ਸਭਿਆਚਾਰ
ਸੁਪਰੀਮ ਕੋਰਟਾਂ ਦੇ ਜੱਜਾਂ ਨੇ ਸਿੱਖਿਆ, ਵਾਤਾਵਰਣ ਸਰੁੱਖਿਆ ਅਤੇ ਮਨੁੱਖ ਅਧਿਕਾਰਾਂ ਸਬੰਧੀ ਮੁੱਦਿਆਂ ’ਤੇ ਪਾਈ ਵਿਚਾਰਾਂ ਦੀ ਸਾਂਝ
ਸਿੱਖਿਆ ਮੁੱਖ ਤੌਰ ’ਤੇ ਇੱਕ ਵਾਹਨ ਹੈ, ਜਿਸ ਨਾਲ ਸਮਾਜਿਕ-ਆਰਥਿਕ ਤੌਰ ’ਤੇ ਹਾਸ਼ੀਏ ’ਤੇ ਰਹਿਣ ਵਾਲਾ ਤਬਕਾ ਘਰੇਲੂ ਵਿਕਾਸ ਦੇ ਨਾਲ-ਨਾਲ ਆਪਣੇ ਆਪ ਨੂੰ ਗ਼ਰੀਬੀ ਤੋਂ ਬਾਹਰ ਕੱਢ ਸਕਦਾ ਹੈ ਅਤੇ ਉਸ ਨੂੰ ਸਮਾਜ ਵਿਚ ਪੂਰੀ ਤਰ੍ਹਾਂ ਏਕੀਕਿ੍ਰਤ ਹੋਣ ਅਤੇ … More
ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦਾਂ ਦੀ ਸ਼ਹੀਦੀ ਸ਼ਤਾਬਦੀ ‘ਤੇ ਵਿਸ਼ੇਸ਼
ਸਾਕਾ ਤਰਨ ਤਾਰਨ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਅਲਾਦੀਨ ਪੁਰ ਅਤੇ ਬਾਬਾ ਹੁਕਮ ਸਿੰਘ ਵਸਾਊ ਕੋਟ ਦੀ ਸ਼ਹੀਦੀ ਸ਼ਤਾਬਦੀ ਸਮਾਗਮ ਪਿੰਡ ਅਲਾਦੀਨ ਪੁਰ ਵਿਖੇ ਅੱਜ ਤੋਂ । ਸਿੱਖ ਪੰਥ ‘ਚ ਅਨੇਕਾਂ ਅਜਿਹੀਆਂ ਜਥੇਬੰਦੀਆਂ ਹਨ ਜਿਨ੍ਹਾਂ … More
ਲਾਹੌਰ ਦੇ ਕਿਲੇ ‘ਚ ‘ਮਹਾਰਾਜਾ ਰਣਜੀਤ ਸਿੰਘ ਦੀ ਕੁਰਬਾਨੀ ਅਤੇ ਡੋਗਰਿਆਂ ਦੀ ਲੂਣਹਰਾਮੀ’ ਵਿਸ਼ੇ ਤੇ ਵੀਚਾਰ ਚਰਚਾ : ਜਨਮ ਸਿੰਘ
ਨਨਕਾਣਾ ਸਾਹਿਬ – ‘ਮਹਾਰਾਜਾ ਰਣਜੀਤ ਸਿੰਘ ਦੀ ਕੁਰਬਾਨੀ ਅਤੇ ਡੋਗਰਿਆਂ ਦੀ ਲੂਣਹਰਾਮੀ’ ਵਿਸ਼ੇ ‘ਤੇ ਗੁਰਦੁਆਰਾ ਜਨਮ ਅਸਥਾਨ, ਸ੍ਰੀ ਨਨਕਾਣਾ ਵਿਖੇ ਸ਼ਹਿਜ਼ਾਦਾ ਸ਼ੇਰ ਸਿੰਘ ਦੀ ਮਹਾਰਾਜੇ ਵਜੋਂ ਹੋਈ ਤਾਜਪੋਸ਼ੀ ਵਾਲੇ ਦਿਨ ਰੱਖਿਆ ਗਿਆ। ਇਸ ਮੌਕੇ ‘ਤੇ ਭਾਈ ਪ੍ਰੇਮ ਸਿੰਘ ਜੀ ਨੇ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਨਵੇਂ ਸਾਲ ਦੀ ਜ਼ੂਮ ਮੀਟਿੰਗ ਵਿਚ- ਕਿਸਾਨੀ ਸੰਘਰਸ਼ ਵਿਚ ਔਰਤਾਂ ਦੇ ਯੋਗਦਾਨ ਤੇ ਚਰਚਾ ਹੋਈ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਨੇ ਨਵੇਂ ਸਾਲ ਦੀ ਆਮਦ ਤੇ, 16 ਜਨਵਰੀ ਨੂੰ ਡਾ. ਬਲਵਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਵਿੱਚ, ਭਰਵੀਂ ਹਾਜ਼ਰੀ ਨਾਲ ਔਨ ਲਾਈਨ ਜ਼ੂਮ ਮੀਟਿੰਗ ਕੀਤੀ- ਜਿਸ ਵਿਚ ਸਭਾ ਦੇ ਵਿਸ਼ੇਸ਼ ਸੱਦੇ ਤੇ ਵਿਨੀਪੈਗ ਤੋਂ ‘ਨਵ ਸਵੇਰ’ … More
ਨੀਂਹ ਪੱਥਰ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਧਾਰਮਿਕ ਅਕੀਦਿਆਂ ਵਿਚ ਪਿਆਰ ਤੇ ਵਿਸ਼ਵਾਸ਼ ਦੀ ਨੀਂਹ
ਗਿਆਨੀ ਜਨਮ ਸਿੰਘ ਸ੍ਰੀ ਨਨਕਣਾ ਸਾਹਿਬ, ਹਰਿਮੰਦਰ ਕੀ ਨੀਂਵ ਕੀ ਈਂਟ ਦੇ ਰਹੀ ਹੈ ਗਵਾਹੀ, ਕਿ ਅਹਿਲੇ ਮਜ਼ਾਹਬ ਮੇਂ ਕਭੀ ਦੋਸਤੀ ਮੁਸਕਰਾਈ ਥੀ। ਸ੍ਰੀ ਅੰਮ੍ਰਿਤਸਰ ਸਾਹਿਬ ਸ਼ਹਿਰ ਸਿੱਖ ਕੌਮ ਦਾ ਸੱਭ ਤੋਂ ਵੱਡਾ ਕੇਂਦਰ ਹੈ।ਇਹ ਐਸਾ ਨਗਰ ਹੈ, ਜੋ ਗੁਰੂ … More
ਹਰਿਆਣੇ ਦਾ 2020 ਦਾ ਪੰਜਾਬੀ ਸਾਹਿਤ ਅਵਲੋਕਨ: ਪੁਸਤਕ ਸੰਦਰਭ : ਡਾ. ਨਿਸ਼ਾਨ ਸਿੰਘ ਰਾਠੌਰ
ਪੰਜਾਬੀ ਸਾਹਿਤ ਜਗਤ ਵਿਚ ਹਰ ਸਾਲ ਬਹੁਤ ਸਾਰੀਆਂ ਨਵੀਆਂ ਪੁਸਤਕਾਂ ਪ੍ਰਕਾਸਿ਼ਤ ਹੁੰਦੀਆਂ ਰਹਿੰਦੀਆਂ ਹਨ। ਕੁਝ ਪੁਸਤਕਾਂ ਆਮ ਪਾਠਕਾਂ ਦੇ ਹੱਥਾਂ ਤੀਕ ਪਹੁੰਚਦੀਆਂ ਹਨ ਅਤੇ ਕੁਝ ਲੇਖਕਾਂ ਦੀਆਂ ਅਲਮਾਰੀਆਂ ਦਾ ਸਿ਼ੰਗਾਰ ਬਣ ਕੇ ਲੰਮੀ ਚੁੱਪ ਧਾਰ ਲੈਂਦੀਆਂ ਹਨ। ਅਜੋਕੇ ਦੌਰ ਵਿਚ … More
ਪੰਜਾਬੀ ਭਾਸ਼ਾ, ਸਾਹਿਤ, ਖੋਜ, ਲੋਕਧਾਰਾ ਅਤੇ ਆਲੋਚਨਾ ਦਾ ਅਹਿਮ ਹਸਤਾਖ਼ਰ : ਡਾ: ਜੋਗਿੰਦਰ ਸਿੰਘ ਕੈਰੋਂ
ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਦੇ ਉੱਚ ਕੋਟੀ ਦੇ ਸਾਹਿਤਕਾਰ ਤੇ ਆਲੋਚਕ ਡਾ: ਜੋਗਿੰਦਰ ਸਿੰਘ ਕੈਰੋਂ ਨੂੰ ਸ਼੍ਰੋਮਣੀ ਪੰਜਾਬੀ ਸਾਹਿਤਕਾਰ, ਸਾਲ 2015 ਦੇ ਪੁਰਸਕਾਰ ਲਈ ਚੁਣੇ ਜਾਣ ਨਾਲ ਪੰਜਾਬੀ ਭਾਸ਼ਾ, ਸਾਹਿਤ ਅਤੇ ਕਲਾ ਦੇ ਖੇਤਰ ‘ਚ ਭਾਰੀ ਖ਼ੁਸ਼ੀ ਪਾਈ ਜਾ … More
ਨਕਾਣਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਏ ਪੰਜ ਪਿਆਰਿਆਂ ਵੱਲੋਂ ‘ਸਰਬੱਤ ਦਾ ਭਲਾ’ ਤਿਮਾਹੀ ਮੈਗਜ਼ੀਨ ਜਾਰੀ
ਨਨਕਾਣਾ ਸਾਹਿਬ- ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ੫੫੧ਵੇਂ ਪ੍ਰਕਾਸ਼ ਗੁਰਪੁਰਬ ਦੀ ਖ਼ੁਸ਼ੀ ਵਿਚ ਦਿਆਲ ਸਿੰਘ ਰਿਸਰਚ ਐਂਡ ਕਲਚਰਲ ਫ਼ੌਰਮ ਵੱਲੋਂ ਪੰਜਾਬੀ ਵਿਚ ‘ਸਰਬੱਤ ਦਾ ਭਲਾ’ ਤਿਮਾਹੀ ਮੈਗਜ਼ਨਂ ਦੀ ਮੁੱਖ ਵਿਖਾਈ ਨਗਰ ਕੀਰਤਨ ਤੋਂ ਉਪਰੰਤ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ … More
ਭਾਈ ਲੌਂਗੋਵਾਲ ਨੇ ਸਧਾਰਨ ਕਾਰਕੁਨ ਤੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਸਫ਼ਰ ਪੰਥਪ੍ਰਸਤੀ ਅਤੇ ਸਖ਼ਤ ਮਿਹਨਤ ਨਾਲ ਤੈਅ ਕੀਤਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਲੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ 27 ਨਵੰਬਰ ਨੂੰ ਹੋਣ ਜਾ ਰਹੀ ਹੈ। ਤਿੰਨ ਵਰ੍ਹੇ ਪਹਿਲਾਂ 29 ਨਵੰਬਰ 2017 ਨੂੰ ਜਦ ਅਕਾਲੀ ਹਾਈ ਕਮਾਨ ਵੱਲੋਂ ਪੰਥਪ੍ਰਸਤੀ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦਿਆਂ ਭਾਈ ਗੋਬਿੰਦ ਸਿੰਘ … More
ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ੍ਰ: ਗੁਰਚਰਨਜੀਤ ਸਿੰਘ ਲਾਂਬਾ ਵੱਲੋਂ ਰਚਿਤ ਪੁਸਤਕ ‘‘ਸਾਖੀ ਸਿੱਖ ਰਹਿਤ ਮਰਯਾਦਾ ਜੀ ਕੀ‘ ਸੰਗਤ ਅਰਪਿਤ
ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ੍ਰ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਿੱਖ ਪੰਥ ਦੇ ਪ੍ਰੌਢ … More







![XUOL6941[1].resized](http://www.quamiekta.com/wp-content/uploads/2020/12/XUOL69411.resized1-150x150.jpg)
