ਸਭਿਆਚਾਰ

IMG_8715.resized

ਰਵੀ ਸ਼ੇਰਗਿੱਲ ਦਾ ਕਹਾਣੀ ਸੰਗ੍ਰਹਿ ‘ਕਿਤੇ ਉਹ ਨਾ ਹੋਵੇ’ ਅਹਿਸਾਸਾਂ ਦਾ ਪੁਲੰਦਾ

ਪੰਜਾਬੀ ਕਹਾਣੀ ਵਿੱਚ ਅਨੇਕਾਂ ਨਵੇਂ ਤਜ਼ਰਬੇ ਹੋ ਰਹੇ ਹਨ। ਖਾਸ ਤੌਰ ‘ਤੇ ਨਵੇਂ ਕਹਾਣੀਕਾਰ ਪੰਜਾਬੀ ਕਹਾਣੀ ਦੀ ਵਿਰਾਸਤ ਵਿੱਚ ਵਡਮੁਲਾ ਯੋਗਦਾਨ ਪਾ ਰਹੇ ਹਨ। ਇਸ ਤੋਂ ਸਾਫ ਹੋ ਰਿਹਾ ਹੈ ਕਿ ਪੰਜਾਬੀ  ਕਹਾਣੀ ਪ੍ਰੌੜ੍ਹ ਅਵਸਥਾ ਨੂੰ ਪਾਰ ਕਰਦੀ ਵਿਖਾਈ ਦੇ … More »

ਸਰਗਰਮੀਆਂ | Leave a comment
7ba7bb85-65a2-4135-91f4-62cb70c55872.resized

ਉਜਾਗਰ ਸਿੰਘ ਦੀ ਪੁਸਤਕ ‘ਪਿੰਡ ਕੱਦੋ’ ਦੇ ਵਿਰਾਸਤੀ ਰੰਗ’: ਇਤਿਹਾਸਕ ਦਸਤਾਵੇਜ – ਰਵਿੰਦਰ ਸਿੰਘ ਸੋਢੀ

ਸਰਦਾਰ ਉਜਾਗਰ ਸਿੰਘ ਨੂੰ ਮੈਂ ਉਦੋਂ ਤੋਂ ਜਾਣਦਾ ਹਾਂ ਜਦੋਂ ਉਹ ਪਟਿਆਲਾ ਵਿਖੇ ਲੋਕ ਸੰਪਰਕ ਅਫ਼ਸਰ ਸਨ।  ਨਾਭਾ ਦੇ ਜਿਸ ਰਿਹਾਇਸ਼ੀ ਪਬਲਿਕ ਸਕੂਲ ਵਿਚ ਮੈਂ ਅਧਿਆਪਕ ਸੀ, ਉਥੇ ਮੰਤਰੀਆਂ, ਉੱਚ ਫੌਜੀ ਅਫਸਰਾਂ ਅਤੇ ਸਿਵਲ ਅਧਿਕਾਰੀਆਂ ਦਾ ਆਉਣਾ-ਜਾਣਾ ਲੱਗਿਆ ਹੀ ਰਹਿੰਦਾ … More »

ਸਰਗਰਮੀਆਂ | Leave a comment
IMG_7757.resized

ਨਰਿੰਦਰਪਾਲ ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ

ਸਾਹਿਤ ਅਤੇ ਸੰਗੀਤ ਮਨੁਖੀ ਮਨਾਂ ਨੂੰ ਸਕੂਨ ਦਿੰਦਾ ਹੈ। ਇਸ ਲਈ ਸਾਹਿਤ ਦੀਆਂ ਸਾਰੀਆਂ ਵਿਧਾਵਾਂ ਵਿੱਚ ਵੱਡੀ ਮਾਤਰਾ ਵਿੱਚ ਸਾਤਿ ਲਿਖਿਆ ਜਾ ਰਿਹਾ ਹੈ। ਕਵਿਤਾ ਸਭ ਤੋਂ ਵਧੇਰੇ ਮਾਤਰਾ ਵਿੱਚ ਲਿਖੀ ਜਾ ਰਹੀ ਹੈ। ਕਵਿਤਾ ਛੰਦ ਰੱਧ ਅਤੇ ਖੁਲ੍ਹੀ ਦੋ … More »

ਸਰਗਰਮੀਆਂ | Leave a comment
Screenshot-( 3) 23 april kavi darbar.resized

ਈ ਦੀਵਾਨ ਸੁਸਾਇਟੀ ਵਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੌਮਾਂਤਰੀ ਕਵੀ ਦਰਬਾਰ

ਕੈਲਗਰੀ: ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 23 ਅਪ੍ਰੈਲ ਦਿਨ ਸ਼ਨਿਚਰਵਾਰ ਨੂੰ, ਆਪਣੇ ਹਫਤਾਵਾਰ ਸਮਾਗਮ ਵਿੱਚ, ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ, ਔਨਲਾਈਨ ਕੌਮਾਂਤਰੀ ਕਵੀ ਦਰਬਾਰ ਕਰਾਇਆ ਗਿਆ- ਜਿਸ ਵਿੱਚ ਦੇਸ਼ ਵਿਦੇਸ਼ ਤੋਂ ਮਹਾਨ ਪੰਥਕ ਕਵੀ/ ਕਵਿੱਤਰੀਆਂ ਨੇ ਸ਼ਿਰਕਤ ਕੀਤੀ। ਇਹ ਸੰਸਥਾ … More »

ਸਰਗਰਮੀਆਂ | Leave a comment
IMG_8302.resized

ਰਵਿੰਦਰ ਸਿੰਘ ਸੋਢੀ ਦੀ ਪੁਸਤਕ ਪਰਵਾਸੀ ਕਲਮਾਂ: ਸਾਹਿਤਕ ਫੁੱਲਾਂ ਦਾ ਗੁਲਦਸਤਾ

ਪਰਵਾਸ ਵਿੱਚ ਵਸਦੇ ਵੀਹ ਕਲਮਕਾਰਾਂ ਦੀਆਂ ਰਚਨਾਵਾਂ ਦਾ ਸਾਹਿਤਕ ਗੁਲਦਸਤਾ ‘ਪਰਵਾਸੀ ਕਲਮਾਂ’ ਆਪੋ ਆਪਣੇ ਰੰਗਾਂ ਦੀ ਖ਼ੁਸ਼ਬੋ ਦਿੰਦਾ ਹੋਇਆ ਸਾਹਿਤਕ ਸੰਸਾਰ ਦੇ ਤਾਣੇ ਬਾਣੇ ਨੂੰ ਮਹਿਕਾ ਰਿਹਾ ਹੈ। ਰਵਿੰਦਰ ਸਿੰਘ ਸੋਢੀ ਨੇ ਕੈਨੇਡਾ, ਅਮਰੀਕਾ, ਆਸਟਰੇਲੀਆ, ਨਿਊਜ਼ੀਲੈਂਡ ਅਤੇ ਬਰਤਾਨੀਆਂ ਵਿੱਚ ਵਸੇ … More »

ਸਰਗਰਮੀਆਂ | Leave a comment
IMG_8429.resized

ਡਾ. ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ : ਨਵਾਂ ਸਮਾਜ ਸਿਰਜਣ ਦੀ ਹੂਕ ਉਜਾਗਰ ਸਿੰਘ

ਡਾ. ਹਰਕੇਸ਼ ਸਿੰਘ ਸਿੱਧੂ ਆਸ਼ਾਵਾਦੀ ਸ਼ਾਇਰ ਹੈ। ਉਨ੍ਹਾਂ ਦੀ ਵਿਰਾਸਤ ਧਾਰਮਿਕ ਰੰਗ ਵਿੱਚ ਰੰਗੀ ਹੋਈ ਹੈ। ਇਸ ਕਰਕੇ ਉਨ੍ਹਾਂ ਦੀ ਹਰ ਸਾਹਿਤਕ ਰਚਨਾ ਵਿਚੋਂ ਸਿੱਖ ਧਰਮ ਦੀਆਂ ਪਰੰਪਰਾਵਾਂ, ਸਿਧਾਂਤਾਂ ਅਤੇ ਸਿਖਿਆਵਾਂ ਦੀ ਮਹਿਕ ਆਉਂਦੀ ਹੈ। ਉਨ੍ਹਾਂ ਦਾ ਸਾਰਾ ਜੀਵਨ ਵੀ … More »

ਸਰਗਰਮੀਆਂ | Leave a comment
screen shot of 26 march,2022- kavi darbar (1).resized

ਈ ਦੀਵਾਨ ਸੁਸਾਇਟੀ ਵਲੋਂ ਔਰਤ ਦਿਵਸ ਨੂੰ ਸਮਰਪਿਤ ਇੰਟਰਨੈਸ਼ਨਲ ਕਵੀ ਦਰਬਾਰ

ਕੈਲਗਰੀ: ਪਿਛਲੇ ਦੋ ਸਾਲ ਤੋਂ ਹੋਂਦ ਵਿੱਚ ਆਈ, ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 26 ਮਾਰਚ ਦਿਨ ਸ਼ਨਿਚਰਵਾਰ ਨੂੰ, ਆਪਣੇ ਹਫਤਾਵਾਰ ਸਮਾਗਮ ਵਿੱਚ, ਔਰਤ ਦਿਵਸ ਨੂੰ ਸਮਰਪਿਤ, ਔਨਲਾਈਨ ਇੰਟਰਨੈਸ਼ਨਲ ਕਵੀ ਦਰਬਾਰ ਕਰਾਇਆ ਗਿਆ- ਜਿਸ ਵਿੱਚ ਦੇਸ਼ ਵਿਦੇਸ਼ ਤੋਂ ਮਹਾਨ ਪੰਥਕ ਕਵੀ/ … More »

ਸਰਗਰਮੀਆਂ | Leave a comment
pir ji.resized

ਨਨਕਾਣਾ ਸਾਹਿਬ ਵਿਖੇ ਸੰਗਤਾਂ ਵੱਲੋਂ ਪੀਰ ਬੁੱਧੂ ਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਪ੍ਰੇਮ ਸ਼ਰਧਾ ਨਾਲ ਮਨਾਇਆ ਗਿਆ

ਨਨਕਾਣਾ ਸਾਹਿਬ,(ਜਾਨਮ ਸਿੰਘ) – ਪੀਰ ਬੁੱਧੂ ਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ “ਪੀਰ ਬੁੱਧੂ ਸ਼ਾਹ ਦੀ ਕੁਰਬਾਨੀ ਅਤੇ ਗੰਗੂ ਅਤੇ ਹੋਰਨਾਂ ਦੀ ਲੂਣਹਰਾਮੀ” ਵਿਸ਼ੇ ‘ਤੇ  ਸ੍ਰੀ ਨਨਕਾਣਾ ਵਿਖੇ ਸੈਮੀਨਾਰ ਰੱਖਿਆ ਗਿਆ। ਸੱਭ ਤੋਂ ਪਹਿਲਾਂ ਗਿਆਨੀ ਜਨਮ ਸਿੰਘ ਜੀ ਨੇ ਪੀਰ … More »

ਸਰਗਰਮੀਆਂ | Leave a comment
IMG_7761.resized

ਸੁਰਜੀਤ ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ ਉਪਰਾਲਾ : ਉਜਾਗਰ ਸਿੰਘ

ਸੁਰਜੀਤ ਪੰਜਾਬੀ ਦੀ ਬਹੁ-ਪੱਖੀ ਅਤੇ ਬਹੁ-ਵਿਧਾਵੀ ਸਾਹਿਤਕਾਰ ਹਨ। ਕੈਨੇਡਾ ਦੀ ਧਰਤੀ ‘ਤੇ ਪੰਜਾਬ ਅਤੇ ਪੰਜਾਬੀਅਤ ਦੀ ਮਿੱਟੀ ਦੀ ਮਹਿਕ ਨੂੰ ਸਮੁੱਚੇ ਜਗਤ ਵਿੱਚ ਫੈਲਾਕੇ ਸੰਸਾਰ ਨੂੰ ਸੁਗੰਧਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਪੁਸਤਕ ਵੀ ਉਸੇ ਕੜੀ ਦਾ ਹਿੱਸਾ … More »

ਸਰਗਰਮੀਆਂ | Leave a comment
bbc37ad9-a40d-4abd-accb-d6e50e8d73aa (2).resized

ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂਸ਼ਨ ਪਿਤਾਮਾ : ਦੇਵ ਥਰੀਕਿਆਂਵਾਲਾ

ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂੀਸ਼ਮ ਪਿਤਾਮਾ ਹਰਦੇਵ ਦਿਲਗੀਰ ਉਭਰਦੇ ਨੌਜਵਾਨ ਗੀਤਕਾਰਾਂ ਲਈ ਪ੍ਰੇਰਨਾ ਸਰੋਤ ਸਨ। ਉਨ੍ਹਾਂ ਦੇ ਅਲਵਿਦਾ ਹੋ ਜਾਣ ਨਾਲ ਇਕ ਯੁਗ ਦਾ ਅੰਤ ਹੋ ਗਿਆ ਹੈ। ਉਨ੍ਹਾਂ ਨੂੰ ਪੰਜਾਬੀ ਪਰਿਵਾਰਿਕ ਗੀਤਕਾਰੀ ਦਾ ਥੰਮ੍ਹ ਅਤੇ ਪੰਜਾਬੀ ਵਿਰਾਸਤ ਦਾ ਪਹਿਰੇਦਾਰ … More »

ਸਰਗਰਮੀਆਂ | Leave a comment