ਸਭਿਆਚਾਰ
ਇਪਟਾ,ਪੰਜਾਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਚਾਰ ਗੋਸ਼ਟੀ “ਬਾਬਾ ਨਾਨਕ ਤੇ ਅਸੀਂ” ਦਾ ਅਯੋਜਨ
ਇਪਟਾ ਦੇ ਮੁੱਢਲੇ ਦੌਰ ਵਿਚ ਇਪਟਾ ਦੀਆਂ ਗਤੀਵਿਧੀਆਂ ਦਾ ਗੜ ਅਤੇ ਲੇਖਕਾਂ, ਬੁੱਧੀਜੀਵੀਆਂ ਅਤੇ ਕਲਾਕਾਰਾਂ ਦਾ ਮੱਕਾ ਹਿੰਦ-ਪਾਕਿ ਦੀ ਬਰੂਹਾਂ ’ਤੇ ਸਰਦਾਰ ਗੁਰਬਖਸ਼ ਸਿੰਘ ਪ੍ਰੀਤ ਲੜੀ ਦੇ ਸੁਹਿਰਦ ਅਤੇ ਗੰਭੀਰ ਯਤਨਾਂ ਨਾਲ ਵੱਸੇ ਪ੍ਰੀਤ ਨਗਰ ਵਿਖੇ ਲੋਕਾਈ ਦੇ ਰਾਹ ਦਸੇਰਾ, … More
‘ਅਣਗਾਹੇ ਰਾਹ’ ਪੁਸਤਕ ਪਰਵਾਸੀਆਂ ਦੀ ਸਿਰੜ,ਮਿਹਨਤ, ਲਗਨ ਅਤੇ ਦਿ੍ੜ੍ਹਤਾ ਦੀ ਕਹਾਣੀ-ਉਜਾਗਰ ਸਿੰਘ
ਗਿਆਨ ਸਿੰਘ ਸੰਧੂ ਦੀ ਪੁਸਤਕ ‘‘ਅਣਗਾਹੇ ਰਾਹ’’ ਪਰਵਾਸੀਆਂ ਦੀ ਜ਼ਿੰਦਗੀ ਵਿਚ ਸਫਲ ਹੋਣ ਲਈ ਜਦੋਜਹਿਦ ਭਰੀ ਦਿ੍ਰੜ੍ਹਤਾ, ਲਗਨ ਅਤੇ ਮਿਹਨਤ ਦੀ ਦਾਸਤਾਂ ਦਾ ਪ੍ਰਤੱਖ ਪ੍ਰਮਾਣ ਹੈ। ਇਸ ਪੁਸਤਕ ਨੂੰ ਪੜ੍ਹਨ ਲੱਗਿਆਂ ਇਹ ਸਵੈ ਜੀਵਨੀ ਜਾਪਦੀ ਸੀ ਪ੍ਰੰਤੂ ਜਦੋਂ ਪੂਰੀ ਪੁਸਤਕ … More
ਜਸਦੇਵ ਜੱਸ ਦੀ ਪੁਸਤਕ ‘‘ਰੌਸ਼ਨੀ ਦੀਆਂ ਕਿਰਚਾਂ’’ ਦਿਹਾਤੀ ਜੀਵਨ ਸ਼ੈਲੀ ਦਾ ਬਿ੍ਰਤਾਂਤ – ਉਜਾਗਰ ਸਿੰਘ
ਰੌਸ਼ਨੀ ਦੀਆਂ ਕਿਰਚਾਂ ਜਸਦੇਵ ਜੱਸ ਦੀ ਪਲੇਠੀ ਕਹਾਣੀਆਂ ਦੀ ਪੁਸਤਕ ਹੈ। ਇਸ 104 ਪੰਨਿਆਂ, 200 ਰੁਪਏ ਕੀਮਤ, ਸਚਿਤਰ ਰੰਗਦਾਰ ਮੁੱਖ ਕਵਰ ਅਤੇ ਸਪਰੈੱਡ ਪਬਲੀਕੇਸ਼ਨ ਪਟਿਆਲਾ ਵੱਲੋਂ ਪ੍ਰਕਾਸ਼ਤ ਪੁਸਤਕ ਵਿਚ 13 ਕਹਾਣੀਆਂ ਹਨ, ਜਿਹੜੀਆਂ ਦਿਹਾਤੀ ਜੀਵਨ ਸ਼ੈਲੀ ਵਿਚ ਵਾਪਰ ਰਹੀਆਂ ਘਟਨਾਵਾਂ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕੱਤਰਤਾ ਸੋਗਮਈ ਮਹੌਲ ਵਿੱਚ ਬਦਲ ਗਈ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮਾਸਿਕ ਇਕੱਤਰਤਾ- ਨਵੰਬਰ ਮਹੀਨੇ ਦੇ ਤੀਜੇ ਸ਼ਨਿਚਰਵਾਰ ਨੂੰ ਜੈਂਸਿਸ ਸੈਂਟਰ ਵਿਖੇ ਭਰਵੀਂ ਹਾਜ਼ਰੀ ਵਿੱਚ ਹੋਈ। ਮਨੁੱਖਤਾ ਦੇ ਰਹਿਬਰ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਸਮਾਗਮ, ਸਭਾ … More
ਸੁਖਵਿੰਦਰ ਚਹਿਲ ਦਾ ‘‘ਖੇਤ ‘ਚ ਉੱਗੀ ਸੂਲੀ’’ ਨਾਵਲ ਦਿਹਾਤੀ ਸਮਾਜਕ ਤਾਣੇ ਬਾਣੇ ਦੀ ਤਸਵੀਰ : ਉਜਾਗਰ ਸਿੰਘ ਉਜਾਗਰ ਸਿੰਘ
ਸੁਖਵਿੰਦਰ ਚਹਿਲ ਦਾ ਪਲੇਠਾ ਨਾਵਲ ‘ਖੇਤ ‘ਚ ਉੱਗੀ ਸੂਲੀ’ ਪੰਜਾਬ ਦੇ ਦਿਹਾਤੀ ਤਾਣੇ ਬਾਣੇ ਦੀ ਮੂੰਹ ਬੋਲਦੀ ਤਸਵੀਰ ਪੇਸ਼ ਕਰਦਾ ਹੈ। ਪੰਜਾਬ ਦੇ ਲੋਕਾਂ ਦਾ ਰਹਿਣ ਸਹਿਣ, ਖਾਣ ਪੀਣ, ਬੋਲ ਵਰਤਾਵਾ, ਆਪਸੀ ਟਕਰਾਓ ਤੇ ਪ੍ਰੇਮ ਭਾਵ, ਚੁੰਝ ਚਰਚਾ, ਵਿਵਹਾਰ ਅਤੇ … More
‘ਲੋਕ ਕੀ ਕਹਿਣਗੇ’ ਨੂੰ ਸਮਰਪਿਤ ਸਾਲਾਨਾ ਸਮਾਗਮ ਸਫਲਤਾ ਪੂਰਵਕ ਸੰਪੰਨ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਵਲੋਂ, ਆਪਣਾ ਇਸ ਸਾਲ ਦਾ ਸਾਲਾਨਾ ਸਮਾਗਮ, ‘ਲੋਕ ਕੀ ਕਹਿਣਗੇ’ ਦੇ ਬੈਨਰ ਹੇਠ, 3 ਨਵੰਬਰ ਨੂੰ, ਵਾਈਟਹੌਰਨ ਕਮਿਊਨਿਟੀ ਸੈਂਟਰ ਵਿਖੇ, ਖਚਾ ਖਚ ਭਰੇ ਹਾਲ ਵਿੱਚ ਕੀਤਾ ਗਿਆ, ਜਿਸ ਵਿੱਚ ਦੋ ਸਮਾਜਿਕ ਮਸਲਿਆਂ- ਬੱਚਿਆਂ ਅਤੇ ਬਜ਼ੁਰਗਾਂ … More
ਗਲਾਸਗੋ ਵਿਖੇ ਲੋਕ ਅਰਪਣ ਹੋਈਆਂ ਸਲੀਮ ਰਜ਼ਾ ਦੀਆਂ ਉਰਦੂ ਤੇ ਪੰਜਾਬੀ ਸ਼ਾਇਰੀ ਦੀਆਂ ਕਿਤਾਬਾਂ
ਲੰਡਨ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਸਥਿਤ ਅਦਬੀ ਸੰਸਥਾ “ਹਲਕਾ ਏ ਅਹਿਲੇ ਜ਼ੌਕ“ ਵੱਲੋਂ ਪ੍ਰਸਿੱਧ ਉਰਦੂ ਅਤੇ ਪੰਜਾਬੀ ਸ਼ਾਇਰ ਸਲੀਮ ਰਜ਼ਾ ਦੀਆਂ ਉਰਦੂ ਅਤੇ ਪੰਜਾਬੀ ਸ਼ਾਇਰੀ ਦੀਆਂ ਦੋ ਕਿਤਾਬਾਂ ਲੋਕ ਅਰਪਣ ਕਰਨ ਹਿਤ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੁੱਖ … More
ਨਾਮਵਰ ਲੇਖਕ ਤੇ ਵਿਦਵਾਨ.ਜੈਤੇਗ ਸਿੰਘ ਅਨੰਤ ਨੂੰ ਗਦਰੀ ਯੋਧੇ ਪੁਸਤਕ ਲਈ ਭਾਸ਼ਾ ਵਿਭਾਗ ਵੱਲੋਂ ਪੁਰਸਕਾਰ
ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਨੇ ਵੱਖ-ਵੱਖ ਪੁਸਤਕਾਂ ਨੂੰ ਸਰਵੋਤਮ ਸਾਹਿਤਕ ਪੁਰਸਕਾਰ-2014 ਦੇਣ ਦਾ ਐਲਾਨ ਕੀਤਾ ਹੈ। ਪੰਜਾਬੀ, ਹਿੰਦੀ ਅਤੇ ਉਰਦੂ ਦੀਆਂ ਇਹ ਪੁਸਤਕਾਂ 2014 ਦਰਮਿਆਨ ਪ੍ਰਕਾਸ਼ਤ ਹੋਈਆਂ ਸਨ। ਭਾਸ਼ਾ ਵਿਭਾਗ ਪੰਜਾਬ ਵੱਲੋਂ ਮੁਲਾਂਕਣ ਕਰਨ ਤੋਂ ਬਾਅਦ ਇਹ ਪੁਰਸਕਾਰ ਦੇਣ … More
ਸ਼੍ਰੋਮਣੀ ਕਮੇਟੀ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਅਤੇ ਸਾਬਕਾ ਸਕੱਤਰ ਵੱਲੋਂ ਪ੍ਰਕਾਸ਼ਿਤ ਸ਼ੰਕੇ ਭਰਪੂਰ ਕਿਤਾਬਚਿਆਂ ਵੱਲ ਵੀ ਧਿਆਨ ਦੇਣ ਦੀ ਲੋੜ – ਸਰਚਾਂਦ ਸਿੰਘ
ਸ਼੍ਰੋਮਣੀ ਕਮੇਟੀ ਅਤੇ ਵਿਵਾਦਾਂ ਦਾ ਨਾਤਾ ਬਹੁਤ ਪੁਰਾਣਾ ਹੈ। ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਹਾਲ ਹੀ ‘ਚ ਸੇਵਾ ਮੁਕਤ ਹੋਏ ਇਕ ਸਾਬਕਾ ਸਕੱਤਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਸ਼ਤਾਬਦੀ ਦੇ ਸੰਬੰਧ ਵਿਚ ਹਜ਼ਾਰਾਂ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਇਕੱਤਰਤਾ ਸਿਹਤ ਜਾਗਰੂਕਤਾ ਨੂੰ ਸਮਰਪਿਤ ਰਹੀ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮਾਸਿਕ ਇਕੱਤਰਤਾ, ਅਕਤੂਬਰ ਦੇ ਤੀਜੇ ਸ਼ਨਿਚਰਵਾਰ, ਜੈਂਸਿਸ ਸੈਂਟਰ ਵਿਖੇ, ਔਰਤਾਂ ਦੇ ਭਰਵੇਂ ਇਕੱਠ ਵਿੱਚ ਹੋਈ। ਇਸ ਵਿੱਚ ਆਮ ਬੀਮਾਰੀਆਂ ਤੇ ਜਾਣਕਾਰੀ ਦੇਣ ਲਈ ਡਾ. ਜਗਤਜੀਤ ਸਿੰਘ ਆਹਲੂਵਾਲੀਆ ਨੂੰ ਵਿਸ਼ੇਸ਼ ਸੱਦਾ ਦਿੱਤਾ ਗਿਆ ਸੀ। ਸੋਸ਼ਲ … More










