ਸਰਗਰਮੀਆਂ

 

ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਗੈਰ-ਸਿੱਖ ਦੀ ਨਿਯੁਕਤੀ ਅਤੇ ਸ਼੍ਰੋਮਣੀ ਕਮੇਟੀ ਦੀ ਪਹੁੰਚ: ਪਰਮਜੀਤ ਸਿੰਘ ਗਾਜ਼ੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹੁੰਚ ਅਧੂਰੀ ਅਤੇ ਸਮੱਸਿਆ ਗ੍ਰਸਤ ਸੀ ਜੋ ਕਿ ਸਰਕਾਰ ਵੱਲੋਂ ਬਦਲੀ ਗਈ ਨਿਯੁਕਤੀ ਬਾਰੇ ਛਿੜੇ ਵਿਵਾਦ ਨੇ ਸਾਬਿਤ ਵੀ ਕਰ ਦਿੱਤਾ ਹੈ। ਮਹਾਂਰਾਸ਼ਟਰ ਸਰਕਾਰ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧਕ ਇਕ ਗੈਰ-ਸਿੱਖ ਸਰਕਾਰੀ ਅਫਸਰ … More »

ਸਰਗਰਮੀਆਂ | Leave a comment
36th sikh games committee.resized

36ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਐਡੀਲੇਡ ਦੀ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ : ਮਿੰਟੂ ਬਰਾੜ

ਪਿਛਲੇ ਪੈਂਤੀ ਵਰ੍ਹਿਆਂ ਤੋਂ ਆਸਟ੍ਰੇਲੀਆ ਵਿਚ ਨਿਵੇਕਲੇ ਢੰਗ ਨਾਲ ਹੋ ਰਹੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਦੁਨੀਆ ਲਈ ਖਿੱਚ ਦਾ ਕੇਂਦਰ ਹਨ। 36ਵੀਆਂ ਸਿੱਖ ਖੇਡਾਂ ਦੀ ਜ਼ੁੰਮੇਵਾਰੀ ਇਕ ਬਾਰ ਫੇਰ ਐਡੀਲੇਡ ਦੇ ਹਿੱਸੇ ਆਈ ਹੈ। ਜੋ ਕਿ 2024 ਦੇ ਈਸਟਰ ਮੌਕੇ ਕਰਵਾਈਆਂ … More »

ਸਰਗਰਮੀਆਂ | Leave a comment
WhatsApp Image 2023-02-05 at 21.30.16.resized

ਜੱਗੀ ਬਰਾੜ ਸਮਾਲਸਰ ਦਾ ਕਹਾਣੀ ਸੰਗ੍ਰਹਿ ‘ਕੈਨੇਡੀਅਨ ਪਾਸਪੋਰਟ’ ਜ਼ਿੰਦਗੀ ਦੀ ਜਦੋਜਹਿਦ ਦਾ ਸ਼ੀਸ਼ਾ : ਉਜਾਗਰ ਸਿੰਘ

ਜੱਗੀ ਬਰਾੜ ਸਮਾਲਸਰ ਬਹੁਪੱਖੀ ਸਾਹਿਤਕਾਰ ਹੈ। ਉਸ ਦੀਆਂ 5 ਪੁਸਤਕਾਂ ਜਿਨ੍ਹਾਂ ਵਿੱਚ ਤਿੰਨ ਕਾਵਿ ਸੰਗ੍ਰਹਿ ‘ਕੱਤਣੀ’, ‘ਵੰਝਲੀ’ ਅਤੇ ‘ਕਸਤੂਰੀ’, ਇਕ ਕਹਾਣੀ ਸੰਗ੍ਰਹਿ ‘ਉਹਦੀ ਡਾਇਰੀ ਦੇ ਪੰਨੇ’ ਅਤੇ ਇਕ ਵਾਰਤਕ ਦੀ ਪੁਸਤਕ ‘ਸਮਾਲਸਰ ਮੇਰਾ ਪਿੰਡ’ ਪ੍ਰਕਾਸ਼ਤ ਹੋ ਚੁੱਕੀਆਂ ਹਨ। ਵਿਚਾਰ ਅਧੀਨ … More »

ਸਰਗਰਮੀਆਂ | Leave a comment
IMG_1218.resized

ਸਤਨਾਮ ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਨੂੰ ਸ਼ਰਧਾਂਜ਼ਲੀ : ਉਜਾਗਰ ਸਿੰਘ

ਇੰਜੀ.ਸਤਨਾਮ ਸਿੰਘ ਮੱਟੂ ਧਾਰਮਿਕ ਪ੍ਰਵਿਰਤੀ ਨੂੰ ਪ੍ਰਣਾਇਆ ਹੋਇਆ ਕਵੀ ਹੈ। ਉਸ ਦੀਆਂ ਕਵਿਤਾਵਾਂ/ਗੀਤਾਂ ਦੇ ਵਿਸ਼ੇ ਗੁਰਮਿਤ ਵਿਚਾਰਧਾਰਾ ਨਾਲ ਸੰਬੰਧਤ ਹੁੰਦੇ ਹਨ। ਚਰਚਾ ਅਧੀਨ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਨਾਲ ਵਾਪਰੀਆਂ ਅਣਹੋਣੀਆਂ … More »

ਸਰਗਰਮੀਆਂ | Leave a comment
 

ਪ੍ਰਵੇਸ਼ ਸ਼ਰਮਾ ਦੀ ਸਵੈ-ਜੀਵਨੀ ‘ਇਹ ਜ਼ਿੰਦਗੀ ਦਾ ਕਾਰਵਾਂ’:ਪ੍ਰੇਰਨਾ ਸ੍ਰੋਤ : ਉਜਾਗਰ ਸਿੰਘ

ਪ੍ਰਵੇਸ਼ ਸ਼ਰਮਾ ਪੰਜਾਬੀ, ਹਿੰਦੀ, ਅੰਗਰੇਜ਼ੀ, ਸੰਸਕਿ੍ਰਤ ਅਤੇ ਉਰਦੂ ਭਾਸ਼ਾਵਾਂ ਦਾ ਭਾਸ਼ਾਵਾਂ  ਵਿਦਵਾਨ ਹੈ। ਇਸ ਤੋਂ ਇਲਾਵਾ ਉਹ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾਵਾਂ ਦਾ ਵਿਅੰਗਕਾਰ ਲੇਖਕ ਹੈ। ਉਹ ਅਨੁਵਾਦਕ ਵੀ ਕਮਾਲ ਦਾ ਹੈ, ਉਸ ਦਾ ਕੀਤਾ ਅਨੁਵਾਦ ਮੌਲਿਕ ਰਚਨਾ ਹੀ ਹੁੰਦਾ … More »

ਸਰਗਰਮੀਆਂ | Leave a comment
IMG_1097.resized

ਅੰਮਿ੍ਰਤਪਾਲ ਸਿੰਘ ਸ਼ੈਦਾ ਦੀ ‘ਟੂਣੇਹਾਰੀ ਰੁੱਤ ਦਾ ਜਾਦੂ’ ਪੁਸਤਕ ਮਾਨਵਤਾ ਦੀ ਪ੍ਰਤੀਕ : ਉਜਗਰ ਸਿੰਘ

ਅੰਮਿ੍ਰਤਪਾਲ ਸਿੰਘ ਸ਼ੈਦਾ ਮਾਨਵਵਾਦੀ ਗ਼ਜ਼ਲਗੋ ਹੈ। ਉਹ ਪੰਜਾਬੀ ਅਤੇ ਉਰਦੂ ਵਿੱਚ ਗ਼ਜ਼ਲਾਂ ਲਿਖਦਾ ਹੈ। ਉਸ ਨੂੰ ਸ਼ਇਰੀ ਆਪਣੇ ਪਿਤਾ ਮਰਹੂਮ ਗੁਰਬਖ਼ਸ਼ ਸਿੰਘ ਸ਼ੈਦਾ ਦੀ ਵਿਰਾਸਤ ਵਿੱਚੋਂ ਮਿਲੀ ਹੈ ਕਿਉਂਕਿ ਉਸ ਦਾ ਪਿਤਾ ਸੁਚੇਤ ਸ਼ਾਇਰ ਸੀ। ਉਸ ਦੀਆਂ ਗ਼ਜ਼ਲਾਂ ਦੀਆਂ ਦੋ … More »

ਸਰਗਰਮੀਆਂ | Leave a comment
IMG_0994.resized

ਡਾ. ਸਤਿੰਦਰ ਪਾਲ ਸਿੰਘ ਦੀ ‘ਜੀਵਨ ਸਫ਼ਲਤਾ ਲਈ ਗੁਰਮਤਿ’ ਪੁਸਤਕ ਪ੍ਰੇਰਨਾ ਸਰੋਤ : ਉਜਾਗਰ ਸਿੰਘ

ਡਾ.ਸਤਿੰਦਰ ਪਾਲ ਸਿੰਘ ਸਿੱਖ ਧਰਮ ਦਾ ਪ੍ਰਬੁੱਧ ਤੇ ਪ੍ਰਤੀਬਧ ਵਿਦਵਾਨ ਹੈ। ਉਸ ਦੀਆਂ ਪੁਸਤਕਾਂ ਸਿੱਖ ਧਰਮ ਦੀ ਜੀਵਨ ਜਾਚ ਦੀ ਵਿਚਾਰਧਾਰਾ ਨਾਲ ਸੰਬੰਧਤ ਹੁੰਦੀਆਂ ਹਨ। ਚਰਚਾ ਅਧੀਨ ਉਸ ਦੀ ਪੁਸਤਕ ‘ਜੀਵਨ ਸਫਲਤਾ ਲਈ ਗੁਰਮਤਿ’ ਵੀ ਸਿੱਖ ਧਰਮ ਦੀ ਸਫਲ ਜੀਵਨ … More »

ਸਰਗਰਮੀਆਂ | Leave a comment
ਸਾਹਿਤ ਸਭਾ NEWS.resized

ਲਾਲ ਸਿੰਘ ਦੀ ਕਹਾਣੀ, “ਐਥੇ ਕੁ ਪਿੰਡ ਹੁੰਦਾ ਸੀ-ਨਿਹਾਲਪੁਰ” ਉੱਤੇ ਵਿਚਾਰ ਗੋਸ਼ਟੀ

ਦਸੂਹਾ – ਸਾਹਿਤ ਸਭਾ ਦਸੂਹਾ ਗੜਦੀਵਾਲਾ ਦੇ ਸਰਪ੍ਰਸਤ ਅਤੇ ਉੱਘੇ ਕਹਾਣੀਕਾਰ ਲਾਲ ਸਿੰਘ ਦੀ ਕਹਾਣੀ,  “ਐਥੇ ਕੁ ਪਿੰਡ ਹੁੰਦਾ ਸੀ ਨਿਹਾਲਪੁਰ” ਉੱਪਰ ਇੱਕ ਵਿਸ਼ਾਲ ਚਰਚਾ ਗੋਸ਼ਟੀ ਦਸੂਹਾ ਵਿਖੇ ਹੋਏ । ਇਸ ਮੌਕੇ ਪ੍ਰੋ ਬਲਦੇਵ ਸਿੰਘ ਬੱਲੀ ਨੇ “ਐਥੇ ਕੁ ਪਿੰਡ … More »

ਸਰਗਰਮੀਆਂ | Leave a comment
IMG_0433.resized

‘ਪੰਜਾਬੀ ਕਹਾਣੀਕਾਰ ਡਾ.ਤੇਜਵੰਤ ਮਾਨ’ ਪੁਸਤਕ ਮਨੁੱਖੀ ਜਦੋਜਹਿਦ ਦੀ ਦਾਸਤਾਂ : ਉਜਾਗਰ ਸਿੰਘ

ਡਾ.ਸਤਿੰਦਰ ਕੌਰ ਮਾਨ ਦੁਆਰਾ ਸੰਪਾਦਿਤ ਪੁਸਤਕ ‘ਪੰਜਾਬੀ ਕਹਾਣੀਕਾਰ ਡਾ.ਤੇਜਵੰਤ ਮਾਨ’  ਵਿੱਚ 36 ਸਾਹਿਤਕਾਰਾਂ ਵੱਲੋਂ ਡਾ.ਤੇਜਵੰਤ ਮਾਨ ਦੀਆਂ ਕਹਾਣੀਆਂ ਦਾ ਆਲੋਚਨਾਤਮਿਕ ਵਿਸ਼ਲੇਸ਼ਣ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬੀ ਦੇ ਸਿਰਮੌਰ 33 ਸਾਹਿਤਕਾਰਾਂ ਵੱਲੋਂ ਡਾ.ਤੇਜਵੰਤ ਮਾਨ ਦੀਆਂ ਕਹਾਣੀਆਂ ਬਾਰੇ ਲਿਖੀਆਂ ਚਿੱਠੀਆਂ … More »

ਸਰਗਰਮੀਆਂ | Leave a comment
ਸਮਾਗਮ ਵਿਚ ਸ਼ਾਮਿਲ ਲੇਖਕ ਪੁਸਤਕਾਂ ਰਲੀਜ਼ ਕਰਦੇ ਤੇ ਸ. ਅਵਤਾਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ।

ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਵੱਲੋਂ ਅਮਰੀਕਾ ਨਿਵਾਸੀ ਅਵਤਾਰ ਸਿੰਘ ਸਪਰਿੰਗਫ਼ੀਲਡ ਸਨਮਾਨਿਤ ਤੇ ਪੁਸਤਕ ਰਲੀਜ਼ ਸਮਾਗਮ

ਅੰਮ੍ਰਿਤਸਰ, (ਡਾ. ਚਰਨਜੀਤ ਸਿੰਘ ਗੁਮਟਾਲਾ):- ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ-ਅੰਮ੍ਰਿਤਸਰ ਪਰਕਸ) ਵੱਲੋਂ ਪੰਜਾਬੀ ਭਵਨ ਲੁਧਿਆਣਾ ਦੇ ਪੰਜਾਬੀ ਸਾਹਿਤ ਅਕੈਡਮੀ ਦੇ ਹਾਲ ਵਿਖੇ ਜਨਰਲ ਅਜਲਾਸ ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ ਦੀ ਪ੍ਰਧਾਨਗੀ ਹੇਠ ਸਹਿਕਾਰਤਾ ਵਿਭਾਗ ਦੇ ਇੰਸਪੈਟਰ ਸ.ਪਰਮਿੰਦਰ … More »

ਸਰਗਰਮੀਆਂ | Leave a comment