ਸਭਿਆਚਾਰ
ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਸਥਾਪਨਾ ਦਿਵਸ ਸਮਾਰੋਹ ਮੌਕੇ ਲੇਖਕ ਨੂੰ ਸਮਾਜਿਕ ਸਰੋਕਾਰਾਂ ਨਾਲ ਜੁੜਨ ਦਾ ਸੱਦਾ
ਲੁਧਿਆਣਾ : ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਵੱਲੋਂ ਅੱਜ ਪੰਜਾਬੀ ਭਵਨ ਲੁਧਿਆਣਾ ਵਿੱਚ ਸਥਾਪਨਾ ਦਿਵਸ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਚਰਚਾ ਕੌਮਾਂਤਰੀ ਮੈਗਜ਼ੀਨ ਦੇ ਸੰਪਾਦਕ ਦਰਸ਼ਨ ਸਿੰਘ ਢਿੱਲੋਂ, ਪ੍ਰਸਿੱਧ ਪ੍ਰਗਤੀਵਾਦੀ ਲੇਖਕ ਜੋਗਿੰਦਰ ਸਿੰਘ ਨਿਰਾਲਾ, ਸੁਰਿੰਦਰ ਕੈਲੇ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ … More
ਰਵਿੰਦਰ ਸਿੰਘ ਸੋਢੀ ਦਾ ਕਹਾਣੀ ਸੰਗ੍ਰਹਿ ‘ਹੱਥਾਂ ‘ਚੋਂ ਕਿਰਦੀ ਰੇਤ’ ਪੰਜਾਬੀ ਸਭਿਅਚਾਰ ਦੀ ਮਹਿਕ: ਉਜਾਗਰ ਸਿੰਘ
ਰਵਿੰਦਰ ਸਿੰਘ ਸੋਢੀ ਬਹੁਪੱਖੀ ਸਾਹਿਤਕਾਰ ਹੈ। ਉਸ ਦੀਆਂ ਡੇਢ ਦਰਜਨ ਨਾਟਕ, ਖੋਜ, ਕਵਿਤਾ, ਆਲੋਚਨਾ, ਵਾਰਤਕ, ਜੀਵਨੀ, ਅਨੁਵਾਦ ਅਤੇ ਕਹਾਣੀਆਂ ਦੀਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਕਿੱਤੇ ਵਜੋਂ ਉਹ ਪੰਜਾਬੀ ਦਾ ਅਧਿਆਪਕ ਰਿਹਾ ਹੈ। ਉਸ ਦੀਆਂ ਕਹਾਣੀਆਂ ਪੜ੍ਹਨ ਤੋਂ ਪਤਾ ਲੱਗਦਾ … More
ਗੁਰਦੀਸ਼ ਕੌਰ ਗਰੇਵਾਲ ਦਾ ਕਾਵਿ ਸੰਗ੍ਰਹਿ ‘ਆ ਨੀ ਚਿੜੀਏ’ ਬੱਚਿਆਂ ਲਈ ਪ੍ਰੇਰਨਾ ਸ੍ਰੋਤ: ਉਜਾਗਰ ਸਿੰਘ
ਗੁਰਦੀਸ਼ ਕੌਰ ਗਰੇਵਾਲ ਪੰਜਾਬੀ ਦੀ ਸਮਰੱਥ ਸਾਹਿਤਕਾਰ ਹੈ। ਉਹ ਸਾਹਿਤ ਦੇ ਚਾਰ ਰੂਪਾਂ ਕਵਿਤਾ, ਗੀਤ, ਗ਼ਜ਼ਲ ਅਤੇ ਵਾਰਤਕ ਲਿਖਦੀ ਹੈ। ਉਸ ਦੀਆਂ ਹੁਣ ਤੱਕ ਅੱਧਾ ਦਰਜਨ ਤੋਂ ਵੱਧ ਕਵਿਤਾ ਅਤੇ ਵਾਰਤਕ ਦੀਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਮੈਨੂੰ ਉਸ ਦੀਆਂ … More
ਜਸਵਿੰਦਰ ਸਿੰਘ ਰੁਪਾਲ ਦੀ ਪੁਸਤਕ ‘ਕੀਤੋਸੁ ਆਪਣਾ ਪੰਥ ਨਿਰਾਲਾ’ ਜੀਵਨ ਸਫਲ ਕਰਨ ਦਾ ਗੁਰਮੰਤਰ : ਉਜਾਗਰ ਸਿੰਘ
ਜਸਵਿੰਦਰ ਸਿੰਘ ਰੁਪਾਲ ਦੀ ਪਲੇਠੀ ਪੁਸਤਕ ‘ਕੀਤੋਸੁ ਆਪਣਾ ਪੰਥ ਨਿਰਾਲਾ’ ਗੁਰਬਾਣੀ ਅਨੁਸਾਰ ਮਨੁੱਖਤਾ ਨੂੰ ਆਪਣਾ ਜੀਵਨ ਸਫਲ ਕਰਨ ਦਾ ਗੁਰਮੰਤਰ ਹੈ। ਇਸ ਪੁਸਤਕ ਵਿੱਚ ਸਿੱਖ ਵਿਚਾਰਧਾਰਾ ਦਾ ਕੋਈ ਅਜਿਹਾ ਪੱਖ ਨਹੀਂ ਹੈ, ਜਿਸ ਬਾਰੇ ਵਿਸਤਾਰ ਨਾਲ ਜਾਣਕਾਰੀ ਨਾ ਦਿੱਤੀ ਗਈ … More
ਆਲਮੀ ਪੰਜਾਬੀ ਕਾਨਫਰੰਸ ਲਾਹੌਰ ਵਿਚ ਚੜ੍ਹਦੇ ਪੰਜਾਬ ਦੇ ਸਾਹਿਤਕਾਰ ਡਾ ਚਰਨਜੀਤ ਸਿੰਘ ਗੁੰਮਟਾਲਾ ਦੀ ਪੁਸਤਕ “ਕਿੱਸਾ ਹੀਰ ਦਮੋਦਰ” ਲੋਕ ਅਰਪਣ
ਲਾਹੌਰ – ਬੀਤੇ ਦਿਨ ਇੱਥੇ ‘ਪੇਲਾਕ’ (ਪੰਜਾਬ ਇੰਸਟੀਚਿਊਟ ਆਫ ਲੈਂਗੂਏਜ,ਆਰਟ ਐਂਡ ਕਲਚਰ) ਵਿਚ ਦੋਹਾਂ ਪੰਜਾਬਾਂ ਤੇ ਪ੍ਰਵਾਸੀ ਪੰਜਾਬੀਆਂ ਦੇ ਸਾਹਿਤਕਾਰਾਂ,ਵਿਦਵਾਨਾਂ,ਖੋਜਕਾਰਾਂ ਹੇਠ ਸ਼ਾਨਦਾਰ ਸਮਾਗਮ ਹੋਇਆ ਜਿਸ ਵਿਚ ਚੜ੍ਹਦੇ ਪੰਜਾਬ, ਲਹਿੰਦੇ ਪੰਜਾਬ ਤੇ ਤੀਜੇ ਪੰਜਾਬ (ਪਰਵਸੀ ਪੰਜਾਬੀ) ਦੇ ਦਰਜਨਾਂ ਸਾਹਿਤਕਾਰਾਂ ਨੇ ਹਿੱਸਾ … More
ਲਾਹੌਰ ਵਿਚ ਵਰਲਡ ਪੰਜਾਬੀ ਕਾਨਫ਼ਰੰਸ ਵਿਚ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਸਾਹਿਤਕਾਰ ਤੇ ਕਲਾਕਾਰ ਸ਼ਾਮਿਲ ਹੋਏ
ਲਾਹੌਰ – ਬੀਤੇ ਦਿਨ ਇੱਥੇ ਪੰਜਾਬੀ ਕਲਚਰ ਦੀ ਚੜ੍ਹਦੀ ਕਲਾ ਵਾਸਤੇ ਕਾਇਮ ਕੀਤੇ ਗਏ ਪੰਜਾਬ ਇੰਸਟੀਚਿਊਟ ਆਫ਼ ਲੈਂਗੁਏਜ ਆਰਟ ਐਂਡ ਕਲਚਰ (ਪਿਲਾਕ) ਵਿਚ ਵਰਲਡ ਪੰਜਾਬੀ ਕਾਨਫ਼ਰੰਸ ਦਾ ਇੰਤਜ਼ਾਮ ਕੀਤਾ ਗਿਆ। ਇਸ ਵਿਚ ਦੁਨੀਆਂ ਦੇ ਵੱਖ-ਵੱਖ ਮੁਲਕਾਂ ਤੋਂ ਸਾਹਿਤਕਾਰਾਂ ਤੇ ਕਲਾਕਾਰਾਂ … More
ਯਾਦਵਿੰਦਰ ਸਿੰਘ ਭੁੱਲਰ ਦਾ ਨਾਵਲ ‘ਮਨਹੁ ਕੁਸੁਧਾ ਕਾਲੀਆ’ ਡੇਰਿਆਂ ਦੇ ਕੁਕਰਮਾ ਦਾ ਕੱਚਾ ਚਿੱਠਾ: ਉਜਾਗਰ ਸਿੰਘ
ਯਾਦਵਿੰਦਰ ਸਿੰਘ ਭੁੱਲਰ ਨੇ ਹੁਣ ਤੱਕ ਵਾਰਤਕ ਦੀਆਂ ਪੰਜ ਪੁਸਤਕਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ ਪਾਈਆਂ ਹਨ, ਜਿਨ੍ਹਾਂ ਵਿੱਚ ਦੋ ਸਫਰਨਾਮੇ, ਯਾਤਰਾ ਸ੍ਰੀ ਹੇਮਕੁੰਟ ਸਾਹਿਬ ਤੇ ਯਾਤਰਾ ਸ੍ਰੀ ਹਜ਼ੂਰ ਸਾਹਿਬ, ਚੁੱਪਾਂ ਤਿੜਕ ਪਈਆਂ, ਜਿੰਦ ਦੇਸ਼ ਦੇ ਲੇਖੇ ਅਤੇ ਇਕ … More
ਪ੍ਰੋ.ਜਸਵੰਤ ਸਿੰਘ ਗੰਡਮ ਦੀ ਪੁਸਤਕ ਉੱਗਦੇ ਸੂਰਜ ਦੀ ਅੱਖ ਵਿਅੰਗਾਮਿਕ ਚੋਭਾਂ: ਉਜਾਗਰ ਸਿੰਘ
ਪ੍ਰੋ.ਜਸਵੰਤ ਸਿੰਘ ਗੰਡਮ ਵਿਦਵਾਨ ਖੋਜੀ ਵਿਅੰਗਕਾਰ ਹੈ। ਉਸ ਦੇ ਵਿਅੰਗ ਦੇ ਤੀਰ ਤਿੱਖੇ ਹੁੰਦੇ ਹਨ, ਜਿਹੜੇ ਬੇਸਮਝ ਇਨਸਾਨ ਨੂੰ ਵੀ ਸੋਚਣ ਲਈ ਮਜ਼ਬੂਰ ਕਰ ਦਿੰਦੇ ਹਨ। ਉਸ ਦੇ ਵਿਅੰਗ ਦੀਆਂ ਦੋ ਪੁਸਤਕਾਂ ‘ਕੁਛ ਤੇਰੀਆਂ ਕੁਛ ਮੇਰੀਆਂ’ ਅਤੇ ‘ਸੁੱਤੇ ਸ਼ਹਿਰ ਦਾ … More
ਡਾ.ਭਗਵੰਤ ਸਿੰਘ ਦੀ ‘ਸੂਫ਼ੀਆਨਾ ਰਹੱਸ ਅਨੁਭੂਤੀ’ ਵਿਲੱਖਣ ਖੋਜੀ ਪੁਸਤਕ : ਉਜਾਗਰ ਸਿੰਘ
ਡਾ.ਭਗਵੰਤ ਸਿੰਘ ਖੋਜੀ ਵਿਦਵਾਨ ਹੈ। ਉਹ ਸਾਹਿਤ ਦੇ ਅਣਗੌਲੇ ਹੀਰਿਆਂ ਬਾਰੇ ਖੋਜ ਕਰਕੇ ਸਾਹਿਤ ਦੇ ਖੋਜੀ ਵਿਦਿਆਰਥੀਆਂ ਦਾ ਰਾਹ ਦਸੇਰਾ ਬਣਦਾ ਜਾ ਰਿਹਾ ਹੈ। ਇਸੇ ਲੜੀ ਵਿੱਚ ਉਸ ਵੱਲੋਂ ਸੰਪਾਦਿਤ ਕੀਤੀ ਪੁਸਤਕ ‘ਸੂਫ਼ੀਆਨਾ ਰਹੱਸ ਅਨੁਭੂਤੀ’ ਹੈ, ਜਿਹੜੀ ਖੋਜਾਰਥੀਆਂ ਲਈ ਲਾਭਦਾਇਕ … More
ਗੁਰਮੀਤ ਸਿੰਘ ਪਲਾਹੀ ਦੀ ਪੁਸਤਕ ‘ਕਿਉਂ ਹੋ ਰਿਹੈ ਦੇਸ਼ ਬੇਗਾਨਾਂ’ ਮਨੁੱਖੀ ਨਿਘਾਰ ਨਿਸ਼ਾਨੀ : ਉਜਾਗਰ ਸਿੰਘ
ਗੁਰਮੀਤ ਸਿੰਘ ਪਲਾਹੀ ਪ੍ਰਬੁੱਧ ਨਿਬੰਧਕਾਰ ਤੇ ਕਾਲਮ ਨਵੀਸ ਹੈ। ਉਸ ਦੇ ਚਲੰਤ ਮਾਮਲਿਆਂ ‘ਤੇ ਲੇਖ ਲਗਪਗ ਹਰ ਰੋਜ਼ ਦੇਸ਼ ਵਿਦੇਸ਼ ਦੇ ਅਖ਼ਬਾਰਾਂ ਦਾ ਸ਼ਿੰਗਾਰ ਬਣਦੇ ਰਹਿੰਦੇ ਹਨ। ਸਮਾਜ ਵਿੱਚ ਵਾਪਰਨ ਵਾਲੀ ਹਰ ਘਟਨਾ ਦੀ ਉਹ ਬੇਬਾਕੀ ਨਾਲ ਪੜਚੋਲ ਕਰਦਾ ਹੈ। … More









