ਸਭਿਆਚਾਰ
ਕਿਵੇ ਸ਼ੁਰੂ ਹੋਈ ਕਰਤਾਰਪੁਰ ਲਾਂਘੇ ਦੀ ਲਹਿਰ?
ਮੇਰਾ ਸਰਹੱਦੀ ਪਿੰਡ ਅਲਾਵਲਪੁਰ, ਹਾਲਾਂ ਕਰਤਾਰਪੁਰ ਸਾਹਿਬ ਤੋਂ 9 ਕਿ. ਮੀ. ਹਟਵਾ ਹੈ ਪਰ 1971 ਦੀ ਜੰਗ ਤੋਂ ਪਹਿਲਾਂ ਕਰਤਾਰਪੁਰ ਦਾ ਪੰਜ ਮੰਜਲੀ ਗੁੰਬਦ ਨਜਰ ਆਇਆ ਕਰਦਾ ਸੀ। ਮੇਰੇ ਨਾਨਕੇ ਵੀ ਕਰਤਾਰਪੁਰ ਲਾਗੇ ਸਨ। ਮੇਰੀ ਮਾਂ ਬੜੇ ਮਾਣ ਨਾਲ ਕਿਹਾ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਨੇ ਘਰੇਲੂ ਹਿੰਸਾ ਤੇ ਸੈਮੀਨਾਰ ਕਰਵਾਇਆ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਅਗਸਤ ਮਹੀਨੇ ਦੀ ਮੀਟਿੰਗ, ਇਸ ਮਹੀਨੇ ਦੇ ਤੀਜੇ ਸ਼ਨੀਵਾਰ ਨੂੰ ਜੈਂਸਿਸ ਸੈਂਟਰ ਵਿਖੇ, ਔਰਤਾਂ ਦੇ ਭਰਵੇਂ ਇਕੱਠ ਵਿੱਚ ਕੀਤੀ ਗਈ। ਸਭ ਤੋਂ ਪਹਿਲਾਂ ਸਕੱਤਰ ਗੁਰਦੀਸ਼ ਗਰੇਵਾਲ ਵਲੋਂ, ਸਭਾ ਵਿੱਚ ਸ਼ਾਮਲ ਨਵੇਂ ਮੈਂਬਰਾਂ- ਹਰਮਿੰਦਰ ਕੌਰ … More
ਗੁਰਪ੍ਰੀਤ ਸਿੰਘ ਤੂਰ ਦੀ ਪੁਸਤਕ ਅਲ੍ਹੜ ਉਮਰਾਂ ਤਲਖ਼ ਸੁਨੇਹੇ ਪੰਜਾਬ ਦੀ ਤ੍ਰਾਸਦੀ ਦਾ ਕੌੜਾ ਸੱਚ
ਗੁਰਪ੍ਰੀਤ ਸਿੰਘ ਤੂਰ ਸਮਾਜਿਕ ਸਰੋਕਾਰਾਂ ਦਾ ਲੇਖਕ ਹੈ। ਉਹ ਪੁਲਿਸ ਵਿਭਾਗ ਵਿਚ ਸੀਨੀਅਰ ਅਧਿਕਾਰੀ ਦੇ ਤੌਰ ਤੇ ਕੰਮ ਕਰ ਰਿਹਾ ਹੈ। ਕਈ ਜਿਲ੍ਹਿਆਂ ਦਾ ਮੁੱਖੀ ਰਿਹਾ ਹੈ। ਉਹ ਮਨੁੱਖਤਾਵਾਦੀ ਅਤੇ ਇਨਸਾਨੀਅਤ ਦਾ ਪੁਜਾਰੀ ਲੇਖਕ ਹੋਣ ਕਰਕੇ ਆਮ ਲੋਕਾਂ ਨਾਲ ਨੇੜੇ … More
‘ਭਗਤ ਪੂਰਨ ਸਿੰਘ’ ਗੀਤ ਦਾ ਪੋਸਟਰ ਡਾ: ਇੰਦਰਜੀਤ ਕੌਰ ਪਿੰਗਲਵਾੜਾ ਵੱਲੋਂ ਲੋਕ ਅਰਪਣ
ਸ੍ਰੀ ਅੰਮ੍ਰਿਤਸਰ ਸਾਹਿਬ – ‘ਬਹੁਤ ਵਿਰਲੇ ਇਨਸਾਨ ਹੁੰਦੇ ਹਨ ਜੋ ਆਪਣੀਆਂ ਖਾਹਿਸ਼ਾਂ, ਇੱਛਾਵਾਂ, ਲੋੜਾਂ ਨਾਲੋਂ ਲੋਕਾਈ ਦੇ ਦੁੱਖ ਦਰਦ ਨੂੰ ਪਹਿਲ ਦਿੰਦੇ ਹਨ। ਭਗਤ ਪੂਰਨ ਸਿੰਘ ਜੀ ਅਜਿਹੀ ਹੀ ਨੇਕ ਰੂਹ ਸਨ, ਜਿਹਨਾਂ ਨੇ ਮਾਨਵਤਾ ਦੀ ਨਿਸ਼ਕਾਮ ਸੇਵਾ ਕਰਦਿਆਂ ਰਾਮਜੀ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਨੇ ਭਰਵੀਂ ਹਾਜ਼ਰੀ ‘ਚ ਮਾਂ ਦਿਵਸ ਮਨਾਇਆ
ਕੈਲਗਰੀ : ‘ਮਰਦਾਂ ਦੇ ਸੀਨੇ ‘ਚ ਵੀ ਮਾਂ ਵਰਗੀ ਮਮਤਾ ਬੀਜੋ’ ਇਹ ਲਫਜ਼ ਡਾ. ਬਲਵਿੰਦਰ ਕੌਰ ਬਰਾੜ- ਪ੍ਰਧਾਨ ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਨੇ, ਜੈਂਸਿਸ ਸੈਂਟਰ ਵਿਖੇ, ਇਸ ਸੰਸਥਾ ਦੀ ਮਈ ਮਹੀਨੇ ਦੀ ਮੀਟਿੰਗ ਦੀ ਭਰਵੀਂ ਹਾਜ਼ਰੀ ਵਿੱਚ, ਮਾਂ-ਦਿਵਸ ਮਨਾ ਰਹੀਆਂ … More
ਕਹਾਣੀਕਾਰ ਲਾਲ ਸਿੰਘ ਦੇ ਸੱਤਵੇ ਕਹਾਣੀ ਸ੍ਰੰਗਹਿ “ਸੰਸਾਰ “ ਉੱਤੇ ਵਿਚਾਰ ਗੋਸ਼ਟੀ
ਪੰਜਾਬੀ ਲੇਖਕ ਸਭਾ (ਰਜਿ.) ਜਲੰਧਰ ਵੱਲੋਂ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਉੱਘੇ ਕਹਾਣੀਕਾਰ ਲਾਲ ਸਿੰਘ ਦਸੂਹਾ ਦੇ ਕਹਾਣੀ ਸ੍ਰੰਗਹਿ ‘ਸੰਸਾਰ ’ ਤੇ ਪਿਆਰਾ ਸਿੰਘ ਭੋਗਲ ਦੀ ਪ੍ਰਧਾਨਗੀ ਹੇਠ ਵਿਚਾਰ ਚਰਚਾ ਗੋਸ਼ਟੀ ਕਰਵਾਈ ਗਈ । ਇਸ ਸਮਾਗਮ ਦੌਰਾਨ ਪ੍ਰਧਾਨਗੀ ਮੰਡਲ … More
ਸੰਦੀਪ ਆਲਮ ਦਾ ਕਾਵਿ ਸੰਗ੍ਰਹਿ ਸਾਹ ਲੈਂਦੀ ਕਬਰਗਾਹ ਸਮਾਜਿਕ ਸਰੋਕਾਰਾਂ ਅਤੇ ਇਸ਼ਕ ਦਾ ਸੁਮੇਲ
ਵਰਤਮਾਨ ਸਮਾਜ ਵਿਚ ਬੇਰੋਜ਼ਗਾਰੀ, ਨਸ਼ੇ ਅਤੇ ਇਸ਼ਕ ਮੁਸ਼ਕ ਦੇ ਝਮੇਲਿਆਂ ਵਿਚ ਨੌਜਵਾਨੀ ਹਾਲਾਤ ਦਾ ਮੁਕਾਬਲਾ ਕਰਨ ਦੀ ਥਾਂ ਨਿਰਾਸ਼ਾ ਦੇ ਆਲਮ ਵਿਚ ਗ੍ਰਸਤ ਹੋ ਰਹੀ ਹੈ। ਸਾਹ ਲੈਂਦੀ ਕਬਰਗਾਰ ਕਾਵਿ ਸੰਗ੍ਰਹਿ ਵੀ ਇਕ ਨੌਜਵਾਨ ਦੀਆਂ ਇਛਾਵਾਂ ਦੀ ਪੂਰਤੀ ਨਾ ਹੋਣ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਇੱਕ ਖ਼ਾਸ ਮੁੱਦੇ ਤੇ ਵਿਚਾਰ ਵਟਾਂਦਰਾ ਹੋਇਆ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਅਪ੍ਰੈਲ ਮਹੀਨੇ ਦੀ ਮੀਟਿੰਗ, ਹਰ ਵਾਰ ਦੀ ਤਰ੍ਹਾਂ, ਇਸ ਮਹੀਨੇ ਦੇ ਤੀਜੇ ਸ਼ਨਿਚਰਵਾਰ ਨੂੰ ਜੈਨਸਿਸ ਸੈਂਟਰ ਵਿਖੇ, ਔਰਤਾਂ ਦੇ ਭਰਵੇਂ ਇਕੱਠ ਵਿੱਚ ਹੋਈ। ਗੁਰਦੀਸ਼ ਕੌਰ ਗਰੇਵਾਲ ਨੇ ਸਟੇਜ ਦੀ ਡਿਊਟੀ ਨਿਭਾਉਂਦਿਆਂ, ਇੰਡੀਆਂ ਤੋਂ ਸੁੱਖੀਂ … More
ਮਿੱਟੀ ਦੀ ਅਵਾਜ਼ ਕਾਵਿ ਸੰਗ੍ਰਹਿ ਸਮਾਜਿਕ ਬੁਰਾਈਆਂ ਵਿਰੁੱਧ ਲਾਮਬੰਦ ਹੋਣ ਦੀ ਤਾਕੀਦ – ਉਜਾਗਰ ਸਿੰਘ
ਬਲਜਿੰਦਰ ਬਾਲੀ ਰੇਤਗੜ੍ਹ ਦੀ ਕਵਿਤਾਵਾਂ ਦੀ ਪੁਸਤਕ ਸਮਾਜਿਕ ਬੁਰਾਈਆਂ ਵਿਰੁੱਧ ਲਾਮਬੰਦ ਕਰਨ ਲਈ ਪ੍ਰੇਰਨਾਦਾਇਕ ਸਾਬਤ ਹੋਵੇਗੀ। ਇਸ ਪੁਸਤਕ ਦੀਆਂ ਕਵਿਤਾਵਾਂ ਧਾਰਮਿਕ ਅਕੀਦੇ ਨਾਲ ਸਮਾਜਿਕ ਊਣਤਾਈਆਂ ਦੇ ਖ਼ਿਲਾਫ ਜਹਾਦ ਖੜ੍ਹਾ ਕਰਨ ਲਈ ਪ੍ਰੇਰਦੀਆਂ ਹਨ। ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਾਂ, ਚਰਖੜੀਆਂ … More
ਪਰਮਵੀਰ ਜ਼ੀਰਾ ਦੀ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ ਕਹਾਣੀ : ਉਜਾਗਰ ਸਿੰਘ ਉਜਾਗਰ ਸਿੰਘ
ਪੰਜਾਬੀ ਸਾਹਿਤ ਦੇ ਵੱਖ-ਵੱਖ ਰੂਪਾਂ ਵਿਚੋਂ ਨਾਵਲ, ਕਹਾਣੀ, ਨਾਟਕ ਅਤੇ ਕਵਿਤਾ ਸਭ ਤੋਂ ਪੁਰਾਣੇ ਅਤੇ ਮਹੱਤਵਪੂਰਨ ਰੂਪ ਹਨ। ਸਵੈ ਜੀਵਨੀ ਦੀ ਪਰੰਪਰਾ ਬਾਅਦ ਵਿਚ ਸ਼ੁਰੂ ਹੋਈ ਹੈ। ਪੁਰਾਤਨ ਜ਼ਮਾਨੇ ਵਿਚ ਵੀ ਬਾਲਪਨ ਵਿਚ ਦਾਦੇ-ਦਾਦੀ ਕੋਲੋਂ ਬੱਚੇ ਕਹਾਣੀਆਂ ਜਿਨ੍ਹਾਂ ਨੂੰ ਬਾਤਾਂ … More








