ਸਭਿਆਚਾਰ
ਭਾਈ ਕਾਹਨ ਸਿੰਘ ਨਾਭਾ ਦੀ ਮਿਊਜੀਕਲ ਕਾਵਿ ਰਚਨਾ “ਗੁਰ-ਸਿੱਖ” ਰੀਲੀਜ਼
ਪਟਿਆਲਾ – ਵੀਹਵੀਂ ਸਦੀ ਦੇ ਮਹਾਨ ਪੰਜਾਬੀ ਵਿਦਵਾਨ ਭਾਈ ਕਾਹਨ ਸਿੰਘ ਨਾਭਾ ਦੀ ਮਿਊਜੀਕਲ ਕਾਵਿ ਰਚਨਾ ਉਪਰ ਆਧਾਰਿਤ ਵੀਡੀਓ “ਗੁਰ-ਸਿੱਖ’ ,ਅੱਜ ਕਰਨਲ ਐਮ. ਐੱਸ ਬਰਨਾਲਾ ਵਲੋਂ ਅਰਬਨ ਅਸਟੇਟ ਪਟਿਆਲਾ ਵਿਖੇ ਰੀਲੀਜ਼ ਕੀਤੀ ਗਈ।ਦਿੱਲੀ ਦੀ ਮਿਊਜਿਕ ਕੰਪਨੀ ਜੀ. ਐਮ. ਆਈ. ਡਿਜ਼ੀਟਲ … More
ਸ਼ਹੀਦ ਬਲਦੇਵ ਸਿੰਘ ਮਾਨ ਦੀ ਜ਼ਿੰਦਗੀ ਉੱਪਰ ਅਧਾਰਤ ਪੁਸਤਕ ਗਾਥਾ ਇੱਕ ਸੂਰਮੇ ਦੀ ਰੀਲੀਜ਼
ਪਟਿਆਲਾ – ਅੱਜ ਇੱਥੇ ਪੰਜਾਬੀ ਯੂਨੀਵਰਸਿਟੀ ਦੇ ਵਿਹੜੇ ਚ ਨਕਸਲੀ ਲਹਿਰ ਦੇ ਹਰਮਨ ਪਿਆਰੇ ਤੇ ਚਰਚਿਤ ਆਗੂ ਸ਼ਹੀਦ ਬਲਦੇਵ ਸਿੰਘ ਮਾਨ ਦੀ ਜ਼ਿੰਦਗੀ ਉੱਪਰ ਅਧਾਰਿਤ ਪੁਸਤਕ ਗਾਥਾ ਇੱਕ ਸੂਰਮੇ ਦੀ ਰੀਲੀਜ਼ ਕੀਤੀ ਗਈ। ਇਸ ਮੌਕੇ ਸ਼ਹੀਦ ਮਾਨ ਦੇ ਸਮਕਾਲੀ ਪ੍ਰੋਫੈਸਰ … More
ਕਸ਼ਮੀਰ ਬਾਰੇ ਨਾਵਲ ਲਾਲ ਮੱਕੀ ਲੋਕ ਅਰਪਣ
ਲੁਧਿਆਣਾ : ਅੱਜ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਆਯੋਜਿਤ ਇਕ ਸਮਾਗਮ ਦੌਰਾਨ ਦਾਨੇਸ਼ ਰਾਣਾ ਦੇ ਅੰਗਰੇਜ਼ੀ ਨਾਵਲ ਰੈੱਡ ਮੇਜ਼ ਦਾ ਪੰਜਾਬੀ ਅਨੁਵਾਦ ‘ਲਾਲ ਮੱਕੀ’ ਰੀਲੀਜ਼ ਕੀਤਾ ਗਿਆ। ਇਹ ਨਾਵਲ ਪੰਜਾਬੀ ਵਿਚ ਡਾ. ਰਣਧੀਰ ਕੌਰ ਨੇ ਅਨੁਵਾਦ ਕੀਤਾ ਹੈ। ਇਸ ਮੌਕੇ … More
ਪੰਜਾਬੀ ਸਾਹਿਤ ਸਭਾ ( ਰਜਿ ) ਬਠਿੰਡਾ ਵੱਲੋਂ ਸ਼੍ਰੋਮਣੀ ਸਾਹਿਤਕਾਰ ਸੰਤੋਖ ਸਿੰਘ ਧੀਰ ਦੀ ਜਨਮ ਸ਼ਤਾਬਦੀ ਸਬੰਧੀ ਸੈਮੀਨਾਰ ਕਰਵਾਇਆ।
ਪੰਜਾਬੀ ਸਾਹਿਤ ਸਭਾ ਬਠਿੰਡਾ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਅਦਾਰੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ ਲਾਭ ਸਿੰਘ ਖੀਵਾ ਨੇ ਕੀਤੀ ਅਤੇ ਰਿਪਦੁਮਨ ਸਿੰਘ ਰੂਪ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਨ੍ਹਾਂ ਤੋਂ … More
ਗੁਰਦੁਆਰਾ ਗਿਆਨ ਗੋਦੜੀ ਦੀ ਜ਼ਮੀਨ ਪ੍ਰਾਪਤ ਕਰਨ ਲਈ 15 ਮਾਰਚ 2020 ਨੂੰ ਗੁਰਦੁਆਰਾ ਸਿੰਘ ਸਭਾ ਦਿਨਾਰਪੁਰ, ਹਰਿਦੁਆਰ ਵਿਖੇ ਹੋਣ ਵਾਲੀ ਇਕੱਤਰਤਾ ਵਿਚ ਪਹੁੰਚਣ ਦੀ ਅਪੀਲ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉੱਤਰਾਖੰਡ ਯੂਨਿਟ ਵੱਲੋਂ ਲੰਮੇਂ ਸਮੇਂ ਤੋਂ ਗੁਰੂ ਨਾਨਕ ਸਾਹਿਬ ਨਾਲ ਸੰਬੰਧਤ ਗੁਰਦੁਆਰਾ ਗਿਆਨ ਗੋਦੜੀ ਦੀ ਗੁਰੂਘਰ ਦੀ ਜੋ ਜ਼ਮੀਨ ਹੁਕਮਰਾਨਾਂ ਨੇ ਸਾਜ਼ਿਸ ਰਾਹੀ ਕੁਝ ਸਮਾਂ ਪਹਿਲੇ ਆਪਣੇ ਅਧੀਨ ਕਰ ਲਈ ਸੀ, ਉਸਦੀ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮਾਸਿਕ ਇਕੱਤਰਤਾ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਰਹੀ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਫਰਵਰੀ ਮਹੀਨੇ ਦੀ ਇਕੱਤਰਤਾ, ਇਸ ਮਹੀਨੇ ਦੇ ਤੀਜੇ ਸ਼ਨਿਚਰਵਾਰ, ਜੈਂਸਿਸ ਸੈਂਟਰ ਵਿਖੇ ਭਰਵੀਂ ਹਾਜ਼ਰੀ ਵਿੱਚ ਹੋਈ। 21 ਫਰਵਰੀ ਨੂੰ ਇੰਟਰਨੈਸ਼ਨਲ ਮਾਂ ਬੋਲੀ ਦਿਵਸ ਕਾਰਨ, ਇਸ ਵਿੱਚ ਮਾਂ ਬੋਲੀ ਪੰਜਾਬੀ ਤੇ ਵਿਸ਼ੇਸ਼ ਚਰਚਾ ਕੀਤੀ ਗਈ। … More
“ ਸੇਵਾ ਜਿੰਦੜੀਏ ਕੌਮ ਦੀ ਬੜੀ ਔਖੀ ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ,ਜਿੰਨ੍ਹਾਂ ਏਸ ਸੇਵਾ ਵਿੱਚ ਪੈਰ ਪਾਇਆ ਉਹਨਾਂ ਲੱਖਾਂ ਮੁਸੀਬਤਾਂ ਝੱਲੀਆਂ ਨੇ”- ਲਵਸ਼ਿੰਦਰ ਸਿੰਘ ਡੱਲੇਵਾਲ ਯੂ,ਕੇ
ਪਿੰਡ ਦੇ ਸਿਆਣੇ ਬਜੁਰਗਾਂ ਪਾਸੋਂ ਕਈ ਵਾਰ ਸੁਣਦੇ ਹੁੰਦੇ ਸੀ ਕਿ ਕੋਈ ਇਨਸਾਨ ਆਪਣੀ ਜਿੰਗਦੀ ਵਿੱਚ ਤਿੰਨ ਵਾਰ ਸਭ ਤੋਂ ਖੁਸ਼ੀ ਮਹਿਸੂਸ ਕਰਦਾ ਹੈ । ਪਹਿਲਾ ਜਿਸ ਦਿਨ ਉਸਦਾ ਆਪਣਾ ਵਿਆਹ ਹੋਵੇ,ਦੂਸਰਾ ਜਿਸ ਦਿਨ ਅਕਾਲ ਪੁਰਖ ਵਾਹਿਗੁਰੂ ਉਸ ਦੇ ਘਰ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਦਲੀਪ ਕੌਰ ਟਿਵਾਣਾ ਦੇ ਦੇਹਾਂਤ ’ਤੇ ਅਕਾਡਮੀ ਵਲੋਂ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਨੇ ਪੰਜਾਬੀ ਸਾਹਿਤ ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਦਲੀਪ ਕੌਰ ਟਿਵਾਣਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ … More
“ਕੁਝ ਵੱਖਰੇ ਵਿਸ਼ਿਆਂ ‘ਤੇ ਝਾਤ ਪਾਉਂਦੀ ਹੈ ਫਿਲਮ ‘ਪੁੱਠੇ ਪੈਰਾਂ ਵਾਲ਼ਾ’….!” ਸ਼ਿਵਚਰਨ ਜੱਗੀ ਕੁੱਸਾ
ਵਿਸ਼ਵ ਪੱਧਰ ‘ਤੇ ਮਸ਼ਹੂਰ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਬਾਰੇ ਕਿਸੇ ਨੂੰ ਦੱਸਣ ਦੀ ਉਕਾ ਹੀ ਲੋੜ ਨਹੀਂ। ਮਾਂ-ਬੋਲੀ ਪੰਜਾਬੀ ਨਾਲ਼ ਮਾੜਾ-ਮੋਟਾ ਨਾਤਾ ਰੱਖਣ ਵਾਲ਼ਾ ਹਰ ਬੰਦਾ ਸ਼ਿਵਚਰਨ ਜੱਗੀ ਕੁੱਸਾ ਦੇ ਨਾਂ ਬਾਰੇ ਜ਼ਰੂਰ ਜਾਣੂੰ ਹੋਵੇਗਾ। ਪੰਜਾਬੀ ਫਿਲਮਾਂ ਅੱਜ-ਕੱਲ੍ਹ ਵੱਡੇ ਪੱਧਰ … More
ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਸਿੱਖ ਸੰਘਰਸ਼ ਸਬੰਧੀ ‘ਸੁਹਿਰਦ ਸੰਤ ਖ਼ਾਲਸਾ’ ਸਿੱਖ ਦੁਸ਼ਮਣ ਤਾਕਤਾਂ ਦਾ ਪਰਦਾ ਫਾਸ਼ ਕਰੇਗੀ-ਭਾਈ ਲੌਂਗੋਵਾਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ‘ਸੁਹਿਰਦ ਸੰਤ ਖ਼ਾਲਸਾ’ ਸਮੇਂ ਦੀਆਂ ਸਚਾਈਆਂ ਦੇ ਨਾਲ ਨਾਲ ਭਾਰਤੀ ਅਤੇ ਵਿਦੇਸ਼ੀ ਸਰਕਾਰਾਂ ਵੱਲੋਂ ਸਿੱਖਾਂ ਨਾਲ ਦੁਸ਼ਮਣੀ ਦੀ ਭਾਵਨਾ ਵਿਚ ਕੀਤੀਆਂ ਗਈਆਂ ਵਧੀਕੀਆਂ ਦਾ ਪਰਦਾ … More









