ਸਭਿਆਚਾਰ
ਸਿੱਖ ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ
ਸਮਾਜ ਵਿੱਚ ਹਰ ਪੰਜਾਬੀ ਆਪੋ ਆਪਣਾ ਯੋਗਦਾਨ ਸਿੱਖ/ਪੰਜਾਬੀ ਵਿਰਾਸਤ ਨੂੰ ਬਰਕਰਾਰ ਰੱਖਣ ਅਤੇ ਇਸ ਉਪਰ ਪਹਿਰਾ ਦੇਣ ਦਾ ਪਾ ਰਿਹਾ ਹੈ। ਪੰਜਾਬ ਦੀ ਵਿਰਾਸਤ ਅਤਿਅੰਤ ਅਮੀਰ ਹੈ। ਦੇਸ਼ ਵਿਦੇਸ਼ ਵਿੱਚ ਪੰਜਾਬੀਆਂ ਨੇ ਆਪਣੀ ਬਹਾਦਰੀ, ਵਿਦਵਤਾ, ਉਦਮੀਅਤਾ ਅਤੇ ਮਿਹਨਤੀ ਰੁਚੀ ਦਾ … More
ਅਮਰੀਕੀ ਅਖ਼ਬਾਰ ‘ਚ ਮੋਦੀ ਸਰਕਾਰ ਦੇ ਖਿਲਾਫ਼ ਪ੍ਰਿੰਟ ਹੋਇਆ ਇਸ਼ਤਿਹਾਰ
ਨਿਊਯਾਰਕ – ਅਮਰੀਕਾ ਦੇ ਵਾਲ ਸਟਰੀਟ ਜਰਨਲ ਵਿੱਚ ਹਾਲ ਹੀ ਵਿੱਚ ਮੋਦੀ ਸਰਕਾਰ ਦੇ ਖਿਲਾਫ਼ ਇਸ਼ਤਿਹਾਰ ਛਾਪਿਆ ਗਿਆ ਹੈ। ਇਸ ਇਸ਼ਤਿਹਾਰ ਵਿੱਚ ਵਿੱਤਮੰਤਰੀ ਨਿਰਮਲਾ ਸੀਤਾਰਮਣ, ਸੁਪਰੀਮ ਕੋਰਟ ਦੇ ਜੱਜਾਂ, ਪ੍ਰੀਵਰਤਣ ਵਿਭਾਗ (ਈਡੀ) ਅਤੇ ਦੇਵਾਸ-ਐਂਟ੍ਰਿਕਸ ਮਾਮਲੇ ਨਾਲ ਜੁੜੇ ਰਹੇ ਹੋਰ ਅਧਿਕਾਰੀਆਂ … More
ਸੁਖਦੇਵ ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਗੁਰਬਾਣੀ ਦੀ ਵਿਚਾਰਧਾਰਾ ਮਾਨਵਤਾ ਨੂੰ ਨੈਤਿਕ ਜ਼ਿੰਦਗੀ ਜਿਓਣ ਲਈ ਮਾਰਗ ਦਰਸ਼ਨ ਕਰਦੀ ਹੈ। ਇਨਸਾਨ ਗੁਰਬਾਣੀ ਪ੍ਰਤੀ ਸ਼ਰਧਾ ਕਰਕੇ ਉਸ ਦਾ ਪਾਠ ਕਰਦਾ ਹੈ। ਇਹ ਚੰਗਾ ਹੋਵੇਗਾ ਜੇਕਰ ਪਾਠ ਦੇ ਨਾਲ ਇਨਸਾਨ ਗੁਰਬਾਣੀ ਦੇ ਅਰਥਾਂ ਨੂੰ ਸਮਝਣ ਦੀ ਕੋਸ਼ਿਸ਼ ਕਰੇ ਅਤੇ … More
ਕਰਮਵੀਰ ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ : ਉਜਾਗਰ ਸਿੰਘ
ਕਰਮਵੀਰ ਸਿੰਘ ਸੂਰੀ ਮੁੱਢਲੇ ਤੌਰ ‘ਤੇ ਇਕ ਕਹਾਣੀਕਾਰ ਹਨ। ਭਾਵੇਂ ਉਨ੍ਹਾਂ ਨੇ ਹੁਣ ਤੱਕ ਕਹਾਣੀਆਂ, ਆਲੋਚਨਾ, ਸੰਪਾਦਨਾ ਅਤੇ ਅਨੁਵਾਦ ਦੀਆਂ 22 ਪੁਸਤਕਾਂ ਪ੍ਰਕਾਸ਼ਤ ਕੀਤੀਆਂ ਹਨ ਪ੍ਰੰਤੂ ‘ਕਬਜ਼ਾ’ ਉਨ੍ਹਾਂ ਦਾ ਇਹ ਪਹਿਲਾ ਨਾਵਲੇੱਟ ਹੈ। ਇਸ ਨਾਵਲੇੱਟ ਦੀ ਮਲਵਈ ਠੇਠ, ਸਰਲ ਅਤੇ … More
ਡਾ.ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂੂਹ ਦੇ ਰੰਗ’ ਸਮਾਜਿਕਤਾ ਦਾ ਪ੍ਰਤੀਕ: ਉਜਾਗਰ ਸਿੰਘ
ਗ਼ਜ਼ਲ ਨੂੰ ਹੁਣ ਤੱਕ ਰੁਮਾਂਸਵਾਦ ਵਿੱਚ ਪਰੁਚੀ ਇਸਤਰੀ☬ਲੰਗ ਮਹਿਸੂਸ ਕੀਤਾ ਜਾਂਦਾ ਰਿਹਾ ਹੈ। ਪੰਜਾਬੀ ਗ਼ਜ਼ਲ ਵਿੱਚ ਵੀ ਬਹੁਤੀਆਂ ਗ਼ਜ਼ਲਾਂ ਇਸਤਰੀ ਅਤੇ ਰੁਮਾਂਸਵਾਦ ਦੇ ਆਲੇ ਦੁਆਲੇ ਹੀ ਘੁੰਮਦੀਆਂ ਰਹੀਆਂ ਹਨ। ਸਮੇਂ ਦੀ ਤਬਦੀਲੀ ਨਾਲ ਗ਼ਜ਼ਲ ਦਾ ਵਿਸ਼ਾ ਵਸਤੂ ਅਤੇ ਰੂਪ ਰੇਖਾ … More
ਟਿੱਬਿਆਂ ‘ਚ ਵਸੇ ਇੱਕ ਪਿੰਡ ਦੇ ਪਿਓ ਸੁਪਨੇ ਦਾ ਸਮੁੰਦਰੋਂ ਪਾਰ ਦਾ ਸਫ਼ਰ ਹੈ ‘ਹਿੰਮਤ ਖੁਰਮੀ’ ਦਾ ਬਾਲ ਗੀਤ “ਮੇਰੀ ਮਾਂ ਬੋਲੀ”
ਮੇਰੇ ਡੈਡੀ ਸ੍ਰ: ਗੁਰਬਚਨ ਸਿੰਘ ਖੁਰਮੀ ਜੀ ਨੂੰ ਸਕੂਲ ਪੜ੍ਹਦਿਆਂ ਤੋਂ ਹੀ ਗੀਤ ਲਿਖਣ ਦੀ ਚੇਟਕ ਲੱਗੀ ਹੋਈ ਸੀ। ਜਦੋਂ ਉਹ ਬਚਪਨ ਤੋਂ ਲੈ ਕੇ ਕਬੀਲਦਾਰ ਬਣਨ ਤੱਕ ਦੀ ਗਾਥਾ ਸੁਣਾਉਂਦੇ ਤਾਂ ਸਾਡਾ ਆਵਦਾ ਕਲੇਜਾ ਮੁੱਠੀ ‘ਚ ਆ ਜਾਂਦਾ। ਤਿੰਨ … More
ਈ ਦੀਵਾਨ ਸੁਸਾਇਟੀ ਵਲੋਂ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੌਮਾਂਤਰੀ ਕਵੀ ਦਰਬਾਰ ਕਰਾਇਆ ਗਿਆ
ਕੈਲਗਰੀ- ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 10 ਸਤੰਬਰ ਦਿਨ ਸ਼ਨਿਚਰਵਾਰ ਨੂੰ, ਆਪਣੇ ਹਫਤਾਵਾਰ ਸਮਾਗਮ ਵਿੱਚ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਔਨਲਾਈਨ ਕੌਮਾਂਤਰੀ ਕਵੀ ਦਰਬਾਰ ਕਰਾਇਆ ਗਿਆ- ਜਿਸ ਵਿੱਚ ਦੇਸ਼ ਵਿਦੇਸ਼ ਤੋਂ ਮਹਾਨ ਪੰਥਕ … More
ਜਸਮੇਰ ਸਿੰਘ ਹੋਠੀ ਦੀ ‘ਸਤ ਵਾਰ’ ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ ਪੁਸਤਕ
ਜਸਮੇਰ ਸਿੰਘ ਸੇਠੀ ਬਰਤਾਨੀਆਂ ਦੇ ਬਰਮਿੰਘਮ ਸ਼ਹਿਰ ਵਿੱਚ ਵਸੇ ਹੋਏ ਪੰਜਾਬੀ ਦੇ ਸਿਰਮੌਰ ਲੇਖਕ ਹਨ, ਜਿਹੜੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਪਿਆਰ ਕਰਨ ਵਾਲੇ ਇਨਸਾਨ ਹਨ। ਹੁਣ ਤੱਕ ਉਨ੍ਹਾਂ ਦੀਆਂ 6 ਪੰਜਾਬੀ ਅਤੇ 3 ਹਿੰਦੀ ਵਿੱਚ ਨਿਵੇਕਲੀਆਂ ਪੁਸਤਕਾਂ ਪ੍ਰਕਾਸ਼ਤ ਹੋ … More
ਸਾਹਾਂ ਦੀ ਸਰਗਮ- ਅਸੀਮ ਉਡਾਣ : ਰਾਜਵੰਤ ਰਾਜ
ਗੁਰਦੀਸ਼ ਕੌਰ ਗਰੇਵਾਲ਼ ਪੰਜਾਬੀ ਸਾਹਿਤ ਵਿੱਚ ਕੋਈ ਨਵਾਂ ਨਾਂ ਨਹੀਂ ਹੈ। ਇਸ ਤੋਂ ਪਹਿਲਾਂ ਉਹ ਪੰਜ ਕਿਤਾਬਾਂ ਪਾਠਕਾਂ ਦੀ ਝੋਲੀ ਵਿੱਚ ਪਾ ਚੁੱਕੇ ਹਨ। ‘ਸਾਹਾਂ ਦੀ ਸਰਗਮ’ ਲਿਖ ਕੇ ਉਨ੍ਹਾਂ ਨੇ ਇੱਕ ਵਾਰ ਫਿਰ ਆਪਣੀ ਮਿਹਨਤੀ ਕਲਮ ਅਤੇ ਨਰੋਈ ਸੋਚਣੀ … More
ਡਾ. ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ ਦਾ ਸੁਮੇਲ – ਉਜਾਗਰ ਸਿੰਘ
ਡਾ. ਸਤਿੰਦਰ ਪਾਲ ਸਿੰਘ ਸਿੱਖ ਵਿਦਵਾਨ ਹਨ ਜੋ ਕਿ ਸਿੱਖੀ ਸੋਚ ਨੂੰ ਪ੍ਰਣਾਏ ਹੋਏ ਹਨ। ਉਨ੍ਹਾਂ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਿੱਖ ਵਿਚਾਰਧਾਰਾ ‘ਤੇ ਪਹਿਰਾ ਦੇ ਕੇ ਸਿੱਖੀ ਸੋਚ ਨੂੰ ਪ੍ਰਫੁਲਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਹੈ। ਡਾ ਸਤਿੰਦਰ … More










