ਸਰਗਰਮੀਆਂ
ਨਾਰਵੇ ਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ 84 ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ
ਲੀਅਰ(ਰੁਪਿੰਦਰ ਢਿੱਲੋ ਮੋਗਾ) – ਨਾਰਵੇ ਦੇ ਸ਼ਹਿਰ ਦਰਾਮਨ ਦੇ ਇਲਾਕੇ ਲੀਅਰ ਸਥਿਤ ਗੁਰੂ ਘਰ ਵਿਖੇ ਸਿੱਖ ਸੰਗਤਾ ਵੱਲੋ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹੀ ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਸੰਨ 84 ਦੇ ਘੱਲੂਘਾਰਾ ਚ ਸ਼ਹੀਦ ਹੋਏ ਸਮੂਹ ਸਿੰਘ ਸਿੰਘਣੀਆਂ ਦੀਆਂ … More
ਸੋਸਾਇਟੀ ਫਾਰ ਪੀਸ(ਸੰਗਰੂਰ)ਦੇ ਦਲ ਨਾਲ ਆਏ ਪੰਜਾਬੀ ਸਕੂਲੀ ਬੱਚਿਆ ਨੇ ਜਰਮਨੀ ਚ ਪਾਈਆ ਧਮਾਲਾ
ਯਰੋਪ(ਰੁਪਿੰਦਰ ਢਿੱਲੋ ਮੋਗਾ) – ਹੈਪੀ ਜਰਮਨ ਬੈਗਪਾਈਪਰ ਗੁਰੱਪ(ਯਾਦੇ) ਜਰਮਨੀ ਦੇ ਸੱਦੇ ਤੇ ਸੋਸਾਇਟੀ ਫਾਰ ਪੀਸ ਸੰਗਰੂਰ ਦੇ ਜਨਰਲ ਸੱਕਤਰ ਸ੍ਰ ਯਾਦਵਿੰਦਰ ਸਿੱਧੂ ਹੋਣੀ ਸੰਗਰੂਰ ਇਲਾਕੇ ਦੇ ਵੱਖ ਵੱਖ ਸਕੂਲਾ ਦੇ ਬੱਚਿਆ ਦੇ ਗੁਰੱਪ ਨਾਲ ਇਹਨੀ ਦਿਨੀ ਜਰਮਨੀ ਆਏ ਹੋਏ ਹਨ। … More
ਨਾਰਵੀਜਿਨ(ਨਾਰਵੇ)ਲੋਕਾਂ ਦਾ ਪੇਂਡੂ ਮੇਲਾ –ਲੀਅਰ
ਨਾਰਵੇ ਦੁੱਨੀਆ ਦੇ ਉਨ੍ਹਾਂ ਦੇਸ਼ਾਂ ਚੋ ਇੱਕ ਹੈ ਜੋ ਦਿਨ ਬ ਦਿਨ ਤੱਰਕੀ ਦੀਆਂ ਰਾਹਾ ਵੱਲ ਵੱਧਦਾ ਜਾ ਰਿਹਾ ਹੈ। ਕੁੱਲ 47 ਲੱਖ ਦੀ ਆਬਾਦੀ ਵਾਲੇ ਮੁੱਲਕ ਵਿੱਚ ਹਰ ਇੱਕ ਦਾ ਰਹਿਣ ਸਹਿਣ ਅਤੇ ਜੀਵਨ ਪੱਧਰ ਉੱਚਾ ਹੈ। ਮੁੱਲਕ ਚਾਹੇ … More
ਹਮਬਰਗ(ਜ਼ਰਮਨ) ਵਿਖੇ ਖੇਡਿਆ ਬੀ ਡੀ ਓ ਮਾਸਟਰ ਹਾਕੀ ਕੱਪ ਆਸਟਰੇਲੀਆ ਦੀ ਟੀਮ ਨੇ ਜਿੱਤਿਆ
ਹਮਬਰਗ (ਅਮਰਜੀਤ ਸਿੱਧੂ ਬੱਧਨੀ):- ਜ਼ਰਮਨ ਦੇ ਸ਼ਹਿਰ ਹਮਬਰਗ ਵਿਖੇ ਹਾਕੀ ਕੱਪ ਕਰਵਾਇਆ ਗਿਆ। ਜਿਸ ਵਿੱਚ ਆਸਟਰੇਲੀਆ, ਜ਼ਰਮਨ, ਹਾਲੈਡ ਤੇ ਇੰਗਲੈਡ ਦੀਆਂ ਟੀਮਾਂ ਨੇ ਭਾਗ ਲਿਆ। ਪਹਿਲਾ ਮੈਚ ਹਾਲੈਡ ਤੇ ਆਸਟਰੇਲੀਆ ਵਿੱਚ ਖੇਡਿਆ ਗਿਆ ਜਿਸ ਵਿਚ ਆਸਟਰੇਲੀਆ ਨੇ ਇਹ ਮੈਚ ਦੋ … More
ਕੁਲਦੀਪ ਮਾਣਕ ਦੇ ਲੋਕਾਂ ਨੇ ਪਿਆਰ ਦੇ ਜੱਫਿਆਂ ਨਾਲ ਹੱਡ ਦੁਖਣ ਲਾ ਦਿੱਤੇ
ਫਰਾਂਸ (ਸੁਖਵੀਰ ਸਿੰਘ ਸੰਧੂ)- ਪੈਰਿਸ ਵਿੱਚ ਬਣੀ ਹੋਈ ਵਾਈਸ ੲੈਸ਼ੋਸੀਏਸ਼ਨ ਨਾਂ ਦੀ ਕੰਪਨੀ ਜਿਹੜੀ ਕੇ ਪੰਜਾਬੀ ਸੱਭਿਆਚਾਰਕ ਪ੍ਰੋਗ੍ਰਾਮ ਕਰਵਾਉਦੀ ਰਹਿੰਦੀ ਹੈ।ਉਸ ਦੇ ਪ੍ਰਧਾਨ ਜਗਰੂਪ ਸਿੰਘ ਸੰਧੂ ਨੇ ਇਸ ਸਾਲ ਗਰਮੀਆਂ ਦੇ ਪੰਜਾਬੀ ਪ੍ਰੋਗ੍ਰਾਮਾਂ ਵਾਰੇ ਵੇਰਵੇ ਦਿੰਦੇ ਦੱਸਿਆ,ਕਿ ਜਦੋਂ ਇਸ ਵਾਰ … More
ਬੱਬੂ ਮਾਨ ਦੇ ਗੀਤਾਂ ਨੇ ਦਰਸ਼ਕ ਕੀਲੇ
ਪੋਰਦੇਨੋਨੇ – ਇਟਲੀ (ਗੁਰਮੁਖ ਸਿੰਘ ਸਰਕਾਰੀਆ ) ਬੀਤੇ ਦਿਨੀਂ ਇਟਲੀ ਦੇ ਸ਼ਹਿਰ ਪੋਰਦੇਨੋਨੇ ਵਿਖੇ ਬੱਬੂ ਮਾਨ ਨੇ ਆਪਣੇ ਫਨ ਦਾ ਮੁਜਾਹਰਾ ਕੀਤਾ ਜਿਸ ਦਾ ਵੱਡੀ ਗਿਣਤੀ ਵਿਚ ਦਰਸ਼ਕਾਂ ਨੇ ਆਨੰਦ ਮਾਣਿਆ । ਉੱਘੇ ਤੇ ਜਾਣੇ ਪਹਿਚਾਣੇ ਮੰਚ ਸੰਚਾਲਕ ਜਸਵੰਤ ਰਾਏ … More
ਲੰਮੇ ਸਮੇਂ ਬਾਦ ਵਗਿਆ ਸਾਊਥਾਲ ਵਿੱਚ ਸਾਹਿਤ ਦਾ ਦਰਿਆ
ਲੰਡਨ : “ਪੰਜਾਬੀ ਸਾਹਿਤ ਕਲਾ ਕੇਂਦਰ ਸਾਊਥਾਲ” ਵੱਲੋਂ ਆਪਣਾ ਪਹਿਲਾ ਸਾਹਿਤਕ ਸਮਾਗਮ ਬਹੁਤ ਸ਼ਾਨ ਨਾਲ ਅੰਬੇਦਕਰ ਹਾਲ ਵਿੱਚ ਕਰਵਾਇਆ ਗਿਆ । ਜਿਸ ਵਿੱਚ ਯੂ ਕੇ ਭਰ ਦੀਆਂ ਪ੍ਰਸਿੱਧ ਸਾਹਿਤਕ ਸ਼ਖਸ਼ੀਅਤਾਂ ਨੇ ਭਾਗ ਲਿਆ । ਵਿੱਛੜ ਚੁੱਕੇ ਸਾਹਿਤਕਾਰਾਂ ਨੂੰ ਯਾਦ ਕਰਦਿਆਂ … More
ਸਪੋਰਟਸ ਕੱਲਚਰਲ ਫੈਡਰੇਸ਼ਨ ਫੈਸਟੀਵਲ-ਨਾਰਵੇ
ਓਸਲੋ(ਰੁਪਿੰਦਰ ਢਿੱਲੋ ਮੋਗਾ)-ਕੁੱਝ ਸਾਲ ਪਹਿਲਾ ਸਥਾਪਿਤ ਹੋਇਆ ਸਪੋਰਟਸ ਕੱਲਚਰਲ ਫੈਡਰੇਸ਼ਨ ਕੱਲਬ ਅੱਜ ਨਾਰਵੇ ਚ ਜਾਣਿਆ ਪਹਿਚਾਣਿਆ ਨਾਮ ਹੈ। ਮੁੱਖ ਉਦੇਸ਼ ਨਾਰਵੇ ਵਿੱਚ ਜੰਮੇ ਭਾਰਤੀ ਮੂਲ ਦੇ ਬੱਚਿਆ ਨੂੰ ਵੱਧ ਤੋ ਵੱਧ ਆਪਣੇ ਵਿਰਸੇ, ਖੇਡਾ ਪ੍ਰਤੀ ਉਤਸਾਹਿਤ ਕਰਨ ਦੇ ਮੱਕਸਦ ਨਾਲ … More
ਹਮਬਰਗ ਦੇ ਗੁਰਦਵਾਰਾ ਸਿੰਘ ਸਭਾ ਗਰੰਡਵੇਗ ਦੀ ਚੋਣ ਸਰਬ ਸੰਮਤੀ ਨਾਲ ਹੋਈ
ਹਮਬਰਗ(ਅਮਰਜੀਤ ਸਿੰਘ ਸਿੱਧੂ) :- ਚਾਰ ਮਈ ਨੂੰ ਗੁਰੂ ਘਰ ਸਿੰਘ ਸਭਾ ਦੀ ਚੋਣ ਕਰਨ ਲਈ ਸੰਗਤਾਂ ਦਾ ਇਕੱਠ ਬੁਲਾਇਆ ਗਿਆ। ਜਿਸ ਵਿੱਚ ਸੰਗਤ ਵੱਲੋ ਪ੍ਰਬੰਧਕਾਂ ਨਾਲ ਗੁਰੂ ਘਰ ਦੇ ਪ੍ਰਬੰਧ ਨੂੰ ਪਹਿਲਾਂ ਨਾਲੋ ਸੁਧਾਰ ਲਿਆਉਣ ਲਈ ਕਈ ਪਹਿਲੂਆਂ ਤੇ ਵਿਚਾਰ … More
ਬਰੇਸ਼ੀਆ (ਇਟਲੀ) ਵਿਚ ਖਾਲਸੇ ਦਾ ਜਨਮ ਦਿਹਾੜਾ ਸ਼ਾਨੋ ਸ਼ੌਕਤ ਨਾਲ ਮਨਾਇਆ
ਬਰੇਸ਼ੀਆ, ਇਟਲੀ (ਗੁਰਮੁਖ ਸਿੰਘ ਸਰਕਾਰੀਆ) – ਗੁਰਦਵਾਰਾ ਸਿੰਘ ਸਭਾ, ਫਲੇਰੋ (ਬਰੇਸ਼ੀਆ) ਵਲੋਂ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਠਵਾਂ ਵਿਸ਼ਾਲ ਨਗਰ ਕੀਰਤਨ ਸ਼ਿਵਾਲਕ ਪਹਾੜੀਆਂ ਵਰਗੀਆਂ ਪਹਾੜੀਆਂ ਦੇ ਪੈਰਾਂ ਵਿਚ ਘੁੱਗ ਵਸਦੇ ਬਰੇਸ਼ੀਆ ਸ਼ਹਿਰ ਵਿੱਚ ਸ਼ਾਨੋ … More
