ਸਭਿਆਚਾਰ

khushian di khushboee- title.resized

ਗੁਰਦੀਸ਼ ਕੌਰ ਗਰੇਵਾਲ ਦੀਆਂ ਨਵੀਆਂ ਪੁਸਤਕਾਂ 16 ਜੁਲਾਈ ਨੂੰ ਲੋਕ ਅਰਪਣ ਹੋਣਗੀਆਂ

ਕੈਲਗਰੀ-: ਮਾਂ ਬੋਲੀ ਪੰਜਾਬੀ ਦੀ ਜਾਣੀ ਪਛਾਣੀ ਲੇਖਿਕਾ ਅਤੇ ਕਵਿੱਤਰੀ, ਗੁਰਦੀਸ਼ ਕੌਰ ਗਰੇਵਾਲ ਦੀਆਂ ਨਵੀਆਂ ਛਪੀਆਂ ਦੋ ਪੁਸਤਕਾਂ, 16 ਜੁਲਾਈ, ਦਿਨ ਸ਼ਨੀਵਾਰ ਨੂੰ, ਬਾਅਦ ਦੁਪਹਿਰ ਇੱਕ ਵਜੇ ਤੋਂ ਚਾਰ ਵਜੇ ਤੱਕ, 503, 4774 ਵੈਸਟ ਵਿੰਡ ਡਰਾਈਵ, ਨੌਰਥ ਈਸਟ, ਕੈਲਗਰੀ (ਇੰਡੀਅਨ … More »

ਸਰਗਰਮੀਆਂ | Leave a comment
4 june-2022 poster.resized

ਈ ਦੀਵਾਨ ਸੁਸਾਇਟੀ ਵਲੋਂ ਜੂਨ ਮਹੀਨੇ ਦੋ ਕੌਮਾਂਤਰੀ ਕਵੀ ਦਰਬਾਰ ਕਰਾਏ ਗਏ

ਕੈਲਗਰੀ:  ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 4 ਜੂਨ ਤੇ 11 ਜੂਨ ਨੂੰ, ਆਪਣੇ ਹਫਤਾਵਾਰ ਸਮਾਗਮਾਂ ਵਿੱਚ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਦੀ ਮਹਾਨ ਸ਼ਹਾਦਤ, ਤੀਜੇ ਘੱਲੂਘਾਰੇ ਅਤੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ, ਔਨਲਾਈਨ  ਕੌਮਾਂਤਰੀ ਕਵੀ ਦਰਬਾਰ ਕਰਾਏ ਗਏ- ਜਿਸ ਵਿੱਚ … More »

ਸਰਗਰਮੀਆਂ | Leave a comment
IMG_8556.resized

ਗੁਰਮੀਤ ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ ਪੁਲੰਦਾ

ਗੁਰਮੀਤ ਸਿੰਘ ਪਲਾਹੀ ਜਾਣਿਆਂ ਪਛਾਣਿਆਂ ਕਾਲਮ ਨਵੀਸ, ਕਹਾਣੀਕਾਰ ਅਤੇ ਕਵੀ ਹੈ। ਮੁਢਲੇ ਤੌਰ ‘ਤੇ ਉਹ ਸੂਖ਼ਮ ਦਿਲ ਵਾਲਾ ਕਵੀ ਹੈ ਪ੍ਰੰਤੂ ਅੱਜ ਕਲ੍ਹ ਪ੍ਰਬੁੱਧ ਕਾਲਮ ਨਵੀਸ ਦੇ ਤੌਰ ਤੇ ਜਾਣਿਆਂ ਜਾਂਦਾ ਹੈ। ਉਸ ਦੇ ਕਵੀ ਹੋਣ ਕਰਕੇ ਵਾਰਤਕ ਕਾਵਮਈ ਬਣ … More »

ਸਰਗਰਮੀਆਂ | Leave a comment
IMG_8715.resized

ਰਵੀ ਸ਼ੇਰਗਿੱਲ ਦਾ ਕਹਾਣੀ ਸੰਗ੍ਰਹਿ ‘ਕਿਤੇ ਉਹ ਨਾ ਹੋਵੇ’ ਅਹਿਸਾਸਾਂ ਦਾ ਪੁਲੰਦਾ

ਪੰਜਾਬੀ ਕਹਾਣੀ ਵਿੱਚ ਅਨੇਕਾਂ ਨਵੇਂ ਤਜ਼ਰਬੇ ਹੋ ਰਹੇ ਹਨ। ਖਾਸ ਤੌਰ ‘ਤੇ ਨਵੇਂ ਕਹਾਣੀਕਾਰ ਪੰਜਾਬੀ ਕਹਾਣੀ ਦੀ ਵਿਰਾਸਤ ਵਿੱਚ ਵਡਮੁਲਾ ਯੋਗਦਾਨ ਪਾ ਰਹੇ ਹਨ। ਇਸ ਤੋਂ ਸਾਫ ਹੋ ਰਿਹਾ ਹੈ ਕਿ ਪੰਜਾਬੀ  ਕਹਾਣੀ ਪ੍ਰੌੜ੍ਹ ਅਵਸਥਾ ਨੂੰ ਪਾਰ ਕਰਦੀ ਵਿਖਾਈ ਦੇ … More »

ਸਰਗਰਮੀਆਂ | Leave a comment
7ba7bb85-65a2-4135-91f4-62cb70c55872.resized

ਉਜਾਗਰ ਸਿੰਘ ਦੀ ਪੁਸਤਕ ‘ਪਿੰਡ ਕੱਦੋ’ ਦੇ ਵਿਰਾਸਤੀ ਰੰਗ’: ਇਤਿਹਾਸਕ ਦਸਤਾਵੇਜ – ਰਵਿੰਦਰ ਸਿੰਘ ਸੋਢੀ

ਸਰਦਾਰ ਉਜਾਗਰ ਸਿੰਘ ਨੂੰ ਮੈਂ ਉਦੋਂ ਤੋਂ ਜਾਣਦਾ ਹਾਂ ਜਦੋਂ ਉਹ ਪਟਿਆਲਾ ਵਿਖੇ ਲੋਕ ਸੰਪਰਕ ਅਫ਼ਸਰ ਸਨ।  ਨਾਭਾ ਦੇ ਜਿਸ ਰਿਹਾਇਸ਼ੀ ਪਬਲਿਕ ਸਕੂਲ ਵਿਚ ਮੈਂ ਅਧਿਆਪਕ ਸੀ, ਉਥੇ ਮੰਤਰੀਆਂ, ਉੱਚ ਫੌਜੀ ਅਫਸਰਾਂ ਅਤੇ ਸਿਵਲ ਅਧਿਕਾਰੀਆਂ ਦਾ ਆਉਣਾ-ਜਾਣਾ ਲੱਗਿਆ ਹੀ ਰਹਿੰਦਾ … More »

ਸਰਗਰਮੀਆਂ | Leave a comment
IMG_7757.resized

ਨਰਿੰਦਰਪਾਲ ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ

ਸਾਹਿਤ ਅਤੇ ਸੰਗੀਤ ਮਨੁਖੀ ਮਨਾਂ ਨੂੰ ਸਕੂਨ ਦਿੰਦਾ ਹੈ। ਇਸ ਲਈ ਸਾਹਿਤ ਦੀਆਂ ਸਾਰੀਆਂ ਵਿਧਾਵਾਂ ਵਿੱਚ ਵੱਡੀ ਮਾਤਰਾ ਵਿੱਚ ਸਾਤਿ ਲਿਖਿਆ ਜਾ ਰਿਹਾ ਹੈ। ਕਵਿਤਾ ਸਭ ਤੋਂ ਵਧੇਰੇ ਮਾਤਰਾ ਵਿੱਚ ਲਿਖੀ ਜਾ ਰਹੀ ਹੈ। ਕਵਿਤਾ ਛੰਦ ਰੱਧ ਅਤੇ ਖੁਲ੍ਹੀ ਦੋ … More »

ਸਰਗਰਮੀਆਂ | Leave a comment
Screenshot-( 3) 23 april kavi darbar.resized

ਈ ਦੀਵਾਨ ਸੁਸਾਇਟੀ ਵਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੌਮਾਂਤਰੀ ਕਵੀ ਦਰਬਾਰ

ਕੈਲਗਰੀ: ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 23 ਅਪ੍ਰੈਲ ਦਿਨ ਸ਼ਨਿਚਰਵਾਰ ਨੂੰ, ਆਪਣੇ ਹਫਤਾਵਾਰ ਸਮਾਗਮ ਵਿੱਚ, ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ, ਔਨਲਾਈਨ ਕੌਮਾਂਤਰੀ ਕਵੀ ਦਰਬਾਰ ਕਰਾਇਆ ਗਿਆ- ਜਿਸ ਵਿੱਚ ਦੇਸ਼ ਵਿਦੇਸ਼ ਤੋਂ ਮਹਾਨ ਪੰਥਕ ਕਵੀ/ ਕਵਿੱਤਰੀਆਂ ਨੇ ਸ਼ਿਰਕਤ ਕੀਤੀ। ਇਹ ਸੰਸਥਾ … More »

ਸਰਗਰਮੀਆਂ | Leave a comment
IMG_8302.resized

ਰਵਿੰਦਰ ਸਿੰਘ ਸੋਢੀ ਦੀ ਪੁਸਤਕ ਪਰਵਾਸੀ ਕਲਮਾਂ: ਸਾਹਿਤਕ ਫੁੱਲਾਂ ਦਾ ਗੁਲਦਸਤਾ

ਪਰਵਾਸ ਵਿੱਚ ਵਸਦੇ ਵੀਹ ਕਲਮਕਾਰਾਂ ਦੀਆਂ ਰਚਨਾਵਾਂ ਦਾ ਸਾਹਿਤਕ ਗੁਲਦਸਤਾ ‘ਪਰਵਾਸੀ ਕਲਮਾਂ’ ਆਪੋ ਆਪਣੇ ਰੰਗਾਂ ਦੀ ਖ਼ੁਸ਼ਬੋ ਦਿੰਦਾ ਹੋਇਆ ਸਾਹਿਤਕ ਸੰਸਾਰ ਦੇ ਤਾਣੇ ਬਾਣੇ ਨੂੰ ਮਹਿਕਾ ਰਿਹਾ ਹੈ। ਰਵਿੰਦਰ ਸਿੰਘ ਸੋਢੀ ਨੇ ਕੈਨੇਡਾ, ਅਮਰੀਕਾ, ਆਸਟਰੇਲੀਆ, ਨਿਊਜ਼ੀਲੈਂਡ ਅਤੇ ਬਰਤਾਨੀਆਂ ਵਿੱਚ ਵਸੇ … More »

ਸਰਗਰਮੀਆਂ | Leave a comment
IMG_8429.resized

ਡਾ. ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ : ਨਵਾਂ ਸਮਾਜ ਸਿਰਜਣ ਦੀ ਹੂਕ ਉਜਾਗਰ ਸਿੰਘ

ਡਾ. ਹਰਕੇਸ਼ ਸਿੰਘ ਸਿੱਧੂ ਆਸ਼ਾਵਾਦੀ ਸ਼ਾਇਰ ਹੈ। ਉਨ੍ਹਾਂ ਦੀ ਵਿਰਾਸਤ ਧਾਰਮਿਕ ਰੰਗ ਵਿੱਚ ਰੰਗੀ ਹੋਈ ਹੈ। ਇਸ ਕਰਕੇ ਉਨ੍ਹਾਂ ਦੀ ਹਰ ਸਾਹਿਤਕ ਰਚਨਾ ਵਿਚੋਂ ਸਿੱਖ ਧਰਮ ਦੀਆਂ ਪਰੰਪਰਾਵਾਂ, ਸਿਧਾਂਤਾਂ ਅਤੇ ਸਿਖਿਆਵਾਂ ਦੀ ਮਹਿਕ ਆਉਂਦੀ ਹੈ। ਉਨ੍ਹਾਂ ਦਾ ਸਾਰਾ ਜੀਵਨ ਵੀ … More »

ਸਰਗਰਮੀਆਂ | Leave a comment
screen shot of 26 march,2022- kavi darbar (1).resized

ਈ ਦੀਵਾਨ ਸੁਸਾਇਟੀ ਵਲੋਂ ਔਰਤ ਦਿਵਸ ਨੂੰ ਸਮਰਪਿਤ ਇੰਟਰਨੈਸ਼ਨਲ ਕਵੀ ਦਰਬਾਰ

ਕੈਲਗਰੀ: ਪਿਛਲੇ ਦੋ ਸਾਲ ਤੋਂ ਹੋਂਦ ਵਿੱਚ ਆਈ, ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 26 ਮਾਰਚ ਦਿਨ ਸ਼ਨਿਚਰਵਾਰ ਨੂੰ, ਆਪਣੇ ਹਫਤਾਵਾਰ ਸਮਾਗਮ ਵਿੱਚ, ਔਰਤ ਦਿਵਸ ਨੂੰ ਸਮਰਪਿਤ, ਔਨਲਾਈਨ ਇੰਟਰਨੈਸ਼ਨਲ ਕਵੀ ਦਰਬਾਰ ਕਰਾਇਆ ਗਿਆ- ਜਿਸ ਵਿੱਚ ਦੇਸ਼ ਵਿਦੇਸ਼ ਤੋਂ ਮਹਾਨ ਪੰਥਕ ਕਵੀ/ … More »

ਸਰਗਰਮੀਆਂ | Leave a comment