ਸਭਿਆਚਾਰ

 

ਆਜ਼ਾਦੀ ਦਿਵਸ ਦੇ ਮੋਕੇ ਇੰਡੀਅਨ ਓਵਰਸੀਜ ਕਾਂਗਰਸ(ਨਾਰਵੇ) ਵੱਲੋ ਰੰਗਾ ਰੰਗ ਪ੍ਰੋਗਰਾਮ ਕਰਵਾਇਆ ਗਿਆ

ੳਸਲੋ (ਰੁਪਿੰਦਰ ਢਿੱਲੋ ਮੋਗਾ) – ਭਾਰਤ ਦੇ ਆਜ਼ਾਦੀ ਦਿਵਸ 15 ਅਗਸਤ ਦੀ ਖੁਸ਼ੀ ਦੇ ਮੋਕੇ ਇੰਡੀਅਨ ਓਵਰਸ਼ੀਜ ਕਾਂਗਰਸ ਨਾਰਵੇ ਇਕਾਈ ਦੇ ਪ੍ਰਧਾਨ ਸ੍ਰ ਗੁਰਮੇਲ ਸਿੰਘ ਗਿੱਲ(ਚੱਬੇਵਾਲ) ਅਤੇ ਸਮੂਹ ਟੀਮ ਵੱਲੋ  ਇੱਕ ਸ਼ਾਨਦਾਰ ਰੰਗਾ ਰੰਗ ਪ੍ਰੋਗਰਾਮ ਜੱਸੀ ਸਿੱਧੂ ਲਾਈਵ ਸਟੇਜ ਸ਼ੋ … More »

ਸਰਗਰਮੀਆਂ | Leave a comment
 

ਟੋਰਾਂਟੋ ਦਾ ਵਰਲਡ ਕਬੱਡੀ ਕੈਨੇਡਾ ਕੱਪ ਉਨਟਾਰੀਓ ਦੀ ਟੀਮ ਨੇ ਜਿੱਤਿਆ

ਟਰਾਂਟੋ(ਸੁਖਮਿੰਦਰ ਸਿੰਘ ਹੰਸਰਾ,ਰਾਹੀਂ ਪਰਮਜੀਤ ਸਿੰਘ ਬਾਗੜੀਆ)  -  ਯੰਗ ਸਪੋਰਟਸ ਕਲੱਬ ਵਲੋਂ ਕਰਵਾਇਆ ਗਿਆ ਕਬੱਡੀ ਕੈਨੇਡਾ ਕੱਪ ਤੇ ਉਨਟਾਰੀਓ ਦੀ ਟੀਮ ਨੇ ਕਬਜਾ ਕਰ ਲਿਆ ਹੈ, ਜਦੋਂ ਕਿ ਮਾਮੂਲੀ ਵਿਵਾਦ ਦੇ ਬਾਵਜੂਦ ਬੀ ਸੀ ਦੀ ਟੀਮ ਦੂਸਰੇ ਸਥਾਨ ਤੇ ਰਹੀ। ਯੰਗ … More »

ਸਰਗਰਮੀਆਂ | Leave a comment
 

ਗਿਆਨੀ ਗੁਰਦੇਵ ਸਿੰਘ ਝਾਂਮਪੁਰ ਅਕਾਲ ਚਲਾਣਾ ਕਰ ਗਏ

ਫਰੀਮਾਂਟ:-16 ਅਗਸਤ 2009 ਨੂੰ  ਸਵੇਰੇ  10:30  ਗਿਆਨੀ  ਗੁਰਦੇਵ ਸਿੰਘ ਝਾਮਪੁਰ ਪਿੰਡ ਝਾਮਪੁਰ ਵਿਖੇ ਅਕਾਲ ਚਲਾਣਾ ਕਰ ਗਏ ਹਨ । ਉਹਨਾਂ ਦੇ  2 ਬੇਟੇ  ਕੁਲਵੰਤ ਸਿੰਘ ਝਾਮਪੁਰ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਅਤੇ ਗੁਰਜੀਤ ਸਿੰਘ ਝਾਮਪੁਰ ਯੂ.ਐੱਸ.ਏ.  ਰੇਡੀਓ “ਆਤਮਿਕ ਅਨੰਦ”  1170 ਏ … More »

ਸਥਾਨਕ ਸਰਗਰਮੀਆਂ (ਅਮਰੀਕਾ) | Leave a comment
 

ਇੰਡੀਅਨ ਸਪੋਰਟਸ ਕਲੱਬ(ਡੈਨਮਾਰਕ) ਵੱਲੋਂ ਪੰਜਵਾਂ ਸ਼ਾਨਦਾਰ ਖੇਡ ਮੇਲਾ ਕਰਵਾਇਆ ਗਿਆ

ਯੂਰਪ(ਰੁਪਿੰਦਰ ਢਿੱਲੋ ਮੋਗਾ)- ਇੰਡੀਅਨ ਸਪੋਰਟਸ ਕਲੱਬ(ਡੈਨਮਾਰਕ) ਵੱਲੋ ਇਸ ਸਾਲ ਵੀ ਸ਼ਾਨਦਾਰ ਖੇਡ ਮੇਲੇ ਦਾ ਆਯੋਜਨ ਡੈਨਮਾਰਕ ਦੀ ਰਾਜਧਾਨੀ ਕੋਪਨਹੈਗਨ ਵਿਖੇ ਕਰਵਾਇਆ ਗਿਆ, ਜੋ ਕਿ ਹਰ ਪੱਖੋਂ ਯਾਦਗਾਰੀ ਅਤੇ ਸਫਲ ਹੋ ਨਿਬੜਿਆ। ਗੁਆਂਢੀ ਮੁਲਕਾਂ ਤੋਂ ਆਏ ਹੋਏ ਕਲੱਬਾਂ ਦੇ ਸਹਿਯੋਗ ਨਾਲ … More »

ਸਰਗਰਮੀਆਂ | Leave a comment
 

ਕਬੱਡੀ ਦੇ ਪ੍ਰਸਿੱਧ ਖਿਡਾਰੀ ਸਿੰਦੇ ਅਮਲੀ ਦਾ ਇੰਗਲੈਂਡ ਵਿਚ ਗੋਲੀ ਮਾਰ ਕੇ ਕਤਲ

ਵੁਲਵਰਹੈਪਟਨ, ਇੰਗਲੈਂਡ (ਪਰਮਜੀਤ ਸਿੰਘ ਬਾਗੜੀਆ )- ਬੀਤੀ ਅੱਧੀ ਰਾਤ ਇਥੇ ਇੰਗਲੈਂਡ ਦੇ ਸ਼ਹਿਰ ਵੁਲਵਰਹੈਪਟਨ ਵਿਖੇ ਕਬੱਡੀ ਦੇ ਸਾਬਕਾ ਖਿਡਾਰੀ ਸਿ਼ੰਦੇ ਅਮਲੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਕਾਤਲਾਂ ਨੇ ਸਿ਼ੰਦੇ ‘ਤੇ ਗੋਲੀ ਬਿਲਕੁਲ ਨੇੜਿੳਂ ਚਲਾਈ ਜਿਸ ਨਾਲ ਉਸਦੀ … More »

ਸਰਗਰਮੀਆਂ | 1 Comment
 

ਪੰਜਾਬ ਹਾਕੀ ਕਲੱਬ ਹਮਬਰਗ ਦੇ ਸਹਿਯੋਗ ਨਾਲ ਖੇਡ ਮੇਲਾ ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਹਮਬਰਗ(ਅਮਰਜੀਤ ਸਿੰਘ ਸਿੱਧੂ):- ਪੰਜਾਬੀ ਲੋਕ ਦੁਨੀਆਂ ਦੇ ਜਿਸ ਦੇਸ ਵਿੱਚ ਗਏ ਉਥੇ ਹੀ ਜਾਂ ਕੇ ਇਹਨਾਂ ਆਪਣੀ ਮਿਹਨਤ ਦੇ ਨਾਲ ਨਾਲ ਆਪਣੇ ਵਿਰਸੇ ਨੂੰ ਸੰਭਾਲਣ ਵਿੱਚ ਕੋਈ ਕਸਰ ਬਾਕੀ ਨਹੀ ਛੱਡੀ। ਜਿਥੇ ਮਰਦਾਂ ਨੇ ਕਬੱਡੀ, ਹਾਕੀ, ਦੌੜਾਂ ਤੇ ਹੋਰ ਖੇਡਾਂ … More »

ਸਰਗਰਮੀਆਂ | Leave a comment
 

ਸਿਡਨੀ ਵਿਚ ਗਿਆਨੀ ਸੰਤੋਖ ਸਿੰਘ ਜੀ ਦਾ ਸਨਮਾਨ

ਪੰਜਾਬੀ ਕੌਂਸਲ ਆਫ਼ ਆਸਟ੍ਰੇਲੀਆ ਨੇ ਬੀਤੀ ਤਿੰਨ ਜੁਲਾਈ ਨੂੰ ਸਿਡਨੀ ਦੇ ਪ੍ਰਸਿੱਧ ਪੈਰਾਵਿਲਾ ਹਾਲ ਵਿੱਚ ਇੱਕ ਸਾਹਿਤਕ ਸ਼ਾਮ ਸ਼ਾਨਦਾਰ ਢੰਗ ਨਾਲ ਮਨਾਈ ਜਿਸ ਵਿੱਚ ਸਿਡਨੀ ਨਿਵਾਸੀ ਪ੍ਰਸਿੱਧ ਲੇਖਕ, ਗਿਆਨੀ ਸੰਤੋਖ ਸਿੰਘ ਜੀ ਨੂੰ ਪੰਜਾਬੀ ਸੱਥ (ਲਾਂਬੜਾ) ਵਲੋਂ ਸ਼ੁੱਧ ਸੋਨੇ ਦੇ … More »

ਸਰਗਰਮੀਆਂ | Leave a comment
 

ਕੈਲੀਫੋਰਨੀਆਂ ਪੰਜਾਬੀ ਸਾਹਿਤ ਸਭਾ ਵੱਲੋਂ ਪ੍ਰੋਫੈਸਰ ਅਨੂਪ ਵਿਰਕ ਸੰਗ ਯਾਦਗਾਰੀ ਸਮਾਰੋਹ

ਸੈਨਹੋਜ਼ੇ (ਚਰਨਜੀਤ ਸਿੰਘ ਪੰਨੂ)- ਕੈਲੀਫੋਰਨੀਆਂ ਪੰਜਾਬੀ ਸਾਹਿਤ ਸਭਾ ਦਾ ਵਿਸ਼ੇਸ਼ ਅਜਲਾਸ ਪੰਜਾਬ ਤੋਂ ਆਏ ਪ੍ਰੋਫੈਸਰ ਅਨੂਪ ਸਿੰਘ ਵਿਰਕ ਦੇ ਸਨਮਾਨ ਵਿੱਚ ਮਨਜੀਤ ਕੌਰ ਸੇਖੋਂ ਕਹਾਣੀਕਾਰ ਦੇ ਗ੍ਰਿਹ ਸੈਕਰਾਮੈਂਟੋ ਵਿਖੇ ਆਯੋਜਿਤ ਕੀਤਾ ਗਿਆ। ਵਿਆਹ ਮੰਡਪ ਵਾਂਗ ਸਿ਼ੰਗਾਰਿਆ ਇਹ ਆਂਗਣ ਸਵੇਰੇ ਦਸ … More »

ਸਥਾਨਕ ਸਰਗਰਮੀਆਂ (ਅਮਰੀਕਾ) | Leave a comment
 

ਨਾਰਵੇ ਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ 84 ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ

ਲੀਅਰ(ਰੁਪਿੰਦਰ ਢਿੱਲੋ ਮੋਗਾ) – ਨਾਰਵੇ ਦੇ ਸ਼ਹਿਰ ਦਰਾਮਨ  ਦੇ ਇਲਾਕੇ ਲੀਅਰ ਸਥਿਤ  ਗੁਰੂ ਘਰ ਵਿਖੇ ਸਿੱਖ ਸੰਗਤਾ ਵੱਲੋ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹੀ ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਸੰਨ 84 ਦੇ ਘੱਲੂਘਾਰਾ ਚ ਸ਼ਹੀਦ ਹੋਏ ਸਮੂਹ ਸਿੰਘ ਸਿੰਘਣੀਆਂ  ਦੀਆਂ … More »

ਸਰਗਰਮੀਆਂ | Leave a comment
 

ਸੋਸਾਇਟੀ ਫਾਰ ਪੀਸ(ਸੰਗਰੂਰ)ਦੇ ਦਲ ਨਾਲ ਆਏ ਪੰਜਾਬੀ ਸਕੂਲੀ ਬੱਚਿਆ ਨੇ ਜਰਮਨੀ ਚ ਪਾਈਆ ਧਮਾਲਾ

ਯਰੋਪ(ਰੁਪਿੰਦਰ ਢਿੱਲੋ ਮੋਗਾ) – ਹੈਪੀ ਜਰਮਨ ਬੈਗਪਾਈਪਰ ਗੁਰੱਪ(ਯਾਦੇ) ਜਰਮਨੀ ਦੇ ਸੱਦੇ ਤੇ ਸੋਸਾਇਟੀ ਫਾਰ ਪੀਸ ਸੰਗਰੂਰ ਦੇ ਜਨਰਲ ਸੱਕਤਰ ਸ੍ਰ ਯਾਦਵਿੰਦਰ ਸਿੱਧੂ ਹੋਣੀ ਸੰਗਰੂਰ ਇਲਾਕੇ ਦੇ ਵੱਖ ਵੱਖ ਸਕੂਲਾ ਦੇ ਬੱਚਿਆ ਦੇ ਗੁਰੱਪ ਨਾਲ ਇਹਨੀ ਦਿਨੀ  ਜਰਮਨੀ ਆਏ ਹੋਏ ਹਨ। … More »

ਸਰਗਰਮੀਆਂ | Leave a comment