ਸਰਗਰਮੀਆਂ

Screenshot_20241022-204451.resized

ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਇਸ ਮਹੀਨੇ ਦੀ ਮੀਟਿੰਗ ਸਾਂਝੀਵਾਲਤਾ ਦੇ ਤਿਉਹਾਰਾਂ ਨੂੰ ਸਮਰਪਿਤ ਸੀ

ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ  ਦੀ ਮਹੀਨਾਵਾਰ ਮੀਟਿੰਗ ਜੈਨੇਸਸ ਸੈਂਟਰ ਵਿਖੇ 19 ਅਕਤੂਬਰ ਨੂੰ ਬਹੁਤ ਹੀ ਉਤਸ਼ਾਹ ਅਤੇ ਜੋਸ਼ ਓ ਖਰੋਸ਼ ਨਾਲ ਭਰਪੂਰ ਹਾਜ਼ਰੀ ਵਿੱਚ ਹੋਈ। ਸਭਾ ਦੇ ਕੋਆਰਡੀਨੇਟਰ ਸ੍ਰੀਮਤੀ ਗੁਰਚਰਨ ਕੌਰ ਥਿੰਦ ਜੀ ਨੇ ਸਾਰੀਆਂ ਭੈਣਾਂ ਨੂੰ ਜੀ ਆਇਆਂ ਕਿਹਾ … More »

ਸਰਗਰਮੀਆਂ | Leave a comment
e2a58f3d-f74f-41c6-a5ac-f7f048deb980(1).resized

ਪੁਸਤਕ – ਸਮੀਖਿਆ : ਮਿੱਟੀ ਕਰੇ ਸੁਆਲ (ਕਾਵਿ- ਸੰਗ੍ਰਹਿ) : ਡਾ: ਨਿਸ਼ਾਨ ਸਿੰਘ ਰਾਠੌਰ

ਹਰਿਆਣੇ ’ਚ ਰਹਿੰਦੇ ਲੇਖਕ ਸੁਰਜੀਤ ਸਿੰਘ ਸਿਰੜੀ ਦਾ ਸੱਜਰਾ ਕਾਵਿ- ਸੰਗ੍ਰਹਿ ‘ਮਿੱਟੀ ਕਰੇ ਸੁਆਲ’ ਇਸ ਵਰ੍ਹੇ 2024 ਵਿੱਚ ਪ੍ਰਕਾਸਿ਼ਤ ਹੋ ਕੇ ਪੰਜਾਬੀ ਪਾਠਕਾਂ ਦੇ ਹੱਥਾਂ ਤੱਕ ਪਹੁੰਚਿਆ ਹੈ। ਇੱਥੇ ਖ਼ਾਸ ਗੱਲ ਇਹ ਹੈ ਕਿ ਹਰਿਆਣੇ ’ਚ ਪੰਜਾਬੀ ਪਾਠਕਾਂ ਦਾ ਘੇਰਾ … More »

ਸਰਗਰਮੀਆਂ | Leave a comment
IMG_2010 (1).resized

ਜਗਜੀਤ ਸੰਧੂ ਦਾ ‘ਤਾਪਸੀ’ ਕਾਵਿ ਸੰਗ੍ਰਹਿ ਔਰਤਾਂ ਦੀ ਤਰਜਮਾਨੀ ਦੀ ਕਵਿਤਾ : ਉਜਾਗਰ ਸਿੰਘ

ਜਗਜੀਤ ਸੰਧੂ ਕੈਨੇਡਾ ਵਿੱਚ ਰਹਿ ਰਿਹਾ ਹੈ। ਉਸਦੀ ਵਿਰਾਸਤ ਪੰਜਾਬ ਤੇ ਪੰਜਾਬੀ ਹੈ। ਉਸਨੇ ਪੰਜਾਬ ਵਿੱਚ ਔਰਤਾਂ ‘ਤੇ ਹੁੰਦੇ ਅਤਿਆਚਾਰ ਅਤੇ ਦਿਹਾਤੀ ਔਰਤਾਂ ਦੀ ਮਾਨਸਿਕਤਾ ਨੂੰ ਅਨੁਭਵ ਕੀਤਾ ਹੈ ਕਿ ਉਹ ਪਿਤਰੀ ਸਮਾਜ ਦਾ ਸੰਤਾਪ ਭੋਗ ਰਹੀਆਂ ਹਨ ਪ੍ਰੰਤੂ ਪਰਵਾਸ … More »

ਸਰਗਰਮੀਆਂ | Leave a comment
Screenshot_2024-10-02_16-35-26.resized

ਪ੍ਰੋ. ਕੁਲਬੀਰ ਸਿੰਘ ਕਨੇਡਾ ਵਿਚ ਕਰਨਗੇ ਸਵੈ-ਜੀਵਨੀ ਰਲੀਜ਼

ਜਲੰਧਰ : ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ ਅਤੇ ਗਲੋਬਲ ਮੀਡੀਆ ਅਕੈਡਮੀ ਦੇ ਸੰਸਥਾਪਕ ਤੇ ਚੇਅਰਮੈਨ ਪ੍ਰੋ. ਕੁਲਬੀਰ ਸਿੰਘ ਆਪਣੀ ਕਨੇਡਾ ਫੇਰੀ ਦੌਰਾਨ ਆਪਣੀ ਸਵੈ-ਜੀਵਨੀ ʽਮੀਡੀਆ ਆਲੋਚਕ ਦੀ ਆਤਮਕਥਾʼ ਰਲੀਜ਼ ਕਰਨਗੇ। ਆਪਣੀ ਸੰਖੇਪ ਫੇਰੀ ਦੌਰਾਨ ਉਹ 8 ਤੋਂ 13 ਅਕਤੂਬਰ ਤੱਕ ਟਰਾਂਟੋ … More »

ਸਰਗਰਮੀਆਂ | Leave a comment
IMG_2232.resized

ਅਮਰਪ੍ਰੀਤ ਸਿੰਘ ਭਾਰਤੀ ਹਵਾਈ ਫ਼ੌਜ ਦੇ ਨਵੇਂ ਏਅਰ ਚੀਫ਼ ਮਾਰਸ਼ਲ ਨਿਯੁਕਤ : ਉਜਾਗਰ ਸਿੰਘ

ਪੰਜਾਬੀ/ਸਿੱਖ ਬਹਾਦਰ, ਦਲੇਰ, ਮਿਹਨਤੀ, ਸਿਰੜ੍ਹੀ, ਦ੍ਰਿੜ੍ਹ ਇਰਾਦੇ ਵਾਲੇ ਅਤੇ ਦੇਸ਼ ਭਗਤ ਹੁੰਦੇ ਹਨ। ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਸਮੇਂ ਅਤੇ ਦੇਸ਼ ਦੀਆਂ ਸਰਹੱਦਾਂ ਤੇ ਕੁਰਬਾਨੀਆਂ ਦੇਣ ਵਾਲੇ ਵੀ ਬਹੁਤੇ ਪੰਜਾਬੀ/ਸਿੱਖ ਹੀ ਹੁੰਦੇ ਹਨ। ਪੰਜਾਬੀਆਂ/ਸਿੱਖਾਂ ਨੂੰ ਦੇਸ਼ ਵਿੱਚ ਬਹੁਤ ਹੀ ਸਿਵਲ … More »

ਸਰਗਰਮੀਆਂ | Leave a comment
Screenshot_2024-09-26_13-51-17.resized

ਕਸੂਰ ਵਿਚ ਹੋਈ ਪਹਿਲੀ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ – ਕੈਲਗਰੀ (ਕੈਨੇਡਾ) ਤੋਂ ਗੁਰਦੀਸ਼ ਕੌਰ ਗਰੇਵਾਲ ਨੇ ਹਾਜਰੀ ਲਵਾਈ

(ਡਾ. ਮੁਹੰਮਦ ਰਿਆਜ਼ ਅੰਜੁਮ, ਕਸੂਰ) ਬੁਲ੍ਹੇ ਸ਼ਾਹ ਲਿਟਰੇਰੀ ਸੋਸਾਇਟੀ (ਰਜਿ.),ਕਸੂਰ ਦੀ ਸਰਪ੍ਰਸਤੀ ਹੇਠ ਪਹਿਲੀ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ 31 ਅਗਸਤ 2024 ਨੂੰ ਹੋਈ। ਕਾਨਫਰੰਸ ਦਾ ਮੁੱਖ ਵਿਸ਼ਾ ਸੀ “ਪੰਜਾਬੀ ਬੋਲੀ ਅਤੇ ਸਾਹਿਤ ਦੀ ਅਜੋਕੀ ਦਸ਼ਾ ” । ਸੋਸਾਇਟੀ ਦੇ ਪ੍ਰਚਾਰ ਸਕੱਤਰ … More »

ਸਰਗਰਮੀਆਂ | Leave a comment
IMG_1831.resized

ਅਵਤਾਰ ਸਿੰਘ ਮਾਨ ਦਾ ‘ਪਾਣੀ ‘ਤੇ ਮੂਰਤ’ ਸਮਾਜਿਕਤਾ ਦੇ ਰੰਗਾਂ ਵਿੱਚ ਰੰਗਿਆ ਗ਼ਜ਼ਲ ਸੰਗ੍ਰਹਿ : ਉਜਾਗਰ ਸਿੰਘ

ਅਵਤਾਰ ਸਿੰਘ ਮਾਨ ਦਾ ਪਲੇਠਾ ‘ਪਾਣੀ ‘ਤੇ ਮੂਰਤ’ ਗ਼ਜ਼ਲ ਸੰਗ੍ਰਹਿ ਸਮਾਜ ਵਿੱਚ ਫ਼ੈਲੀਆਂ ਸਮਾਜਿਕ ਵਿਸੰਗਤੀਆਂ ਦਾ ਪ੍ਰਗਟਾਵਾ ਕਰਦਾ ਹੋਇਆ, ਲੋਕਾਈ ਨੂੰ ਉਨ੍ਹਾਂ ਦੇ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਪ੍ਰੇਰਨਾਂ ਦੇ ਰਿਹਾ ਹੈ। ਭਾਵੇਂ ਉਸ ਦਾ ਇਹ ਪਲੇਠਾ ਕਾਵਿ ਸੰਗ੍ਰਹਿ ਹੈ, … More »

ਸਰਗਰਮੀਆਂ | Leave a comment
Screenshot_20240915-131254.resized

* ਈ ਦੀਵਾਨ ਸੋਸਾਇਟੀ ਕੈਲਗਰੀ ਵਲੋਂ ਅੰਤਰਰਾਸ਼ਟਰੀ ਕਵੀ ਦਰਬਾਰ *

ਕੈਲਗਰੀ : ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ ਆਪਣੇ ਹਫਤਾਵਾਰੀ ਪ੍ਰੋਗਰਾਮ ਵਿੱਚ  ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਅੰਤਰਰਾਸ਼ਟਰੀ ਕਵੀ ਦਰਬਾਰ  ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਖ ਵੱਖ ਦੇਸ਼ਾਂ ਤੋਂ ਕਵੀ ਜਨਾਂ ਨੇ ਆਪਣੀਆਂ ਰਚਨਾਵਾਂ ਸਾਂਝੀਆਂ ਕੀਤੀਆਂ। ਇਹ ਸੋਸਾਇਟੀ ਗੁਰੂ ਗੋਬਿੰਦ … More »

ਸਰਗਰਮੀਆਂ | Leave a comment
IMG_1646.resized

ਗੁਰਭਜਨ ਗਿੱਲ ਦਾ ‘ਅੱਖ਼ਰ ਅੱਖ਼ਰ’ ਗ਼ਜ਼ਲ ਸੰਗ੍ਰਹਿ : ਸਾਹਿਤ ਤੇ ਸੰਗੀਤ ਦਾ ਸਮੁੰਦਰ : ਉਜਾਗਰ ਸਿੰਘ

ਮੀਂਹ ਪੈਣ ਤੋਂ ਬਾਅਦ ਅਸਮਾਨ ਵਿੱਚ ਸਤਰੰਗੀ ਪੀਂਘ ਸੁਹਾਵਣਾ, ਮਨਮੋਹਕ ਤੇ  ਦਿਲਕਸ਼ ਸੀਨ ਪੈਦਾ ਕਰਦੀ ਹੈ, ਬਿਲਕੁਲ ਉਸੇ ਤਰ੍ਹਾਂ ਗੁਰਭਜਨ ਗਿੱਲ ਦੀਆਂ ਗ਼ਜ਼ਲਾਂ ਦੇ ਸ਼ਿਅਰ ਸਤਰੰਗੀ ਕਿਰਨਾ ਦੀ ਰੌਸ਼ਨੀ ਪੈਦਾ ਕਰਦੀਆਂ ਹੋਈਆਂ ਪਾਠਕਾਂ ਦੇ ਮਨਾਂ ਨੂੰ ਰੁਸ਼ਨਾ ਜਾਂਦੀਆਂ ਹਨ। ਮਨ … More »

ਸਰਗਰਮੀਆਂ | Leave a comment
IMG_1829.resized

ਪਵਨ ਹਰਚੰਦਪੁਰੀ ਦੀ ‘ਮਹਾਨ ਯੋਧਿਆਂ ਦੀਆਂ ਵਾਰਾਂ’ ਪੁਸਤਕ ਵਿਲੱਖਣ ਬਹਾਦਰੀ ਦੀ ਗਾਥਾ: ਉਜਾਗਰ ਸਿੰਘ

ਪਵਨ ਹਰਚੰਦਪੁਰੀ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ 45 ਦੇ ਲਗਪਗ ਪੁਸਤਕਾਂ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਮਹਾਂ ਕਾਵਿ, ਅਖ਼ੰਡ ਕਾਵਿ, ਗ਼ਜ਼ਲ ਸੰਗ੍ਰਹਿ, ਗੀਤ ਸੰਗ੍ਰਹਿ, ਬਾਲ ਕਾਵਿ ਸੰਗ੍ਰਹਿ, ਬਾਲ ਕਾਵਿ ਕਹਾਣੀ ਸੰਗ੍ਰਹਿ, ਵਾਰਤਕ/ਖੋਜ, … More »

ਸਰਗਰਮੀਆਂ | Leave a comment