ਸਭਿਆਚਾਰ
ਸਿੱਖ ਰੈਫਰੈਂਸ ਲਾਇਬਰੇਰੀ ਦੀਆਂ ਦੁਰਲੱਭ ਵਸਤਾਂ ਦੀ ਵਾਪਸੀ ਪ੍ਰਤੀ 37 ਸਾਲਾਂ ਬਾਅਦ ਵੀ ਕਈ ਅਨ-ਸੁਲਝੇ ਸਵਾਲ
ਸਿੱਖ ਜਜ਼ਬਾਤਾਂ ਨਾਲ ਸਰੋਕਾਰ ਰੱਖਦੀ ਸਿੱਖ ਰੈਫਰੈਂਸ ਲਾਇਬਰੇਰੀ ਸੰਬੰਧੀ ਅੱਜ 37 ਸਾਲ ਬੀਤ ਜਾਣ ‘ਤੇ ਵੀ ਪੂਰੀ ਸਚਾਈ ਸੰਗਤ ਸਾਹਮਣੇ ਨਹੀਂ ਲਿਆਂਦੀ ਜਾ ਸਕੀ। ਸਾਡਾ ਕੰਮ ਹਰ ਸਾਲ ਜੂਨ ਦੇ ਪਹਿਲੇ ਹਫ਼ਤੇ ਘੱਲੂਘਾਰੇ ਦੀ ਵਰ੍ਹੇਗੰਢ ‘ਤੇ ਦੁੱਖ ਦਾ ਪ੍ਰਗਟਾਵਾ ਕਰਨਾ … More
ਸੁਖਦੇਵ ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ
ਸੁਖਦੇਵ ਸਿੰਘ ਸ਼ਾਂਤ ਬਹੁਪੱਖੀ ਸਾਹਿਤਕਾਰ ਹੈ। ਉਨ੍ਹਾਂ ਨੇ ਸਾਹਿਤ ਦੀਆਂ ਕਈ ਵਿਧਾਵਾਂ ਵਿਚ ਲਿਖਿਆ ਹੈ। ਉਨ੍ਹਾਂ ਦੀ ਇਹ 11ਵੀਂ ਪੁਸਤਕ ਹੈ। ਇਸ ਤੋਂ ਪਹਿਲਾਂ ਬੱਚਿਆਂ ਲਈ ਕਾਵਿ ਸੰਗ੍ਰਹਿ, ਦੋ ਬਾਲ ਕਹਾਣੀਆਂ ਦੇ ਸੰਗ੍ਰਹਿ ਅਤੇ ਇਕ ਵਾਰਤਕ ਦੀ ਪੁਸਤਕ ਪ੍ਰਕਾਸ਼ਤ ਹੋ … More
“ਕਹਾਣੀਕਾਰ ਲਾਲ ਸਿੰਘ — ਵਿਚਾਰਧਾਰਾ ਤੇ ਬਿਰਤਾਂਤ” ਪੁਸਤਕ ਰੂਪ ਵਿੱਚ ਪਾਠਕਾਂ ਦੀ ਕਚਹਿਰੀ ਵਿੱਚ
ਦਸੂਹਾ, (ਅਮਰਜੀਤ ਸਿੰਘ) – ਕਹਾਣੀਕਾਰ ਲਾਲ ਸਿੰਘ ਦੀ ਲੇਖਣੀ ਵਿਚਲੀ ਵਿਚਾਰਧਾਰਾ ਅਤੇ ਬਿਰਤਾਂਤ ਦੀ ਤਰਜਮਾਨੀ ਸੰਪਾਦਕ ਡਾ.ਕਰਮਜੀਤ ਸਿੰਘ ਕੁਰਕਸ਼ੇਤਰ ਨੇ ਬਾਖੂਬੀ ਕੀਤੀ ਹੈ । ਇਸ ਪੁਸਤਕ ਵਿੱਚ ਬਹੁਤ ਸਾਰੇ ਪੰਜਾਬੀ ਸਾਹਿਤ ਜਗਤ ਦੇ ਸਥਾਪਿਤ ਹਸਤਾਖ਼ਰ ਲੇਖਕਾਂ ਨੇ ਕਹਾਣੀਕਾਰ ਲਾਲ ਸਿੰਘ … More
ਡੇਰਾ ਸਿਰਸਾ ਤੋਂ ਸਮਰਥਨ ਮੰਗਣ ਵਾਲਿਆਂ ਵੱਲੋਂ ਕੇਵਲ ਪੰਜ ਪਿਆਰਿਆਂ ਕੋਲ ਪੇਸ਼ ਕੇ ਸੁਰਖਰੂ ਹੋਣ ਬਾਰੇ ਸਿੰਘ ਸਾਹਿਬਾਨ ਨੂੰ ਪੱਤਰ
’’ ਅਕਾਲ ਸਹਾਇ ’’ ਸੇਵਾ ਵਿਖੇ ਮਿਤੀ – ਮਈ 20, 2021 ਸਤਿਕਾਰਯੋਗ ਜਥੇਦਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ । ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ।। ਸ੍ਰੀਮਾਨ ਜੀ , ਸਨਿਮਰ ਬੇਨਤੀ ਹੈ ਕਿ ਸ੍ਰੀ ਅਕਾਲ ਤਖ਼ਤ … More
ਅੰਮਿ੍ਰਤਪਾਲ ਸਿੰਘ ਸ਼ੈਦਾ ਦੀ ਪਲੇਠੀ ਪੁਲਾਂਘ : ਗ਼ਜ਼ਲ ਸੰਗ੍ਰਹਿ ‘ਫ਼ਸਲ ਧੁੱਪਾਂ ਦੀ’
ਅੰਮਿ੍ਰਤਪਾਲ ਸਿੰਘ ਸ਼ੈਦਾ ਪੰਜਾਬੀ ਗ਼ਜ਼ਲ ਦਾ ਸਮਰਥ ਗ਼ਜ਼ਲਗੋ ਹੈ। ਪਿਛਲੇ 35 ਸਾਲਾਂ ਤੋਂ ਗ਼ਜ਼ਲ ਲਿਖ ਰਿਹਾ ਹੈ। ਉਨ੍ਹਾਂ ਦੀਆਂ ਗ਼ਜ਼ਲਾਂ ਦੇ ਸ਼ੇਅਰ ਭਾਵੇਂ ਸਰਲ ਸ਼ਬਦਾਵਲੀ, ਠੇਠ ਪੰਜਾਬੀ ਅਤੇ ਆਮ ਜਨ ਜੀਵਨ ਵਿਚੋਂ ਹੁੰਦੇ ਹਨ ਪ੍ਰੰਤੂ ਉਨ੍ਹਾਂ ਦੇ ਅਰਥ ਬਹੁਤ ਹੀ … More
ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ : ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਗੁਰਭਜਨ ਗਿੱਲ ਪੰਜਾਬੀ ਦਾ ਸਥਾਪਤ ਗ਼ਜ਼ਲਗ਼ੋ ਹੈ। ਉਨ੍ਹਾਂ ਦੀਆਂ ਹੁਣ ਤੱਕ 21 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿਚੋਂ 17 ਉਨ੍ਹਾਂ ਦੀਆਂ ਮੌਲਿਕ ਪੁਸਤਕਾਂ ਹਨ। 4 ਪੁਸਤਕਾਂ ਉਨ੍ਹਾਂ ਬਾਰੇ ਹੋਰ ਲੇਖਕਾਂ ਨੇ ਪ੍ਰਕਾਸ਼ਤ ਕੀਤੀਆਂ ਹਨ। ਉਨ੍ਹਾਂ ਪੁਸਤਕਾ ਵਿਚੋਂ 8 ਕਾਵਿ … More
ਰਾਜਦੀਪ ਸਿੰਘ ਤੂਰ ਦਾ ਗ਼ਜ਼ਲ ਸੰਗ੍ਰਹਿ ‘ਰੂਹ ਵੇਲਾ’ ਸਮਾਜਿਕ ਸਰੋਕਾਰਾਂ ਦਾ ਪਹਿਰੇਦਾਰ
ਰਾਜਦੀਪ ਸਿੰਘ ਤੂਰ ਸਮਾਜਿਕ ਸਰੋਕਾਰਾਂ ਦਾ ਗ਼ਜ਼ਲਗ਼ੋ ਹੈ। ਉਨ੍ਹਾਂ ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਰੂਹ ਵੇਲਾ’ ਪ੍ਰਕਾਸ਼ਤ ਹੋਇਆ ਹੈ। ਰੂਹ ਵੇਲਾ ਗ਼ਜ਼ਲ ਸੰਗ੍ਰਹਿ ਦੀਆਂ ਗ਼ਜ਼ਲਾਂ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ ਹਨ। ਜ਼ਿੰਦਗੀ ਦੇ ਵੱਖ-ਵੱਖ ਰੰਗਾਂ ਵਿਚ ਰੰਗੀਆਂ ਹੋਈਆਂ ਇਹ ਗ਼ਜ਼ਲਾਂ ਇਨਸਾਨੀ ਮਨਾ … More
‘ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ
ਦੇਸ਼ ਵਿਚ ਜਿਤਨੀਆਂ ਵੀ ਲਹਿਰਾਂ ਚਲੀਆਂ ਹਨ। ਉਨ੍ਹਾਂ ਲਹਿਰਾਂ ਸਮੇਂ ਸਾਹਿਤਕਾਰਾਂ ਨੇ ਜਿਹੜਾ ਸਾਹਿਤ ਰਚਿਆ, ਉਹ ਇਤਿਹਾਸ ਦਾ ਅਟੁੱਟ ਅੰਗ ਬਣ ਗਿਆ ਹੈ, ਬਸ਼ਰਤੇ ਕਿ ਉਸ ਸਾਹਿਤ ਨੂੰ ਪੁਸਤਕ ਦਾ ਰੂਪ ਦਿੱਤਾ ਗਿਆ ਹੋਵੇ। ਉਸ ਪੁਸਤਕ ਤੋਂ ਆਉਣ ਵਾਲੀਆਂ ਨਸਲਾਂ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਇਕੱਤਰਤਾ ਔਰਤ ਦਿਵਸ ਨੂੰ ਸਮਰਪਿਤ ਰਹੀ
ਕੈਲਗਰੀ : ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮਾਰਚ ਮਹੀਨੇ ਦੀ ਇਕੱਤਰਤਾ, ਤੀਜੇ ਸ਼ਨੀਵਾਰ ਨੂੰ, ਡਾ. ਬਲਵਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਵਿੱਚ, ਔਨਲਾਈਨ ਕੀਤੀ ਗਈ ਜੋ ਔਰਤ ਦਿਵਸ ਨੂੰ ਸਮਰਪਿਤ ਰਹੀ। ਮੰਚ ਸੰਚਾਲਨ ਕਰਦਿਆਂ ਗੁਰਦੀਸ਼ ਕੌਰ ਗਰੇਵਾਲ ਨੇ ਸਭ ਨੂੰ ‘ਜੀ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਮਾਂ ਬੋਲੀ ਅਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਰਹੀ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਫਰਵਰੀ ਮਹੀਨੇ ਦੀ ਮੀਟਿੰਗ- 20 ਫਰਵਰੀ ਨੂੰ, ਡਾ. ਬਲਵਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਵਿੱਚ, ਔਨਲਾਈਨ ਕੀਤੀ ਗਈ- ਜਿਸ ਵਿੱਚ ਰਿਚਮੰਡ ਬੀ.ਸੀ. ਵਿਚ ਵਸਦੀ ਲੇਖਿਕਾ ਅਨਮੋਲ ਕੌਰ ਸਭਾ ਦੇ ਵਿਸ਼ੇਸ਼ ਸੱਦੇ ਤੇ, ਮੁੱਖ ਮਹਿਮਾਨ ਦੇ … More










