ਸਭਿਆਚਾਰ
ਜਸਵੀਰ ਸਿੰਘ ਰਾਣਾ ਦਾ ਨਾਵਲ 70% ਪ੍ਰੇਮ ਕਥਾ ਪੇਂਡੂ ਸਭਿਆਚਾਰ ਦਾ ਪ੍ਰਤੀਕ : ਉਜਾਗਰ ਸਿੰਘ
ਜਸਵੀਰ ਸਿੰਘ ਰਾਣਾ ਪੰਜਾਬੀ ਦਾ ਸਮਰੱਥ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ 7 ਮੌਲਿਕ, 1 ਜੀਵਨੀ ਅਤੇ 2 ਸੰਪਾਦਿਤ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਇਹ ਨਾਵਲ/ਜੀਵਨੀ ਉਸਦੀ 8ਵੀਂ ਮੌਲਿਕ ਪੁਸਤਕ ਹੈ। ਮੁੱਢਲੇ ਤੌਰ ‘ਤੇ ਉਹ ਕਹਾਣੀਕਾਰ … More
ਸਰਕਾਰੀ ਕਾਲਜ ਟਾਂਡਾ ਵਿਖੇ ਕਹਾਣੀਕਾਰ ਲਾਲ ਸਿੰਘ ਨਾਲ ਰੂਬਰੂ
ਟਾਂਡਾ ਉੜਮੁੜ – ਜੀ.ਕੇ.ਐਸ.ਐਮ. ਸਰਕਾਰੀ ਕਾਲਜ ਟਾਂਡਾ ਉੜਮੁੜ ਵਿਖੇ ਪੰਜਾਬੀ ਵਿਭਾਗ ਅਤੇ ਸਾਹਿਤ ਆਸ਼ਰਮ ਟਾਂਡਾ ਉੜਮੁੜ ਦੇ ਸਾਂਝੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਦੀ ਯੋਗ ਅਗਵਾਈ ਹੇਠ ਅਤੇ ਪੰਜਾਬੀ ਵਿਭਾਗ ਦੇ ਮੁੱਖੀ ਤੇ ਸਾਹਿਤ ਆਸ਼ਰਮ ਟਾਂਡਾ ਦੇ ਪ੍ਰਧਾਨ ਪ੍ਰੋ. … More
ਹਰਵਿੰਦਰ ਸਿੰਘ ਭੱਟੀ ਦਾ ਕਾਵਿ ਸੰਗ੍ਰਹਿ ‘ਵੰਡਨਾਮਾ’ ਰੂਹ ਦੀ ਆਵਾਜ਼ : ਉਜਾਗਰ ਸਿੰਘ
1947 ਵਿੱਚ ਦੇਸ਼ ਦੀ ਹੋਈ ਵੰਡ ਸੰਬੰਧੀ ਬਹੁਤ ਸਾਰਾ ਸਾਹਿਤ ਪੰਜਾਬੀ, ਹਿੰਦੀ, ਉਰਦੂ ਅਤੇ ਅੰਗਰੇਜ਼ੀ ਵਿੱਚ ਰਚਿਆ ਜਾ ਚੁੱਕਿਆ ਹੈ। ਪੰਜਾਬੀ ਵਿੱਚ ਨਾਵਲ, ਕਹਾਣੀਆਂ ਅਤੇ ਕਵਿਤਾ ਦੀਆਂ ਪੁਸਤਕਾਂ ਵੱਡੀ ਮਾਤਰਾ ਵਿੱਚ ਮਿਲਦੀਆਂ ਹਨ। ਅੰਮ੍ਰਿਤਾ ਪ੍ਰੀਤਮ ਦੀ ਇੱਕ ਕਵਿਤਾ ‘ਅੱਜ ਆਖਾਂ … More
ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਇਸ ਮਹੀਨੇ ਦੀ ਮੀਟਿੰਗ ਸਾਂਝੀਵਾਲਤਾ ਦੇ ਤਿਉਹਾਰਾਂ ਨੂੰ ਸਮਰਪਿਤ ਸੀ
ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਜੈਨੇਸਸ ਸੈਂਟਰ ਵਿਖੇ 19 ਅਕਤੂਬਰ ਨੂੰ ਬਹੁਤ ਹੀ ਉਤਸ਼ਾਹ ਅਤੇ ਜੋਸ਼ ਓ ਖਰੋਸ਼ ਨਾਲ ਭਰਪੂਰ ਹਾਜ਼ਰੀ ਵਿੱਚ ਹੋਈ। ਸਭਾ ਦੇ ਕੋਆਰਡੀਨੇਟਰ ਸ੍ਰੀਮਤੀ ਗੁਰਚਰਨ ਕੌਰ ਥਿੰਦ ਜੀ ਨੇ ਸਾਰੀਆਂ ਭੈਣਾਂ ਨੂੰ ਜੀ ਆਇਆਂ ਕਿਹਾ … More
ਪੁਸਤਕ – ਸਮੀਖਿਆ : ਮਿੱਟੀ ਕਰੇ ਸੁਆਲ (ਕਾਵਿ- ਸੰਗ੍ਰਹਿ) : ਡਾ: ਨਿਸ਼ਾਨ ਸਿੰਘ ਰਾਠੌਰ
ਹਰਿਆਣੇ ’ਚ ਰਹਿੰਦੇ ਲੇਖਕ ਸੁਰਜੀਤ ਸਿੰਘ ਸਿਰੜੀ ਦਾ ਸੱਜਰਾ ਕਾਵਿ- ਸੰਗ੍ਰਹਿ ‘ਮਿੱਟੀ ਕਰੇ ਸੁਆਲ’ ਇਸ ਵਰ੍ਹੇ 2024 ਵਿੱਚ ਪ੍ਰਕਾਸਿ਼ਤ ਹੋ ਕੇ ਪੰਜਾਬੀ ਪਾਠਕਾਂ ਦੇ ਹੱਥਾਂ ਤੱਕ ਪਹੁੰਚਿਆ ਹੈ। ਇੱਥੇ ਖ਼ਾਸ ਗੱਲ ਇਹ ਹੈ ਕਿ ਹਰਿਆਣੇ ’ਚ ਪੰਜਾਬੀ ਪਾਠਕਾਂ ਦਾ ਘੇਰਾ … More
ਜਗਜੀਤ ਸੰਧੂ ਦਾ ‘ਤਾਪਸੀ’ ਕਾਵਿ ਸੰਗ੍ਰਹਿ ਔਰਤਾਂ ਦੀ ਤਰਜਮਾਨੀ ਦੀ ਕਵਿਤਾ : ਉਜਾਗਰ ਸਿੰਘ
ਜਗਜੀਤ ਸੰਧੂ ਕੈਨੇਡਾ ਵਿੱਚ ਰਹਿ ਰਿਹਾ ਹੈ। ਉਸਦੀ ਵਿਰਾਸਤ ਪੰਜਾਬ ਤੇ ਪੰਜਾਬੀ ਹੈ। ਉਸਨੇ ਪੰਜਾਬ ਵਿੱਚ ਔਰਤਾਂ ‘ਤੇ ਹੁੰਦੇ ਅਤਿਆਚਾਰ ਅਤੇ ਦਿਹਾਤੀ ਔਰਤਾਂ ਦੀ ਮਾਨਸਿਕਤਾ ਨੂੰ ਅਨੁਭਵ ਕੀਤਾ ਹੈ ਕਿ ਉਹ ਪਿਤਰੀ ਸਮਾਜ ਦਾ ਸੰਤਾਪ ਭੋਗ ਰਹੀਆਂ ਹਨ ਪ੍ਰੰਤੂ ਪਰਵਾਸ … More
ਪ੍ਰੋ. ਕੁਲਬੀਰ ਸਿੰਘ ਕਨੇਡਾ ਵਿਚ ਕਰਨਗੇ ਸਵੈ-ਜੀਵਨੀ ਰਲੀਜ਼
ਜਲੰਧਰ : ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ ਅਤੇ ਗਲੋਬਲ ਮੀਡੀਆ ਅਕੈਡਮੀ ਦੇ ਸੰਸਥਾਪਕ ਤੇ ਚੇਅਰਮੈਨ ਪ੍ਰੋ. ਕੁਲਬੀਰ ਸਿੰਘ ਆਪਣੀ ਕਨੇਡਾ ਫੇਰੀ ਦੌਰਾਨ ਆਪਣੀ ਸਵੈ-ਜੀਵਨੀ ʽਮੀਡੀਆ ਆਲੋਚਕ ਦੀ ਆਤਮਕਥਾʼ ਰਲੀਜ਼ ਕਰਨਗੇ। ਆਪਣੀ ਸੰਖੇਪ ਫੇਰੀ ਦੌਰਾਨ ਉਹ 8 ਤੋਂ 13 ਅਕਤੂਬਰ ਤੱਕ ਟਰਾਂਟੋ … More
ਅਮਰਪ੍ਰੀਤ ਸਿੰਘ ਭਾਰਤੀ ਹਵਾਈ ਫ਼ੌਜ ਦੇ ਨਵੇਂ ਏਅਰ ਚੀਫ਼ ਮਾਰਸ਼ਲ ਨਿਯੁਕਤ : ਉਜਾਗਰ ਸਿੰਘ
ਪੰਜਾਬੀ/ਸਿੱਖ ਬਹਾਦਰ, ਦਲੇਰ, ਮਿਹਨਤੀ, ਸਿਰੜ੍ਹੀ, ਦ੍ਰਿੜ੍ਹ ਇਰਾਦੇ ਵਾਲੇ ਅਤੇ ਦੇਸ਼ ਭਗਤ ਹੁੰਦੇ ਹਨ। ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਸਮੇਂ ਅਤੇ ਦੇਸ਼ ਦੀਆਂ ਸਰਹੱਦਾਂ ਤੇ ਕੁਰਬਾਨੀਆਂ ਦੇਣ ਵਾਲੇ ਵੀ ਬਹੁਤੇ ਪੰਜਾਬੀ/ਸਿੱਖ ਹੀ ਹੁੰਦੇ ਹਨ। ਪੰਜਾਬੀਆਂ/ਸਿੱਖਾਂ ਨੂੰ ਦੇਸ਼ ਵਿੱਚ ਬਹੁਤ ਹੀ ਸਿਵਲ … More
ਕਸੂਰ ਵਿਚ ਹੋਈ ਪਹਿਲੀ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ – ਕੈਲਗਰੀ (ਕੈਨੇਡਾ) ਤੋਂ ਗੁਰਦੀਸ਼ ਕੌਰ ਗਰੇਵਾਲ ਨੇ ਹਾਜਰੀ ਲਵਾਈ
(ਡਾ. ਮੁਹੰਮਦ ਰਿਆਜ਼ ਅੰਜੁਮ, ਕਸੂਰ) ਬੁਲ੍ਹੇ ਸ਼ਾਹ ਲਿਟਰੇਰੀ ਸੋਸਾਇਟੀ (ਰਜਿ.),ਕਸੂਰ ਦੀ ਸਰਪ੍ਰਸਤੀ ਹੇਠ ਪਹਿਲੀ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ 31 ਅਗਸਤ 2024 ਨੂੰ ਹੋਈ। ਕਾਨਫਰੰਸ ਦਾ ਮੁੱਖ ਵਿਸ਼ਾ ਸੀ “ਪੰਜਾਬੀ ਬੋਲੀ ਅਤੇ ਸਾਹਿਤ ਦੀ ਅਜੋਕੀ ਦਸ਼ਾ ” । ਸੋਸਾਇਟੀ ਦੇ ਪ੍ਰਚਾਰ ਸਕੱਤਰ … More
ਅਵਤਾਰ ਸਿੰਘ ਮਾਨ ਦਾ ‘ਪਾਣੀ ‘ਤੇ ਮੂਰਤ’ ਸਮਾਜਿਕਤਾ ਦੇ ਰੰਗਾਂ ਵਿੱਚ ਰੰਗਿਆ ਗ਼ਜ਼ਲ ਸੰਗ੍ਰਹਿ : ਉਜਾਗਰ ਸਿੰਘ
ਅਵਤਾਰ ਸਿੰਘ ਮਾਨ ਦਾ ਪਲੇਠਾ ‘ਪਾਣੀ ‘ਤੇ ਮੂਰਤ’ ਗ਼ਜ਼ਲ ਸੰਗ੍ਰਹਿ ਸਮਾਜ ਵਿੱਚ ਫ਼ੈਲੀਆਂ ਸਮਾਜਿਕ ਵਿਸੰਗਤੀਆਂ ਦਾ ਪ੍ਰਗਟਾਵਾ ਕਰਦਾ ਹੋਇਆ, ਲੋਕਾਈ ਨੂੰ ਉਨ੍ਹਾਂ ਦੇ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਪ੍ਰੇਰਨਾਂ ਦੇ ਰਿਹਾ ਹੈ। ਭਾਵੇਂ ਉਸ ਦਾ ਇਹ ਪਲੇਠਾ ਕਾਵਿ ਸੰਗ੍ਰਹਿ ਹੈ, … More










