ਸਰਗਰਮੀਆਂ
ਗੁਰਭਜਨ ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਪੰਜਾਬੀ ਲੋਕ ਬੋਲੀ ‘ ਲੈ ਜਾ ਨੱਤੀਆਂ ਕਰਾ ਲੈ ਪਿੱਪਲ ਪੱਤੀਆਂ, ਕਿਸੇ ਕੋਲ ਗੱਲ ਨਾ ਕਰੀਂ’ ਮਰਦ ਅਤੇ ਔਰਤ ਦੀਆਂ ਭਾਵਨਾਵਾਂ ਨਾਲ ਜੁੜੀ ਹੋਈ ਹੈ। ਦਿਹਾਤੀ ਔਰਤਾਂ ਦਾ ਸਰਵੋਤਮ ਗਹਿਣਾ ਪਿੱਪਲ ਪੱਤੀਆਂ ਰਿਹਾ ਹੈ। ਪਿੱਪਲ ਪੱਤੀਆਂ ਸਿਰਫ ਪਿੱਪਲ ਦੇ ਰੁੱਖ … More
ਡਾ. ਮੇਘਾ ਸਿੰਘ ਦੀ ‘ਸਮਕਾਲੀ ਮਸਲੇ 2011’ ਪੁਸਤਕ ਲੋਕ ਪੱਖੀ ਸਰੋਕਾਰਾਂ ਦੀ ਗਵਾਹੀ : ਉਜਾਗਰ ਸਿੰਘ
ਡਾ. ਮੇਘਾ ਸਿੰਘ ਇਕ ਪ੍ਰਬੁੱਧ ਲੋਕ ਪੱਖੀ ਸਰੋਕਾਰਾਂ ਦਾ ਹਮਾਇਤੀ ਲੇਖਕ ਹੈ। ਹੁਣ ਤੱਕ ਉਨ੍ਹਾਂ ਦੀਆਂ 9 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਉਨ੍ਹਾਂ ਦੀਆਂ ਪੁਸਤਕਾਂ ਗਹਿਰ ਗੰਭੀਰ ਪਾਠਕਾਂ ਦੀ ਮਾਨਸਿਕ ਖੁਰਾਕ ਹਨ ਕਿਉਂਕਿ ਉਹ ਮਨ ਪ੍ਰਚਾਵੇ ਲਈ ਇਸ਼ਕ ਮੁਸ਼ਕ ਵਾਲੀਆਂ … More
ਸੁਰਿੰਦਰ ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ ਚੋਭ – ਉਜਾਗਰ ਸਿੰਘ
ਪੰਜਾਬ ਦੀ ਤ੍ਰਾਸਦੀ ਦੇ ਸਮੇਂ ਸਿੱਖ ਕੌਮ ਨਾਲ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਦੇ ਪ੍ਰਤੀਕਰਮ ਵਜੋਂ ਸੰਜੀਦਾ ਸਿੱਖਾਂ ਦੀਆਂ ਭਾਵਨਾਵਾਂ ਨੂੰ ਵਿਅੰਗਮਈ ਢੰਗ ਨਾਲ ਤਿੱਖੇ ਤੁਣਕੇ ਲਾ ਕੇ ਸੁਰਿੰਦਰ ਸਿੰਘ ਜੱਬਲ ਨੇ ਸਿੱਖ ਕੌਮ ਨੂੰ ਸਿਆਣਪ ਤੋਂ ਕੰਮ ਲੈਣ ਲਈ ਪ੍ਰੇਰਨਾ ਦੇਣ … More
ਨਾਮਵਰ ਲੇਖਿਕਾ ਗੁਰਦੀਸ਼ ਕੌਰ ਗਰੇਵਾਲ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ ਯਾਦਗਾਰੀ ਹੋ ਨਿਬੜਿਆ
ਕੈਲਗਰੀ : ਇੰਡੀਅਨ ਐਕਸ ਸਰਵਿਸਮੈਨ ਇੰਮੀਗ੍ਰੈਂਟ ਐਸੋਸੀਏਸ਼ਨ ਦੇ, ਸਰੋਤਿਆਂ ਨਾਲ ਖਚਾ ਖਚ ਭਰੇ ਹਾਲ ਵਿਚ, ਕੈਲਗਰੀ ਵੂਮੇਨ ਕਲਚਰਲ ਐਸੋਸੀਏਸ਼ਨ ਵਲੋਂ, ਪੰਜਾਬੀ ਸਾਹਿਤ ਜਗਤ ਦੀ ਜਾਣੀ-ਪਛਾਣੀ ਬਹੁ-ਪੱਖੀ ਲੇਖਿਕਾ ਅਤੇ ਕਵਿੱਤਰੀ ਗੁਰਦੀਸ਼ ਕੌਰ ਗਰੇਵਾਲ ਵੱਲੋਂ ਰਚਨਾ ਬੱਧ ਦੋ ਪੁਸਤਕਾਂ ‘ਸਾਹਾਂ ਦੀ ਸਰਗਮ’ … More
ਸੁਖਦੇਵ ਸਿੰਘ ਸ਼ਾਂਤ ਦੀ ‘ਗੁਰਮਤਿ ਦਿ੍ਰਸ਼ਟੀ’ ਖੋਜੀ ਪੁਸਤਕ
ਸੁਖਦੇਵ ਸਿੰਘ ਸ਼ਾਂਤ ਸਰਬਾਂਗੀ ਲੇਖਕ ਹੈ। ਉਨ੍ਹਾਂ ਦੀਆਂ ਹੁਣ ਤੱਕ ਗੁਰਮਤਿ ਸਾਹਿਤ, ਬਾਲ ਸਾਹਿਤ, ਕਵਿਤਾ ਅਤੇ ਮਿੰਨੀ ਕਹਾਣੀ ਦੀਆਂ ਲਗਪਗ ਇਕ ਦਰਜਨ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਉਨ੍ਹਾਂ ਦੀ ਗੁਰਮਤਿ ਦਿ੍ਰਸ਼ਟੀ ਚਰਚਾ ਅਧੀਨ ਪੁਸਤਕ ਸਿੱਖ ਧਰਮ ਦੀ ਵਿਚਾਰਧਾਰਾ ਦੇ ਪੰਜ … More
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ’ ਚੰਗਾ ਉਦਮ : ਉਜਾਗਰ ਸਿੰਘ
ਪੰਜਾਬੀ ਵਿੱਚ ਪਿੰਡਾਂ ਦੇ ਜੀਵਨ ਬਾਰੇ ਬਹੁਤ ਘੱਟ ਪੁਸਤਕਾਂ ਲਿਖੀਆਂ ਗਈਆਂ ਹਨ। ਹਾਲਾਂ ਕਿ ਭਾਰਤ ਦੀ 75 ਫ਼ੀ ਸਦੀ ਵਸੋਂ ਪਿੰਡਾਂ ਵਿੱਚ ਵਸਦੀ ਹੈ। ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਭਾਰਤ ਦੇ ਅਨਾਜ ਪੈਦਾ ਕਰਨ ਵਾਲੇ ਸੂਬਿਆਂ ਵਿੱਚੋਂ ਮੋਹਰੀ ਹੈ। … More
ਨਰਿੰਦਰਪਾਲ ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ : ਉਜਾਗਰ ਸਿੰਘ
ਸਾਹਿਤ ਅਤੇ ਸੰਗੀਤ ਮਨੁਖੀ ਮਨਾਂ ਨੂੰ ਸਕੂਨ ਦਿੰਦਾ ਹੈ। ਇਸ ਲਈ ਸਾਹਿਤ ਦੀਆਂ ਸਾਰੀਆਂ ਵਿਧਾਵਾਂ ਵਿੱਚ ਵੱਡੀ ਮਾਤਰਾ ਵਿੱਚ ਸਾਤਿ ਲਿਖਿਆ ਜਾ ਰਿਹਾ ਹੈ। ਕਵਿਤਾ ਸਭ ਤੋਂ ਵਧੇਰੇ ਮਾਤਰਾ ਵਿੱਚ ਲਿਖੀ ਜਾ ਰਹੀ ਹੈ। ਕਵਿਤਾ ਛੰਦ ਰੱਧ ਅਤੇ ਖੁਲ੍ਹੀ ਦੋ … More
ਗੁਰਦੀਸ਼ ਕੌਰ ਗਰੇਵਾਲ ਦੀਆਂ ਨਵੀਆਂ ਪੁਸਤਕਾਂ 16 ਜੁਲਾਈ ਨੂੰ ਲੋਕ ਅਰਪਣ ਹੋਣਗੀਆਂ
ਕੈਲਗਰੀ-: ਮਾਂ ਬੋਲੀ ਪੰਜਾਬੀ ਦੀ ਜਾਣੀ ਪਛਾਣੀ ਲੇਖਿਕਾ ਅਤੇ ਕਵਿੱਤਰੀ, ਗੁਰਦੀਸ਼ ਕੌਰ ਗਰੇਵਾਲ ਦੀਆਂ ਨਵੀਆਂ ਛਪੀਆਂ ਦੋ ਪੁਸਤਕਾਂ, 16 ਜੁਲਾਈ, ਦਿਨ ਸ਼ਨੀਵਾਰ ਨੂੰ, ਬਾਅਦ ਦੁਪਹਿਰ ਇੱਕ ਵਜੇ ਤੋਂ ਚਾਰ ਵਜੇ ਤੱਕ, 503, 4774 ਵੈਸਟ ਵਿੰਡ ਡਰਾਈਵ, ਨੌਰਥ ਈਸਟ, ਕੈਲਗਰੀ (ਇੰਡੀਅਨ … More
ਈ ਦੀਵਾਨ ਸੁਸਾਇਟੀ ਵਲੋਂ ਜੂਨ ਮਹੀਨੇ ਦੋ ਕੌਮਾਂਤਰੀ ਕਵੀ ਦਰਬਾਰ ਕਰਾਏ ਗਏ
ਕੈਲਗਰੀ: ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 4 ਜੂਨ ਤੇ 11 ਜੂਨ ਨੂੰ, ਆਪਣੇ ਹਫਤਾਵਾਰ ਸਮਾਗਮਾਂ ਵਿੱਚ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਦੀ ਮਹਾਨ ਸ਼ਹਾਦਤ, ਤੀਜੇ ਘੱਲੂਘਾਰੇ ਅਤੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ, ਔਨਲਾਈਨ ਕੌਮਾਂਤਰੀ ਕਵੀ ਦਰਬਾਰ ਕਰਾਏ ਗਏ- ਜਿਸ ਵਿੱਚ … More
ਗੁਰਮੀਤ ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ ਪੁਲੰਦਾ
ਗੁਰਮੀਤ ਸਿੰਘ ਪਲਾਹੀ ਜਾਣਿਆਂ ਪਛਾਣਿਆਂ ਕਾਲਮ ਨਵੀਸ, ਕਹਾਣੀਕਾਰ ਅਤੇ ਕਵੀ ਹੈ। ਮੁਢਲੇ ਤੌਰ ‘ਤੇ ਉਹ ਸੂਖ਼ਮ ਦਿਲ ਵਾਲਾ ਕਵੀ ਹੈ ਪ੍ਰੰਤੂ ਅੱਜ ਕਲ੍ਹ ਪ੍ਰਬੁੱਧ ਕਾਲਮ ਨਵੀਸ ਦੇ ਤੌਰ ਤੇ ਜਾਣਿਆਂ ਜਾਂਦਾ ਹੈ। ਉਸ ਦੇ ਕਵੀ ਹੋਣ ਕਰਕੇ ਵਾਰਤਕ ਕਾਵਮਈ ਬਣ … More










