ਸਭਿਆਚਾਰ
ਗੁਰੂ ਨਾਨਕ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਇੰਟਰਨੈਸ਼ਨਲ ਕਵੀ ਦਰਬਾਰ
ਕੈਲਗਰੀ : ਪਿਛਲੇ ਡੇੜ ਕੁ ਸਾਲ ਤੋਂ ਹੋਂਦ ਵਿੱਚ ਆਈ, ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 20 ਨਵੰਬਰ ਦਿਨ ਸ਼ਨਿਚਰਵਾਰ ਨੂੰ, ਆਪਣੇ ਹਫਤਾਵਾਰ ਸਮਾਗਮ ਵਿੱਚ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਔਨਲਾਈਨ ਇੰਟਰਨੈਸ਼ਨਲ ਕਵੀ ਦਰਬਾਰ … More
ਰਾਵਿੰਦਰ ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ ਪਾਉਣ ਦਾ ਉਦਮ
ਰਾਵਿੰਦਰ ਸਿੰਘ ਸੋਢੀ ਮੁਢਲੇ ਤੌਰ ‘ਤੇ ਵਿਦਿਅਕ ਮਾਹਿਰ ਹਨ। ਉਨ੍ਹਾਂ ਹੁਣ ਤੱਕ 6 ਨਾਟਕ ਦੀਆਂ ਪੁਸਤਕਾਂ, ਇਕ ਆਲੋਚਨਾ, ਇਕ ਜੀਵਨੀ, ਇਕ ਖੋਜ, ਇਕ ਕਵਿਤਾ ਅਤੇ ਦੋ ਸਿੱਖ ਧਰਮ ਨਾਲ ਸੰਬੰਧਤ ਕੁਲ 10 ਪੰਜਾਬੀ ਅਤੇ ਇਕ ਹਿੰਦੀ ਵਿੱਚ ਪੁਸਤਕਾਂ ਪ੍ਰਕਾਸ਼ਤ ਕਰਵਾਈਆਂ … More
ਕਿਰਤ ਵਿੱਚ ਦਮ ਹੈ ਤਾਂ ਪਾਠਕ ਲੱਭ ਕੇ ਪੜ੍ਹਦੇ ਹਨ – ਸ਼ਿਵਚਰਨ ਜੱਗੀ ਕੁੱਸਾ
ਪੰਜਾਬੀ ਸਾਹਿਤਕ ਖੇਤਰ ਵਿੱਚ ਮਾਲਵਾ ਖਿੱਤੇ ਦੇ ਲੇਖਕਾਂ ਦਾ ਅਹਿਮ ਸਥਾਨ ਰਿਹਾ ਹੈ। ਇਸ ਖਿੱਤੇ ਨੇ ਉੱਚ ਕੋਟੀ ਦੇ ਨਾਵਲਕਾਰ ਪੈਦਾ ਕੀਤੇ। ਮਾਲਵੇ ਦੇ ਹੀ ਜੰਮਪਲ ਸ਼ਿਵਚਰਨ ਜੱਗੀ ਕੁੱਸਾ ਦਾ ਨਾਮ ਵੀ ਅੱਜ ਉਨ੍ਹਾਂ ਗਿਣਤੀ ਦੇ ਨਾਵਲਕਾਰਾਂ ਵਿੱਚ ਆਉਂਦਾ ਹੈ, … More
ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਚਰਖ਼ੜੀ ਸ਼ਬਦ ਸਿੱਖ ਇਤਿਹਾਸ ਵਿੱਚ ਪਵਿਤਰਤਾ ਦਾ ਪ੍ਰਤੀਕ ਬਣਕੇ ਗਿਆਨ ਦੀ ਰੌਸ਼ਨੀ ਫ਼ੈਲਾ ਰਿਹਾ ਹੈ। ਗੁਰਭਜਨ ਗਿੱਲ ਮਾਖ਼ਿਓਂ ਮਿੱਠੀ ਸ਼ਬਦਾਵਲੀ ਦਾ ਵਣਜ਼ਾਰਾ ਹੈ, ਜਿਨ੍ਹਾਂ ਦੀ ਕਲਮ ਦੀ ਸਿਆਹੀ ਸਾਹਿਤਕ ਖੇਤਰ ਵਿੱਚ ਸੁਨਹਿਰੀ ਸ਼ਬਦਾਂ ਦੀ ਖ਼ੁਸ਼ਬੂ ਨਾਲ ਸਮਾਜਿਕ ਵਾਤਾਵਰਨ ਨੂੰ ਸ਼ਰਸਾਰ … More
‘ਪਟਿਆਲਾ ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ : ਉਜਾਗਰ ਸਿੰਘ
ਪਟਿਆਲਾ ਪੈਪਸੂ ਰਿਆਸਤ ਦਾ ਇਤਿਹਾਸਕ ਮਹੱਤਵ ਵਾਲਾ ਸ਼ਹਿਰ ਹੈ। ਇਸ ਸ਼ਹਿਰ ਬਾਰੇ ਬਹੁਤ ਸਾਰੇ ਇਤਿਹਾਸਕਾਰਾਂ ਨੇ ਪੁਸਤਕਾਂ ਲਿਖੀਆਂ ਹਨ। ਉਨ੍ਹਾਂ ਪੁਸਤਕਾਂ ਵਿੱਚ ਪਟਿਆਲਾ ਸ਼ਹਿਰ ਅਤੇ ਇਥੋਂ ਦੇ ਵਸਨੀਕਾਂ ਬਾਰੇ ਆਲੋਚਨਾਤਮਕ ਦਿ੍ਰਸ਼ਟੀਕੋਣ ਨਾਲ ਲਿਖਿਆ ਗਿਆ ਹੈ। ਇਹ ਤਾਂ ਬਿਲਕੁਲ ਸਹੀ ਹੈ … More
‘‘ਸਮਾਲਸਰ ਮੇਰਾ ਪਿੰਡ’’ ਜੱਗੀ ਬਰਾੜ ਸਮਾਲਸਰ ਦੀ ਇਤਿਹਾਸਕ ਪੁਸਤਕ – ਉਜਾਗਰ ਸਿੰਘ
ਸਮਾਲਸਰ ਪਿੰਡ ਦੀ ਧੀ ਜੱਗੀ ਬਰਾੜ ਸਮਾਲਸਰ ਨੇ ਆਪਣੇ ਪਿੰਡ ਦੀ ਇਤਿਹਾਸਕ, ਧਾਰਮਿਕ ਅਤੇ ਸਮਾਜਿਕ ਵਿਰਾਸਤ ਬਾਰੇ ਜਾਣਕਾਰੀ ਭਰਪੂਰ ਪੁਸਤਕ ‘‘ ਸਮਾਲਸਰ ਮੇਰਾ ਪਿੰਡ’’ ਲਿਖਕੇ ਆਪਣੀ ਵਿਰਾਸਤੀ ਮਿੱਟੀ ਦੀ ਮਹਿਕ ਨੂੰ ਸਤਿਕਾਰ ਅਤੇ ਅਕੀਦਤ ਦੇ ਫੁੱਲ ਭੇਂਟ ਕੀਤੇ ਹਨ। ਮੇਰੀ … More
ਪੰਥ ਰਤਨ ਭਾਈ ਕਾਨ੍ਹ ਸਿੰਘ ਨਾਭਾ ਦੇ ਪੜਪੋਤਰੇ ਮੇਜਰ ਆਦਰਸ਼ਪਾਲ ਸਿੰਘ ਨਾਲ ਵਿਸ਼ੇਸ਼ ਮੁਲਾਕਾਤ : ਡਾ ਜਗਮੇਲ ਸਿੰਘ ਭਾਠੂਆਂ
ਸਰਬਪੱਖੀ ਵਿਦਵਤਾ ਅਤੇ ਸਰਬਾਂਗੀ ਸ਼ਖਸੀਅਤ ਕਰਕੇ ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ (1861-1938 ਈ.) ਨੂੰ ਸਿੱਖ ਕੌਮ ਵਿਚ ਭਾਈ ਸਾਹਿਬੱ ਜਾਂ ਪੰਥ ਰਤਨ ਦੀ ਉਪਾਧੀ ਨਾਲ ਯਾਦ ਕੀਤਾ ਜਾਂਦਾ ਹੈ। ਭਾਈ ਕਾਨ੍ਹ ਸਿੰਘ ਨਾਭਾ ਨੂੰ ਭਾਈ ਗੁਰਦਾਸ ਤੋਂ … More
ਕਿਸਾਨੀ ਸੰਘਰਸ਼ ਨੂੰ ਸਮਰਪਿਤ ਰਿਹਾ 25ਵਾਂ ਮੇਲਾ ਗਦਰੀ ਬਾਬਿਆਂ ਦਾ
ਸਰੀ,(ਹਰਦਮ ਮਾਨ) – ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਕੈਨੇਡਾ ਵੱਲੋਂ ਮੇਲਾ ਗਦਰੀ ਬਾਬਿਆਂ ਦੇ 25ਵੇਂ ਵਰ੍ਹੇ ਦੇ ਮੌਕੇ ‘ਤੇ ਬੀਅਰ ਕਰੀਕ ਪਾਰਕ ਵਿੱਚ ਗ਼ਦਰੀ ਯੋਧਿਆਂ ਨੂੰ ਯਾਦ ਕੀਤਾ ਗਿਆ। ਫਾਊਂਡੇਸ਼ਨ ਦੇ ਮੁਖੀ ਸਾਹਿਬ ਥਿੰਦ ਨੇ ਹਾਜ਼ਰ ਸ਼ਖਸੀਅਤਾਂ ਨੂੰ ਜੀ ਆਇਆਂ … More
ਪੰਜਾਬੀ ਲਿਖਾਰੀ ਸਭਾ ਸਿਆਟਲ ਦੀ ਸਾਹਿਤਕ ਮੀਟਿੰਗ ਅਤੇ ਕਵੀ ਦਰਬਾਰ
ਸਰੀ, (ਹਰਦਮ ਮਾਨ )- ਪੰਜਾਬੀ ਲਿਖਾਰੀ ਸਭਾ ਦੀ ਭਰਵੀਂ ਸਾਹਿਤਕ ਮੀਟਿੰਗ ਸਭਾ ਦੇ ਸਰਪ੍ਰਸਤ ਸ਼ਿੰਗਾਰਾ ਸਿੰਘ ਸਿੱਧੂ ਅਤੇ ਸਵਰਾਜ ਕੌਰ ਦੀ ਸਰਪ੍ਰਸਤੀ ਹੇਠ ਹੋਈ। ਸਭਾ ਦੇ ਸਕੱਤਰ ਡਾ.ਸੁਖਵੀਰ ਸਿੰਘ ਬੀਹਲਾ ਨੇ ਪਿਛਲੇ ਸਮੇਂ ਵਿਚ ਵਿਛੜ ਚੁੱਕੇ ਸਭਾ ਦੇ ਸਤਿਕਾਰਤ ਅਹੁਦੇਦਾਰ … More
ਰਾਜਬੀਰ ਮੱਤਾ ਦਾ ਕਾਵਿ ਸੰਗ੍ਰਹਿ ‘ਅੱਖ਼ਰਾਂ ਦੀ ਡਾਰ’ ਮੁਹੱਬਤ ਵਿੱਚ ਲਪੇਟੀ ਸਮਾਜਿਕਤਾ – ਉਜਾਗਰ ਸਿੰਘ
ਰਾਜਬੀਰ ਮੱਤਾ ਦੇ ਪਲੇਠੇ ਕਾਵਿ ਸੰਗ੍ਰਹਿ ਅੱਖਰਾਂ ਦੀ ਡਾਰ ਦੀਆਂ ਕਵਿਤਾਵਾਂ ਇਸ਼ਕ ਮੁਹੱਬਤ ਦੀਆਂ ਬਾਤਾਂ ਪਾਉਂਦੀਆਂ ਹੋਈਆਂ ਸਮਾਜਕ ਤਾਣੇ ਬਾਣੇ ਵਿੱਚ ਆਈ ਗਿਰਾਵਟ ਦਾ ਪ੍ਰਗਟਾਵਾ ਕਰ ਰਹੀਆਂ ਹਨ। ਕਵੀ ਦੀ ਕਮਾਲ ਇਸ ਵਿੱਚ ਹੈ ਕਿ ਉਸਨੇ ਇਸ਼ਕ ਮੁਹੱਬਤ ਦੀਆਂ ਕਵਿਤਾਵਾਂ … More









