ਸਭਿਆਚਾਰ
ਫਿਰਕੂ ਤੇ ਕਾਰਪੋਰੇਟ ਗਠਜੋੜ ਨੂੰ ਹਰਾਉਣਾ, ਧਰਮਨਿਰਪੱਖਤਾ ਅਤੇ ਸੰਵਿਧਾਨ ਦੀ ਰਾਖੀ ਲਈ ਸੰਘਰਸ਼ ਕਰਨਾ ਹੀ ਕਾਮਰੇਡ ਸੁਰਜੀਤ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ! – ਸੁਖਵਿੰਦਰ ਸਿੰਘ ਸੇਖੋਂ
(ਉਮੇਸ਼ ਜੋਸ਼ੀ) ਅੰਤਰ-ਰਾਸ਼ਟਰੀ ਪ੍ਰਸਿੱਧੀ ਦੇ ਮਹਾਨ ਕਮਿਊਨਿਸਟ ਆਗੂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਜੀ ਦੀ 14ਵੀਂ ਬਰਸੀ ਸਮੇਂ ਜਦੋਂ ਅਸੀਂ ਉਨ੍ਹਾਂ ਨੂੰ ਆਪਣੀ ਅਕੀਦਤ ਭੇਂਟ ਕਰਨ ਵਾਸਤੇ ਜਾ ਰਹੇ ਹਾਂ, ਇਸ ਸਮੇਂ ਅੰਤਰ-ਰਾਸ਼ਟਰੀ ਪੱਧਰ ਅਤੇ ਸਾਡੇ ਆਪਣੇ ਦੇਸ਼ ਅੰਦਰ ਸੱਜ ਪਿਛਾਖੜੀ … More
ਹਿੰਦੂ, ਇਸਾਈਆਂ, ਪਾਰਸੀ ਤੇ ਮੁਸਲਮਾਨਾਂ ਵਾਂਗ ਸਿੱਖਾਂ ਦਾ ਸੁਤੰਤਰ ’ਸਿੱਖ ਮੈਰਿਜ ਐਕਟ’ ਕਿਉਂ ਨਹੀਂ ?
ਅੰਮਿ੍ਤਸਰ : 1 ਮਈ ਨੂੰ 2012 ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਾਬਕਾ ਮੈਂਬਰ ਪਾਰਲੀਮੈਂਟ ਮੈਂਬਰ ਤੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ. ਤਰਲੋਚਨ ਸਿੰਘ ਨੂੰ ਆਨੰਦ ਮੈਰਿਜ਼ ਐਕਟ ਪਾਸ ਕਰਾਉਣ ਲਈ ਗੁਰਮਤਿ ਸੰਗੀਤ ਵਿਭਾਗ, ਗੁਰਮਤਿ ਸੰਗੀਤ ਚੇਅਰ ਤੇ ਗਲੋਬਲ … More
ਅਮਰਜੀਤ ਕੌਰ ਹਿਰਦੇ ਆਪਣੀਆਂ ਸਾਹਿਤਕ ਲਿਖਤਾਂ ਦੇ ਲਈ ਹਮੇਸ਼ਾ ਜਾਣੇ ਜਾਂਦੇ ਰਹਿਣਗੇ : ਪ੍ਰਵੀਨ ਪੁਰੀ
ਸ਼੍ਰੀਮਤੀ ਅਮਰਜੀਤ ਕੌਰ ਹਿਰਦੇ ਪੰਜਾਬੀ ਸਾਹਿਤ ਜਗਤ ਦੀ ਜਾਣ-ਪਛਾਣੀ ਹਸਤੀ ਸਨ। ਉਨ੍ਹਾਂ ਦਾ 25 ਨਵੰਬਰ, 2022 ਨੂੰ ਸਦੀਵੀ ਵਿਛੋੜਾ ਦੇਣਾ ਪਰਿਵਾਰ ਲਈ ਹੀ ਨਹੀਂ ਸਗੋਂ ਸਾਹਿਤ ਪ੍ਰੇਮੀਆਂ ਲਈ ਵੀ ਅਸਹਿ ਹੈ। ਉਨ੍ਹਾਂ ਨੇ ਕਈ ਵਿਧਾਵਾਂ ਵਿਚ ਆਪਣੀਆਂ ਸਾਹਿਤਕ ਕਿਰਤਾਂ ਪੰਜਾਬੀ … More
ਡਾ.ਮੇਘਾ ਸਿੰਘ ਦੀ ‘ਸਮਕਾਲੀ ਦਿ੍ਸ਼ਟੀਕੋਣ-2012’ ਪੁਸਤਕ ਲੋਕਾਈ ਦੇ ਦਰਦ ਦੀ ਚੀਸ: ਉਜਾਗਰ ਸਿੰਘ
ਡਾ.ਮੇਘਾ ਸਿੰਘ ਸਮਰੱਥ ਵਾਰਤਕਕਾਰ ਹਨ। ਉਨ੍ਹਾਂ ਨੇ ਹੁਣ ਤੱਕ ਲਗਪਗ ਇਕ ਦਰਜਨ ਪੁਸਤਕਾਂ ਪੰਜਾਬੀ ਬੋਲੀ ਦੀ ਝੋਲੀ ਵਿੱਚ ਪਾਈਆਂ ਹਨ। ਉਹ ਬਹੁਪੱਖੀ, ਬਹੁਰੰਗੀ ਅਤੇ ਵਿਲੱਖਣ ਸ਼ਖ਼ਸੀਅਤ ਦੇ ਮਾਲਕ ਹਨ। ਘੱਟ ਬੋਲਣ ਪ੍ਰੰਤੂ ਵੱਧ ਅਤੇ ਸਾਰਥਿਕ ਲਿਖਣ ਵਾਲੇ ਸਾਹਿਤਕਾਰ ਹਨ। ਕਹਿਣੀ … More
24ਵੀਂ ਵਾਰ ਮਿਲੇਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦੇਸ਼ ਦੀ ਵਕਾਰੀ ਖੇਡ ਟਰਾਫ਼ੀ
ਪੰਜਾਬ ਵਾਸਤੇ ਇਹ ਮਾਣ ਦੀ ਗੱਲ ਹੈ ਕਿ ਮੌਲਾਨਾ ਅਬੁਲ ਕਾਲਾਮ ਆਜ਼ਾਦ ਟਰਾਫ਼ੀ ਜਿਹੜੀ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਦੇਸ਼ ਦੀ ਯੂਨੀਵਰਸਿਟੀ ਨੂੰ ਹਰ ਸਾਲ ਖੇਡਾਂ ਅਤੇ ਯੁਵਕ ਭਲਾਈ ਮੰਤਰਾਲੇ ਭਾਰਤ ਸਰਕਾਰ ਵੱਲੋਂ ਦਿੱਤੀ ਜਾਂਦਾ ਹੈ ‘ਤੇ ਜਿਆਦਾ ਵਾਰ … More
ਈ ਦੀਵਾਨ ਸੁਸਾਇਟੀ ਵਲੋਂ ਗੁਰਪੁਰਬ ਨੂੰ ਸਮਰਪਿਤ ਕੌਮਾਂਤਰੀ ਕਵੀ ਦਰਬਾਰ ਕਰਾਏ ਗਏ
ਕੈਲਗਰੀ-: ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 12 ਤੇ 13 ਨਵੰਬਰ ਨੂੰ, ਦੋ ਦਿਨ ਲਗਾਤਾਰ ਆਪਣੇ ਹਫਤਾਵਾਰ ਸਮਾਗਮਾਂ ਵਿੱਚ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਆਗਮਨ ਪੁਰਬ ਨੂੰ ਸਮਰਪਿਤ, ਔਨਲਾਈਨ ਕੌਮਾਂਤਰੀ ਕਵੀ ਦਰਬਾਰ ਕਰਾਏ ਗਏ- ਜਿਹਨਾਂ ਵਿੱਚ ਦੇਸ਼ ਵਿਦੇਸ਼ … More
ਪਰਮਜੀਤ ਸਿੰਘ ਵਿਰਕ ਦਾ ਕਾਵਿ ਸੰਗ੍ਰਹਿ ‘ਦੱਸ ਨੀ ਕੋਇਲੇ…..’ ਮਾਨਵਤਾ ਦਾ ਪ੍ਰਤੀਕ – ਉਜਾਗਰ ਸਿੰਘ
ਪਰਮਜੀਤ ਸਿੰਘ ਵਿਰਕ ਸੰਵੇਦਨਸ਼ੀਲ ਅਤੇ ਮਾਨਵਵਾਦੀ ਕਵੀ ਹੈ। ਉਹ ਆਪਣੀ ਕਵਿਤਾ ਰਾਹੀਂ ਲੋਕ ਹਿੱਤਾਂ ‘ਤੇ ਪਹਿਰਾ ਦੇ ਰਿਹਾ ਹੈ। ਕਵਿਤਾ ਲਿਖਣਾ ਸੁਹਿਰਦ ਦਿਲ ਵਾਲੇ ਇਨਸਾਨ ਦਾ ਕੰਮ ਹੈ। ਇਹ ਉਸਦਾ ਦੂਜਾ ਕਾਵਿ ਸੰਗ੍ਰਹਿ ਹੈ। ਕਵਿਤਾ ਨੂੰ ਭਾਵਨਾਵਾਂ ਦੀ ਤਰਜ਼ਮਾਨੀ ਕਰਨ … More
ਸਿੱਖ ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ
ਸਮਾਜ ਵਿੱਚ ਹਰ ਪੰਜਾਬੀ ਆਪੋ ਆਪਣਾ ਯੋਗਦਾਨ ਸਿੱਖ/ਪੰਜਾਬੀ ਵਿਰਾਸਤ ਨੂੰ ਬਰਕਰਾਰ ਰੱਖਣ ਅਤੇ ਇਸ ਉਪਰ ਪਹਿਰਾ ਦੇਣ ਦਾ ਪਾ ਰਿਹਾ ਹੈ। ਪੰਜਾਬ ਦੀ ਵਿਰਾਸਤ ਅਤਿਅੰਤ ਅਮੀਰ ਹੈ। ਦੇਸ਼ ਵਿਦੇਸ਼ ਵਿੱਚ ਪੰਜਾਬੀਆਂ ਨੇ ਆਪਣੀ ਬਹਾਦਰੀ, ਵਿਦਵਤਾ, ਉਦਮੀਅਤਾ ਅਤੇ ਮਿਹਨਤੀ ਰੁਚੀ ਦਾ … More
ਅਮਰੀਕੀ ਅਖ਼ਬਾਰ ‘ਚ ਮੋਦੀ ਸਰਕਾਰ ਦੇ ਖਿਲਾਫ਼ ਪ੍ਰਿੰਟ ਹੋਇਆ ਇਸ਼ਤਿਹਾਰ
ਨਿਊਯਾਰਕ – ਅਮਰੀਕਾ ਦੇ ਵਾਲ ਸਟਰੀਟ ਜਰਨਲ ਵਿੱਚ ਹਾਲ ਹੀ ਵਿੱਚ ਮੋਦੀ ਸਰਕਾਰ ਦੇ ਖਿਲਾਫ਼ ਇਸ਼ਤਿਹਾਰ ਛਾਪਿਆ ਗਿਆ ਹੈ। ਇਸ ਇਸ਼ਤਿਹਾਰ ਵਿੱਚ ਵਿੱਤਮੰਤਰੀ ਨਿਰਮਲਾ ਸੀਤਾਰਮਣ, ਸੁਪਰੀਮ ਕੋਰਟ ਦੇ ਜੱਜਾਂ, ਪ੍ਰੀਵਰਤਣ ਵਿਭਾਗ (ਈਡੀ) ਅਤੇ ਦੇਵਾਸ-ਐਂਟ੍ਰਿਕਸ ਮਾਮਲੇ ਨਾਲ ਜੁੜੇ ਰਹੇ ਹੋਰ ਅਧਿਕਾਰੀਆਂ … More
ਸੁਖਦੇਵ ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਗੁਰਬਾਣੀ ਦੀ ਵਿਚਾਰਧਾਰਾ ਮਾਨਵਤਾ ਨੂੰ ਨੈਤਿਕ ਜ਼ਿੰਦਗੀ ਜਿਓਣ ਲਈ ਮਾਰਗ ਦਰਸ਼ਨ ਕਰਦੀ ਹੈ। ਇਨਸਾਨ ਗੁਰਬਾਣੀ ਪ੍ਰਤੀ ਸ਼ਰਧਾ ਕਰਕੇ ਉਸ ਦਾ ਪਾਠ ਕਰਦਾ ਹੈ। ਇਹ ਚੰਗਾ ਹੋਵੇਗਾ ਜੇਕਰ ਪਾਠ ਦੇ ਨਾਲ ਇਨਸਾਨ ਗੁਰਬਾਣੀ ਦੇ ਅਰਥਾਂ ਨੂੰ ਸਮਝਣ ਦੀ ਕੋਸ਼ਿਸ਼ ਕਰੇ ਅਤੇ … More









