ਸਭਿਆਚਾਰ
ਅਣਗੌਲਿਆ ਆਜ਼ਾਦੀ ਘੁਲਾਟੀਆ ਡਾ.ਗੁਰਦੇਵ ਸਿੰਘ ਸਿੱਧੂ ਦੀ ਪੁਸਤਕ ‘ਮਾਸਟਰ ਗੱਜਣ ਸਿੰਘ ਗੋਬਿੰਦਗੜ੍ਹ’ ਦੇਸ਼ ਭਗਤੀ ਦਾ ਪ੍ਰਤੀਕ: ਉਜਾਗਰ ਸਿੰਘ
ਡਾ.ਗੁਰਦੇਵ ਸਿੰਘ ਸਿੱਧੂ ਵਿਦਵਾਨ, ਬੁੱਧੀਜੀਵੀ, ਖੋਜਕਾਰ ਅਤੇ ਸਿਰੜ੍ਹੀ ਵਿਅਕਤੀ ਹੈ, ਜਿਹੜਾ ਆਜ਼ਾਦੀ ਦੀ ਜਦੋਜਹਿਦ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੇ ਅਣਗੌਲੇ ਆਜ਼ਾਦੀ ਘੁਲਾਟੀਆਂ ਦੇ ਵਡਮੁੱਲੇ ਯੋਗਦਾਨ ਨੂੰ ਆਪਣੀਆਂ ਪੁਸਤਕਾਂ ਰਾਹੀਂ ਇਤਿਹਾਸ ਦਾ ਹਿੱਸਾ ਬਣਾ ਰਿਹਾ ਹੈ। ਉਸ ਦੀਆਂ ਵੱਖ-ਵੱਖ ਵਿਸ਼ਿਆਂ ‘ਤੇ … More
ਗੁਰੂ ਨਾਨਕ ਦੇਵ ਯੂਨੀਵਰਸਿਟੀ – 2023 ਦਾ ਵਰ੍ਹਾ ਅਹਿਮ ਪ੍ਰਾਪਤੀਆਂ ਦੇ ਨਾਂ ਰਿਹਾ
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 2023 ਦਾ ਸਵਾਗਤ ਵੀ ਇੱਕ ਵੱਡੀ ਪ੍ਰਾਪਤੀ ਨਾਲ ਕੀਤਾ ਤੇ ਹੁਣ 2023 ਨੂੰ ਅਲਵਿਦਾ ਵੀ ਇੱਕ ਵੱਡੀ ਪ੍ਰਾਪਤੀ ਨਾਲ ਕਰਨ ਜਾ ਰਹੀ ਹੈ। ਸਾਲ 2023 ਦਾ ਨਿੱਘਾ ਸਵਾਗਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨੈਕ ਵੱਲੋਂ … More
ਇਤਿਹਾਸਕਾਰ ਕੋਛੜ ਵਲੋਂ ਅਜਨਾਲਾ ਦੇ ਖੂਹ ’ਤੇ ਕੀਤੀ ਖੋਜ ਦਿਲੀ ਦੇ ਲਾਲ ਕਿਲ੍ਹਾ ਅਜਾਇਬਘਰ ’ਚ ਪ੍ਰਦਰਸ਼ਿਤ
ਅੰਮ੍ਰਿਤਸਰ : ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਖੂਹ ਦੀ ਖੋਜ ਕਰਕੇ ਉਸ ’ਚ 157 ਵਰਿ੍ਹਆਂ ਤੋਂ ਦਫ਼ਨ ਭਾਰਤੀ ਸੈਨਿਕਾਂ ਦੀਆਂ ਪਿੰਜਰ ਬਣ ਚੁੱਕੀਆਂ ਲਾਸ਼ਾਂ ਨੂੰ ਬਾਹਰ ਕਢਵਾਉਣ ਵਾਲੇ ਇਤਿਹਾਸਕਾਰ ਤੇ ਖੋਜ-ਕਰਤਾ ਸੁਰਿੰਦਰ ਕੋਛੜ ਦੀ ਇਸ ਖੋਜ ਨੂੰ ਲਗਭਗ 9 ਸਾਲ … More
ਬਿੰਦਰ ਸਿੰਘ ਖੁੱਡੀ ਕਲਾਂ ਦਾ ਕਹਾਣੀ ਸੰਗ੍ਰਹਿ ‘ਵਾਪਸੀ ਟਿਕਟ’ ਮਾਨਵੀ ਦਰਦ ਦੀ ਦਾਸਤਾਂ : ਉਜਾਗਰ ਸਿੰਘ
‘ਵਾਪਸੀ ਟਿਕਟ’ ਬਿੰਦਰ ਸਿੰਘ ਖੁੱਡੀ ਕਲਾਂ ਦਾ ਦੂਜਾ ਕਹਾਣੀ ਸੰਗ੍ਰਹਿ ਹੈ। ਇਸ ਤੋਂ ਪਹਿਲਾਂ ਉਸਦਾ ਮਿੰਨਂੀ ਕਹਾਣੀ ਸੰਗ੍ਰਹਿ ‘ਕੋਸੀ ਕੋਸੀ ਧੁੱਪ’ ਪ੍ਰਕਾਸ਼ਤ ਹੋਇਆ ਸੀ। ‘ਵਾਪਸੀ ਟਿਕਟ’ ਕਹਾਣੀ ਸੰਗ੍ਰਹਿ ਵਿੱਚ 16 ਕਹਾਣੀਆਂ ਹਨ। ਇਨ੍ਹਾਂ ਕਹਾਣੀਆਂ ਦੀ ਸ਼ਬਦਾਵਲੀ ਠੇਠ ਮਲਵਈ ਹੈ। ਕਹਾਣੀਆਂ … More
ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਹਰ ਧੁਖਦਾ ਪਿੰਡ ਮੇਰਾ ਹੈ’ ਸਮਾਜਿਕਤਾ ਦਾ ਪ੍ਰਤੀਕ : ਉਜਾਗਰ ਸਿੰਘ
ਗੁਰਭਜਨ ਗਿੱਲ ਸਥਾਪਤ ਸ਼ਾਇਰ ਹੈ। ਉਹ ਸਰਬਕਲਾ ਸੰਪੂਰਨ ਤੇ ਹਰਫਨ ਮੌਲਾ ਸਾਹਿਤਕਾਰ ਹੈ। ਉਸ ਨੂੰ ਸਾਹਿਤਕ ਇਤਿਹਾਸਕਾਰ ਵੀ ਕਿਹਾ ਜਾ ਸਕਦਾ ਹੈ ਕਿਉਂਕਿ ਉਹ ਵਰਤਮਾਨ ਸਮੇਂ ਦੀਆਂ ਘਿਨੌਣੀਆਂ ਸਥਿਤੀਆਂ ਨੂੰ ਪਾਠਕਾਂ ਦੀ ਨਜ਼ਰਸਾਨੀ ਕਰਨ ਲਈ ਸਾਹਿਤਕ ਰੂਪ ਦੇ ਕੇ ਪ੍ਰਗਟਾਉਂਦਾ … More
ਬਚਨ ਸਿੰਘ ਗੁਰਮ ਦਾ ਕਾਇਨਾਤ ਕਾਵਿ ਸੰਗ੍ਰਹਿ ਲੋਕ ਹਿਤਾਂ ਦਾ ਪਹਿਰੇਦਾਰ : ਉਜਾਗਰ ਸਿੰਘ
ਕਾਇਨਾਤ ਬਚਨ ਸਿੰਘ ਗੁਰਮ ਦਾ ਦੂਜਾ ਕਾਵਿ ਸੰਗ੍ਰਹਿ ਹੈ। ਇਸ ਤੋਂ ਪਹਿਲਾਂ ਉਸ ਦਾ ‘ਦੇਖਿਆ-ਪਰਖਿਆ’ ਕਾਵਿ ਸੰਗ੍ਰਹਿ (2015) ਅਤੇ ਤਿੰਨ ਸਾਂਝੇ ਕਾਵਿ ਸੰਗ੍ਰਹਿ ਤੇ ਇਕ ਸਾਂਝਾ ਗ਼ਜ਼ਲ ਸੰਗ੍ਰਹਿ ਪ੍ਰਕਾਸ਼ਤ ਹੋ ਚੁੱਕੇ ਹਨ। ਕਾਇਨਾਤ ਕਾਵਿ ਸੰਗ੍ਰਹਿ ਵਿੱਚ 70 ਕਵਿਤਾਵਾਂ ਹਨ। ਇਹ … More
ਪ੍ਰਿੰਸੀਪਲ ਜੱਗਵਿੰਦਰ ਸਿੰਘ ਸਿੱਧੂ ਦਾ ਕਾਵਿ ਸੰਗ੍ਰਹਿ ਰੂਹੀ ਅਧਿਆਤਮਿਕਤਾ ਤੇ ਮੁਹੱਬਤ ਦਾ ਸੁਮੇਲ : ਉਜਾਗਰ ਸਿੰਘ
ਪਰਵਾਸੀ ਕਵੀ ਪ੍ਰਿੰਸੀਪਲ ਜੱਗਵਿੰਦਰ ਸਿੰਘ ਸਿੱਧੂ ਦਾ ਪਲੇਠਾ ਕਾਵਿ ਸੰਗ੍ਰਹਿ ਰੂਹੀ ਅਧਿਆਤਮਿਕਤਾ ਅਤੇ ਮੁਹੱਬਤ ਦਾ ਸੁਮੇਲ ਹੈ। ਕਵੀ ਆਪਣੇ ਵਿਚਾਰਾਂ ਨੂੰ ਅਧਿਆਤਮਿਕ ਰੰਗ ਵਿੱਚ ਰੰਗ ਕੇ ਪਰਮਾਤਮਾ ਦਾ ਸ਼ੁਕਰਾਨਾ ਕਰਦਾ ਹੈ ਪ੍ਰੰਤੂ ਉਸ ਦੀਆਂ ਸਾਰੀਆਂ ਖੁਲ੍ਹੀਆਂ ਕਵਿਤਾਵਾਂ ਰੂਹਾਨੀ ਮੁਹੱਬਤ ਦੇ ਆਲੇ … More
ਡਾ.ਭਗਵੰਤ ਸਿੰਘ ਦੀ ‘ਸੂਫ਼ੀਆਨਾ ਰਹੱਸ ਅਨੁਭੂਤੀ’ ਵਿਲੱਖਣ ਖੋਜੀ ਪੁਸਤਕ : ਉਜਾਗਰ ਸਿੰਘ
ਡਾ.ਭਗਵੰਤ ਸਿੰਘ ਖੋਜੀ ਵਿਦਵਾਨ ਹੈ। ਉਹ ਸਾਹਿਤ ਦੇ ਅਣਗੌਲੇ ਹੀਰਿਆਂ ਬਾਰੇ ਖੋਜ ਕਰਕੇ ਸਾਹਿਤ ਦੇ ਖੋਜੀ ਵਿਦਿਆਰਥੀਆਂ ਦਾ ਰਾਹ ਦਸੇਰਾ ਬਣਦਾ ਜਾ ਰਿਹਾ ਹੈ। ਇਸੇ ਲੜੀ ਵਿੱਚ ਉਸ ਵੱਲੋਂ ਸੰਪਾਦਿਤ ਕੀਤੀ ਪੁਸਤਕ ‘ਸੂਫ਼ੀਆਨਾ ਰਹੱਸ ਅਨੁਭੂਤੀ’ ਹੈ, ਜਿਹੜੀ ਖੋਜਾਰਥੀਆਂ ਲਈ ਲਾਭਦਾਇਕ … More
ਮਨਜੀਤ ਪੁਰੀ ਦਾ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ਸਮਾਜਿਕ ਸਰੋਕਾਰਾਂ ਦੀ ਗਵਾਹੀ : ਉਜਾਗਰ ਸਿੰਘ
ਮਨਜੀਤ ਪੁਰੀ ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ਸਮਾਜਿਕ ਸਰੋਕਾਰਾਂ ਦੀ ਗਵਾਹੀ ਭਰਦਾ ਹੈ। ਗ਼ਜ਼ਲ ਸਾਹਿਤ ਦਾ ਸੰਜੀਦਾ ਤੇ ਵਿਲੱਖਣ ਰੂਪ ਹੈ। ਗ਼ਜ਼ਲ ਲਿਖਣ ਲਈ ਨਿਸਚਤ ਨਿਯਮ ਨਿਰਧਾਰਤ ਕੀਤੇ ਹੋਏ ਹਨ। ਗ਼ਜ਼ਲ ਲਿਖਣਾ ਹਰ ਇਕ ਦੇ ਵਸ ਦੀ … More
ਈ-ਦੀਵਾਨ ਸੁਸਾਇਟੀ ਵਲੋਂ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ
ਕੈਲਗਰੀ: ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 25 ਨਵੰਬਰ ਦਿਨ ਸ਼ਨਿਚਰਵਾਰ ਨੂੰ, ਆਪਣੇ ਹਫਤਾਵਾਰ ਸਮਾਗਮ ਵਿੱਚ, ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਔਨਲਾਈਨ ਇੰਟਰਨੈਸ਼ਨਲ ਕਵੀ ਦਰਬਾਰ ਕਰਾਇਆ ਗਿਆ- ਜਿਸ ਵਿੱਚ ਦੇਸ਼ ਵਿਦੇਸ਼ ਤੋਂ ਮਹਾਨ ਪੰਥਕ ਕਵੀਆਂ … More










