ਸਭਿਆਚਾਰ

IMG-20220822-WA0010.resized

ਵਿਸ਼ਵ ਪ੍ਰਸਿੱਧ ਗਾਇਕ ਆਰਿਫ਼ ਲੁਹਾਰ ਵੱਲੋਂ ਯਮਲਾ ਘਰਾਣੇ ਦੇ ਹੀਰੇ ਵਿਜੇ ਯਮਲਾ ਦਾ ਕੈਂਠੇ ਨਾਲ ਸਨਮਾਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਪੰਜਾਬੀ ਸੰਗੀਤ ਜਗਤ ਵਿੱਚ ਜਨਾਬ ਆਲਮ ਲੁਹਾਰ ਤੇ ਉਸਤਾਦ ਲਾਲ ਚੰਦ ਯਮਲਾ ਜੱਟ ਜੀ ਦੇ ਘਰਾਣੇ ਕਿਸੇ ਜਾਣ-ਪਛਾਣ ਦੇ ਮੁਹਤਾਜ ਨਹੀਂ ਹਨ। ਜਦੋਂ ਇਹਨਾਂ ਦੋਹਾਂ ਘਰਾਣਿਆਂ ਦੇ ਚਿਰਾਗ ਆਰਿਫ ਲੁਹਾਰ ਤੇ ਵਿਜੇ ਯਮਲਾ ਇੱਕ ਦੂਜੇ … More »

ਸਰਗਰਮੀਆਂ | Leave a comment
IMG_9191.resized

ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ

ਹਰਦਮ ਮਾਨ ਦਾ ‘ਸ਼ੀਸ਼ੇ ਦੇ ਅੱਖਰ’ ਦੂਜਾ ਗ਼ਜ਼ਲ ਸੰਗ੍ਰਹਿ ਅਤੇ ਤੀਜੀ ਪੁਸਤਕ ਹੈ। ਮੁੱਢਲੇ ਤੌਰ ‘ਤੇ ਹਰਦਮ ਮਾਨ ਗ਼ਜ਼ਲਕਾਰ ਹੈ। ਉਸ ਦਾ ਪਹਿਲਾ ਗ਼ਜ਼ਲ ਸੰਗ੍ਰਹਿ ‘ਅੰਬਰਾਂ ਦੀ ਭਾਲ ਵਿੱਚ’ 2013 ਵਿੱਚ ਪ੍ਰਕਾਸ਼ਤ ਹੋਇਆ ਸੀ। ਉਸ ਦੀ ਵਾਰਤਕ ਦੀ ਸੰਪਾਦਿਤ  ‘ਪ੍ਰੋ.ਰੁਪਿੰਦਰ … More »

ਸਰਗਰਮੀਆਂ | Leave a comment
20210709_165353.resized

ਵਿਦੇਸ਼ਾਂ ‘ਚ ਪੜ੍ਹਨ ਗਏ ਬੱਚਿਆਂ ਦੇ ਮਾਪੇ ਠੱਗਾਂ ਤੋਂ ਰਹਿਣ ਸਾਵਧਾਨ – ਮਨਦੀਪ ਖੁਰਮੀ ਹਿੰਮਤਪੁਰਾ

ਜੇਕਰ ਤੁਹਾਡਾ ਬੱਚਾ ਜਾਂ ਬੱਚੇ ਵਿਦੇਸ਼ ‘ਚ ਪੜ੍ਹਦੇ ਹਨ ਤਾਂ ਇਸ ਲਿਖਤ ਰਾਹੀਂ ਤੁਹਾਨੂੰ ਸੁਚੇਤ ਕੀਤਾ ਜਾਂਦਾ ਹੈ ਕਿ ਸਾਵਧਾਨ ਰਹੋ ਤਾਂ ਕਿ ਕੋਈ ਠੱਗ ਤੁਹਾਡੀ ਖ਼ੂਨ ਪਸੀਨੇ ਦੀ ਕਮਾਈ ਨੂੰ ‘ਠੁੰਗ’ ਕੇ ਤਿੱਤਰ ਨਾ ਹੋ ਜਾਵੇ। ਮਾਮਲਾ ਇਹ ਸਾਹਮਣੇ … More »

ਸਰਗਰਮੀਆਂ | Leave a comment
IMG_8805.resized

ਗੁਰਭਜਨ ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ

ਪੰਜਾਬੀ ਲੋਕ ਬੋਲੀ ‘ ਲੈ ਜਾ ਨੱਤੀਆਂ ਕਰਾ ਲੈ ਪਿੱਪਲ ਪੱਤੀਆਂ, ਕਿਸੇ ਕੋਲ ਗੱਲ ਨਾ ਕਰੀਂ’ ਮਰਦ ਅਤੇ ਔਰਤ ਦੀਆਂ ਭਾਵਨਾਵਾਂ ਨਾਲ ਜੁੜੀ ਹੋਈ ਹੈ। ਦਿਹਾਤੀ ਔਰਤਾਂ ਦਾ ਸਰਵੋਤਮ ਗਹਿਣਾ ਪਿੱਪਲ ਪੱਤੀਆਂ ਰਿਹਾ ਹੈ। ਪਿੱਪਲ ਪੱਤੀਆਂ ਸਿਰਫ ਪਿੱਪਲ ਦੇ ਰੁੱਖ … More »

ਸਰਗਰਮੀਆਂ | Leave a comment
IMG_8304.resized

ਡਾ. ਮੇਘਾ ਸਿੰਘ ਦੀ ‘ਸਮਕਾਲੀ ਮਸਲੇ 2011’ ਪੁਸਤਕ ਲੋਕ ਪੱਖੀ ਸਰੋਕਾਰਾਂ ਦੀ ਗਵਾਹੀ : ਉਜਾਗਰ ਸਿੰਘ

ਡਾ. ਮੇਘਾ ਸਿੰਘ ਇਕ ਪ੍ਰਬੁੱਧ ਲੋਕ ਪੱਖੀ ਸਰੋਕਾਰਾਂ ਦਾ ਹਮਾਇਤੀ ਲੇਖਕ ਹੈ। ਹੁਣ ਤੱਕ ਉਨ੍ਹਾਂ ਦੀਆਂ 9 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਉਨ੍ਹਾਂ ਦੀਆਂ ਪੁਸਤਕਾਂ ਗਹਿਰ ਗੰਭੀਰ ਪਾਠਕਾਂ ਦੀ ਮਾਨਸਿਕ ਖੁਰਾਕ ਹਨ ਕਿਉਂਕਿ ਉਹ ਮਨ ਪ੍ਰਚਾਵੇ ਲਈ ਇਸ਼ਕ ਮੁਸ਼ਕ ਵਾਲੀਆਂ … More »

ਸਰਗਰਮੀਆਂ | Leave a comment
IMG_8308.resized

ਸੁਰਿੰਦਰ ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ ਚੋਭ – ਉਜਾਗਰ ਸਿੰਘ

ਪੰਜਾਬ ਦੀ ਤ੍ਰਾਸਦੀ ਦੇ ਸਮੇਂ ਸਿੱਖ ਕੌਮ ਨਾਲ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਦੇ ਪ੍ਰਤੀਕਰਮ ਵਜੋਂ ਸੰਜੀਦਾ ਸਿੱਖਾਂ ਦੀਆਂ ਭਾਵਨਾਵਾਂ ਨੂੰ ਵਿਅੰਗਮਈ ਢੰਗ ਨਾਲ ਤਿੱਖੇ ਤੁਣਕੇ ਲਾ ਕੇ ਸੁਰਿੰਦਰ ਸਿੰਘ ਜੱਬਲ ਨੇ ਸਿੱਖ ਕੌਮ ਨੂੰ ਸਿਆਣਪ ਤੋਂ ਕੰਮ ਲੈਣ ਲਈ ਪ੍ਰੇਰਨਾ ਦੇਣ … More »

ਸਰਗਰਮੀਆਂ | Leave a comment
books release by cwca members and kids- 16 july.resized

ਨਾਮਵਰ ਲੇਖਿਕਾ ਗੁਰਦੀਸ਼ ਕੌਰ ਗਰੇਵਾਲ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ ਯਾਦਗਾਰੀ ਹੋ ਨਿਬੜਿਆ

ਕੈਲਗਰੀ : ਇੰਡੀਅਨ ਐਕਸ ਸਰਵਿਸਮੈਨ ਇੰਮੀਗ੍ਰੈਂਟ ਐਸੋਸੀਏਸ਼ਨ ਦੇ, ਸਰੋਤਿਆਂ ਨਾਲ ਖਚਾ ਖਚ ਭਰੇ ਹਾਲ ਵਿਚ, ਕੈਲਗਰੀ ਵੂਮੇਨ ਕਲਚਰਲ ਐਸੋਸੀਏਸ਼ਨ ਵਲੋਂ, ਪੰਜਾਬੀ ਸਾਹਿਤ ਜਗਤ ਦੀ ਜਾਣੀ-ਪਛਾਣੀ ਬਹੁ-ਪੱਖੀ ਲੇਖਿਕਾ ਅਤੇ ਕਵਿੱਤਰੀ ਗੁਰਦੀਸ਼ ਕੌਰ ਗਰੇਵਾਲ ਵੱਲੋਂ ਰਚਨਾ ਬੱਧ ਦੋ ਪੁਸਤਕਾਂ ‘ਸਾਹਾਂ ਦੀ ਸਰਗਮ’ … More »

ਸਰਗਰਮੀਆਂ | Leave a comment
IMG_8523.resized

ਸੁਖਦੇਵ ਸਿੰਘ ਸ਼ਾਂਤ ਦੀ ‘ਗੁਰਮਤਿ ਦਿ੍ਰਸ਼ਟੀ’ ਖੋਜੀ ਪੁਸਤਕ

ਸੁਖਦੇਵ ਸਿੰਘ ਸ਼ਾਂਤ ਸਰਬਾਂਗੀ ਲੇਖਕ ਹੈ। ਉਨ੍ਹਾਂ ਦੀਆਂ ਹੁਣ ਤੱਕ ਗੁਰਮਤਿ ਸਾਹਿਤ, ਬਾਲ ਸਾਹਿਤ, ਕਵਿਤਾ ਅਤੇ ਮਿੰਨੀ ਕਹਾਣੀ ਦੀਆਂ ਲਗਪਗ ਇਕ ਦਰਜਨ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਉਨ੍ਹਾਂ ਦੀ ਗੁਰਮਤਿ ਦਿ੍ਰਸ਼ਟੀ ਚਰਚਾ ਅਧੀਨ ਪੁਸਤਕ ਸਿੱਖ ਧਰਮ ਦੀ ਵਿਚਾਰਧਾਰਾ ਦੇ ਪੰਜ … More »

ਸਰਗਰਮੀਆਂ | Leave a comment
IMG_8913.resized

ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ’ ਚੰਗਾ ਉਦਮ : ਉਜਾਗਰ ਸਿੰਘ

ਪੰਜਾਬੀ ਵਿੱਚ ਪਿੰਡਾਂ ਦੇ ਜੀਵਨ ਬਾਰੇ ਬਹੁਤ ਘੱਟ ਪੁਸਤਕਾਂ ਲਿਖੀਆਂ ਗਈਆਂ ਹਨ। ਹਾਲਾਂ ਕਿ ਭਾਰਤ ਦੀ 75 ਫ਼ੀ ਸਦੀ ਵਸੋਂ ਪਿੰਡਾਂ ਵਿੱਚ ਵਸਦੀ ਹੈ। ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਭਾਰਤ ਦੇ ਅਨਾਜ ਪੈਦਾ ਕਰਨ ਵਾਲੇ ਸੂਬਿਆਂ ਵਿੱਚੋਂ ਮੋਹਰੀ ਹੈ। … More »

ਸਰਗਰਮੀਆਂ | Leave a comment
IMG_7757(1).resized

ਨਰਿੰਦਰਪਾਲ ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ : ਉਜਾਗਰ ਸਿੰਘ

ਸਾਹਿਤ ਅਤੇ ਸੰਗੀਤ ਮਨੁਖੀ ਮਨਾਂ ਨੂੰ ਸਕੂਨ ਦਿੰਦਾ ਹੈ। ਇਸ ਲਈ ਸਾਹਿਤ ਦੀਆਂ ਸਾਰੀਆਂ ਵਿਧਾਵਾਂ ਵਿੱਚ ਵੱਡੀ ਮਾਤਰਾ ਵਿੱਚ ਸਾਤਿ ਲਿਖਿਆ ਜਾ ਰਿਹਾ ਹੈ। ਕਵਿਤਾ ਸਭ ਤੋਂ ਵਧੇਰੇ ਮਾਤਰਾ ਵਿੱਚ ਲਿਖੀ ਜਾ ਰਹੀ ਹੈ। ਕਵਿਤਾ ਛੰਦ ਰੱਧ ਅਤੇ ਖੁਲ੍ਹੀ ਦੋ … More »

ਸਰਗਰਮੀਆਂ | Leave a comment