ਸਰਗਰਮੀਆਂ
ਡਾ. ਸੁਰਜੀਤ ਸਿੰਘ ਭੱਟੀ ਦੀ “ਸਮ ਪ੍ਰੌਮੀਨੈਂਟ ਸਿੱਖ ਸਾਇੰਟਿਸਟਸ”(Some Prominent Sikh Scientists)
“ਪੁਸਤਕ ਜਦੋਂ ਛਪ ਗਈ, ਉਸਨੂੰ ਤੁਰੰਤ ਪਾਠਕਾਂ ਤੱਕ ਪਹੁੰਚਾਉਣਾ ਜਰੂਰੀ ਹੈ। ਜਰੂਰੀ ਨਹੀਂ ਕਿ ਉਸ ਨੂੰ ਵੱਡੇ ਵੱਡੇ ਸਮਾਗਮ ਕਰ ਕੇ ਅਤੇ ਵੱਡੇ ਵੱਡੇ ਲੇਖਕਾਂ, ਤੇ ਹੋਰ ਪਤਵੰਤਿਆਂ ਦਾ ਇਕੱਠ ਕਰ ਕੇ ਹੀ ਰਿਲੀਜ਼ ਕੀਤਾ ਜਾਵੇ। ” ਇਸ ਗੱਲ ਨੂੰ … More
ਰਾਜਿੰਦਰ ਰਾਜ਼ ਸਵੱਦੀ ਦਾ ਪੁਸਤਕ ‘ਜ਼ਿੰਦਗੀ ਵਿਕਦੀ ਨਹੀ’ ਸਮਾਜਿਕਤਾ ਦਾ ਪ੍ਰਤੀਕ : ਉਜਾਗਰ ਸਿੰਘ
ਰਾਜਿੰਦਰ ਰਾਜ਼ ਸਵੱਦੀ ਕਹਾਣੀਕਾਰ ਸੀ, ਉਸਦੀਆਂ ਦੋ ਪੁਸਤਕਾਂ ਹਵਾੜ (1964) ਅਤੇ ਜ਼ਿੰਦਗੀ ਦਾ ਚਿਹਰਾ (1967 ) ਵਿੱਚ ਪ੍ਰਕਾਸ਼ਤ ਹੋਈਆਂ ਸਨ। ਅਜੇ ਉਹ ਸਾਹਿਤਕ ਖੇਤਰ ਵਿੱਚ ਸਥਾਪਤ ਹੋਣ ਜਾ ਹੀ ਰਿਹਾ ਸੀ ਕਿ ਅਚਾਨਕ ਇਸ ਸੰਸਾਰ ਨੂੰ ਅਲਵਿਦਾ ਕਹਿ ਗਿਆ। ਇਸ … More
ਰੋਗ ਨਿਵਾਰਣ ਕੈਂਪ ਸਫਲ ਹੋ ਨਿਬੜਿਆ : ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ।।। (੯੨੨)
ਕੈਲਗਰੀ: ਅਉਖਦ ਆਏ ਰਾਸਿ ਵਿਚਿ ਆਪਿ ਖਲੋਇਆ।।(੧੩੬੩) ਦੇ ਮਹਾਂਵਾਕ ਅਨੁਸਾਰ, ਜੇ ਦਵਾਈਆਂ ਅਤੇ ਇਲਾਜ ਦੇ ਨਾਲ ਨਾਲ, ਗੁਰਬਾਣੀ ਦਾ ਓਟ ਆਸਰਾ ਵੀ ਲਿਆ ਜਾਵੇ- ਤਾਂ ਦੁੱਖਾਂ ਤੋਂ ਛੇਤੀ ਛੁਟਕਾਰਾ ਮਿਲ ਜਾਂਦਾ ਹੈ- ਸ ਹਰਦਿਆਲ ਸਿੰਘ ਜੀ ਦੇ ਵਿਚਾਰ। ਸਰਬ ਰੋਗ … More
ਸੁਖਦੇਵ ਸਿੰਘ ਸ਼ਾਂਤ ਦੀ ਪੁਸਤਕ ‘ਗਿਆਰਾਂ ਭੱਟ ਸਾਹਿਬਾਨ’ ਮਨੁੱਖ ਤੋਂ ਸਿੱਖ ਬਣਨ ਲਈ ਮਾਰਗ ਦਰਸ਼ਕ : ਉਜਾਗਰ ਸਿੰਘ
ਸੁਖਦੇਵ ਸਿੰਘ ਸ਼ਾਂਤ ਸਿੱਖ ਵਿਚਾਰਧਾਰਾ ਨੂੰ ਲੋਕਾਈ ਤੱਕ ਪਹੁੰਚਾਉਣ ਲਈ ਪ੍ਰਤੀਬੱਧਤਾ ਨਾਲ ਪੁਸਤਕਾਂ ਲਿਖਕੇ ਮਨੁੱਖਤਾ ਨੂੰ ਜਾਗਰੂਕ ਕਰਨ ਵਿੱਚ ਵਿਲੱਖਣ ਯੋਗਦਾਨ ਪਾ ਰਿਹਾ ਹੈ। ਹੁਣ ਤੱਕ ਉਸ ਦੀਆਂ ਤੇਰਾਂ ਧਾਰਮਿਕ ਰੰਗ ਵਿੱਚ ਰੰਗੀਆਂ ਹੋਈਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਆਮ … More
ਗ੍ਰੈਮੀ ਵੱਲੋਂ ਦਲਜੀਤ ਦੁਸਾਂਝ ਨਾਲ ਦਿਲਚਸਪ ਇੰਟਰਵਿਊ : ਪ੍ਰੋ. ਕੁਲਬੀਰ ਸਿੰਘ
ਸੰਗੀਤ ਉਦਯੋਗ ਵਿਚ ਵੱਡੀਆਂ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਗ੍ਰੈਮੀ ਪੁਰਸਕਾਰ ਪ੍ਰਦਾਨ ਕੀਤਾ ਜਾਂਦਾ ਹੈ। ਅਸਲ ਵਿਚ ਇਨ੍ਹਾਂ ਨੂੰ ਗ੍ਰਾਮੋਫੋਨ ਐਵਾਰਡ ਕਿਹਾ ਜਾਂਦਾ ਹੈ ਜਿਹੜੇ ਅਮਰੀਕਾ ਦੀ ਰਿਕਾਰਡਿੰਗ ਅਕੈਡਮੀ ਦੁਆਰਾ ਦਿੱਤੇ ਜਾਂਦੇ ਹਨ। ਜਿਸ ਦਿਨ ਇਹ ਪੁਰਸਕਾਰ ਦਿੱਤੇ ਜਾਂਦੇ ਹਨ ਉਸਨੂੰ … More
ਡਾ.ਸਰਬਜੀਤ ਕੰਗਣੀਵਾਲ ਦੀ ‘ਪੰਜਾਬ ਦੀ ਖੱਬੀ ਲਹਿਰ (ਬਸਤੀਵਾਦ ਤੋਂ ਮੁਕਤੀ ਤੱਕ)’ ਖੋਜੀ ਪੁਸਤਕ ਉਜਾਗਰ ਸਿੰਘ
ਡਾ.ਸਰਬਜੀਤ ਸਿੰਘ ਕੰਗਣੀਵਾਲ ਖੋਜੀ ਪੱਤਰਕਾਰ, ਲੇਖਕ ਤੇ ਸੰਪਾਦਕ ਹੈ। ਉਹ ਜਿਹੜਾ ਵੀ ਕਾਰਜ਼ ਕਰਦਾ ਹੈ, ਉਸਦੀ ਡੂੰਘਾਈ ਤੱਕ ਜਾਣਕਾਰੀ ਪ੍ਰਾਪਤ ਕਰਕੇ ਮੁਕੰਮਲ ਕਰਦਾ ਹੈ, ਭਾਵੇਂ ਕਿਤਨਾ ਵੀ ਸਮਾਂ ਲੱਗ ਜਾਵੇ। ਮੁੱਢਲੇ ਤੌਰ ‘ਤੇ ਉਹ ਖੱਬੇ ਪੱਖੀ ਸੋਚ ਦਾ ਧਾਰਨੀ ਹੈ। … More
ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ : ਉਜਾਗਰ ਸਿੰਘ
ਜਸਵਿੰਦਰ ਧਰਮਕੋਟ ਸੰਵੇਦਨਸ਼ੀਲ, ਆਸ਼ਾਵਾਦੀ, ਸਮਾਜਵਾਦੀ ਤੇ ਮਨੁੱਖੀ ਮਾਨਸਿਕਤਾ ਦਾ ਚਿਤੇਰਾ ਕਹਾਣੀਕਾਰ ਹੈ। ਉਸ ਦੀਆਂ ਦੋ ਪੁਸਤਕਾਂ ਇੱਕ ‘ਪਿਘਲਤਾ ਸੂਰਜ’ ਹਿੰਦੀ ਬਾਲ ਕਾਵਿ ਸ੍ਰੰਗ੍ਰਹਿ ਅਤੇ ਇੱਕ ਅਨੁਵਾਦ ਦੀ ਪੁਸਤਕ ‘ਰੁੱਖ ਕੀ ਹੈੈ’? ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਚਰਚਾ ਅਧੀਨ ਕਹਾਣੀ ਸੰਗ੍ਰਹਿ ‘ਮੈਲਾਨਿਨ’ … More
‘ਗੁਰੂ ਨਾਨਕ ਸਾਹਿਬ ਦੀਆਂ ਅਨਮੋਲ ਹਿਦਾਇਤਾਂ’ ਪੁਸਤਕ ਗਿਆਨ ਦਾ ਖਜ਼ਾਨਾ : ਉਜਾਗਰ ਸਿੰਘ
ਡਾ.ਸਤਿੰਦਰ ਪਾਲ ਸਿੰਘ ਗੁਰਬਾਣੀ ਦਾ ਗਿਆਤਾ, ਵਿਸ਼ਲੇਸ਼ਣਕਾਰ, ਚਿੰਤਕ ਤੇ ਸਮਰੱਥ ਵਿਦਵਾਨ ਹੈ। ਉਸਨੇ ਗੁਰਬਾਣੀ ਦੀ ਵਿਚਾਰਧਾਰਾ ਦਾ ਅਧਿਐਨ ਕੀਤਾ ਹੋਇਆ ਹੈ। ਉਸਨੂੰ ਗੁਰਮਤਿ ਤੇ ਗੁਰਬਾਣੀ ਨਾਲ ਅਥਾਹ ਪ੍ਰੇਮ ਹੈ, ਇਸ ਲਈ ਉਸ ਦੀਆਂ ਸਾਰੀਆਂ ਪੁਸਤਕਾਂ ਹੀ ਗੁਰਬਾਣੀ ਦੀ ਵਿਚਾਰਧਾਰਾ ਨਾਲ … More
*ਤੱਤੀ ਤਵੀ ਉੱਤੇ ਬੈਠਾ ਅਰਸ਼ਾਂ ਦਾ ਨੂਰ ਏ*
ਕੈਲਗਰੀ,(ਗੁਰਦੀਸ਼ ਕੌਰ ਗਰੇਵਾਲ) - ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ ਆਪਣੇ ਹਫਤਾਵਾਰੀ ਪ੍ਰੋਗਰਾਮ ਵਿੱਚ 14 ਜੂਨ 2025 ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਤੀਜੇ ਘੱਲੂਘਾਰੇ ਨੂੰ ਸਮਰਪਿਤ , ਇੱਕ ਅੰਤਰਰਾਸ਼ਟਰੀ ਮਹਾਨ ਕਵੀ ਦਰਬਾਰ ਕਰਵਾਇਆ ਗਿਆ, … More
ਸੁਰਜੀਤ ਦੀ ‘ਜ਼ਿੰਦਗੀ ਇੱਕ ਹੁਨਰ’ ਪੁਸਤਕ : ਜ਼ਿੰਦਗੀ ਜਿਓਣ ਦੇ ਗੁਰ: ਉਜਾਗਰ ਸਿੰਘ
ਸੁਰਜੀਤ ਪੰਜਾਬੀ ਦੀ ਬਹੁ-ਪੱਖੀ ਤੇ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ 7 ਮੌਲਿਕ ਪੁਸਤਕਾਂ, ਜਿਨ੍ਹਾਂ ਵਿੱਚ 5 ਕਵਿਤਾ ਸੰਗ੍ਰਹਿ ਅਤੇ ਦੋ ਵਾਰਤਕ, 3 ਸੰਪਾਦਿਤ ਪੁਸਤਕਾਂ, ਜਿਨ੍ਹਾਂ ਵਿੱੱਚ ਇਕ ਕਹਾਣੀ ਸੰਗ੍ਰਹਿ ਅਤੇ ਦੋ ਵਾਰਤਕ ਦੀਆਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਉਸਦੀ … More









