ਸਭਿਆਚਾਰ

IMG_2728.resized

ਬਿੰਦਰ ਸਿੰਘ ਖੁੱਡੀ ਕਲਾਂ ਦਾ ਕਹਾਣੀ ਸੰਗ੍ਰਹਿ ‘ਵਾਪਸੀ ਟਿਕਟ’ ਮਾਨਵੀ ਦਰਦ ਦੀ ਦਾਸਤਾਂ : ਉਜਾਗਰ ਸਿੰਘ

‘ਵਾਪਸੀ ਟਿਕਟ’ ਬਿੰਦਰ ਸਿੰਘ ਖੁੱਡੀ ਕਲਾਂ ਦਾ ਦੂਜਾ ਕਹਾਣੀ ਸੰਗ੍ਰਹਿ ਹੈ। ਇਸ ਤੋਂ ਪਹਿਲਾਂ ਉਸਦਾ ਮਿੰਨਂੀ ਕਹਾਣੀ ਸੰਗ੍ਰਹਿ ‘ਕੋਸੀ ਕੋਸੀ ਧੁੱਪ’ ਪ੍ਰਕਾਸ਼ਤ ਹੋਇਆ ਸੀ। ‘ਵਾਪਸੀ ਟਿਕਟ’ ਕਹਾਣੀ ਸੰਗ੍ਰਹਿ ਵਿੱਚ 16 ਕਹਾਣੀਆਂ ਹਨ। ਇਨ੍ਹਾਂ ਕਹਾਣੀਆਂ ਦੀ ਸ਼ਬਦਾਵਲੀ ਠੇਠ ਮਲਵਈ ਹੈ। ਕਹਾਣੀਆਂ … More »

ਸਰਗਰਮੀਆਂ | Leave a comment
IMG_2093.resized

ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਹਰ ਧੁਖਦਾ ਪਿੰਡ ਮੇਰਾ ਹੈ’ ਸਮਾਜਿਕਤਾ ਦਾ ਪ੍ਰਤੀਕ : ਉਜਾਗਰ ਸਿੰਘ

ਗੁਰਭਜਨ ਗਿੱਲ ਸਥਾਪਤ ਸ਼ਾਇਰ ਹੈ। ਉਹ ਸਰਬਕਲਾ ਸੰਪੂਰਨ ਤੇ ਹਰਫਨ ਮੌਲਾ ਸਾਹਿਤਕਾਰ ਹੈ। ਉਸ ਨੂੰ ਸਾਹਿਤਕ ਇਤਿਹਾਸਕਾਰ ਵੀ ਕਿਹਾ ਜਾ ਸਕਦਾ ਹੈ ਕਿਉਂਕਿ ਉਹ ਵਰਤਮਾਨ ਸਮੇਂ ਦੀਆਂ ਘਿਨੌਣੀਆਂ ਸਥਿਤੀਆਂ ਨੂੰ ਪਾਠਕਾਂ ਦੀ ਨਜ਼ਰਸਾਨੀ ਕਰਨ ਲਈ ਸਾਹਿਤਕ ਰੂਪ ਦੇ ਕੇ ਪ੍ਰਗਟਾਉਂਦਾ … More »

ਸਰਗਰਮੀਆਂ | Leave a comment
IMG_1852.resized

ਬਚਨ ਸਿੰਘ ਗੁਰਮ ਦਾ ਕਾਇਨਾਤ ਕਾਵਿ ਸੰਗ੍ਰਹਿ ਲੋਕ ਹਿਤਾਂ ਦਾ ਪਹਿਰੇਦਾਰ : ਉਜਾਗਰ ਸਿੰਘ

ਕਾਇਨਾਤ ਬਚਨ ਸਿੰਘ ਗੁਰਮ ਦਾ ਦੂਜਾ ਕਾਵਿ ਸੰਗ੍ਰਹਿ ਹੈ। ਇਸ ਤੋਂ ਪਹਿਲਾਂ ਉਸ ਦਾ ‘ਦੇਖਿਆ-ਪਰਖਿਆ’ ਕਾਵਿ ਸੰਗ੍ਰਹਿ (2015) ਅਤੇ ਤਿੰਨ ਸਾਂਝੇ ਕਾਵਿ ਸੰਗ੍ਰਹਿ ਤੇ ਇਕ ਸਾਂਝਾ ਗ਼ਜ਼ਲ ਸੰਗ੍ਰਹਿ ਪ੍ਰਕਾਸ਼ਤ ਹੋ ਚੁੱਕੇ ਹਨ। ਕਾਇਨਾਤ ਕਾਵਿ ਸੰਗ੍ਰਹਿ ਵਿੱਚ 70 ਕਵਿਤਾਵਾਂ ਹਨ। ਇਹ … More »

ਸਰਗਰਮੀਆਂ | Leave a comment
IMG_2255.resized

ਪ੍ਰਿੰਸੀਪਲ ਜੱਗਵਿੰਦਰ ਸਿੰਘ ਸਿੱਧੂ ਦਾ ਕਾਵਿ ਸੰਗ੍ਰਹਿ ਰੂਹੀ ਅਧਿਆਤਮਿਕਤਾ ਤੇ ਮੁਹੱਬਤ ਦਾ ਸੁਮੇਲ : ਉਜਾਗਰ ਸਿੰਘ

ਪਰਵਾਸੀ ਕਵੀ ਪ੍ਰਿੰਸੀਪਲ ਜੱਗਵਿੰਦਰ ਸਿੰਘ ਸਿੱਧੂ ਦਾ ਪਲੇਠਾ ਕਾਵਿ ਸੰਗ੍ਰਹਿ ਰੂਹੀ ਅਧਿਆਤਮਿਕਤਾ ਅਤੇ ਮੁਹੱਬਤ ਦਾ ਸੁਮੇਲ ਹੈ। ਕਵੀ ਆਪਣੇ ਵਿਚਾਰਾਂ ਨੂੰ ਅਧਿਆਤਮਿਕ ਰੰਗ ਵਿੱਚ ਰੰਗ ਕੇ ਪਰਮਾਤਮਾ ਦਾ ਸ਼ੁਕਰਾਨਾ ਕਰਦਾ ਹੈ ਪ੍ਰੰਤੂ ਉਸ ਦੀਆਂ ਸਾਰੀਆਂ ਖੁਲ੍ਹੀਆਂ ਕਵਿਤਾਵਾਂ ਰੂਹਾਨੀ ਮੁਹੱਬਤ ਦੇ ਆਲੇ … More »

ਸਰਗਰਮੀਆਂ | Leave a comment
IMG_2254.resized

ਡਾ.ਭਗਵੰਤ ਸਿੰਘ ਦੀ ‘ਸੂਫ਼ੀਆਨਾ ਰਹੱਸ ਅਨੁਭੂਤੀ’ ਵਿਲੱਖਣ ਖੋਜੀ ਪੁਸਤਕ : ਉਜਾਗਰ ਸਿੰਘ

ਡਾ.ਭਗਵੰਤ ਸਿੰਘ ਖੋਜੀ ਵਿਦਵਾਨ ਹੈ। ਉਹ ਸਾਹਿਤ ਦੇ ਅਣਗੌਲੇ ਹੀਰਿਆਂ ਬਾਰੇ ਖੋਜ ਕਰਕੇ ਸਾਹਿਤ ਦੇ ਖੋਜੀ ਵਿਦਿਆਰਥੀਆਂ ਦਾ ਰਾਹ ਦਸੇਰਾ ਬਣਦਾ ਜਾ ਰਿਹਾ ਹੈ। ਇਸੇ ਲੜੀ ਵਿੱਚ ਉਸ ਵੱਲੋਂ ਸੰਪਾਦਿਤ ਕੀਤੀ ਪੁਸਤਕ ‘ਸੂਫ਼ੀਆਨਾ ਰਹੱਸ ਅਨੁਭੂਤੀ’ ਹੈ, ਜਿਹੜੀ ਖੋਜਾਰਥੀਆਂ ਲਈ ਲਾਭਦਾਇਕ … More »

ਸਰਗਰਮੀਆਂ | Leave a comment
IMG_1855 (2).resized

ਮਨਜੀਤ ਪੁਰੀ ਦਾ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ਸਮਾਜਿਕ ਸਰੋਕਾਰਾਂ ਦੀ ਗਵਾਹੀ : ਉਜਾਗਰ ਸਿੰਘ

ਮਨਜੀਤ ਪੁਰੀ ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ਸਮਾਜਿਕ ਸਰੋਕਾਰਾਂ ਦੀ ਗਵਾਹੀ ਭਰਦਾ ਹੈ। ਗ਼ਜ਼ਲ ਸਾਹਿਤ ਦਾ ਸੰਜੀਦਾ ਤੇ ਵਿਲੱਖਣ ਰੂਪ ਹੈ। ਗ਼ਜ਼ਲ ਲਿਖਣ ਲਈ ਨਿਸਚਤ ਨਿਯਮ ਨਿਰਧਾਰਤ ਕੀਤੇ ਹੋਏ ਹਨ। ਗ਼ਜ਼ਲ ਲਿਖਣਾ ਹਰ ਇਕ ਦੇ ਵਸ ਦੀ … More »

ਸਰਗਰਮੀਆਂ | Leave a comment
pic 2 -25 Nov Kavi darbar.resized

ਈ-ਦੀਵਾਨ ਸੁਸਾਇਟੀ ਵਲੋਂ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ

ਕੈਲਗਰੀ: ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 25 ਨਵੰਬਰ ਦਿਨ ਸ਼ਨਿਚਰਵਾਰ ਨੂੰ, ਆਪਣੇ ਹਫਤਾਵਾਰ ਸਮਾਗਮ ਵਿੱਚ, ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਔਨਲਾਈਨ ਇੰਟਰਨੈਸ਼ਨਲ ਕਵੀ ਦਰਬਾਰ ਕਰਾਇਆ ਗਿਆ- ਜਿਸ ਵਿੱਚ ਦੇਸ਼ ਵਿਦੇਸ਼ ਤੋਂ ਮਹਾਨ ਪੰਥਕ ਕਵੀਆਂ … More »

ਸਰਗਰਮੀਆਂ | Leave a comment
ਢਾਹਾਂ ਪੁਰਸਕਾਰ ਜੇਤੂ ਲੇਖਕ ਬਲੀਜੀਤ, ਦੀਪਤੀ ਬਬੂਟਾ ਅਤੇ    ਜਮੀਲ ਅਹਿਮਦ ਪਾਲ    ਆਪਣੀਆਂ ਜੇਤੂ ਟਰਾਫੀਆਂ ਨਾਲ

ਵੈਨਕੂਵਰ, ਕੈਨੇਡਾ ਵਿਖੇ 25 ਹਜ਼ਾਰ ਕੈਨੀਡੀਅਨ ਡਾਲਰ ਦੇ ਢਾਹਾਂ ਪ੍ਰਾਈਜ਼ ਦੀ ਪਹਿਲੀ ਔਰਤ ਜੇਤੂ ਦੀਪਤੀ ਬਬੂਟਾ, ਮੋਹਾਲੀ

ਵੈਨਕੂਵਰ, ਬੀ.ਸੀ. / ਬੰਗਾ -: ਪੰਜਾਬੀ ਗਲਪ ਜਗਤ ਦੇ ਪ੍ਰਸਿੱਧ ਢਾਹਾਂ ਪ੍ਰਾਈਜ਼ 2023 ਦਾ 25 ਹਜ਼ਾਰ ਕੈਨੇਡੀਅਨ ਡਾਲਰ ਪੁਰਸਕਾਰ    ਮੁਹਾਲੀ ਨਿਵਾਸੀ, ਦੀਪਤੀ ਬਬੂਟਾ ਨੇ ਪ੍ਰਾਪਤ ਕੀਤਾ ਹੈ ।    ਉਹ ਢਾਹਾਂ ਪ੍ਰਾਈਜ਼ ਜਿੱਤਣ ਵਾਲੀ ਪਹਿਲੀ ਔਰਤ ਜੇਤੂ ਹੈ । … More »

ਸਰਗਰਮੀਆਂ | Leave a comment
6673007-M.resized

“ਚਾਲ਼ੀ ਦਿਨ” ਇਸ ਸਦੀ ਦਾ ‘ਸ਼ਾਹਕਾਰ’ ਨਾਵਲ (ਪੁਸਤਕ ਸਮੀਖਿਆ)- ਸ਼ਿਵਚਰਨ ਜੱਗੀ ਕੁੱਸਾ

ਮੇਰੇ ਸਮਕਾਲੀ, ਜਾਂ ਸਾਹਿਤਕ ਖੇਤਰ ਦੇ ਅਲੰਬੜਦਾਰ ਮੇਰੇ ਇਸ ਕਥਨ ਉੱਪਰ ਸ਼ਾਇਦ ਨੱਕ ਬੁੱਲ੍ਹ ਮਾਰਨ, ਗਾਲ਼ਾਂ ਕੱਢਣ, ਜਾਂ ਸ਼ਾਇਦ ਕੋਈ ਗੱਲ ਉਹਨਾਂ ਨੂੰ ਚੁਭੇ ਜਾਂ ਤੰਗ ਪ੍ਰੇਸ਼ਾਨ ਵੀ ਕਰੇ, ਪਰ ਇਹ ਸੱਚ ਹੈ ਕਿ ਨਾਵਲ “ਚਾਲ਼ੀ ਦਿਨ” ਇਸ ਸਦੀ ਦਾ … More »

ਸਰਗਰਮੀਆਂ | Leave a comment
title -Aa ni Chidye.resized

ਗੁਰਦੀਸ਼ ਕੌਰ ਦੀ ਬਚਪਨ ਦੀਆਂ ਮਹਿਕਾਂ ਵੰਡਦੀ – ਪੜ੍ਹਨਯੋਗ ਤੇ ਸਾਂਭਣਯੋਗ ਬਾਲ ਪੁਸਤਕ ‘ ਆ ਨੀ ਚਿੜੀਏ ‘- ਕ੍ਰਿਸ਼ਨ ਸਿੰਘ ( ਪ੍ਰਿੰਸੀਪਲ)

ਗੁਰਦੀਸ਼ ਕੌਰ ਗਰੇਵਾਲ ਮੂਲ ਰੂਪ ਵਿੱਚ ਗੁਰਮਤਿ ਸਿਧਾਂਤਾਂ ਨੂੰ ਪ੍ਰਣਾਈ ਲੇਖਿਕਾ ਹੈ। ਪੰਜਾਬੀ ਸਾਹਿਤ ਦੀ ਉਹ ਜਾਣੀ- ਪਛਾਣੀ ਬਹੁ- ਵਿਧਾਵੀ ਸਾਹਿਤਕਾਰਾ ਹੈ, ਉਸ ਨੇ ਅੱਧੀ ਦਰਜਨ ਤੋਂ ਵੱਧ ਪੁਸਤਕਾਂ ਆਪਣੇ ਪੰਜਾਬੀ ਪਾਠਕਾਂ ਦੀ ਝੋਲੀ ਪਾਈਆਂ ਹਨ। ਉਸ ਦੇ ਸ਼ਬਦ – … More »

ਸਰਗਰਮੀਆਂ | Leave a comment