ਸਭਿਆਚਾਰ
ਬਾਬਾ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਤ ਨਰਪਾਲ ਸਿੰਘ ਸ਼ੇਰਗਿੱਲ ਦੀ ਹਵਾਲਾ ਪੁਸਤਕ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਸੰਸਾਰ ਵਿਚ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਾਲ ਨਵੰਬਰ ਮਹੀਨੇ ਤੋਂ ਹੀ ਸਮਾਗਮ ਲਗਾਤਾਰ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਲੋਕਾਂ ਵੱਲੋਂ ਸ਼ੁਰੂ ਕਰ ਦਿੱਤੇ ਗਏ ਹਨ। ਸਾਲ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਨੇ ‘ਸਿਹਤਮੰਦ ਖੁਰਾਕ’ ਤੇ ਵਿਚਾਰਾਂ ਕੀਤੀਆਂ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਫਰਵਰੀ ਮਹੀਨੇ ਦੀ ਮੀਟਿੰਗ, ਇਸ ਮਹੀਨੇ ਦੇ ਤੀਜੇ ਸ਼ਨੀਵਾਰ, ਜੈਂਸਿਸ ਸੈਂਟਰ ਵਿਖੇ, ਭਰਵੀਂ ਹਾਜ਼ਰੀ ਵਿੱਚ ਹੋਈ- ਜਿਸ ਵਿੱਚ ‘ਹੈਲਦੀ ਡਾਈਟ’ ਬਾਰੇ ਜਾਣਕਾਰੀ ਦੇਣ ਲਈ, ਡਾ. ਪੂਨਮ ਚੌਹਾਨ ਉਚੇਚੇ ਤੌਰ ਤੇ ਪਹੁੰਚੇ। ਸਭ ਤੋਂ ਪਹਿਲਾਂ, … More
ਸਮਾਜੀ ਸੰਘਰਸ਼ ਅਤੇ ਸੰਸਾਰੀਕਰਨ ਪੁਸਤਕ ਟਰੇਡ ਯੂਨੀਅਨ ਵਰਤਾਰੇ ਦੀ ਕਹਾਣੀ – ਉਜਾਗਰ ਸਿੰਘ ਉਜਾਗਰ ਸਿੰਘ
ਡਾ. ਲਕਸ਼ਮੀ ਨਰਾਇਣ ਭੀਖੀ ਦੀ ਪੁਸਤਕ ਟਰੇਡ ਯੂਨੀਅਨ ਦੇ ਵਰਤਾਰੇ ਦੀ ਕਹਾਣੀ ਹੈ, ਜਿਸ ਵਿਚ ਕਿਰਤੀ ਵਰਗ ਦੀ ਤ੍ਰਾਸਦੀ ਨੂੰ ਦਰਸਾਇਆ ਗਿਆ ਹੈ। ਇਸ ਪੁਸਤਕ ਵਿਚ ਕਿਰਤੀ ਵਰਗ ਦੇ ਸਰਮਾਏਦਾਰੀ ਅਤੇ ਕਾਰਪੋਰੇਟ ਜਗਤ ਵੱਲੋਂ ਕੀਤੇ ਸ਼ੋਸ਼ਣ ਬਾਰੇ ਜਾਣਕਾਰੀ ਦਿੱਤੀ ਗਈ … More
ਬੱਚੇ ਦਾ ਲਿੰਗ ਨਿਰਧਾਰਤ ਕਰਨ ਲਈ, ਔਰਤ ਕਿਸੇ ਤਰ੍ਹਾਂ ਵੀ ਜ਼ਿੰਮੇਵਾਰ ਨਹੀਂ- ਗੁਰਦੀਸ਼ ਕੌਰ ਗਰੇਵਾਲ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਜਨਵਰੀ ਮਹੀਨੇ ਦੀ ਮੀਟਿੰਗ, ਇਸ ਮਹੀਨੇ ਦੇ ਤੀਜੇ ਸ਼ਨੀਵਾਰ, ਜੈਂਸਿਸ ਸੈਂਟਰ ਵਿਖੇ, ਕੜਾਕੇ ਦੀ ਸਰਦੀ ਵਿੱਚ ਪੁੱਜੇ, 40 ਕੁ ਮੈਂਬਰਾਂ ਦੀ ਭਰਵੀਂ ਹਾਜ਼ਰੀ ਵਿੱਚ, ਡਾ. ਬਲਵਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਹੋਈ। ਸਭਾ ਦੀ … More
ਭੁੱਬਲ ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਅਸਲ ਵਿਚ ਨਾਟਕ ਪੜ੍ਹਨ ਨਾਲੋਂ ਵੇਖਣ ਵਿਚ ਆਨੰਦ ਜ਼ਿਆਦਾ ਆਉਂਦਾ ਹੈ ਕਿਉਂਕਿ ਜਿਉਂਦੇ ਜਾਗਦੇ ਪਾਤਰਾਂ ਰਾਹੀਂ ਸਮਾਜ ਵਿਚ ਜੋ ਵਾਪਰ ਰਿਹਾ ਹੁੰਦਾ ਹੈ, ਉਸਦਾ ਦ੍ਰਿਸ਼ਟਾਤਿਕ ਵਿਵਰਣ ਹੋ ਜਾਂਦਾ ਹੈ। ਡਾ. ਕੁਲਦੀਪ ਸਿੰਘ ਦੀਪ ਹੋਰਾਂ ਦਾ ਲਿਖਿਆ ਭੁੱਬਲ ਦੀ ਅੱਗ ਨਾਟਕ … More
ਨਸ਼ਈ ਨੂੰ- ਨਫਰਤ ਦੀ ਨਹੀਂ, ਸਗੋਂ ਪਿਆਰ ਤੇ ਹਮਦਰਦੀ ਦੀ ਲੋੜ- ਡਾ. ਹਰਬੀਰ ਗਿੱਲ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਸੇਸ਼ਨ ਦਾ ਸਲਾਨਾ ਸਮਾਗਮ, 18 ਨਵੰਬਰ ਨੂੰ, ਵਾਈਟਹੌਰਨ ਕਮਿਊਨਟੀ ਸੈਂਟਰ ਦੇ ਖਚਾ-ਖਚ ਭਰੇ ਹਾਲ ਵਿੱਚ, ਯੂਨਾਈਟਅਡ ਵੇਅ ਦੀ ਮਦਦ ਨਾਲ, ‘ਲੋਕ ਕੀ ਕਹਿਣਗੇ’ ਦੇ ਬੈਨਰ ਹੇਠ ਕੀਤਾ ਗਿਆ- ਜਿਸ ਵਿੱਚ ਚਾਰ ਸਮਾਜਿਕ ਮੁੱਦਿਆਂ- ਵਿਆਹ ਸ਼ਾਦੀਆਂ, ਨਸ਼ਾਖੋਰੀ, … More
ਪੰਜਾਬ ਰਾਈਟਰਜ਼ ਐਂਡ ਕਲਚਰਲ ਫੋਰਮ ਨੇ ਉਜਾਗਰ ਸਿੰਘ ਨੂੰ ਪਟਿਆਲਾ ਰਤਨ ਅਵਾਰਡ ਨਾਲ ਸਨਮਾਨਿਤ ਕੀਤਾ
ਪਟਿਆਲਾ – ਪੰਜਾਬ ਰਾਈਟਰਜ਼ ਐਂਡ ਕਲਚਰਲ ਫੋਰਮ ਨੇ ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਉਜਾਗਰ ਸਿੰਘ ਨੂੰ ਨਾਰਥ ਜੋਨ ਕਲਚਰ ਸੈਂਟਰ ਦੇ ਆਡੋਟੋਰੀਅਮ ਵਿਚ ਆਯੋਜਤ ਇਕ ਸਮਾਗਮ ਵਿਚ ਉਨ੍ਹਾਂ ਦੀਆਂ ਸਮਾਜ ਸੇਵਾ ਦੇ ਖੇਤਰ ਵਿਚ ਕੀਤੀਆਂ ਸੇਵਾਵਾਂ ਖਾਸ ਤੌਰ ਤੇ ਪੰਜਾਬ … More
ਡਾ. ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ ਪ੍ਰਗਟਾਵਾ
ਡਾ. ਸੋਨੀਆਂ ਦੇ ਲੇਖਾਂ ਦੇ ਸੰਗ੍ਰਹਿ ਵਾਲੀ ਪੁਸਤਕ ਧੁੰਦ ਸਿੱਖ ਧਰਮ ਦੇ ਅਨੁਆਈਆਂ ਵੱਲੋਂ ਵਰਤੀ ਜਾ ਰਹੀ ਅਣਗਹਿਲੀ ਬਾਰੇ ਚਿੰਤਾ ਦਾ ਪ੍ਰਗਟਾਵਾ ਕਰਦੀ ਹੈ। ਇਸ ਪੁਸਤਕ ਦੇ ਛੋਟੇ-ਛੋਟੇ 29 ਲੇਖਾਂ ਵਿਚ ਸਿੱਖ ਧਰਮ ਦੀ ਵਿਚਾਰਧਾਰਾ ਤੇ ਸੰਗਤਾਂ ਵੱਲੋਂ ਅਮਲ ਨਾ … More
‘ਅੱਜ ਤਾਂ ਕਿਤੇ ਵੱਧ ਖਤਰਨਾਕ ਨੇ ਰਾਵਣ’ – ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਅਕਤੂਬਰ ਮਹੀਨੇ ਦੀ ਇਕੱਤਰਤਾ, ਇਸ ਮਹੀਨੇ ਦੇ ਤੀਜੇ ਸ਼ਨੀਵਾਰ, ਜੈਂਸਿਸ ਸੈਂਟਰ ਵਿਖੇ, ਮੈਂਬਰਾਂ ਦੇ ਭਰਵੇਂ ਇਕੱਠ ਵਿੱਚ- ਡਾ. ਰਾਜਵੰਤ ਕੌਰ ਮਾਨ, ਗੁਰਚਰਨ ਥਿੰਦ ਅਤੇ ਗੁਰਦੀਸ਼ ਕੌਰ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ- ਜਿਸ ਵਿੱਚ ਕਈ … More
21ਵਾਂ ਨਰਿੰਦਰ ਬੀਬਾ ਯਾਦਗਾਰੀ ਅੰਤਰਰਾਸ਼ਟਰੀ ਸਭਿਆਚਾਰਕ ਮੇਲਾ ਨਵੇਂ ਸੰਦੇਸ਼ ਵੰਡਦਾ ਸ਼ਾਨੋ-ਸ਼ੋਕਤ ਨਾਲ ਸਮਾਪਤ
ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਪੰਜਾਬ ਦੇ ਪ੍ਰਸਿੱਧ ਮਰਹੂਮ ਲੋਕ ਗਾਇਕ ਨਰਿੰਦਰ ਬੀਬਾ ਦੀ ਯਾਦ ਵਿੱਚ 21ਵਾਂ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ ਪਿੰਡ ਸਾਦਿਕਪੁਰ, ਸ਼ਾਹਕੋਟ ਵਿਖੇ ਸਭਿਆਚਾਰਕ ਮੇਲਿਆਂ ਦੇ ਬਾਦਸ਼ਾਹ ਗੁਰਨਾਮ ਸਿੰਘ ਨਿਧੜਕ ਦੀ ਅਗਵਾਈ ਵਿੱਚ ਬੜੀ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਦੁਪਿਹਰ ਤੋਂ … More










