ਸਰਗਰਮੀਆਂ

IMG_4393.resized

ਸੁਖਦੇਵ ਸਿੰਘ ਸ਼ਾਂਤ ਦੀ ਪੁਸਤਕ ‘ਗਿਆਰਾਂ ਭੱਟ ਸਾਹਿਬਾਨ’ ਮਨੁੱਖ ਤੋਂ ਸਿੱਖ ਬਣਨ ਲਈ ਮਾਰਗ ਦਰਸ਼ਕ : ਉਜਾਗਰ ਸਿੰਘ

ਸੁਖਦੇਵ ਸਿੰਘ ਸ਼ਾਂਤ ਸਿੱਖ ਵਿਚਾਰਧਾਰਾ ਨੂੰ ਲੋਕਾਈ ਤੱਕ ਪਹੁੰਚਾਉਣ ਲਈ ਪ੍ਰਤੀਬੱਧਤਾ ਨਾਲ ਪੁਸਤਕਾਂ ਲਿਖਕੇ ਮਨੁੱਖਤਾ ਨੂੰ ਜਾਗਰੂਕ ਕਰਨ ਵਿੱਚ ਵਿਲੱਖਣ ਯੋਗਦਾਨ ਪਾ ਰਿਹਾ ਹੈ। ਹੁਣ ਤੱਕ ਉਸ ਦੀਆਂ ਤੇਰਾਂ ਧਾਰਮਿਕ ਰੰਗ ਵਿੱਚ ਰੰਗੀਆਂ ਹੋਈਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਆਮ … More »

ਸਰਗਰਮੀਆਂ | Leave a comment
Screenshot_2025-07-12_17-22-17.resized

ਗ੍ਰੈਮੀ ਵੱਲੋਂ ਦਲਜੀਤ ਦੁਸਾਂਝ ਨਾਲ ਦਿਲਚਸਪ ਇੰਟਰਵਿਊ : ਪ੍ਰੋ. ਕੁਲਬੀਰ ਸਿੰਘ

ਸੰਗੀਤ ਉਦਯੋਗ ਵਿਚ ਵੱਡੀਆਂ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਗ੍ਰੈਮੀ ਪੁਰਸਕਾਰ ਪ੍ਰਦਾਨ ਕੀਤਾ ਜਾਂਦਾ ਹੈ।  ਅਸਲ ਵਿਚ ਇਨ੍ਹਾਂ ਨੂੰ ਗ੍ਰਾਮੋਫੋਨ ਐਵਾਰਡ ਕਿਹਾ ਜਾਂਦਾ ਹੈ ਜਿਹੜੇ ਅਮਰੀਕਾ ਦੀ ਰਿਕਾਰਡਿੰਗ ਅਕੈਡਮੀ ਦੁਆਰਾ ਦਿੱਤੇ ਜਾਂਦੇ ਹਨ।  ਜਿਸ ਦਿਨ ਇਹ ਪੁਰਸਕਾਰ ਦਿੱਤੇ ਜਾਂਦੇ ਹਨ ਉਸਨੂੰ … More »

ਸਰਗਰਮੀਆਂ | Leave a comment
IMG_3529.resized

ਡਾ.ਸਰਬਜੀਤ ਕੰਗਣੀਵਾਲ ਦੀ ‘ਪੰਜਾਬ ਦੀ ਖੱਬੀ ਲਹਿਰ (ਬਸਤੀਵਾਦ ਤੋਂ ਮੁਕਤੀ ਤੱਕ)’ ਖੋਜੀ ਪੁਸਤਕ ਉਜਾਗਰ ਸਿੰਘ

ਡਾ.ਸਰਬਜੀਤ ਸਿੰਘ ਕੰਗਣੀਵਾਲ ਖੋਜੀ ਪੱਤਰਕਾਰ, ਲੇਖਕ ਤੇ ਸੰਪਾਦਕ ਹੈ। ਉਹ ਜਿਹੜਾ ਵੀ ਕਾਰਜ਼ ਕਰਦਾ ਹੈ, ਉਸਦੀ ਡੂੰਘਾਈ ਤੱਕ ਜਾਣਕਾਰੀ ਪ੍ਰਾਪਤ ਕਰਕੇ ਮੁਕੰਮਲ ਕਰਦਾ ਹੈ, ਭਾਵੇਂ ਕਿਤਨਾ ਵੀ ਸਮਾਂ ਲੱਗ ਜਾਵੇ। ਮੁੱਢਲੇ ਤੌਰ ‘ਤੇ ਉਹ ਖੱਬੇ ਪੱਖੀ ਸੋਚ ਦਾ ਧਾਰਨੀ ਹੈ। … More »

ਸਰਗਰਮੀਆਂ | Leave a comment
IMG_4120.resized

ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ : ਉਜਾਗਰ ਸਿੰਘ

ਜਸਵਿੰਦਰ ਧਰਮਕੋਟ ਸੰਵੇਦਨਸ਼ੀਲ, ਆਸ਼ਾਵਾਦੀ, ਸਮਾਜਵਾਦੀ ਤੇ ਮਨੁੱਖੀ ਮਾਨਸਿਕਤਾ ਦਾ ਚਿਤੇਰਾ ਕਹਾਣੀਕਾਰ ਹੈ। ਉਸ ਦੀਆਂ ਦੋ ਪੁਸਤਕਾਂ ਇੱਕ ‘ਪਿਘਲਤਾ ਸੂਰਜ’ ਹਿੰਦੀ ਬਾਲ ਕਾਵਿ ਸ੍ਰੰਗ੍ਰਹਿ ਅਤੇ ਇੱਕ ਅਨੁਵਾਦ ਦੀ ਪੁਸਤਕ ‘ਰੁੱਖ ਕੀ ਹੈੈ’? ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਚਰਚਾ ਅਧੀਨ ਕਹਾਣੀ ਸੰਗ੍ਰਹਿ ‘ਮੈਲਾਨਿਨ’ … More »

ਸਰਗਰਮੀਆਂ | Leave a comment
IMG_3810.resized

‘ਗੁਰੂ ਨਾਨਕ ਸਾਹਿਬ ਦੀਆਂ ਅਨਮੋਲ ਹਿਦਾਇਤਾਂ’ ਪੁਸਤਕ ਗਿਆਨ ਦਾ ਖਜ਼ਾਨਾ : ਉਜਾਗਰ ਸਿੰਘ

ਡਾ.ਸਤਿੰਦਰ ਪਾਲ ਸਿੰਘ ਗੁਰਬਾਣੀ ਦਾ ਗਿਆਤਾ, ਵਿਸ਼ਲੇਸ਼ਣਕਾਰ, ਚਿੰਤਕ ਤੇ ਸਮਰੱਥ ਵਿਦਵਾਨ ਹੈ। ਉਸਨੇ ਗੁਰਬਾਣੀ ਦੀ ਵਿਚਾਰਧਾਰਾ ਦਾ ਅਧਿਐਨ ਕੀਤਾ ਹੋਇਆ ਹੈ। ਉਸਨੂੰ ਗੁਰਮਤਿ ਤੇ ਗੁਰਬਾਣੀ ਨਾਲ ਅਥਾਹ ਪ੍ਰੇਮ ਹੈ, ਇਸ ਲਈ ਉਸ ਦੀਆਂ ਸਾਰੀਆਂ ਪੁਸਤਕਾਂ ਹੀ ਗੁਰਬਾਣੀ ਦੀ ਵਿਚਾਰਧਾਰਾ ਨਾਲ … More »

ਸਰਗਰਮੀਆਂ | Leave a comment
 

*ਤੱਤੀ ਤਵੀ ਉੱਤੇ ਬੈਠਾ ਅਰਸ਼ਾਂ ਦਾ ਨੂਰ ਏ*

ਕੈਲਗਰੀ,(ਗੁਰਦੀਸ਼ ਕੌਰ ਗਰੇਵਾਲ) -  ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ ਆਪਣੇ ਹਫਤਾਵਾਰੀ ਪ੍ਰੋਗਰਾਮ ਵਿੱਚ 14 ਜੂਨ 2025  ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਤੀਜੇ ਘੱਲੂਘਾਰੇ ਨੂੰ ਸਮਰਪਿਤ , ਇੱਕ ਅੰਤਰਰਾਸ਼ਟਰੀ ਮਹਾਨ ਕਵੀ ਦਰਬਾਰ ਕਰਵਾਇਆ ਗਿਆ, … More »

ਸਰਗਰਮੀਆਂ | Leave a comment
IMG_4376.resized

ਸੁਰਜੀਤ ਦੀ ‘ਜ਼ਿੰਦਗੀ ਇੱਕ ਹੁਨਰ’ ਪੁਸਤਕ : ਜ਼ਿੰਦਗੀ ਜਿਓਣ ਦੇ ਗੁਰ: ਉਜਾਗਰ ਸਿੰਘ

ਸੁਰਜੀਤ ਪੰਜਾਬੀ ਦੀ ਬਹੁ-ਪੱਖੀ ਤੇ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ 7 ਮੌਲਿਕ ਪੁਸਤਕਾਂ, ਜਿਨ੍ਹਾਂ ਵਿੱਚ 5 ਕਵਿਤਾ ਸੰਗ੍ਰਹਿ ਅਤੇ ਦੋ ਵਾਰਤਕ, 3 ਸੰਪਾਦਿਤ ਪੁਸਤਕਾਂ, ਜਿਨ੍ਹਾਂ ਵਿੱੱਚ ਇਕ ਕਹਾਣੀ ਸੰਗ੍ਰਹਿ ਅਤੇ ਦੋ ਵਾਰਤਕ ਦੀਆਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਉਸਦੀ … More »

ਸਰਗਰਮੀਆਂ | Leave a comment
1001109370.resized

ਨਾਵਲਕਾਰ ਜੱਗੀ ਕੁੱਸਾ ਦੀ ਮਰਹੂਮ ਧੀ ਲਾਲੀ ਕੁੱਸਾ ਤੇ ਘੱਲੂਘਾਰਾ “ਪੰਜ ਦਰਿਆ” ਵਿਸ਼ੇਸ਼ ਅੰਕ ਲੋਕ ਅਰਪਣ ਸਮਾਗਮ ਕਰਵਾਇਆ

ਗਲਾਸਗੋ, (ਨਿਊਜ ਡੈਸਕ) – ਸਕਾਟਲੈਂਡ ਦੇ ਇਤਿਹਾਸ ਵਿੱਚ ਹੁਣ ਤੱਕ ਦੇ ਪਹਿਲੇ ਅਖ਼ਬਾਰ ‘ਪੰਜ ਦਰਿਆ’ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸੈਂਕੜਿਆਂ ਦੀ ਤਾਦਾਦ ਵਿੱਚ ਪਹੁੰਚ ਕੇ ਭਾਈਚਾਰੇ ਦੇ ਲੋਕਾਂ ਨੇ ਸ਼ਿਰਕਤ ਕੀਤੀ। ਜਿਕਰਯੋਗ ਹੈ ਕਿ ‘ਪੰਜ ਦਰਿਆ’ ਅਖ਼ਬਾਰ … More »

ਸਰਗਰਮੀਆਂ | Leave a comment
IMG-20250609-WA0015.resized

ਪੰਜਾਬੀ ਲਿਖਾਰੀ ਸਭਾ ਕੈਲਗਰੀ ਦਾ 12ਵਾਂ ਬੱਚਿਆਂ ਵਿੱਚ ਪੰਜਾਬੀ ਬੋਲਣ ਦੀ ਮੁਹਾਰਤ ਦੇ ਮੁਕਾਬਲੇ ਦਾ ਸਮਾਗਮ ਸਫਲਤਾ ਪੂਰਵਕ ਸੰਪੰਨ ਹੋਇਆ

ਦਵਿੰਦਰ ਮਲਹਾਂਸ-ਪੰਜਾਬੀ ਲਿਖਾਰੀ ਸਭਾ ਕੈਲਗਰੀ ਵੱਲੋਂ ਹਰ ਸਾਲ ਕਰਵਾਇਆ ਜਾਂਦਾ, ਬੱਚਿਆਂ ਵਿੱਚ ਪੰਜਾਬੀ ਮੁਹਾਰਤ ਦੇ ਮੁਕਾਬਲੇ ਦਾ ਸਮਾਗਮ ਵਾਈਟਹੋਰਨ ਕਮਿਊਨਿਟੀ ਹਾਲ ਵਿੱਚ ਦਰਸ਼ਕਾਂ ਦੇ ਭਾਰੀ ਇਕੱਠ ਵਿੱਚ ਸ਼ੁਰੂ ਹੋਇਆ। ਸਭਾ ਦੇ ਜਨਰਲ ਸਕੱਤਰ ਦਵਿੰਦਰ ਮਲਹਾਂਸ ਨੇ ਤਾੜੀਆਂ ਦੀ ਗੂੰਜ ਵਿੱਚ … More »

ਸਰਗਰਮੀਆਂ | Leave a comment
IMG_3357.resized

ਸੁਖਦੇਵ ਸਿੰਘ ਸ਼ਾਂਤ ਦੀ ‘ਗੁਰਬਾਣੀ ਇੱਕ ਜੀਵਨ-ਜਾਚ’ ਪੁਸਤਕ: ਸਿੱਖ ਧਰਮ ਦਾ ਸੰਕਲਪ: ਉਜਾਗਰ ਸਿੰਘ

ਸੁਖਦੇਵ ਸਿੰਘ ਸ਼ਾਂਤ ਸਿੱਖ ਧਰਮ ਦਾ ਮੁੱਦਈ ਲੇਖਕ ਹੈ, ਹੁਣ ਤੱਕ ਉਸ ਦੀਆਂ 11 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ 5 ਬਾਲ ਸੰਗ੍ਰਹਿ, 3 ਗੁਰਮਤਿ ਸਾਹਿਤ, ਤਿੰਨ ਕਹਾਣੀ ਸੰਗ੍ਰਹਿ ਅਤੇ ਇੱਕ ਕਾਵਿ ਸੰਗ੍ਰਹਿ ਸ਼ਾਮਲ ਹਨ। ਗੁਰਬਾਣੀ : ਇੱਕ ਜੀਵਨ … More »

ਸਰਗਰਮੀਆਂ | Leave a comment