ਸਭਿਆਚਾਰ
ਪੁੱਤਰ ਹੀ ਨਹੀਂ, ਧੀਆਂ ਵੀ ਬਾਪ ਦਾ ਨਾਂ ਅੱਗੇ ਤੋਰਦੀਆਂ ਹਨ – ਅਜੀਤ ਸਤਨਾਮ ਕੌਰ
( ਹਰਵਿੰਦਰ ਬਿਲਾਸਪੁਰ) – ਕਈ ਸਾਡੇ ਪੰਜਾਬੀ ਇਹੋ ਜਿਹੇ ਹਨ, ਜੋ ਬਾਹਰਲੇ ਮੁਲਕ ਵਿੱਚ ਬੈਠ ਕੇ ਪੰਜਾਬੀ ਬੋਲੀ ਬੋਲਣ ਨੂੰ ਆਪਣੀ ਹੱਤਕ ਸਮਝਦੇ ਹਨ। ਪਰ ਕਈ ਇਹੋ ਜਿਹੇ ਵੀ ਹਨ, ਜਿੰਨ੍ਹਾਂ ਨੇ ਘਰੋਂ ਸਿੱਖ ਕੇ ਅਤੇ ਬਾਹਰਲੇ ਮੁਲਕ ਵਿੱਚ ਬੈਠ … More
ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦਾਂ ਦੀ ਦਾਸਤਾਨ ਹੈ। ਭਾਵੇਂ ਰਾਜ ਲਾਲੀ ਬਟਾਲਾ ਦਾ ਇਹ ਪਲੇਠਾ ਗ਼ਜ਼ਲ ਸੰਗ੍ਰਹਿ ਹੈ ਪ੍ਰੰਤੂ ਗ਼ਜ਼ਲਾਂ ਪੜ੍ਹਨ ਤੋਂ ਇਉਂ ਮਹਿਸੂਸ ਹੋ ਰਿਹਾ ਹੈ ਜਿਵੇਂ ਇਕ ਹੰਡੇ ਵਰਤੇ ਗ਼ਜ਼ਲ ਦੇ ਮਾਹਿਰ ਦੀਆਂ … More
ਦਲੀਪ ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ ਉਜਾਗਰ ਸਿੰਘ
ਦਲੀਪ ਸਿੰਘ ਵਾਸਨ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾਵਾਂ ਦਾ ਗੂੜ੍ਹ ਗਿਆਨ ਰੱਖਣ ਵਾਲਾ ਬਹੁਪੱਖੀ, ਬਹੁਮੰਤਵੀ ਅਤੇ ਸਰਬਕਲਾ ਸੰਪੂਰਨ ਵਿਦਵਾਨ ਇਨਸਾਨ ਹੈ। ਉਨ੍ਹਾਂ ਦੀਆਂ ਰਚਨਾਵਾਂ ਸੱਚਾਈ ਅਤੇ ਸਾਰਥਿਕਤਾ ਦਾ ਪ੍ਰਮਾਣ ਹਨ। ਉਹ ਜਿਹੋ ਜਹੇ ਬਾਹਰੋਂ ਹਨ, ਉਹੋ ਜਹੇ ਹੀ ਅੰਦਰੋਂ ਹਨ। ਕੋਈ … More
ਸੁਭਾਸ਼ ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਸੁਭਾਸ਼ ਸ਼ਰਮਾ ਨੂਰ ਦਾ ਪਲੇਠਾ ਕਾਵਿ ਸੰਗ੍ਰਹਿ ‘ਕਿਤਾਬ-ਏ-ਜ਼ਿੰਦਗੀ’ ਮੁਹੱਬਤ ਦੀਆਂ ਬਾਤਾਂ ਪਾ ਰਿਹਾ ਹੈ। ਸ਼ੁਭਾਸ਼ ਸਰਮਾ ਅੰਗਰੇਜ਼ੀ ਦੇ ਸੇਵਾ ਮੁਕਤ ਪ੍ਰੋਫ਼ੈਸਰ ਹਨ। ਪ੍ਰੰਤੂ ਉਨ੍ਹਾਂ ਆਪਣੀ ਇਹ ਪਹਿਲੀ ਪੁਸਤਕ ਹੀ ਹਿੰਦੀ ਵਿਚ ਪ੍ਰਕਾਸ਼ਤ ਕਰਵਾਈ ਹੈ। ਇਸ ਪੁਸਤਕ ਦੇ ਪਹਿਲੇ 52 ਪੰਨਿਆਂ … More
ਕੰਵਰ ਦੀਪ ਦਾ ਮਨ ਰੰਗੀਆਂ ਚਿੜੀਆਂ : ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਕੰਵਰ ਦੀਪ ਦਾ ਪਲੇਠਾ ਕਾਵਿ ਸੰਗ੍ਰਹਿ ਮਨ ਰੰਗੀਆਂ ਚਿੜੀਆਂ ਦੀਆਂ ਕਵਿਤਾਵਾਂ ਇਨਸਾਨ ਦੀ ਮਾਨਸਿਕਤਾ ਦੇ ਦਵੰਦ ਦਾ ਪ੍ਰਗਟਾਵਾ ਕਰਦੀਆਂ ਹਨ। ਇਸ ਸੰਗ੍ਰਹਿ ਦੀਆਂ ਬਹੁਤੀਆਂ ਨਿੱਕੀਆਂ ਕਵਿਤਾਵਾਂ ਵੱਡੇ ਅਰਥਾਂ ਦੀਆਂ ਲਖਾਇਕ ਹਨ। ਇਨ੍ਹਾਂ ਕਵਿਤਾਵਾਂ ਦੀ ਭਾਵਨਾ ਨੂੰ ਸਮਝਣ ਲਈ ਤੀਖਣ ਬੁੱਧੀ … More
“ਮੇਰੀਆਂ ਕਹਾਣੀਆਂ ਕਿਹੜੇ ਬਾਗ ਦੀਆਂ ਮੂਲੀਆਂ ਨੇ” – ਲਾਲ ਸਿੰਘ
ਪੌ੍ਰੜ ਅਵਸਥਾ ਸੋਚਣੀ ਨੂੰ , ਲੰਘ ਚੁੱਕੀ ਉਮਰ ਦੇ ਵਿਚਾਰਾਂ ਨਾਲੋਂ ਵੱਖਰਾਉਣ ਲਈ ਮੈਂ ਆਪਣੀ ਇਬਾਰਤ ਨੂੰ ਚਾਰ ਕੋਨਾਂ ਤੋਂ ਬਿਆਨ ਕਰਨਾ ਚਾਹਾਂਗਾ । ਪਹਿਲਾ ਤੇ ਅਹਿਮ ਕੋਨ ਹੈ ਨਿੱਜ ਦਾ ਹਿੱਸਾ —ਮੇਰਾ ਪੰਜ—ਭੂਤਕ ਸਰੀਰ । ਮੇਰੀ ਸਿਹਤ ਬਾਲ ਅਵਸਥਾ … More
ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਅਤੇ ਛੇਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਕਵੀ ਦਰਬਾਰ
ਕੈਲਗਰੀ : ਈ-ਦੀਵਾਨ ਸੋਸਾਇਟੀ ਕੈਲਗਰੀ (ਕੈਨੇਡਾ) ਵਲੋਂ, ਇਸ ਮਹੀਨੇ ਆਪਣੇ ਸਮਾਗਮ ਦੌਰਾਨ, 26 ਤੇ 27 ਜੂਨ ਨੂੰ, ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਛੇਵੇਂ ਪਤਾਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ … More
ਪ੍ਰੋ.ਪ੍ਰਿਥੀਪਾਲ ਸਿੰਘ ਕਪੂਰ ਇਕ ਨਾਮਵਰ ਇਤਿਹਾਸਕਾਰ ਹਨ : ਹਰਬੀਰ ਸਿੰਘ ਭੰਵਰ
ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਇਕ ਨਾਮਵਰ ਇਤਿਹਾਸਕਾਰ ਹਨ। ਉਨ੍ਹਾਂ ਸਿਖ ਇਤਿਹਾਸ ਅਨੇਕ ਪੁਸਤਕਾ ਲਿਖੀਆਂ ਹਨ। ਹਥਲੀ ਖੋਜ ਭਰਪੂਰ ਪੁਸਤਕ “ਕਰਤਾਰਪੁਰ ਦਾ ਵਿਰਸਾ’ ਬਾਰੇ ਹੈ॥ ਸ਼੍ਰੀ ਗੁਰੁ ਨਾਨਕ ਦੇਵ ਜੀ ਨੇ ਜਦੋਂ ਪੰਦਰ੍ਹਵੀਂ ਸਦੀ ਦੇ ਦੂਜੇ ਅੱਧੇ ਵਿਚ ਅਵਤਾਰ ਧਾਰਿਆ ਤਾ ਉਸ … More
ਈ-ਦੀਵਾਨ ਸੋਸਾਇਟੀ ਕੈਲਗਰੀ ਵਲੋਂ ਤੀਜੇ ਘੱਲੂਘਾਰੇ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ
ਕੈਲਗਰੀ : ਪਿਛਲੇ ਇੱਕ ਸਾਲ ਤੋਂ ਹੋਂਦ ਵਿੱਚ ਆਈ, ਈ-ਦੀਵਾਨ ਸੋਸਾਇਟੀ ਕੈਲਗਰੀ (ਕੈਨੇਡਾ) ਵਲੋਂ, ਆਪਣੇ ਸਮਾਗਮ ਦੌਰਾਨ, 5 ਅਤੇ 6 ਜੂਨ ਨੂੰ, ਤੀਜੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ, ਸਹਿਜ ਪਾਠ ਦੇ ਭੋਗ ਦੇ ਨਾਲ- ਦੋ ਰੋਜ਼ਾ ਔਨਲਾਈਨ ਇੰਟਰਨੈਸ਼ਨਲ ਕਵੀ … More
ਜੋਧਪੁਰ ਨਜ਼ਰਬੰਦਾਂ ਨੂੰ ਮੁਆਵਜ਼ਾ ਦੇਣ ਦੇ ਅਦਾਲਤੀ ਫ਼ੈਸਲੇ ’ਤੇ ਅਮਲ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਨੇ ’84 ਦੇ ਫ਼ੌਜੀ ਹਮਲੇ ਨੂੰ ਬੇਲੋੜਾ ਹੋਣਾ ਕਬੂਲਿਆ
ਇਤਿਹਾਸਕ ਸਾਕਿਆਂ ਦੀਆਂ ਦਰਦਨਾਕ ਯਾਦਾਂ ਨੂੰ ਹਮੇਸ਼ਾਂ ਯਾਦ ਰੱਖਣਾ ਸਿੱਖ ਕੌਮ ਦੇ ਸੁਭਾਅ ਦਾ ਹਿੱਸਾ ਬਣ ਚੁੱਕਿਆ ਹੈ । ਜ਼ਾਲਮ ਹਕੂਮਤਾਂ ਦੇ ਹਮਲਿਆਂ ਨਾਲ ਸਿੱਖ ਕਦੇ ਖੌਫਜਾਦਾ ਨਹੀਂ ਹੋਏ। ਸਗੋਂ ਹਮਲਿਆਂ ਤੋਂ ਉਤਪੰਨ ਪ੍ਰਤੀਕਰਮ ਗੌਰਵਮਈ ਸਰਮਾਏ ਦਾ ਰੂਪ ਧਾਰਨ ਕਰਦਿਆਂ … More







