ਸਭਿਆਚਾਰ

photo 2(1).resized

‘ਸਮਕਾਲ ਅਤੇ ਪੰਜਾਬੀ ਸਾਹਿਤ’ ਵਿਸ਼ੇ ‘ਤੇ ਹੋਇਆ ਰਾਸ਼ਟਰੀ ਸੈਮੀਨਾਰ

ਸਿਰਸਾ : ਸਮਾਜ ਹਮੇਸ਼ਾ ਲੇਖਕ ਤੋਂ ਇਹ ਆਸ ਰੱਖਦਾ ਹੈ ਕਿ ਉਹ ਹਰ ਹਾਲ ਵਿੱਚ ਆਮ ਲੋਕਾਂ ਦੀਆਂ ਆਸਾਂ ਅਤੇ ਖਾਹਿਸ਼ਾਂ ਨੂੰ ਜ਼ੁਬਾਨ ਪ੍ਰਦਾਨ ਕਰੇ, ਇਸ ਲਈ ਹਰ ਸੰਕਟ ਦੀ ਘੜੀ ਵਿੱਚ ਲੇਖਕਾਂ ਨੂੰ ਸਮਾਜ ਦੀ ਇਸ ਉਮੀਦ ‘ਤੇ ਖ਼ਰਾ … More »

ਸਰਗਰਮੀਆਂ | Leave a comment
IMG_2067.resized

ਜਸਵੀਰ ਸਿੰਘ ਆਹਲੂਵਾਲੀਆ ਦਾ ਕਹਾਣੀ ਸੰਗ੍ਰਹਿ ‘ਦੋ ਕੱਪ ਚਾਹ’ ਪਰਵਾਸੀ ਜੀਵਨ ਦੀ ਤ੍ਰਾਸਦੀ : ਉਜਾਗਰ ਸਿੰਘ

ਜਸਵੀਰ ਸਿੰਘ ਆਹਲੂਵਾਲੀਆ ਬਹੁ-ਪੱਖੀ ਸਾਹਿਤਕਾਰ ਹੈ। ਉਹ ਕਹਾਣੀਆਂ ਦੇ ਨਾਲ ਰੰਗ ਮੰਚ ਦਾ ਨਿਰਦੇਸ਼ਕ ਅਤੇ ਅਦਾਕਾਰ ਹੈ। ਉਸ ਦੇ ਹੁਣ ਤੱਕ ਤਿੰਨ ਸਾਂਝੇ ਕਹਾਣੀ ਸੰਗ੍ਰਹਿ ਪ੍ਰਕਾਸ਼ਤ ਹੋ ਚੁੱਕੇ ਹਨ ਪ੍ਰੰਤੂ ‘ਦੋ ਕੱਪ ਚਾਹ’ ਉਸ ਦਾ ਇਕੱਲਿਆਂ ਦਾ ਪਲੇਠਾ ਕਹਾਣੀ ਸੰਗ੍ਰਹਿ … More »

ਸਰਗਰਮੀਆਂ | Leave a comment
IMG_2484.resized

‘ਡਾ.ਤੇਜਵੰਤ ਮਾਨ ਦੀ ਆਲੋਚਨਾ’: ਪੁਸਤਕ ਲੋਕ ਪੱਖੀ ਦਸਤਾਵੇਜ਼ ਉਜਾਗਰ ਸਿੰਘ

ਡਾ.ਤੇਜਵੰਤ ਮਾਨ ਬਹੁ-ਪੱਖੀ ਸਾਹਿਤਕਾਰ ਹੈ। ਡਾ.ਤੇਜਵੰਤ ਮਾਨ ਪ੍ਰਬੁੱਧ ਵਿਲੱਖਣ ਵਿਚਾਰਧਾਰਾ ਵਾਲਾ ਆਲੋਚਕ ਹੈ। ਡਾ.ਗੁਰਜੀਤ ਸਿੰਘ ਨੇ ਤੇਜਵੰਤ ਮਾਨ ਦੀ ਆਲੋਚਨਾ ਦੀ ਪ੍ਰਵਿਰਤੀ ਬਾਰੇ ‘ਡਾ.ਤੇਜਵੰਤ ਮਾਨ ਦੀ ਆਲੋਚਨਾ’ ਦੇ ਸਿਰਲੇਖ ਅਧੀਨ ਇਕ ਪੁਸਤਕ ਸੰਪਦਿਤ ਕੀਤੀ ਹੈ। ਇਸ ਪੁਸਤਕ ਵਿੱਚ ਵੱਖ-ਵੱਖ 70 … More »

ਸਰਗਰਮੀਆਂ | Leave a comment
thumbnail (1)(7).resized

ਕਾਵਿ ਸੰਗ੍ਰਹਿ ‘ਵੜੈਚ ਦੇ ਵਿਅੰਗ’ ਸਮਾਜਿਕ ਕੁਰੀਤੀਆਂ ਦੇ ਮਾਰਦੇ ਡੰਗ : ਉਜਾਗਰ ਸਿੰਘ

ਅਮਰਜੀਤ ਸਿੰਘ ਵੜੈਚ ਦਾ ਪਲੇਠਾ ਵਿਅੰਗ ਕਾਵਿ ਸੰਗ੍ਰਹਿ ‘ਵੜੈਚ ਦੇ ਵਿਅੰਗ’ ਸਮਾਜਿਕ ਤਾਣੇ ਬਾਣੇ ਵਿੱਚ ਬੁਰੀ ਤਰ੍ਹਾਂ ਪੈਰ ਫਸਾਈ ਬੈਠੀਆਂ ਸਮਾਜਿਕ ਕੁਰੀਤੀਆਂ ਦੀ ਲਾਹਣਤ ਉਪਰ ਤਕੜਾ ਵਿਅੰਗ ਕਰਦਾ ਹੋਇਆ, ਇਨ੍ਹਾਂ ਬੁਰਾਈਆਂ ਵਿੱਚ ਗ੍ਰਸੇ ਹੋਏ ਲੋਕਾਂ ਨੂੰ ਸੋਚਣ ਲਈ ਮਜ਼ਬੂਰ ਕਰੇਗਾ। … More »

ਸਰਗਰਮੀਆਂ | Leave a comment
IMG_1139.resized

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ : ਉਜਾਗਰ ਸਿੰਘ

ਗੁਰਭਜਨ ਗਿੱਲ ਪੰਜਾਬੀ ਸਾਹਿਤ, ਸਭਿਆਚਾਰ, ਮਾਨਵੀ ਹਿਤਾਂ ਅਤੇ ਪੰਜਾਬੀ ਕਦਰਾਂ ਕੀਮਤਾਂ ਨੂੰ ਪ੍ਰਣਾਇਆ ਹੋਇਆ ਕਵੀ ਹੈ। ਉਹ ਬਹੁ-ਰੰਗੀ, ਬਹੁ-ਪਰਤੀ, ਬਹੁ-ਪੱਖੀ ਅਤੇ ਬਹੁ-ਦਿਸ਼ਾਵੀ ਸਾਹਿਤਕਾਰ ਹੈ। ਉਸ ਦਾ ਰੁਬਾਈ ਸੰਗ੍ਰਹਿ ਜਲ ਕਣ ਪੜ੍ਹਕੇ ਉਸ ਨੂੰ ਕੋਮਲ ਮਨ, ਕੋਮਲ ਕਲਾ ਅਤੇ ਕੋਮਲ ਭਾਵਨਾਵਾਂ … More »

ਸਰਗਰਮੀਆਂ | Leave a comment
IMG_1338.resized

ਦਵਿੰਦਰ ਬਾਂਸਲ ਦਾ ਕਾਵਿ ਸੰਗ੍ਰਹਿ ‘ਜੀਵਨ ਰੁੱਤ ਦੀ ਮਾਲਾ’ ਮੁਹੱਬਤਾਂ ਦਾ ਸਿਰਨਾਮਾ : ਉਜਾਗਰ ਸਿੰਘ

ਦਵਿੰਦਰ ਬਾਂਸਲ ਇਸਤਰੀ ਦੀ ਪੀੜਤ ਗੁੰਝਲਦਾਰ ਮਾਨਸਿਕਤਾ ਨੂੰ ਇਕ ਸੁਨਹਿਰੀ ਮਾਲਾ ਵਿੱਚ ਪ੍ਰੋਣ ਵਾਲੀ ਕਵੀ ਹੈ। ਦਵਿੰਦਰ ਬਾਂਸਲ ਨੂੰ ਕਵਿਤਰੀ ਲਿਖਣਾ ਵੀ ਉਸ ਦੀ ਸੋਚ ਦਾ ਲਖਾਇਕ ਨਹੀਂ। ਉਹ ਬੁਲੰਦ ਆਵਾਜ਼ ਵਾਲੀ ਮੁਹੱਬਤ ਨੂੰ ਪ੍ਰਣਾਈ ਦਲੇਰ ਪ੍ਰੰਤੂ ਸੂਖ਼ਮ ਭਾਵੀ ਇਸਤਰੀ … More »

ਸਰਗਰਮੀਆਂ | Leave a comment
IMG-20230826-WA0299.resized

ਪ੍ਰਮੁੱਖ ਸਾਹਿਤਕ ਸ਼ਖਸ਼ੀਅਤਾਂ ਨੇ ਸਵ.ਹਰਬੀਰ ਸਿੰਘ ਭੰਵਰ ਦੀ ਲਿਖੀ ਅੰਤਿਮ ਪੁਸਤਕ ” ਅਣਪੱਤ ਭਰੇ ਰਿਸ਼ਤੇ”ਕੀਤੀ ਲੋਕ ਅਰਪਣ

ਲੁਧਿਆਣਾ – ਪੱਤਰਕਾਰਤਾ ਦੇ ਖੇਤਰ ਵਿੱਚ  ਨਿੱਧੜਕ ਤੇ ਨਿਰਪੱਖ ਪੱਤਰਕਾਰ ਦੇ ਰੂਪ ਵੱਜੋਂ ਆਪਣੀ ਨਿਵੇਕਲੀ ਪਹਿਚਾਣ ਬਣਾਉਣ ਵਾਲੇ ਸ.ਹਰਬੀਰ ਸਿੰਘ ਭੰਵਰ  ਕੇਵਲ ਇੱਕ ਉੱਦਮੀ ਵਿਅਕਤੀ ਹੀ ਨਹੀ ਸਨ ਬਲਕਿ ਆਪਣੇ ਆਪ ਵਿੱਚ ਇੱਕ ਸੰਸਥਾ ਸਨ।ਬੇਸ਼ੱਕ ਸ.ਹਰਬੀਰ ਸਿੰਘ ਭੰਵਰ ਸਾਨੂੰ ਸਾਰਿਆਂ … More »

ਸਰਗਰਮੀਆਂ | Leave a comment
Photo- M. Tara Singh Books release function.resized

ਪੰਜਾਬੀ ਸਾਹਿਤ ਅਕਾਡਮੀ ਨੇ ਮਾਸਟਰ ਤਾਰਾ ਸਿੰਘ ਦੀਆਂ ਕਿਤਾਬਾਂ ਛਾਪ ਕੇ ਸੁਨਹਿਰੀ ਇਤਿਹਾਸ ਸਾਂਭ ਲਿਆ-ਸੁਖਜਿੰਦਰ ਰੰਧਾਵਾ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮਾਸਟਰ ਤਾਰਾ ਸਿੰਘ ਵੱਲੋਂ ਲਿਖੀਆਂ ਗਈਆਂ ਸੱਤ ਪੁਸਤਕਾਂ ਲੋਕ-ਅਰਪਣ ਕੀਤੀਆਂ ਗਈਆਂ। ਪੁਸਤਕਾਂ ਲੋਕ-ਅਰਪਣ ਕਰਦੇ ਹੋਏ ਉੱਘੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਨੇ ਇਹ ਕਿਤਾਬਾਂ ਛਾਪ ਕੇ … More »

ਸਰਗਰਮੀਆਂ | Leave a comment
 

ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਗੈਰ-ਸਿੱਖ ਦੀ ਨਿਯੁਕਤੀ ਅਤੇ ਸ਼੍ਰੋਮਣੀ ਕਮੇਟੀ ਦੀ ਪਹੁੰਚ: ਪਰਮਜੀਤ ਸਿੰਘ ਗਾਜ਼ੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹੁੰਚ ਅਧੂਰੀ ਅਤੇ ਸਮੱਸਿਆ ਗ੍ਰਸਤ ਸੀ ਜੋ ਕਿ ਸਰਕਾਰ ਵੱਲੋਂ ਬਦਲੀ ਗਈ ਨਿਯੁਕਤੀ ਬਾਰੇ ਛਿੜੇ ਵਿਵਾਦ ਨੇ ਸਾਬਿਤ ਵੀ ਕਰ ਦਿੱਤਾ ਹੈ। ਮਹਾਂਰਾਸ਼ਟਰ ਸਰਕਾਰ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧਕ ਇਕ ਗੈਰ-ਸਿੱਖ ਸਰਕਾਰੀ ਅਫਸਰ … More »

ਸਰਗਰਮੀਆਂ | Leave a comment
36th sikh games committee.resized

36ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਐਡੀਲੇਡ ਦੀ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ : ਮਿੰਟੂ ਬਰਾੜ

ਪਿਛਲੇ ਪੈਂਤੀ ਵਰ੍ਹਿਆਂ ਤੋਂ ਆਸਟ੍ਰੇਲੀਆ ਵਿਚ ਨਿਵੇਕਲੇ ਢੰਗ ਨਾਲ ਹੋ ਰਹੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਦੁਨੀਆ ਲਈ ਖਿੱਚ ਦਾ ਕੇਂਦਰ ਹਨ। 36ਵੀਆਂ ਸਿੱਖ ਖੇਡਾਂ ਦੀ ਜ਼ੁੰਮੇਵਾਰੀ ਇਕ ਬਾਰ ਫੇਰ ਐਡੀਲੇਡ ਦੇ ਹਿੱਸੇ ਆਈ ਹੈ। ਜੋ ਕਿ 2024 ਦੇ ਈਸਟਰ ਮੌਕੇ ਕਰਵਾਈਆਂ … More »

ਸਰਗਰਮੀਆਂ | Leave a comment