ਸਭਿਆਚਾਰ
ਬ੍ਰਾਜੀਲ ਟੀਮ ਬਣੀ 46ਵੇਂ ‘ਕੋਪਾ ਅਮਰੀਕਾ ਫੁੱਟਬਾਲ ਕੱਪ’ ਦੀ ਚੈਂਪੀਅਨ : ਪਰਮਜੀਤ ਸਿੰਘ ਬਾਗੜੀਆ
ਸਾਊਥ ਅਮਰੀਕਾ ਮਹਾਂਦੀਪ ਦਾ ਸਭ ਤੋਂ ਪੁਰਾਣਾ ਤੇ ਵੱਕਾਰੀ 46ਵਾਂ ‘ਕੋਪਾ ਅਮਰੀਕਾ ਫੁੱਟਬਾਲ ਕੱਪ’ ਮੇਜ਼ਬਾਨ ਬ੍ਰਾਜੀਲ ਨੇ ਪੇਰੂ ਨੂੰ 3-1 ਗੋਲਾਂ ਨਾਲ ਹਰਾ ਕੇ ਜਿੱਤ ਲਿਆ। ਪਰ ਰਨਰ ਅਪ ਰਹੀ ਪੇਰੂ ਦੀ ਟੀਮ ਨੇ ਫਾਈਨਲ ਵਿਚ ਇਕੋ ਇਕ ਗੋਲ ਕਰਕੇ … More
ਯਾਤਰਾ ਬੜੂ ਸਾਹਿਬ ਅਕਾਲ ਅਕੈਡਮੀ – ਮੋਹਨ ਸਿੰਘ ਵਿਰਕ
ਸਵੇਰ ਦੀ ਚਾਹ ਦੀਆਂ ਚੁਸਕੀਆਂ ਦਾ ਆਨੰਦ ਲੈ ਹੀ ਰਹੇ ਸੀ ਕਿ ਸਾਡੇ ਛੋਟੇ ਵੀਰ, ਸ. ਰਣਜੀਤ ਸਿੰਘ ਗਿੱਲ ਜੀ ਦਾ ਫ਼ੋਨ ਆ ਗਿਆ, “ਅਸੀਂ ਤੁਹਾਡੇ ਘਰ ਆ ਰਹੇ ਹਾਂ। ਇਕ ਜਰੂਰੀ ਸਲਾਹ ਕਰਨੀ ਹੈ।” “ਆ ਜਾਓ ਜਨਾਬ ਅਸੀਂ ਘਰ … More
ਦਲੀਪ ਸਿੰਘ ਉਪਲ ਦੀ ਪੁਸਤਕ ਦੋ ਤੇਰੀਆਂ ਦੋ ਮੇਰੀਆਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਦਲੀਪ ਸਿੰਘ ਉਪਲ ਦੀ ਕਹਾਣੀਆਂ ਦੀ ਪੁਸਤਕ ‘ਦੋ ਤੇਰੀਆਂ ਦੋ ਮੇਰੀਆਂ’ ਕਹਾਣੀਕਾਰ ਦੀ ਵਿਚਾਰਧਾਰਾ ਦੀ ਪ੍ਰਤੀਕ ਹੈ। ਦਲੀਪ ਸਿੰਘ ਉਪਲ ਮੁੱਢਲੇ ਤੌਰ ਤੇ ਵਾਰਤਾਕਾਰ ਹੈ। ਉਸਦੀ ਵਾਰਤਕ ਦੀ ਸ਼ੈਲੀ ਰੌਚਿਕ ਹੁੰਦੀ ਹੈ। ਮਾਝੇ ਦਾ ਜੰਮਪਲ ਅਤੇ ਮਾਲਵਾ ਕਰਮਭੂਮੀ ਹੋਣ ਕਰਕੇ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਨੇ, ਇੱਕ ਪਿਤਾ ਦੀ ਪ੍ਰਧਾਨਗੀ ‘ਚ ‘ਪਿਤਾ ਦਿਵਸ’ ਮਨਾ ਕੇ ਨਵੀਂ ਪਿਰਤ ਪਾਈ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਵਲੋਂ ਹਰ ਮਹੀਨੇ ਆਉਣ ਵਾਲੇ ਦਿਨ ਤਿਉਹਾਰ, ਉਤਸ਼ਾਹ ਦੇ ਨਾਲ ਨਾਲ ਵਿਲੱਖਣ ਢੰਗ ਨਾਲ ਮਨਾਏ ਜਾਂਦੇ ਹਨ। ਇਸੇ ਲੜੀ ਤਹਿਤ, ਇਸ ਸਭਾ ਨੇ, ਜੂਨ ਮਹੀਨੇ ਦੀ ਮੀਟਿੰਗ ਵਿੱਚ ‘ਫਾਦਰਜ਼ ਡੇ’ ਵੀ ਇੱਕ ਪਿਤਾ ਦੀ ਮੌਜੂਦਗੀ … More
ਇਹ ਪਰਿੰਦੇ ਸਿਆਸਤ ਨਹੀਂ ਜਾਣਦੇ ਪੁਸਤਕ ਸਮਾਜਿਕ ਸਰੋਕਾਰਾਂ ਅਤੇ ਮੁਹੱਬਤ ਦਾ ਸੁਮੇਲ – ਉਜਾਗਰ ਸਿੰਘ
ਕੁਲਜੀਤ ਕੌਰ ਗ਼ਜ਼ਲ ਦੀ ਗ਼ਜ਼ਲਾਂ/ਕਵਿਤਾਵਾਂ ਦੀ ਪੁਸਤਕ ‘‘ਇਹ ਪਰਿੰਦੇ ਸਿਆਸਤ ਨਹੀਂ ਜਾਣਦੇ’’ ਬਹੁਪੱਖੀ ਅਤੇ ਬਹੁ ਅਰਥੀ ਕਵਿਤਾ ਹੈ। ਇਸ ਪੁਸਤਕ ਦੀਆਂ ਗ਼ਜ਼ਲਾਂ/ਕਵਿਤਾਵਾਂ ਸਮਾਜਿਕ ਸਰੋਕਾਰਾਂ ਨਾਲ ਲਬਰੇਜ਼ ਹਨ। ਉਸਦੀ ਪੁਸਤਕ ਦੀ ਹਰ ਗ਼ਜ਼ਲ/ਕਵਿਤਾ ਕਿਸੇ ਨਾ ਕਿਸੇ ਸਮਾਜਿਕ ਸਮੱਸਿਆ ਦੀ ਬਾਤ ਪਾਉਂਦੀ … More
ਕੈਲਗਰੀ ਵੂਮੈਨ ਕਚਚਰਲ ਐਸੋਸੀਏਸ਼ਨ ਨੇ ‘ਬੱਚੇ ਨਾਲ ਬਦਸਲੂਕੀ ਬਾਰੇ ਜਾਗਰੂਕਤਾ’ ਸੈਮੀਨਾਰ ਕਰਵਾ ਕੇ- ‘ਮਦਰਜ਼ ਡੇ’ ਮਨਾਇਆ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ, ਭਖਦੇ ਸਮਾਜਿਕ ਮਸਲਿਆਂ ਤੇ ਵਿਚਾਰ ਵਟਾਂਦਰੇ ਕਰਵਾ ਕੇ, ਆਪਣੇ ਮੈਂਬਰਾਂ ਨੂੰ ਵਧੇਰੇ ਜਾਗਰੂਕ ਕਰਨ ਲਈ ਵਚਨਬੱਧ ਹੈ। ਇਸੇ ਲੜੀ ਤਹਿਤ, ਮਈ ਮਹੀਨੇ ਦੇ ਤੀਜੇ ਸ਼ਨਿਚਰਵਾਰ, ਜੈਂਸਿਸ ਸੈਂਟਰ ਵਿਖੇ ਹੋਈ ਮਾਸਿਕ ਇਕੱਤਰਤਾ ਵਿੱਚ, ਮਦਰਜ਼ ਡੇ ਮਨਾਉਣ … More
ਕਰਮਜੀਤ ਕੌਰ ਕਿਸਾਂਵਲ ਦੀ ਪੁਸਤਕ ‘‘ਯੁਗੇ ਯੁਗੇ ਨਾਰੀ’’:ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਕਰਮਜੀਤ ਕੌਰ ਕਿਸਾਂਵਲ ਦੀ ਕਵਿਤਾ ਦੇ ਦੋ ਮੌਲਿਕ ਕਾਵਿ ਸੰਗ੍ਰਹਿ ‘ਸੁਣ ਵੇ ਮਾਹੀਆ’ ਅਤੇ ‘ਗਗਨ ਦਮਾਮੇ ਦੀ ਤਾਲ’ ਅਤੇ ਤੀਜਾ ਸੰਪਾਦਿਤ ਕਾਵਿ ਸੰਗ੍ਰਹਿ ਸਿਰਜਣਹਾਰੀਆਂ ਪ੍ਰਕਾਸ਼ਤ ਹੋ ਚੁੱਕੇ ਹਨ। ਉਸਦੀ ਯੁਗੇ ਯੁਗੇ ਨਾਰੀ ਚੌਥੀ ਪ੍ਰੰਤੂ ਵਾਰਤਕ ਦੀ ਪਹਿਲੀ ਪੁਸਤਕ ਹੈ। ਗੋਸਲ … More
ਡਾ. ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ ਦਰਸ਼ਕ – ਉਜਾਗਰ ਸਿੰਘ
ਡਾ. ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ‘‘ਗੁਰਮਤਿ ਵਿਚਾਰਧਾਰਾ’’ ਮਾਨਵਤਾ ਨੂੰ ਸਰਲ ਭਾਸ਼ਾ ਵਿਚ ਗੁਰਮਤਿ ਵਿਚਾਰਧਾਰਾ ਦਾ ਵਿਸ਼ਲੇਸ਼ਣ ਕਰਕੇ ਸਮਝਾਉਣ ਲਈ ਸ਼ਲਾਘਾਯੋਗ ਕਦਮ ਹੈ। ਆਮ ਤੌਰ ਤੇ ਸਾਧਾਰਣ ਇਨਸਾਨ ਗੁਰਮਤਿ ਦੀ ਵਿਚਾਰਧਾਰਾ ਨੂੰ ਇਸ ਕਰਕੇ ਸਮਝਣ ਦੀ ਕੋਸ਼ਿਸ਼ ਨਹੀਂ ਕਰਦੇ ਕਿਉਂਕਿ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਨੇ ਵੂਮੈਨ ਡੇ ਮਨਾਉਂਦਿਆਂ, ਔਰਤ ਦੀ ਸਮਾਜਕ ਹਾਲਤ ਤੇ ਵਿਚਾਰਾਂ ਕੀਤੀਆਂ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮਾਰਚ ਮਹੀਨੇ ਦੀ ਮੀਟਿੰਗ,ਇਸ ਮਹੀਨੇ ਦੇ ਤੀਜੇ ਸ਼ਨੀਵਾਰ, ਜੈਂਸਿਜ਼ ਸੈਂਟਰ ਵਿਖੇ, ਔਰਤਾਂ ਦੀ ਭਰਵੀਂ ਹਾਜ਼ਰੀ ਵਿੱਚ ਹੋਈ- ਜੋ ‘ਇੰਟਰਨੈਸ਼ਨਲ ਵੂਮੈਨ ਡੇ’ ਨੂੰ ਸਮਰਪਿਤ ਰਹੀ। ਇਸ ਇਕੱਤਰਤਾ ਵਿੱਚ ਔਰਤ ਦੀ ਸਮਾਜਕ ਹਾਲਤ ਤੇ ਖੁਲ੍ਹ ਕੇ … More
ਪਰਮ ਜੀਤ ਰਾਮਗੜ੍ਹੀਆ ਦੀ ਅਧੂਰੀ ਕਵਿਤਾ ਕਾਵਿ ਸੰਗ੍ਰਹਿ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਪਰਮ ਜੀਤ ਰਾਮਗੜ੍ਹੀਆ ਦਾ ਕਾਵਿ ਸੰਗ੍ਰਹਿ ਅਧੂਰੀ ਕਵਿਤਾ ਦੀਆਂ ਕਵਿਤਾਵਾਂ ਪੰਜਾਬੀ ਦਿਹਾਤੀ ਸਭਿਅਚਾਰ ਦਾ ਪ੍ਰਗਟਾਵਾ ਕਰਦੀਆਂ ਹਨ। ਉਸਦੀ ਇਹ ਦੂਜੀ ਪੁਸਤਕ ਹੈ, ਇਸ ਤੋਂ ਪਹਿਲਾਂ ਉਸਨੇ 2016 ਵਿਚ ‘ਮਘਦੇ ਹਰਫ’ ਪੁਸਤਕ ਪ੍ਰਕਾਸ਼ਤ ਕੀਤੀ ਸੀ। ਉਸਦੀਆਂ ਕਵਿਤਾਵਾਂ ਅਤੇ ਮਿੰਨੀ ਕਹਾਣੀਆਂ ਹੋਰ … More








