਵੰਤ ਮਾਨ’ ਵਿੱਚ 36 ਸਾਹਿਤਕਾਰਾਂ ਵੱਲੋਂ ਡਾ.ਤੇਜਵੰਤ ਮਾਨ ਦੀਆਂ ਕਹਾਣੀਆਂ ਦਾ ਆਲੋਚਨਾਤਮਿਕ ਵਿਸ਼ਲੇਸ਼ਣ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬੀ ਦੇ ਸਿਰਮੌਰ 33 ਸਾਹਿਤਕਾਰਾਂ ਵੱਲੋਂ ਡਾ.ਤੇਜਵੰਤ ਮਾਨ ਦੀਆਂ ਕਹਾਣੀਆਂ ਬਾਰੇ ਲਿਖੀਆਂ ਚਿੱਠੀਆਂ … More
ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਵੱਲੋਂ ਅਮਰੀਕਾ ਨਿਵਾਸੀ ਅਵਤਾਰ ਸਿੰਘ ਸਪਰਿੰਗਫ਼ੀਲਡ ਸਨਮਾਨਿਤ ਤੇ ਪੁਸਤਕ ਰਲੀਜ਼ ਸਮਾਗਮ
ਅੰਮ੍ਰਿਤਸਰ, (ਡਾ. ਚਰਨਜੀਤ ਸਿੰਘ ਗੁਮਟਾਲਾ):- ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ-ਅੰਮ੍ਰਿਤਸਰ ਪਰਕਸ) ਵੱਲੋਂ ਪੰਜਾਬੀ ਭਵਨ ਲੁਧਿਆਣਾ ਦੇ ਪੰਜਾਬੀ ਸਾਹਿਤ ਅਕੈਡਮੀ ਦੇ ਹਾਲ ਵਿਖੇ ਜਨਰਲ ਅਜਲਾਸ ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ ਦੀ ਪ੍ਰਧਾਨਗੀ ਹੇਠ ਸਹਿਕਾਰਤਾ ਵਿਭਾਗ ਦੇ ਇੰਸਪੈਟਰ ਸ.ਪਰਮਿੰਦਰ … More
ਜਸਮੇਰ ਸਿੰਘ ਹੋਠੀ ਦੀ ਪੁਸਤਕ 5 ਕਕਾਰ ਗੁਰਸਿੱਖੀ ਦਾ ਆਧਾਰ : ਉਜਾਗਰ ਸਿੰਘ
ਜਸਮੇਰ ਸਿੰਘ ਹੋਠੀ ਦੀ ‘5 ਕਕਾਰ’ ਪੁਸਤਕ ਗੁਰਸਿੱਖਾਂ ਲਈ ਲਾਹੇਬੰਦ ਸਾਬਤ ਹੋਵੇਗੀ। ਇਸ ਪੁਸਤਕ ਵਿੱਚ ਖਾਲਸਾ ਪੰਥ ਦੀ ਸਾਜਨਾ ਤੋਂ ਸ਼ੁਰੂ ਕਰਕੇ ਸਿੱਖੀ ਸਿਧਾਂਤਾਂ ਦੀ ਮੁੱਢਲੀ ਜਾਣਕਾਰੀ ਦਿੱਤੀ ਗਈ ਹੈ। ਇਹ ਪੁਸਤਕ ਵਿਗਿਆਨਕ ਜਾਣਕਾਰੀ ਵੀ ਤੱਥਾਂ ‘ਤੇ ਅਧਾਰਤ ਦਿੰਦੀ ਹੈ। … More
ਹਰਿਆਣੇ ਦਾ 2022 ਦਾ ਪੁਸਤਕ ਅਵਲੋਕਨ: ਸੰਖੇਪ ਚਰਚਾ ਡਾ. ਨਿਸ਼ਾਨ ਸਿੰਘ ਰਾਠੌਰ
ਪੰਜਾਬੀ ਸਾਹਿਤ ਦੇ ਖੇਤਰ ਵਿਚ ਹਰ ਸਾਲ ਬਹੁਤ ਸਾਰੀਆਂ ਪੁਸਤਕਾਂ ਪ੍ਰਕਾਸਿ਼ਤ ਹੁੰਦੀਆਂ ਹਨ। ਹਰ ਸਾਲ ਨਵੇਂ ਲੇਖਕ, ਲੇਖਿਕਾਵਾਂ ਆਪਣੀ ਰਚਨਾਵਾਂ ਨੂੰ ਪੁਸਤਕ ਰੂਪ ਦਿੰਦੇ ਹਨ। ਹਾਲਾਂਕਿ ਅਜੋਕਾ ਦੌਰ ਸੋਸ਼ਲ- ਮੀਡੀਆ ਦਾ ਦੌਰ ਹੈ। ਨਿੱਤ- ਦਿਹਾੜੀ ਸੈਕੜੇ ਪੋਸਟਾਂ ਵੱਖ- ਵੱਖ ਸੋਸ਼ਲ … More
ਸੁਖਮਿੰਦਰ ਸੇਖ਼ੋਂ ਦਾ ਕਹਾਣੀ ਸੰਗ੍ਰਹਿ ‘ਪੈੜਾਂ ਦੀ ਸ਼ਨਾਖ਼ਤ’ ਲੋਕ ਹਿਤਾਂ ਦਾ ਪਹਿਰੇਦਾਰ : ਉਜਾਗਰ ਸਿੰਘ
ਸੁਖ਼ਮਿੰਦਰ ਸੇਖ਼ੋਂ ਸਥਾਪਤ ਸਾਹਿਤਕਾਰ ਹੈ। ਉਸ ਨੇ ਕਹਾਣੀ, ਨਾਵਲ, ਨਾਟਕ ਅਤੇ ਕਵਿਤਾ ਦੇ ਖੇਤਰ ਵਿੱਚ ਚੰਗਾ ਨਾਮਣਾ ਖੱਟਿਆ ਹੈ। ਉਸ ਦਾ ‘ਪੈੜਾਂ ਦੀ ਸ਼ਨਾਖ਼ਤ’ ਕਹਾਣੀ ਸੰਗ੍ਰਹਿ ਮਨੁੱਖੀ ਕਦਰਾਂ ਕੀਮਤਾਂ ਵਿੱਚ ਆ ਰਹੀ ਗਿਰਾਵਟ ਦਾ ਪ੍ਰਤੀਬਿੰਬ ਆਪਣੀਆਂ ਕਹਾਣੀਆਂ ਵਿੱਚ ਪੇਸ਼ ਕਰਦਾ … More
ਸੰਦਲੀ ਪੌਣਾਂ ਦੇ ਪੈਰੀਂ ਪੰਜੇਬਾਂ ਪਾਉਣ ਵਾਲ਼ੀ ਕਿੱਟੀ ਬੱਲ
ਪਿਛਲੇ ਦਿਨੀਂ ਮਰਹੂਮ ਬਾਈ ਜੀ, ਸਰਦਾਰ ਸ਼ਿਵਚਰਨ ਸਿੰਘ ਗਿੱਲ ਹੋਰਾਂ ਦਾ ਸਮਾਗਮ ਉਹਨਾਂ ਦੀ ਸਲੱਗ ਬੇਟੀ ਸ਼ਿਵਦੀਪ ਕੌਰ ਢੇਸੀ ਅਤੇ ਸ਼ਿਵਚਰਨ ਸਿੰਘ ਗਿੱਲ ਮੈਮੋਰੀਅਲ ਟਰੱਸਟ ਲੰਡਨ ਵੱਲੋਂ ਕਰਵਾਇਆ ਗਿਆ, ਜਿੱਥੇ ਮੈਨੂੰ ਕਈ ਵੱਖੋ-ਵੱਖ ਮਾਣ ਮੱਤੀਆਂ ਸਖ਼ਸ਼ੀਅਤਾਂ ਨੂੰ ਮਿਲਣ ਦਾ ਸੁਭਾਗ … More
ਡਾ.ਸ਼ਿਆਮ ਸੁੰਦਰ ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ ਸਵੈ- ਜੀਵਨੀ – ਉਜਾਗਰ ਸਿੰਘ
ਡਾ.ਸ਼ਿਆਮ ਸੁੰਦਰ ਦੀਪਤੀ ਸਿਹਤ ਸੰਬੰਧੀ ਲਿਖਣ ਵਾਲਾ ਸਰਵੋਤਮ ਲੇਖਕ ਹੈ। ਉਨ੍ਹਾਂ ਦੇ ਇਨਸਾਨੀ ਸਿਹਤ ਨਾਲ ਸੰਬੰਧਤ ਬੀਮਾਰੀਆਂ ਬਾਰੇ ਲੇਖ ਅਖ਼ਬਾਰਾਂ ਵਿੱਚ ਪ੍ਰਕਾਸ਼ਤ ਹੁੰਦੇ ਰਹਿੰਦੇ ਹਨ। ਇਸ ਪੁਸਤਕ ਵਿੱਚ ਉਸ ਦੇ 18 ਲੇਖ ਹਨ। ਇਹ ਪੁਸਤਕ ਡਾ.ਸ਼ਿਆਮ ਸੁੰਦਰ ਦੀਪਤੀ ਦੀ ਸਵੈਜੀਵਨੀ … More