ਮੁਖੱ ਖ਼ਬਰਾਂ
ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਅੰਦਰ ਕੀਤਾ ਗਿਆ ਪੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਅਤੇ ਮੰਡੋਲੀ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਜੱਗੀ ਜੋਹਲ, ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ ਸ਼ੇਰਾ, ਅਮਨਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰਾਂ ਨੂੰ ਉਨ੍ਹਾਂ ਉਪਰ ਨਾਮਜਦ ਕੀਤੇ ਗਏ 8 ਕੇਸਾਂ ਅਧੀਨ ਦਿੱਲੀ … More
ਪੱਤਰਕਾਰ ਤੇ ਟੀਵੀ ਜਰਨਲਿਸਟ ਮਨਦੀਪ ਖੁਰਮੀ ਹਿੰਮਤਪੁਰਾ ਸਾਊਥ ਏਸ਼ੀਅਨ ਨੈੱਟਵਰਕ ਐਵਾਰਡ ਸਮਾਰੋਹ ਦੌਰਾਨ ਸਨਮਾਨਿਤ
ਗਲਾਸਗੋ (ਨਿਊਜ ਡੈਸਕ) – ਗਲਾਸਗੋ ਦੇ ਡਬਲਟਰੀ ਹਿਲਟਨ ਹੋਟਲ ਵਿਖੇ ਆਯੋਜਿਤ ਸਾਊਥ ਏਸ਼ੀਅਨ ਨੈੱਟਵਰਕ ਐਵਾਰਡ ਸਮਾਰੋਹ ਦੌਰਾਨ ਪੱਤਰਕਾਰ ਤੇ ਟੀਵੀ ਜਰਨਲਿਸਟ ਮਨਦੀਪ ਖੁਰਮੀ ਹਿੰਮਤਪੁਰਾ ਨੂੰ ਭਾਈਚਾਰੇ ਦੀ ਮੀਡੀਆ ਰਾਹੀਂ ਕੀਤੀ ਸੇਵਾ ਬਦਲੇ ਐਵਾਰਡ ਨਾਲ ਨਿਵਾਜਿਆ ਗਿਆ। ਜਿਕਰਯੋਗ ਹੈ ਕਿ ਇਸ … More
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਨਾਟਕ ‘ਫਾਰਐਵਰ ਮਹਾਰਾਣੀ ਜਿੰਦਾਂ’ ਦਾ ਸਫ਼ਲ ਮੰਚਨ
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਅਨਾਮਿਕਾ ਆਰਟਸ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਅੰਮ੍ਰਿਤਸਰ ਦੇ ਸਹਿਯੋਗ ਨਾਲ ਔਰਤ ਦੇ ਸੰਘਰਸ਼ ਦੀ ਕਹਾਣੀ ਬਿਆਨ ਕਰਦੇ ਨਾਟਕ ” ਫਾਰਐਵਰ ਮਹਾਰਾਣੀ ਜਿੰਦਾਂ” ਦਾ ਮੰਚਨ ਕੀਤਾ ਗਿਆ। ਡਾ. ਆਤਮਾ ਸਿੰਘ ਗਿੱਲ ਦੁਆਰਾ ਲਿਖੇ … More
ਤਖਤ ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਲਈ ਪ੍ਰਸ਼ਾਸਨਿਕ ਤਿਆਰੀਆਂ ਦੀ ਸਮੀਖਿਆ ਅਤੇ ਸ਼ਰਧਾਲੂਆਂ ਦੀ ਸੁਵਿਧਾ ਲਈ ਸਰਵੋਤਮ ਪ੍ਰਬੰਧ ਦੇ ਆਦੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਤਖਤ ਪਟਨਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਸਮ ਪਿਤਾ ਗੁਰ ਗੌਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਪੁਰਾਤਨ ਮਰਯਾਦਾ ਅਨੁਸਾਰ ਪੋਹ ਸੁਦੀ ਸਤਵੀਂ ਭਾਵ 27 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ … More
ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਨੂੰ ਇਕ ਹੋਰ ਉਮਰਕੈਦ, ਸੱਤ ਸਾਲ ਦੀ ਸਜ਼ਾ ਅਤੇ ਚਾਰ ਲੱਖ ਦਾ ਲਗਾਇਆ ਗਿਆ ਜੁਰਮਾਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿੱਚ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 40 ਸਾਲ ਬਾਅਦ ਇਕ ਹੋਰ ਕੇਸ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ । ਇਹ ਮਾਮਲਾ ਸਿੱਖਾਂ … More
ਕੈਲਗਰੀ ਕੈਨੇਡਾ ਚ ਹਜ਼ਾਰਾਂ ਦੀ ਤਾਦਾਦ ਵਿਚ ਸੁਤੰਤਰ ਸਿੱਖ ਰਾਜ ਦੀ ਸਥਾਪਨਾ ਲਈ ਰਾਏਸ਼ੁਮਾਰੀ ਦੀ ਹੋਈ ਵੋਟਿੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਖਾਲਸਾ ਰਾਜ ਦੀ ਸਥਾਪਤੀ ਲਈ ਪੰਜਾਬ ਰਾਏਸ਼ੁਮਾਰੀ ਵੋਟਿੰਗ ਸਰਕਾਰੀ ਇਮਾਰਤ ਮਿਊਂਸੀਪਲ ਪਲਾਜ਼ਾ ਕੈਨੇਡਾ ਦੇ ਕੈਲਗਰੀ ਵਿੱਚ ਹੋਇਆ, ਪੁਲਿਸ ਦੀ ਸੁਰੱਖਿਆ ਹੇਠ ਸਿੱਖਸ ਫਾਰ ਜਸਟਿਸ (ਐਸਐਫਜੇ) ਦੁਆਰਾ ਆਯੋਜਿਤ ਇਤਿਹਾਸਕ ਸਮਾਗਮ ਵਿੱਚ 28 ਜੁਲਾਈ ਐਤਵਾਰ ਨੂੰ ਖਾਲਿਸਤਾਨ … More
ਹਿੰਦੂ-ਸਿੱਖ ਸ਼ਰਨਾਰਥੀਆਂ ਦਾ ਅਪਮਾਨ ਕੇਜਰੀਵਾਲ ਦੀ ਗੈਰ ਇਨਸਾਨੀਅਤ : ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਦਿਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਰਤ ਆਏ ਹਿੰਦੂ – ਸਿੱਖ ਸ਼ਰਨਾਰਥੀਆਂ ਬਾਰੇ ਭੱਦੀ ਸ਼ਬਦਾਵਲੀ ਦੀ ਵਰਤੋਂ … More
ਬੰਦੀ ਸਿੰਘਾਂ ਦੀ ਰਿਹਾਈ ਅਤੇ ਜੇਲ੍ਹ ਤਬਦੀਲੀ ਲਈ ਹੋ ਰਹੇ 17 ਮਾਰਚ ਦੇ ਇਕੱਠ ‘ਚ ਜੱਥੇਦਾਰ ਅਕਾਲ ਤਖਤ ਸਾਹਿਬ ਪੰਥ ਨੂੰ ਦੇਣ ਠੋਸ ਪ੍ਰੋਗਰਾਮ: ਕੈਨੇਡੀਅਨ ਸਿੱਖ ਸੰਗਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੇ ਨਾਲ ਨਾਲ ਦ੍ਰਿਬੜੂਗੜ ਜੇਲ੍ਹ ਵਿੱਚ ਨਜਰਬੰਦ ਸਾਰੇ ਹੀ ਸਿੰਘਾਂ ਦੇ ਪਰਿਵਾਰਾਂ ਵੱਲੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਨਿਰੰਤਰ ਜਾਰੀ ਹੈ। ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਨੇਡੀਅਨ ਗੁਰਦੁਆਰਾ … More
ਨਿਤਨੇਮ ਕਰ ਰਹੇ ਨਿਹੰਗ ਸਿੰਘਾਂ ‘ਤੇ ਗੋਲੀ ਚਲਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੁਰੰਤ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ : ਭਾਈ ਸੁਖਵਿੰਦਰ ਸਿੰਘ ਅਗਵਾਨ
ਅੰਮ੍ਰਿਤਸਰ – ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਹੁਕਮਾਂ ਕਾਰਣ ਪੰਜਾਬ ਪੁਲਿਸ ਵੱਲੋਂ ਬੂਟਾਂ ਸਮੇਤ ਇਤਿਹਾਸਕ ਗੁਰਦਵਾਰਾ ਸ਼੍ਰੀ ਅਕਾਲ ਬੁੰਗਾ ਸੁਲਤਾਨਪੁਰ ਲੋਧੀ ਵਿਖੇ ਦਾਖਲ ਹੋਈ ਅਤੇ … More
ਕੈਨੇਡਾ ਦੇ ਮਿਸੀਸੁਆਗਾ ਵਿਖੇ ਖਾਲਿਸਤਾਨ ਰੈਫਰੰਡਮ ਲਈ ਹਜ਼ਾਰਾਂ ਪ੍ਰਵਾਸੀ ਸਿੱਖਾਂ ਨੇ ਪਾਈਆਂ ਵੋਟਾਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੈਨੇਡਾ ਦੇ ਸ਼ਹਿਰ ਮਿਸੀਸੁਆਗਾ ਵਿੱਚ ਖਾਲਿਸਤਾਨ ਰੈਫਰੈਂਡਮ ਲਈ ਵੋਟਿੰਗ ਪਾਈ ਗਈ ਸੀ, ਜਿਸ ਦਾ ਉਦੇਸ਼ ਹਿੰਦੁਸਤਾਨੀ ਪੰਜਾਬ ਦੀ ਆਜ਼ਾਦੀ ਸ਼ਾਂਤੀਪੂਰਨ ਢੰਗ ਨਾਲ ਹਾਸਲ ਕਰਨਾ ਹੈ। ਇਹ ਵੋਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਵਿਖੇ ਸ਼ੁਰੂਆਤ ਸ਼ਹੀਦਾਂ … More










