ਸਭਿਆਚਾਰ
ਕਾਮਾਗਾਟਾ ਮਾਰੂ ਦੇ ਨਾਇਕ ਬਾਬਾ ਗੁਰਦਿੱਤ ਸਿੰਘ ਦੇ ਪਰਿਵਾਰ ਨੇ ਗਦਰ ਲਹਿਰ ਉਤੇ 3 ਪੁਸਤਕਾਂ ਸੰਗਤ ਅਰਪਣ ਕੀਤੀਆਂ
ਸੇਂਟ ਲੁਈਸ: ਅਮਰੀਕਾ ਵਿਚ ਮਸੂਰੀ ਸਟੇਟ ਦੇ ਅਤਿ ਸੁੰਦਰ ਸ਼ਹਿਰ ਸੇਂਟ ਲੁਈਸ ਦੇ ਸੇਂਟ ਪੀਟਰ ਗੁਰੂਘਰ ਵਿਚ ਤਿੰਨ ਨਵੰਬਰ ਦਿਨ ਐਤਵਾਰ ਨੂੰ ਇਕ ਵਿਸ਼ੇਸ਼ ਦੀਵਾਨ ਵਿਚ ਕਾਮਾਗਾਟਾ ਮਾਰੂ ਦੇ ਮਹਾਨ ਨਾਇਕ ਬਾਬਾ ਗੁਰਦਿੱਤ ਸਿੰਘ ਦੀਆਂ ਦੋਹਤੀਆਂ ਬੀਬੀ ਪ੍ਰੀਤਮ ਕੌਰ ਪੰਨੂ, … More
ਬਲਰਾਜ ਸਿੰਘ ਸਿੱਧੂ (ਇੰਗਲੈਂਡ ) ਦੀ ਮਰਾਠਾ ਇਤਿਹਾਸ ਨੂੰ ਚਿਤਰਦੀ ਦਿਲਚਸਪ ਕਿਤਾਬ “ਮਸਤਾਨੀ : ਦਾ ਰਵਿਊ
ਵਿਦੇਸ਼ ਇੰਗਲੈਂਡ ਦੀ ਧਰਤੀ ਤੇ ਵੱਸਦੇ ਪੰਜਾਬੀ ਨੌਜਵਾਨ ਲੇਖਕ ਬਲਰਾਜ ਸਿੰਘ ਸਿੱਧੂ ਦੀ ਮੋਰਾਂ ਦਾ ਮਹਾਰਾਜਾ ਵਰਗੀ ਪੰਜਾਬੀ ਇਤਿਹਾਸ ਤੇ ਲਿਖੀ ਹੋਈ ਕਿਤਾਬ ਪੜਨ ਤੋਂ ਬਾਅਦ ਉਸਦੀ ਨਵੀਂ ਕਿਤਾਬ ਜੋ ਮਰਾਠਿਆਂ ਦੇ ਇਤਿਹਾਸ ਨਾਲ ਸਬੰਧਤ ਹੈ ਪੜਕੇ ਪਤਾ ਲੱਗਦਾ ਹੈ … More
ਪੰਜਾਬੀ ਗ਼ਜ਼ਲ ਮੰਚ ਪੰਜਾਬ 328ਵੀਂ ਇੱਕਤਰਤਾ ਵਿਚ ਸਜੀ ਸ਼ਾਇਰੀ ਦੀ ਮਹਿਫ਼ਲ
ਪੰਜਾਬੀ ਗ਼ਜ਼ਲ ਮੰਚ ਪੰਜਾਬ (ਰਜਿ) ਫਿਲੌਰ ਦੀ 328ਵੀਂ ਮਾਸਿਕ ਇੱਕਤਰਤਾ ਪੰਜਾਬੀ ਭਵਨ ਦੇ ਵਿਹੜੇ ਵਿਚ ਹੋਈ। ਮੀਟਿੰਗ ਦੀ ਪ੍ਰਧਾਨਗੀ ਸਰਦਾਰ ਪੰਛੀ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਸ਼ਾਇਰਾਂ ਨੇ ਆਪਣੀਆਂ ਰਚਨਾਵਾਂ ਪੇਸ਼ ਕਰਦਿਆਂ ਪੰਜਾਬੀ ਭਵਨ ਦੇ ਹਰਿਆਲੀ ਭਰੇ ਬਗ਼ੀਚੇ ਨੂੰ … More
ਭਾਰਤ ਰਤਨ ਲਈ ਬਲਬੀਰ ਸਿੰਘ ਦਾ ਨਾਂ ਪੇਸ਼ – ਪ੍ਰਿੰ. ਸਰਵਣ ਸਿੰਘ
ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਬਲਬੀਰ ਸਿੰਘ ਦਾ ਨਾਂ ਭਾਰਤ ਰਤਨ ਲਈ ਪੇਸ਼ ਕਰ ਦਿੱਤਾ ਹੈ। ਗੇਂਦ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਾਲੇ ਵਿਚ ਹੈ। ਉਮੀਦ ਹੈ ਕਿ ਬਲਬੀਰ ਸਿੰਘ ਨੂੰ ਭਾਰਤ ਰਤਨ ਦਾ ਖਿ਼ਤਾਬ … More
ਅੰਬਰਾਂ ਦੀ ਭਾਲ ਵਿੱਚ : ਹਰਦਮ ਸਿੰਘ ਮਾਨ
“ਥਲਾਂ ਦੀ ਰੇਤ ਇਹ ਗਜ਼ਲਾਂ, ਨਦੀ ਦਾ ਵਹਿਣ ਇਹ ਗ਼ਜ਼ਲਾਂ, ਬੜਾ ਖਾਮੋਸ਼ ਰਹਿ ਕੇ ਵੀ, ਬੜਾ ਕੁਝ ਕਹਿਣ ਇਹ ਗ਼ਜ਼ਲਾਂ । ਕਿਸੇ ਨੂੰ ਰੌਸ਼ਨੀ ਦੇਣਾ ਇਨ੍ਹਾਂ ਦਾ ਧਰਮ ਹੈ ਯਾਰੋ, ਤੇ ਵਾਂਗੂ ਮੋਮਬੱਤੀ ਬਲ਼ਦੀਆਂ ਖ਼ੁਦ ਰਹਿਣ ਇਹ ਗ਼ਜ਼ਲਾਂ ।“ ਇਨ੍ਹਾਂ … More
ਯੁੱਧ ਇੰਟਰਨੈਸ਼ਨਲ ਗੱਤਕਾ ਟੂਰਨਾਮੈਂਟ – 2014 ਸਫਲ ਅਤੇ ਯਾਦਗਾਰੀ ਹੋ ਨਿਬੜਿਆ
ਅਮਰੀਕਾ ‘ਚ ਹੋਏ ਅੰਤਰਾਸ਼ਟਰੀ ਗੱਤਕਾ ਮੁਕਾਬਲਿਆਂ ਤੋਂ ਬਾਅਦ 12 ਮੁਕਾਬਲੇ ਕਰਵਾਉਣ ਦਾ ਮਾਣ ਅਮਰੀਕਾ – ਇੰਡੀਆਨਾ ਨੂੰ ਮਿਲਿਆ। ਦੁਨੀਆ ਭਰ ਵਿੱਚ ਇਹੀ ਇਕ ਗੱਤਕਾ ਟੂਰਨਾਮੈਂਟ ਹੈ ਜੋ ਕਿ ਅੰਤਰਾਸ਼ਟਰੀ ਪਦਰ ਤੇ ਕਰਵਾਇਆ ਜਾਂਦਾ ਹੈ। ਇਹ ਅੰਤਰਾਸ਼ਟਰੀ ਗਤਕਾ ਮੁਕਾਬਲਾ ਇਸ ਸਾਲ … More
ਵਿਪਸਾਅ ਵਲੋਂ ਸੁਰਿੰਦਰ ਸੀਰਤ ਦੀ ਨਵੀਂ ਪੁਸਤਕ ਉੱਪਰ ਭਰਵੀਂ ਵਿਚਾਰ ਗੋਸ਼ਟੀ।
ਨਿਊਆਰਕ: ਬੀਤੇ ਦਿਨੀ ਵਿਪਸਾਅ ( ਵਿਸ਼ਵ ਪੰਜਾਬੀ ਸਾਹਿਤ ਅਕੈਡਮੀ) ਵਲੋਂ ਪੰਜਾਬੀ ਗ਼ਜ਼ਲ ਦੇ ਚਰਚਿਤ ਸ਼ਾਇਰ ਸੁਰਿੰਦਰ ਸੀਰਤ ਦੀ ਨਵੀਂ ਕਿਤਾਬ “ਅਰੂਪੇ ਅੱਖਰਾਂ ਦਾ ਅਕਸ” ਦਾ ਲੋਕ ਅਰਪਣ ਕੀਤਾ ਗਿਆ ਜਿਸ ਵਿਚ ਅਕੈਡਮੀ ਦੇ ਜਨਰਲ ਸਕੱਤਰ ਕੁਲਵਿੰਦਰ ਨੇ ਪ੍ਰਧਾਨਗੀ ਮੰਡਲ ਲਈ … More
ਪਰਵਾਸੀ ਕਵੀ ਸ਼ਿੰਗਾਰ ਸਿੰਘ ਸਿੱਧੂ ਦਾ ਗੀਤ ਸੰਗ੍ਰਹਿ ‘ਧੀਆਂ ਧਨ ਬੇਗਾਨਾ’ ਲੋਕ ਅਰਪਣ
ਲੁਧਿਆਣਾ : ਪੰਜਾਬੀ ਲੇਖਕ ਸਭਾ ਲੁਧਿਆਣਾ ਵਲੋਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਅਮਰੀਕਾ ਦੇ ਸ਼ਹਿਰ ਸਿਆਟਲ ’ਚ ਵੱਸਦੇ ਪਰਵਾਸੀ ਪੰਜਾਬੀ ਕਵੀ ਸ਼ਿੰਗਾਰ ਸਿੰਘ ਸਿੱਧੂ ਦਾ ਗੀਤ ਸੰਗ੍ਰਹਿ ‘ਧੀਆਂ ਧਨ ਬੇਗਾਨਾ’ ਲੋਕ ਅਰਪਣ ਕਰਦਿਆਂ ਪ੍ਰਸਿੱਧ ਪੰਜਾਬੀ ਕਵੀ ਪਦਮਸ੍ਰੀ ਡਾ. … More
ਪੰਜਾਬੀ ਸਾਹਿਤ ਅਕਾਡਮੀ ਦੇ ਜਨਰਲ ਇਜਲਾਸ ਮੌਕੇ ਪ੍ਰਸਿੱਧ ਨਾਵਲਕਾਰ ਸ. ਜਸਵੰਤ ਸਿੰਘ ਕੰਵਲ ਸਨਮਾਨਤ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਦਾ ਜਨਰਲ ਇਜਲਾਸ ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਇਆ ਜਿਸ ਵਿਚ ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਨੇ ਸਾਰੇ ਲੇਖਕਾਂ ਨੂੰ ਜੀ ਆਇਆਂ ਆਖਦਿਆਂ ਉਤਸ਼ਾਹੀ ਸ਼ਬਦ ਕਹੇ। ਇਸ ਇਜਲਾਸ ਵਿਚ ਸੈਂਕੜੇ ਸਾਹਿਤਕਾਰਾਂ ਨੇ ਭਰਵੀਂ … More
ਨੌਜਵਾਨ ਲੇਖਕ ਇਕਵਾਕ ਸਿੰਘ ਪੱਟੀ ਦੀ ਪੁਸਤਕ ‘ਕਾਗਜ਼’ ਹੋਈ ਲੋਕ ਅਰਪਣ
ਅੰਮ੍ਰਿਤਸਰ – ਰਤਨ ਬ੍ਰਦਰਜ਼ ਵੱਲੋਂ ਪ੍ਰਕਾਸ਼ਿਤ ਪ੍ਰਸਿੱਧ ਚਿੰਤਕ ਅਤੇ ਨੌਜਵਾਨ ਲੇਖਕ ਸ. ਇਕਵਾਕ ਸਿੰਘ ਪੱਟੀ ਦਾ ਪਹਿਲਾ ਕਹਾਣੀ ਸੰਗ੍ਰਹਿ ਪੁਸਤਕ ‘ਕਾਗਜ਼’ ਅੱਜ ਸਥਾਨਕ ਸੁਲਤਾਨਵਿੰਡ ਰੋਡ ਵਿਖੇ ਰਤਨ ਬ੍ਰਦਰਜ਼ ਦੇ ਦਫਤਰ ਵਿਖੇ ਲੋਕ ਅਰਪਣ ਕੀਤੀ ਗਈ। ਰਤਨ ਬ੍ਰਦਰਜ਼ ਦੇ ਮੁੱਖ ਪ੍ਰਬੰਧਕ … More



![IMG-20140923-WA0004[1].resized](http://www.quamiekta.com/wp-content/uploads/2014/09/IMG-20140923-WA00041.resized-150x150.jpg)






