ਸਭਿਆਚਾਰ
‘‘ਚੰਨ ਅਜੇ ਦੂਰ ਹੈ’’ ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਰਾਜਵਿੰਦਰ ਕੌਰ ਜਟਾਣਾ ਦਾ ਗ਼ਜ਼ਲ ਸੰਗ੍ਰਹਿ ਚੰਨ ਅਜੇ ਦੂਰ ਹੈ, ਮੁਹੱਬਤ, ਬਿਰਹਾ ਅਤੇ ਸਮਾਜਿਕ ਸਰੋਕਰਾਂ ਦਾ ਸੁਮੇਲ ਹੈ। ਸ਼ਾਇਰਾ ਦੀ ਕਵਿਤਾਵਾਂ ਦੀ ਇੱਕ ਆਹਟ ਨਾਮ ਦੀ ਪੁਸਤਕ ਪਹਿਲਾਂ ਹੀ 2016 ਵਿੱਚ ਪ੍ਰਕਾਸ਼ਤ ਹੋ ਚੁੱਕੀ ਹੈ। ਇਹ ਉਨ੍ਹਾਂ ਦੀ ਦੂਜੀ ਅਰਥਾਤ … More
‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ : ਉਜਾਗਰ ਸਿੰਘ
ਤੇਜਿੰਦਰ ਸਿੰਘ ਫਰਵਾਹੀ ਦਾ ਕਹਾਣੀ ਸੰਗ੍ਰਹਿ ‘‘ਕਾਲ਼ੀ ਮਿੱਟੀ ਲਾਲ ਲਹੂ’’ ਕਲਪਨਾ, ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ ਹੈ। ਇਸ ਕਹਾਣੀ ਸੰਗ੍ਰਹਿ ਦੀਆਂ ਕਹਾਣੀਆਂ ਪੁਰਾਤਨ ਅਤੇ ਆਧੁਨਿਕ ਵਿਚਾਰਾਂ ਦੇ ਟਕਰਾਓ ਦੀ ਬਾਖ਼ੂਬੀ ਜਾਣਕਾਰੀ ਦਿੰਦੀਆਂ ਹਨ। ਕਾਲ਼ੀ ਮਿੱਟੀ ਲਾਲ ਲਹੂ ਕਹਾਣੀ ਸੰਗ੍ਰਹਿ ਵਿੱਚ … More
ਹਰਿਆਣੇ ਦਾ 2021 ਦਾ ਸਾਹਿਤ ਅਵਲੋਕਨ: ਪੁਸਤਕ ਸੰਦਰਭ : ਡਾ: ਨਿਸ਼ਾਨ ਸਿੰਘ ਰਾਠੌਰ
ਪੰਜਾਬੀ ਸਾਹਿਤ ਖ਼ੇਤਰ ਵਿਚ ਹਰ ਸਾਲ ਸੈਕੜੇ ਪੁਸਤਕਾਂ ਪ੍ਰਕਾਸਿ਼ਤ ਹੁੰਦੀਆਂ ਹਨ। ਖ਼ਾਸ ਕਰਕੇ ਪੰਜਾਬ ਵਿਚ ਬਹੁਤ ਵੱਡੀ ਗਿਣਤੀ ਵਿਚ ਪੰਜਾਬੀ ਪੁਸਤਕਾਂ ਪ੍ਰਕਾਸਿ਼ਤ ਹੁੰਦੀਆਂ ਹਨ। ਪਰ! ਪੰਜਾਬ ਤੋਂ ਬਾਹਰ ਹਰਿਆਣਾ, ਰਾਜਸਥਾਨ, ਜੰਮੂ-ਕਸ਼ਮੀਰ, ਹਿਮਾਚਲ ਅਤੇ ਦਿੱਲੀ ਵਿਚ ਬਹੁਤ ਘੱਟ ਗਿਣਤੀ ਵਿਚ ਪੰਜਾਬੀ … More
ਵਰਿਆਮ ਸਿੰਘ ਸੇਖੋਂ – ਪੁਸ਼ਤਾਂ ਤੇ ਪਤਵੰਤੇ-ਮੇਰੀ ਨਜ਼ਰ ਵਿੱਚ : ਪ੍ਰੋ ਸੁਖਵੰਤ ਸਿੰਘ ਗਿੱਲ
ਵਰਿਆਮ ਸਿੰਘ ਸੇਖੋਂ – ਪੁਸ਼ਤਾਂ ਤੇ ਪਤਵੰਤੇ ਨਾਮਕ ਪੁਸਤਕ ਸ੍ਰ ਉਜਾਗਰ ਸਿੰਘ ਜੀ ਨੇ ਲਿਖੀ ਹੈ। ਇਹ ਪੁਸਤਕ ਲੋਕ-ਗੀਤ ਪ੍ਰਕਾਸ਼ਨ ਚੰਡੀਗੜ੍ਹ ਵੱਲੋਂ 2021 ਵਿੱਚ ਹੀ ਪ੍ਰਕਾਸ਼ਿਤ ਹੋਈ ਹੈ। ਇਸ ਪੁਸਤਕ ਦੀ ਦਿੱਖ ਬਹੁਤ ਵਧੀਆ ਹੈ। ਇਸ ਦੇ ਕੁੱਲ ਪੰਨੇ 200 … More
ਨਕਸਲਵਾਦ ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ ਪੁਸਤਕ
ਸਮਾਜਿਕ ਤਾਣੇ ਬਾਣੇ ਵਿੱਚ ਜਦੋਂ ਮਾਨਵਤਾ ਆਪਣੀ ਜ਼ਿੰਦਗੀ ਵਿੱਚ ਵਾਪਰ ਰਹੀਆਂ ਘਟਨਾਵਾਂ ਤੋਂ ਸਰੀਰਕ ਅਤੇ ਮਾਨਸਿਕ ਤੌਰ ‘ਤੇ ਪੀੜਤ ਹੁੰਦੀ ਹੈ ਤਾਂ ਕਈ ਰੂਪਾਂ ਵਿੱਚ ਲਹਿਰਾਂ ਪ੍ਰਗਟ ਹੁੰਦੀਆਂ ਹਨ। ਇਨ੍ਹਾਂ ਲਹਿਰਾਂ ਦਾ ਸਮਾਜਿਕ, ਆਰਥਿਕ, ਰਾਜਨੀਤਕ ਅਤੇ ਸਭਿਆਚਾਰਕ ਜੀਵਨ ‘ਤੇ ਗਹਿਰਾ … More
ਮੈਂ ‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ?
ਪੰਜਾਬ ਦਾ ਲੁਧਿਆਣਾ ਜਿਲ੍ਹਾ ਕਈ ਖੇਤਰਾਂ ਵਿਚ ਬਾਕੀ ਜਿਲਿ੍ਹਆਂ ਨਾਲੋਂ ਮੋਹਰੀ ਗਿਣਿਆਂ ਜਾਂਦਾ ਹੈ। ਇਸ ਜਿਲ੍ਹੇ ਦੇ ਭਾਈ ਸਾਹਿਬ ਭਾਈ ਰਣਧੀਰ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਦਾ ਆਜ਼ਾਦੀ ਦੀ ਜਦੋਜਹਿਦ ਵਿਚ ਮਹੱਤਵਪੂਰਨ ਯੋਗਦਾਨ ਰਿਹਾ ਹੈ। ਗ਼ਦਰ ਲਹਿਰ ਵਿਚ ਵੀ ਲੁਧਿਅਣਾ … More
ਸੰਤੋਖ ਸਿੰਘ ਧੀਰ ਦੇ 101ਵੇਂ ਜਨਮ ਦਿਨ ਮੌਕੇ ਉਹਨਾਂ ਦੇ ਜੱਦੀ ਪਿੰਡ ਡਡਹੇੜੀ ਵਿਖੇ ਯਾਦਗਾਰੀ ਹੋ ਨਿਬੜਿਆ ਸੰਤੋਖ ਸਿੰਘ ਧੀਰ ਅਦਬੀ ਮੇਲਾ
ਉੱਘੇ ਸਾਹਿਤਕਾਰਾਂ ਦੀ ਜਨਮ ਸ਼ਤਾਬਦੀ ਨੂੰ ਨਿਵੇਕਲੇ ਢੰਗ ਨਾਲ ਜ਼ਮੀਨੀ ਪੱਧਰ ਉਪਰ ਮਨਾਉਣ ਹਿੱਤ ਸਾਰਥਕ ਪਹਿਲ ਕਰਦਿਆਂ ਪੰਜਾਬ ਸਾਹਿਤ ਅਕਾਦਮੀ ਵਲੋਂ ਨਾਮਵਰ ਪੰਜਾਬੀ ਸਾਹਿਤਕਾਰ ਸ੍ਰੀ ਸੰਤੋਖ ਸਿੰਘ ਧੀਰ ਦੇ ਜੱਦੀ ਪਿੰਡ ਡਡਹੇੜੀ (ਫਤਿਹਗੜ੍ਹ ਸਾਹਿਬ) ਵਿਖੇ ਇਕ—ਰੋਜ਼ਾ ਅਦਬੀ ਮੇਲਾ ਕਰਵਾਇਆ ਗਿਆ। … More
ਗੁਰੂ ਨਾਨਕ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਇੰਟਰਨੈਸ਼ਨਲ ਕਵੀ ਦਰਬਾਰ
ਕੈਲਗਰੀ : ਪਿਛਲੇ ਡੇੜ ਕੁ ਸਾਲ ਤੋਂ ਹੋਂਦ ਵਿੱਚ ਆਈ, ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 20 ਨਵੰਬਰ ਦਿਨ ਸ਼ਨਿਚਰਵਾਰ ਨੂੰ, ਆਪਣੇ ਹਫਤਾਵਾਰ ਸਮਾਗਮ ਵਿੱਚ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਔਨਲਾਈਨ ਇੰਟਰਨੈਸ਼ਨਲ ਕਵੀ ਦਰਬਾਰ … More
ਰਾਵਿੰਦਰ ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ ਪਾਉਣ ਦਾ ਉਦਮ
ਰਾਵਿੰਦਰ ਸਿੰਘ ਸੋਢੀ ਮੁਢਲੇ ਤੌਰ ‘ਤੇ ਵਿਦਿਅਕ ਮਾਹਿਰ ਹਨ। ਉਨ੍ਹਾਂ ਹੁਣ ਤੱਕ 6 ਨਾਟਕ ਦੀਆਂ ਪੁਸਤਕਾਂ, ਇਕ ਆਲੋਚਨਾ, ਇਕ ਜੀਵਨੀ, ਇਕ ਖੋਜ, ਇਕ ਕਵਿਤਾ ਅਤੇ ਦੋ ਸਿੱਖ ਧਰਮ ਨਾਲ ਸੰਬੰਧਤ ਕੁਲ 10 ਪੰਜਾਬੀ ਅਤੇ ਇਕ ਹਿੰਦੀ ਵਿੱਚ ਪੁਸਤਕਾਂ ਪ੍ਰਕਾਸ਼ਤ ਕਰਵਾਈਆਂ … More
ਕਿਰਤ ਵਿੱਚ ਦਮ ਹੈ ਤਾਂ ਪਾਠਕ ਲੱਭ ਕੇ ਪੜ੍ਹਦੇ ਹਨ – ਸ਼ਿਵਚਰਨ ਜੱਗੀ ਕੁੱਸਾ
ਪੰਜਾਬੀ ਸਾਹਿਤਕ ਖੇਤਰ ਵਿੱਚ ਮਾਲਵਾ ਖਿੱਤੇ ਦੇ ਲੇਖਕਾਂ ਦਾ ਅਹਿਮ ਸਥਾਨ ਰਿਹਾ ਹੈ। ਇਸ ਖਿੱਤੇ ਨੇ ਉੱਚ ਕੋਟੀ ਦੇ ਨਾਵਲਕਾਰ ਪੈਦਾ ਕੀਤੇ। ਮਾਲਵੇ ਦੇ ਹੀ ਜੰਮਪਲ ਸ਼ਿਵਚਰਨ ਜੱਗੀ ਕੁੱਸਾ ਦਾ ਨਾਮ ਵੀ ਅੱਜ ਉਨ੍ਹਾਂ ਗਿਣਤੀ ਦੇ ਨਾਵਲਕਾਰਾਂ ਵਿੱਚ ਆਉਂਦਾ ਹੈ, … More









