ਸਰਗਰਮੀਆਂ
ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਸਮਾਗਮਾਂ ਦੀ ਰੂਪ ਰੇਖਾ ਕੀ ਹੋਵੇ? : ਅਜੈਬ ਸਿੰਘ ਅਭਿਆਸੀ, ਮੈਂਬਰ ਧਰਮ ਪ੍ਰਚਾਰ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ‘ਤੇ ਇਸ ਦੀ ਸ਼ਤਾਬਦੀ ਵਿਸ਼ਾਲ ਪੱਧਰ ‘ਤੇ ਮਨਾਉਣ ਦਾ ਫ਼ੈਸਲਾ ਕੀਤਾ ਹੈ। ਜਿਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਾਲ, 15 ਨਵੰਬਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ … More
`ਭਾਰਤ-ਚੀਨ ਸਬੰਧਾਂ ਦੇ ਭਵਿੱਖ` ਵਿਸ਼ੇ `ਤੇ ਭਾਰਤੀ ਫ਼ੌਜਾਂ ਦੇ ਸਾਬਕਾ ਸੀਨੀਅਰਾਂ ਅਫ਼ਸਰਾਂ ਸਮੇਤ ਸੁਰੱਖਿਆ ਮਾਹਿਰਾਂ ਨੇ ਵਿਚਾਰ ਕੀਤੇ ਸਾਂਝੇ
ਭਾਰਤ-ਚੀਨ ਦਾ ਸਰਹੱਦੀ ਮਸਲਾਂ ਬੇਸ਼ੱਕ ਪੁਰਾਣਾ ਹੈ ਪਰ ਪਿਛਲੇ ਕੁੱਝ ਮਹੀਨਿਆਂ ਤੋਂ ਇਸ `ਚ ਵੱਡੇ ਪੱਧਰ `ਤੇ ਬੁਨਿਆਦੀ ਬਦਲਾਅ ਸਾਹਮਣੇ ਆਏ ਹਨ।ਦੋਵਾਂ ਦੇਸ਼ਾਂ ਵਿਚਾਲੇ ਕਾਰੋਬਾਰੀ ਨਿਰਭਰਤਾ ਹੋਣ ਕਰਕੇ ਲੰਮੀ ਜੰਗ ਜਾਰੀ ਨਹੀਂ ਰਹਿ ਸਕਦੀ ਪਰ ਭਾਰਤ ਦੀ ਚੀਨ `ਤੇ ਟੈਕਨਾਲੋਜੀ … More
ਲਾਲ ਸਿੰਘ ਦੀਆਂ ਸਵੈ-ਜੀਵਨਕ ਕਥਾਵਾਂ ਦਾ ਵਿਰਤਾਂਤ ਹੈ “ਬੇਸਮਝੀਆਂ ” : ਅਮਰਜੀਤ ਸਿੰਘ
ਵਿਸ਼ਵ ਭਰ ਦੇ ਪੰਜਾਬੀ ਸਾਹਿਤਕ ਜਗਤ ਵਿੱਚ ਪ੍ਰਗਤੀਵਾਦੀ ਕਹਾਣੀ ਅਤੇ ਲੰਮੀ ਕਹਾਣੀ ਵਿੱਚ ਸਥਾਪਿਤ ਹਸਤਾਖ਼ਰ ਅਤੇ ਦੁਆਬੇ ਵਿੱਚ ਪੰਜਾਬੀ ਸਾਹਿਤ ਸਭਾਵਾਂ ਦੇ ਜਨਮ ਅਤੇ ਪ੍ਰਫੁੱਲਤਾ ਦੇ ਬਾਬਾ ਬੋਹੜ “ ਕਹਾਣੀਕਾਰ ਲਾਲ ਸਿੰਘ “ ਵੱਲੋਂ ਪਾਠਕਾਂ ਦੀ ਝੋਲੀ ਵਿੱਚ ਉਹਨਾਂ ਦੀਆਂ … More
ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਵੱਲੋਂ ਬਣਾਇਆ ‘ਰੋਡ ਐਕਸੀਡੈਂਟ ਕੰਟਰੋਲਰ’ ਸਾਫ਼ਟਵੇਅਰ ਪਾਏਗਾ ਸੜਕੀ ਹਾਦਸਿਆਂ ਨੂੰ ਠੱਲ੍ਹ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਬੀ.ਟੈਕ ਕੰਪਿਊਟਰ ਸਾਇੰਸ ਇੰਜੀਨੀਅਰਿੰਗ ’ਚ ਦੂਜੇ ਸਾਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਮੋਹਿਤ ਕੁਮਾਰ ਨੇ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਅਨੌਖਾ ਸਾਫ਼ਟਵੇਅਰ ਤਿਆਰ ਕਰਕੇ ਵੱਡਾ ਕੀਰਤੀਮਾਨ ਸਥਾਪਿਤ ਕੀਤਾ ਹੈ। ਹਰਿਆਣਾ ਦੇ ਭਵਾਨੀ ਦੇ ਰਹਿਣ ਵਾਲੇ … More
ਮੇਰੇ ਹਿੱਸੇ ਦਾ ਡਾਕਟਰ ਹਰਿਭਜਨ ਸਿੰਘ – ਜੈਤੇਗ ਸਿੰਘ ਅਨੰਤ
ਡਾ. ਹਰਿਭਜਨ ਸਿੰਘ ਪੰਜਾਬੀ ਦੇ ਉੱਘੇ ਵਿਦਵਾਨ, ਚਿੰਤਕ, ਆਲੋਚਕ, ਅਨੁਵਾਦਕ ਅਤੇ ਸਫਲ ਅਧਿਆਪਕ ਸਨ। ਉਹ ਕਿਸੇ ਜਾਣ ਪਛਾਣ ਦੇ ਮੁਥਾਜ ਨਹੀਂ। ਉਹ ਇਕ ਬਹੁਪੱਖੀ, ਬਹੁਰੰਗੀ, ਬਹੁਪਰਤੀ ਅਤੇ ਸਰਬ ਕਲਾ ਸੰਪੰਨ ਅਕਾਦਮੀਸ਼ਨ, ਦਿੱਲੀ ਪੰਜਾਬੀ ਸਮੀਖਿਆ ਸਕੂਲ ਦੇ ਬਾਨੀ ਸਨ। ਉਹ ਇਕ … More
ਸੁਪਨੇ ਬਣ ਗਏ ਯਾਦਾਂ
ਸਿਆਣੇ ਕਹਿੰਦੇ ਨੇ ਜੋ ਸੁਪਨੇ ਜਵਾਨੀ ਵਿੱਚ ਸਜਾਏ ਹੁੰਦੇ ਨੇ ਉਹ ਬੁਢਾਪੇ ਦੀਆਂ ਯਾਦਾਂ ਬਣ ਜਾਦੀਆਂ ਹਨ।ਇਹਨਾਂ ਯਾਦਾਂ ਵਿੱਚੋਂ ਹੀ ਨਿੱਕਲੀ ਇਹ ਹੱਡ ਬੀਤੀ ਸਾਲ 1980 ਦੇ ਅਖੀਰਲੇ ਮਹੀਨੇ ਦੀ ਹੈ।ਮੈਂ ਤੇ ਮੇਰਾ ਸਾਥੀ ਭੋਲਾ ਸਿੰਘ ਜਿਸ ਨਾਲ ਮੇਰਾ ਮੇਲ … More
ਰਾਜਿੰਦਰ ਰਿਖੀ ਦੇ ਪਲੇਠੇ ਕਾਵਿ ਸੰਗ੍ਰਹਿ ‘ਮੁਕਤ ਕਰ ਦੇ’ ਦਾ ਰਿਲੀਜ਼ ਸਮਾਰੋਹ
ਅੰਮ੍ਰਿਤਸਰ – ਪੱਤਰਕਾਰ, ਅਦਾਕਾਰ, ਸਮਾਜ ਸੇਵਕ ਅਤੇ ਹੁਣ ਸੰਵੇਦਨਸ਼ੀਲ ਕਵੀ ਦੇ ਰੂਪ ‘ਚ ਪੇਸ਼ ਹੋ ਕੇ ਪੰਜਾਬੀ ਮਾਂ ਬੋਲੀ ਦੀ ਝੋਲੀ ਆਪਣਾ ਕਾਵਿ ਸੰਗ੍ਰਹਿ ਪਾਉਣ ਵਾਲੇ ਰਾਜਿੰਦਰ ਰਿਖੀ ਦੇ ਪਲੇਠੇ ਕਾਵਿ ਸੰਗ੍ਰਹਿ ‘ਮੁਕਤ ਕਰ ਦੇ’ ਦਾ ਰਿਲੀਜ਼ ਸਮਾਰੋਹ ਸਾਦੇ ਪਰ … More
ਭਾਈ ਕਾਹਨ ਸਿੰਘ ਨਾਭਾ ਦੀ ਮਿਊਜੀਕਲ ਕਾਵਿ ਰਚਨਾ “ਗੁਰ-ਸਿੱਖ” ਰੀਲੀਜ਼
ਪਟਿਆਲਾ – ਵੀਹਵੀਂ ਸਦੀ ਦੇ ਮਹਾਨ ਪੰਜਾਬੀ ਵਿਦਵਾਨ ਭਾਈ ਕਾਹਨ ਸਿੰਘ ਨਾਭਾ ਦੀ ਮਿਊਜੀਕਲ ਕਾਵਿ ਰਚਨਾ ਉਪਰ ਆਧਾਰਿਤ ਵੀਡੀਓ “ਗੁਰ-ਸਿੱਖ’ ,ਅੱਜ ਕਰਨਲ ਐਮ. ਐੱਸ ਬਰਨਾਲਾ ਵਲੋਂ ਅਰਬਨ ਅਸਟੇਟ ਪਟਿਆਲਾ ਵਿਖੇ ਰੀਲੀਜ਼ ਕੀਤੀ ਗਈ।ਦਿੱਲੀ ਦੀ ਮਿਊਜਿਕ ਕੰਪਨੀ ਜੀ. ਐਮ. ਆਈ. ਡਿਜ਼ੀਟਲ … More
ਸ਼ਹੀਦ ਬਲਦੇਵ ਸਿੰਘ ਮਾਨ ਦੀ ਜ਼ਿੰਦਗੀ ਉੱਪਰ ਅਧਾਰਤ ਪੁਸਤਕ ਗਾਥਾ ਇੱਕ ਸੂਰਮੇ ਦੀ ਰੀਲੀਜ਼
ਪਟਿਆਲਾ – ਅੱਜ ਇੱਥੇ ਪੰਜਾਬੀ ਯੂਨੀਵਰਸਿਟੀ ਦੇ ਵਿਹੜੇ ਚ ਨਕਸਲੀ ਲਹਿਰ ਦੇ ਹਰਮਨ ਪਿਆਰੇ ਤੇ ਚਰਚਿਤ ਆਗੂ ਸ਼ਹੀਦ ਬਲਦੇਵ ਸਿੰਘ ਮਾਨ ਦੀ ਜ਼ਿੰਦਗੀ ਉੱਪਰ ਅਧਾਰਿਤ ਪੁਸਤਕ ਗਾਥਾ ਇੱਕ ਸੂਰਮੇ ਦੀ ਰੀਲੀਜ਼ ਕੀਤੀ ਗਈ। ਇਸ ਮੌਕੇ ਸ਼ਹੀਦ ਮਾਨ ਦੇ ਸਮਕਾਲੀ ਪ੍ਰੋਫੈਸਰ … More
ਕਸ਼ਮੀਰ ਬਾਰੇ ਨਾਵਲ ਲਾਲ ਮੱਕੀ ਲੋਕ ਅਰਪਣ
ਲੁਧਿਆਣਾ : ਅੱਜ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਆਯੋਜਿਤ ਇਕ ਸਮਾਗਮ ਦੌਰਾਨ ਦਾਨੇਸ਼ ਰਾਣਾ ਦੇ ਅੰਗਰੇਜ਼ੀ ਨਾਵਲ ਰੈੱਡ ਮੇਜ਼ ਦਾ ਪੰਜਾਬੀ ਅਨੁਵਾਦ ‘ਲਾਲ ਮੱਕੀ’ ਰੀਲੀਜ਼ ਕੀਤਾ ਗਿਆ। ਇਹ ਨਾਵਲ ਪੰਜਾਬੀ ਵਿਚ ਡਾ. ਰਣਧੀਰ ਕੌਰ ਨੇ ਅਨੁਵਾਦ ਕੀਤਾ ਹੈ। ਇਸ ਮੌਕੇ … More










