ਸਭਿਆਚਾਰ
ਕਲਾ ਅਤੇ ਅਧਿਆਤਮਿਕਤਾ ਦਾ ਅਨੋਖਾ ਸੰਗਮ ਹੈ ਗੁਰਦਵਾਰਾ ਥੜ੍ਹਾ ਸਾਹਿਬ (ਪਾ: ਨੌਵੀਂ)
ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਉਤਰ ਦੀ ਤਰਫ਼ ਭੇਖੀਆਂ, ਭਰਮੀਆਂ, ਪਖੰਡੀ ਗੁਰੂਆਂ ਦਾ ਭਰਮ ਗੜ ਤੋੜ ਕੇ ਸਗਲ ਸ੍ਰਿਸ਼ਟੀ ਕੇ ਧਰਮ ਦੀ ਚਾਦਰ, ਹਿੰਦੂ ਧਰਮ ਦੀ ਹੋਂਦ ਨੂੰ ਬਚਾਉਣ ਲਈ ਲਾਸਾਨੀ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ੍ਰੀ ਗੁਰੂ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਨਵੀਂ ਚੁਣੀ ਕਮੇਟੀ ਨੇ ਨਵੇਂ ਸਾਲ ਲਈ ਵਿਲੱਖਣ ਪ੍ਰੋਗਰਾਮ ਉਲੀਕੇ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਫਰਵਰੀ ਮਹੀਨੇ ਦੀ ਮੀਟਿੰਗ, ਇਸ ਮਹੀਨੇ ਦੇ ਤੀਜੇ ਸ਼ਨੀਵਾਰ, ਜੈਨਸਿਜ਼ ਸੈਂਟਰ ਵਿਖੇ, ਕੜਾਕੇ ਦੀ ਸਰਦੀ ਵਿੱਚ ਔਰਤਾਂ ਦੇ ਭਰਵੇਂ ਇਕੱਠ ਵਿੱਚ ਹੋਈ। ਇਸ ਵਿੱਚ ਸਭ ਤੋਂ ਪਹਿਲਾਂ, ਸਕੱਤਰ ਗੁਰਦੀਸ਼ ਕੌਰ ਗਰੇਵਾਲ ਨੇ ਸਭ ਨੂੰ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਇਕਨਾਮਿਕਸ ਅਤੇ ਸ਼ੋਸ਼ਿਆਲੋਜੀ ਵਿਭਾਗ ਦੇ ਪਸਾਰ ਮਾਹਰਾਂ ਨੂੰ ਸੰਚਾਰ ਹੁਨਰ ਸੰਬੰਧੀ ਜਾਣੂੰ ਕਰਾਇਆ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਇਕਨਾਮਿਕਸ ਅਤੇ ਸ਼ੋਸ਼ਿਆਲੋਜੀ ਵਿਭਾਗ ਦੇ ਪਸਾਰ ਮਾਹਰਾਂ ਨੂੰ ਸੰਚਾਰ ਹੁਨਰ ਸੰਬੰਧੀ ਜਾਣੂੰ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਕਰਵਾਇਆ ਗਿਆ । ਸਮਾਪਤੀ ਸਮਾਰੋਹ ਵਿੱਚ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ … More
ਸਮਾਜਿਕ ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ : ਉਜਾਗਰ ਸਿੰਘ
ਸਾਹਿਤਕਾਰਾਂ ਉਪਰ ਸਮਾਜ ਵਿਚ ਵਾਪਰ ਰਹੀਆਂ ਘਟਨਾਵਾਂ ਦਾ ਗਹਿਰਾ ਅਸਰ ਪੈਂਦਾ ਹੈ। ਖਾਸ ਤੌਰ ਤੇ ਕਵੀਆਂ ਅਤੇ ਕਵਿਤਰੀਆਂ ਦੇ ਦਿਲ ਬਹੁਤ ਹੀ ਸੁਹਜਾਤਮਕ ਹੁੰਦੇ ਹਨ। ਉਹ ਉਨ੍ਹਾਂ ਘਟਨਾਵਾਂ ਨੂੰ ਆਪਣੀਆਂ ਕਵਿਤਾਵਾਂ ਦੇ ਵਿਸ਼ੇ ਬਣਾਕੇ ਆਪਣੀ ਮਾਨਸਿਕਤਾ ਦਾ ਪ੍ਰਗਟਾਵਾ ਕਰਦੇ ਹਨ। … More
ਪਰਵਾਸ ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’ : ਡਾ. ਪ੍ਰਿਥਵੀ ਰਾਜ ਥਾਪਰ
ਕੈਨੇਡਾ ਵਾਸੀ ਨਾਵਲਕਾਰ ਅਨਮੋਲ ਕੌਰ ਦਾ ਇਹ ਚੌਥਾਂ ਨਾਵਲ ਹੈ। ਇਸ ਤੋਂ ਪਹਿਲਾਂ ਉਹ ਦੋ ਕਹਾਣੀ-ਸੰਗ੍ਰਹਿ-‘ਕੋਰਾ ਸੱਚ’ (2005) ਤੇ ‘ਦੁੱਖ ਪੰਜਾਬ ਦੇ’ (2008) ਅਤੇ ਇਕ ਨਾਵਲ ‘ਹੱਕ ਲਈ ਲੜਿਆ ਸੱਚ’ (2012) ਪੰਜਾਬੀ ਸਾਹਿਤ ਦੀ ਝੋਲੀ ਪਾ ਚੁੱਕੀ ਹੈ।2015 ਵਿਚ ਪਾਠਕਾਂ … More
ਛਿੰਦਰ ਕੌਰ ਸਿਰਸਾ ਦਾ ਵਿਲੱਖਣ ਸਫਰਨਾਮਾ ਕੈਨੇਡਾ ਦੇ ਸੁਪਨਮਈ ਦਿਨ : ਉਜਾਗਰ ਸਿੰਘ
ਛਿੰਦਰ ਕੌਰ ਸਿਰਸਾ ਮੁੱਢਲੇ ਤੌਰ ਤੇ ਮੰਚ ਸੰਚਾਲਨ ਦੀ ਧਨੀ ਹੈ। ਉਹ ਪੰਜਾਬੀ ਦੀ ਕਵਿਤਰੀ ਵੀ ਹੈ, ਜਿਸ ਕਰਕੇ ਉਸਦੀ ਵਾਰਤਕ ਦੀ ਸ਼ਬਦਾਵਲੀ ਕਾਵਿਮਈ ਹੁੰਦੀ ਹੈ। ਉਹ ਥਰੀ ਇਨ ਵਨ ਹੈ। ਕਵਿਤਰੀ, ਮੰਚ ਸੰਚਾਲਕ ਅਤੇ ਕਹਾਣੀਕਾਰ। ਕਹਾਣੀਕਾਰ ਮੈਂ ਇਸ ਲਈ … More
ਕਹਾਣੀਕਾਰ ਲਾਲ ਸਿੰਘ ਦਾ ਸੱਤਵਾਂ ਕਹਾਣੀ ਸੰਗ੍ਰਹਿ “ਸੰਸਾਰ” ਪਾਠਕਾਂ ਦੀ ਕਚਹਿਰੀ ਵਿੱਚ ਪੇਸ਼
ਦਸੂਹਾ – ਸਾਹਿਤਕ ਵਿਸ਼ਲੇਸ਼ਕਾਂ ਅਨੁਸਾਰ ਪ੍ਰਸਿੱਧ ਕਹਾਣੀਕਾਰ ਅਤੇ ਚਿੰਤਕ ਮਾਸਟਰ ਲਾਲ ਸਿੰਘ ਮਾਰਕਸਵਾਦੀ ਵਿਚਾਰਧਾਰਾ ਨਾਲ ਜੁੜਿਆ ਹੋਣ ਕਰਕੇ ਬੁਨਿਆਦੀ ਤੌਰ ਉਤੇ ਵਿਚਾਰਧਾਰਕ ਪ੍ਰਤੀਬੱਧਤਾ ਵਾਲਾ ਕਥਾਕਾਰ ਹੈ। ਪਾਠਕਾਂ ਅਨੁਸਾਰ ਲਾਲ ਸਿੰਘ ਐਸਾ ਕਹਾਣੀਕਾਰ ਹੈ, ਜਿਹੜਾ ਕਹਾਣੀ ਦੀ ਵਿਧਾ ਨੂੰ ਗਣਿਤ ਸ਼ਾਸ਼ਤਰੀ … More
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ ਹੈ। ਇਸ ਪੁਸਤਕ ਦੀਆਂ ਸਾਰੀਆਂ ਹੀ ਕਵਿਤਾਵਾਂ ਸਮਾਜ ਵਿਚ ਵਾਪਰ ਰਹੀਆਂ ਸਮਾਜਿਕ, ਆਰਥਿਕ, ਚਲੰਤ ਮਸਲਿਆਂ ਅਤੇ ਸਭਿਆਚਾਰਕ ਘਟਨਾਵਾਂ ਦਾ ਪ੍ਰਗਟਾਵਾ ਕਰਨ ਵਾਲੀਆਂ ਹਨ। ਅਣਜੋੜ ਵਿਆਹ, ਗ਼ਰੀਬੀ, ਮਜ਼ਬੂਰੀ, ਰਿਸ਼ਵਤਖ਼ੋਰੀ, ਮਹਿੰਗਾਈ , … More
ਫਰਾਟਾ ਦੌੜ ਦੇ ਰਿਕਾਰਡ ਨੂੰ ਚੈਲੰਜ ਵਜੋ ਲੈਣ ਵਾਲਾ ਸੁਰਿੰਦਰਪਾਲ ਸਿੰਘ ਖਾਲਸਾ : ਅਵਤਾਰਸਿੰਘ
ਸਰਕਾਰਾਂ ਦੇ ਤਿ੍ਸਕਾਰ ਭਰੇ ਰਵਈਏ, ਨੌਜਵਾਨ ਵਿਰੋਧੀ ਵਾਤਾਵਰਣ, ਅਥਾਹ ਮੁਸ਼ਕਿਲਾਂ ਹੋਣ ਦੇ ਬਾਵਜੂਦ ਪੰਜਾਬ ਦੇ ਕਈ ਗੱਭਰੂ ਆਪਣੇ ਪੱਧਰ ਤੇ, ਉੱਚਾ ਉਠਣ ਦੀਆਂ ਨਿੱਜੀ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ ਜਿਸ ਦੀ ਉੱਘੜਵੀ ਮਿਸਾਲ ਹੈ ਮੋਗਾ ਜਿਲੇ ਦੇ ਪਿੰਡੇ ਦਾਤੇ ਵਾਲ ਦਾ … More
ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਸਿੱਖਾਂ ਦੀ ਬਹਾਦਰੀ ਦੀਆਂ ਧੁੰਮਾਂ ਸੰਸਾਰ ਵਿਚ ਪਈਆਂ ਹੋਈਆਂ ਹਨ ਕਿਉਂਕਿ ਸਿੱਖਾਂ ਦੀ ਵਿਰਾਸਤ ਬਹੁਤ ਹੀ ਅਮੀਰ ਹੈ। ਸਿੱਖਾਂ ਦਾ ਵਿਰਸਾ ਦਸ ਗੁਰੂ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਹੈ ਜਿਹੜਾ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਹੈ। ਸਾਰਿਆਂ ਨੂੰ … More










