ਸਭਿਆਚਾਰ
ਕਲਾਕ੍ਰਿਤੀ ਦਾ ਕੌਮੀ ਨਾਟਕ ਫ਼ੈਸਟੀਵਲ ਅਮਿਟ ਛਾਪ ਛੱਡ ਗਿਆ : ਉਜਾਗਰ ਸਿੰਘ
ਕਲਾਕ੍ਰਿਤੀ ਪਟਿਆਲਾ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਉਤਰੀ ਖੇਤਰੀ ਸਭਿਆਚਾਰਕ ਕੇਂਦਰ ਦੇ ਸਹਿਯੋਗ ਨਾਲ 25 ਨਵੰਬਰ ਤੋਂ 1 ਦਸੰਬਰ 2025 ਤੱਕ ਕਾਲੀਦਾਸ ਆਡੋਟੋਰੀਅਮ ਵਿੱਚ ਆਯੋਜਤ ਕੀਤੇ ਗਏ ‘ਸਪਤਾਹਕ ਕੌਮੀ ਨਾਟਕ ਮੇਲੇ’ ਨੇ ਪਟਿਆਲਵੀਆਂ ਦਾ ਦਿਲ ਜਿੱਤ ਲਿਆ। ਹਫ਼ਤਾ … More
‘ਸਿੱਕਮ ਦਾ ਇੱਕ ਬਰਸਾਤੀ ਦਿਨ’ ਪੁਸਤਕ ਭਾਰਤ ਦਾ ਬਹੁ-ਸਭਿਆਚਾਰਕ ਸਰੂਪ: ਉਜਾਗਰ ਸਿੰਘ
ਨਿਰੰਜਣ ਸਿੰਘ ਸੈਲਾਨੀ ਜ਼ਮੀਨੀ ਹਕੀਕਤਾਂ ਦਾ ਵਰਣਨ ਕਰਨ ਵਾਲਾ ਲੇਖਕ ਹੈ। ਉਸ ਦੀਆਂ ਹੁਣ ਤੱਕ 32 ਪੁਸਤਕਾਂ, ਜਿਨ੍ਹਾਂ ਵਿੱਚ 12 ਮੌਲਿਕ, 20 ਅਨੁਵਾਦਿਤ/ਸਾਂਝੇ ਸੰਗ੍ਰਹਿ ਪੰਜਾਬੀ ਤੇ ਹਿੰਦੀ ਦੇ ਸ਼ਾਮਲ ਹਨ। ਚਰਚਾ ਅਧੀਨ ਉਸਦਾ ਹਿੰਦੀ ਤੋਂ ਪੰਜਾਬੀ ਵਿੱਚ ਅਨੁਵਾਦਿਤ ਲੇਖ/ਕਹਾਣੀ ਸੰਗ੍ਰਹਿ … More
ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ 2026 ਦੀ ਪਲੇਠੀ ਮੀਟਿੰਗ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੀ
ਕੈਲਗਰੀ, (ਗੁਰਨਾਮ ਕੌਰ)ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਜੈਨੇਸਸ ਸੈਂਟਰ ਵਿਖੇ 18 ਜਨਵਰੀ ਦਿਨ ਐਤਵਾਰ ਨੂੰ ਭਰਵੀਂ ਹਾਜ਼ਰੀ ਵਿੱਚ ਹੋਈ। ਸਭਾ ਦੇ ਸਕੱਤਰ ਗੁਰਨਾਮ ਕੌਰ ਨੇ ਸਭਾ ਦੀ ਕਾਰਵਾਈ ਸ਼ੁਰੂ ਕਰਦਿਆਂ ਸਾਰੀਆਂ ਦਾ ਤਹਿ ਦਿਲੋਂ ਸਵਾਗਤ ਕੀਤਾ। ਇਸ ਤੋਂ ਬਾਅਦ … More
ਸੁਖਦੇਵ ਸਿੰਘ ਸ਼ਾਂਤ ਦੀ ‘ਜਪੁਜੀ ਤੇ ਹੋਰ ਬਾਣੀਆਂ’ ਰਹੱਸਵਾਦੀ ਪੁਸਤਕ: ਉਜਾਗਰ ਸਿੰਘ
ਸੁਖਦੇਵ ਸਿੰਘ ਸ਼ਾਂਤ ਬਹੁ-ਪੱਖੀ ਲੇਖਕ ਹੈ। ਉਸ ਦੀਆਂ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ ਲਗਪਗ ਡੇਢ ਦਰਜਨ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਚਾਰ ਗੁਰਮਤਿ ਸਾਹਿਤ, ਪੰਜ ਬਾਲ ਸਾਹਿਤ, ਤਿੰਨ ਕਹਾਣੀ ਸੰਗ੍ਰਹਿ, ਇੱਕ ਕਵਿਤਾ ਅਤੇ ਚਾਰ ਗੁਰਮਤਿ ਨਾਲ ਸੰਬੰਧਤ ਟਰੈਕਟ … More
ਤੀਸਰਾ ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਦਾ “ਕੁਝ ਕਹੀਏ ਕੁਝ ਸੁਣੀਏ” ਸ਼ਾਇਰੀ ਦੇ ਅੰਗ ਸੰਗ ਮੁਸ਼ਾਇਰਾ ਵੀ ਯਾਦਗਾਰੀ ਤੇ ਕਾਮਯਾਬ ਰਿਹਾ- ਡਾ ਅਮਰਜੀਤ ਟਾਂਡਾ
ਸਿਡਨੀ – ਤੀਸਰਾ ਮਹਾਂ ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਦਾ “ਕੁਝ ਕਹੀਏ ਕੁਝ ਸੁਣੀਏ” ਸ਼ਾਇਰੀ ਦੇ ਅੰਗ ਸੰਗ ਮੁਸ਼ਾਇਰਾ ਦੁਨੀਆਂ ਭਰ ਦੇ ਪ੍ਰਸਿੱਧ ਸ਼ਾਇਰਾਂ ਕਵੀਆਂ ਗ਼ਜ਼ਲਗੋਆਂ ਦੀ ਸ਼ਮੂਲੀਅਤ ਸਦਕਾ ਯਾਦਗਾਰੀ ਬਣ ਗਿਆ ਤੇ ਬਹੁਤ ਹੀ ਰਮਣੀਕ ਤੇ ਕਾਮਯਾਬ ਰਿਹਾ, ਅਰਸ਼ ਦੇ … More
ਪੰਜਾਬੀ ਅਦਬੀ ਸੰਗਤ ਲਾਹੌਰ ਦੀ ਹਫ਼ਤਾਵਾਰੀ ਮੀਟਿੰਗ ਅਤੇ ਸ਼ਾਨਦਾਰ ਮੁਸ਼ਾਇਰਾ
ਲਾਹੌਰ,(ਸਲੀਮ ਆਫ਼ਤਾਬ/ਐਮ.ਵਾਈ. ਸ਼ਾਹਿਦ) – ਪੰਜਾਬੀ ਅਦਬੀ ਸੰਗਤ ਲਾਹੌਰ ਦੀ ਹਫ਼ਤਾਵਾਰੀ ਤਗ਼ਕੀਦੀ ਮੀਟਿੰਗ ਅਤੇ ਕਵਿਤਾ ਸੈਸ਼ਨ ਸ਼ੁੱਕਰਵਾਰ, 2 ਜਨਵਰੀ, 2026 ਨੂੰ ਪਲਾਕ ਕਜ਼ਾਫ਼ੀ ਸਟੇਡੀਅਮ, ਲਾਹੌਰ ਵਿਖੇ ਸ਼੍ਰੀ ਸਲੀਮ ਆਫ਼ਤਾਬ ਸਲੀਮ ਕਸੂਰੀ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕੁਰਾਨ … More
ਸੰਤ ਸਿੰਘ ਸੋਹਲ ਦਾ ‘ਬਾਬਾ ਬੰਦਾ ਸਿੰਘ ਬਹਾਦਰ ਮਹਾਂ-ਕਾਵਿ’ ਬਹਾਦਰੀ ਦੀ ਗਾਥਾ : ਉਜਾਗਰ ਸਿੰਘ
ਸੰਤ ਸਿੰਘ ਸੋਹਲ ਸਥਾਪਤ ਸਾਹਿਤਕਾਰ ਹੈ। ਉਸਦੀਆਂ ਗਿਆਰਾਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਸੱਤ ਗੀਤ/ਬਾਲ ਗੀਤ-ਸੰਗ੍ਰਹਿ, ਇੱਕ ਕਾਵਿ-ਸੰਗ੍ਰਹਿ, ਇੱਕ ਮਹਾਂ-ਕਾਵਿ, ਇੱਕ ਗ਼ਜ਼ਲ-ਸੰਗ੍ਰਹਿ ਅਤੇ ਇੱਕ ਸਾਕਾ ਸਰਹੰਦ ਸ਼ਾਮਲ ਹਨ। ਸੰਤ ਸਿੰਘ ਸੋਹਲ ਪੰਜਾਬੀ ਸਭਿਆਚਾਰ ਦੀਆਂ ਪਰੰਪਰਾਵਾਂ, ਇਤਿਹਾਸ ਅਤੇ ਮਿਥਿਹਾਸ … More
ਪੋਹ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਅੰਤਰਰਾਸ਼ਟਰੀ ਕਵੀ ਦਰਬਾਰ :’ਚਰਚੇ ਇਤਿਹਾਸ ਕਰੂਗਾ, ਸਿੱਖਾਂ ਸਰਦਾਰਾਂ ਦੇ’
ਕੈਲਗਰੀ, (ਜਸਵਿੰਦਰ ਸਿੰਘ ਰੁਪਾਲ):- ਈ ਦੀਵਾਨ ਸੋਸਾਇਟੀ ਕੈਲਗਰੀ ਵਲੋਂ ਪੋਹ ਮਹੀਨੇ ਦੀਆਂ ਸ਼ਹਾਦਤਾਂ ਨੂੰ ਸਮਰਪਿਤ, ਇੱਕ ਅੰਤਰਰਾਸ਼ਟਰੀ ਕਵੀ ਦਰਬਾਰ ਆਯੋਜਿਤ ਕੀਤਾ ਗਿਆ । ਸੋਸਾਇਟੀ ਦੇ ਸੰਸਥਾਪਕ ਸ. ਜਗਬੀਰ ਸਿੰਘ ਨੇ ਸਭ ਨੂੰ ਜੀ ਆਇਆਂ ਆਖਦਿਆਂ, ਇਹਨਾਂ ਦਿਨਾਂ ਦੀ ਕੌਮੀ ਮਹੱਤਤਾ … More
*ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਪੋਹ ਮਹੀਨੇ ਦੀਆਂ ਸ਼ਹਾਦਤਾਂ ਅਤੇ ਕ੍ਰਿਸਮਸ ਨੂੰ ਸਮਰਪਿਤ ਰਹੀ*
ਕੈਲਗਰੀ: ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਦਸੰਬਰ ਮਹੀਨੇ ਦੀ ਮੀਟਿੰਗ, ਜੈਨੇਸਸ ਸੈਂਟਰ ਵਿਖੇ 21 ਦਸੰਬਰ, ਐਤਵਾਰ ਨੂੰ ਖਚਾ ਖਚ ਭਰੇ ਹਾਲ ਵਿੱਚ ਹੋਈ। ਸਭਾ ਦੇ ਸਕੱਤਰ ਗੁਰਨਾਮ ਕੌਰ ਨੇ ਸਭਾ ਦੀ ਕਾਰਵਾਈ ਸ਼ੁਰੂ ਕਰਦਿਆਂ, ਅੱਤ ਦੀ ਸਰਦੀ ਵਿੱਚ ਪਹੁੰਚੀਆਂ, ਸਾਰੀਆਂ … More
ਛੁਪੀਆਂ ਭਾਵਨਾਵਾਂ ਉਜਾਗਰ ਕਰਦਾ ਹੈ ਰਵਿੰਦਰ ਰੁਪਾਲ ਦਾ ਕਹਾਣੀ ਸੰਗ੍ਰਹਿ”ਸ਼ਾਇਦ ਮੈਨੂੰ ਪਛਾਣ ਲੈਣ ” : ਜਸਵਿੰਦਰ ਸਿੰਘ “ਰੁਪਾਲ” ਕੈਲਗਰੀ
ਸ਼ਾਇਦ ਕੁਦਰਤ ਦਾ ਸਭ ਤੋਂ ਗੁੰਝਲਦਾਰ ਜੀਵ ਹੈ ਇਨਸਾਨ । ਇਸ ਦੇ ਬੋਲਾਂ ਅਤੇ ਕਰਮ ਤੋਂ ਅਕਸਰ ਇਸਦੇ ਮਨ ਵਿਚਲੇ ਭਾਵਾਂ ਅਤੇ ਸੋਚਾਂ ਬਾਰੇ ਪੂਰਾ ਪਤਾ ਨਹੀਂ ਚੱਲਦਾ। ਜਿਵੇਂ ਕਿਸ਼ਤੀ ਦਾ ਵਧੇਰੇ ਹਿੱਸਾ ਪਾਣੀ ਵਿੱਚ ਡੁੱਬਿਆ ਹੁੰਦਾ ਹੈ ਅਤੇ ਥੋੜ੍ਹਾ … More










