ਮੁਖੱ ਖ਼ਬਰਾਂ

american-flag

ਐਚ-1 ਬੀ ਵੀਜ਼ਾ ਲੈਣ ‘ਚ ਭਾਰਤੀ ਸਭ ਤੋਂ ਅੱਗੇ

ਵਾਸਿੰਗਟਨ-ਅਮਰੀਕਾ ਵਲੋਂ ਪਿਛਲੇ ਦਸਾਂ ਸਾਲਾਂ ਦੌਰਾਨ ਜਾਰੀ ਕੀਤੇ ਗਏ ਐਚ-1 ਬੀ ਵੀਜ਼ਾ ਹਾਸਲ ਕਰਨ ਵਾਲਿਆਂ ਵਿਚ ਸਭ ਤੋਂ ਅੱਵਲ ਨੰਬਰ ‘ਤੇ  ਭਾਰਤੀ ਰਹੇ। ਇਨ੍ਹਾਂ ਨੇ ਅਮਰੀਕਾ ਵਲੋਂ ਜਾਰੀ ਵੀਜਿਆਂ ਚੋਂ ਅੰਦਾਜ਼ਨ 50 ਫ਼ੀਸਦੀ ਦੇ ਕਰੀਬ ਵੀਜ਼ੇ ਹਾਸਲ ਕੀਤੇ। ਅਮਰੀਕਾ ਦੇ … More »

ਭਾਰਤ, ਮੁਖੱ ਖ਼ਬਰਾਂ | Leave a comment
150px-Indian_Oil_Logo.svg

ਪੈਟਰੋਲ ਢਾਈ ਰੁਪੈ ਹੋਰ ਮਹਿੰਗਾ ਹੋਇਆ

ਨਵੀਂ ਦਿੱਲੀ- ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਨੂੰ ਹੋਰ ਵਧਾਉਣ ਲਈ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੌਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ।ਸਰਕਾਰੀ ਤੇਲ ਕੰਪਨੀਆਂ ਨੇ ਕੱਚੇ ਤੇਲ ਦੀਆਂ ਕੀਮਤਾਂ ਵਧਣ ਦਾ ਹਵਾਲਾ ਦੇ ਕੇ ਮਹੀਨੇ ਵਿੱਚ ਦੂਸਰੀ ਵਾਰ ਪੈਟਰੋਲ … More »

ਮੁਖੱ ਖ਼ਬਰਾਂ | Leave a comment
300px-Sabarimala

ਸਬਰੀਵਾਲਾ ਵਿੱਚ ਮਰਨ ਵਾਲਿਆਂ ਦੀ ਸੰਖਿਆ 104 ਤਕ ਪਹੁੰਚੀ

ਕੇਰਲਾ ਦੇ ਪ੍ਰਸਿੱਧ ਮੰਦਿਰ ਸਬਰੀਮਾਲਾ ਦੇ ਨਜਦੀਕ ਮਚੀ ਭਗਦੜ ਵਿੱਚ ਮਰਨ ਵਾਲਿਆਂ ਦੀ ਸੰਖਿਆ 104 ਤੱਕ ਪਹੁੰਚ ਗਈ ਹੈ। ਕੇਰਲ ਸਰਕਾਰ ਨੇ ਰਾਜ ਵਿੱਚ ਤਿੰਨ ਦਿਨ ਤੱਕ ਸੋਗ ਮਨਾਉਣ ਦਾ ਐਲਾਨ ਕੀਤਾ ਹੈ। ਹਾਦਸੇ ਤੋਂ ਬਾਅਦ ਲਾਸ਼ਾਂ ਨੂੰ ਵੈਂਦਪੈਰੀਅਰ ਦੇ … More »

ਭਾਰਤ, ਮੁਖੱ ਖ਼ਬਰਾਂ | Leave a comment
hu and Obama

ਅਮਰੀਕਾ ਅਤੇ ਚੀਨ ਮੁਦਰਾ ਅਤੇ ਮਾਨਵ ਅਧਿਕਾਰਾਂ ਬਾਰੇ ਚਰਚਾ ਕਰਨਗੇ

ਵਾਸਿੰਗਟਨ- ਚੀਨ ਦੇ ਪ੍ਰਧਾਨਮੰਤਰੀ ਹੂ ਜਿੰਤਾਓ ਅਤੇ ਅਮਰੀਕਾ ਦੇ ਰਾਸ਼ਟਰਪਤੀ ਓਬਾਮਾ ਅਗਲੇ ਹਫ਼ਤੇ ਇੱਕ ਮੀਟਿੰਗ ਕਰਨਗੇ। ਇਸ ਮੀਟਿੰਗ ਦੌਰਾਨ ਮਾਨਵ ਅਧਿਕਾਰਾਂ, ਮੁਦਰਾ ਅਤੇ ਵਪਾਰਿਕ ਮੁੱਦਿਆਂ ਤੇ ਚਰਚਾ ਕੀਤੀ ਜਾਵੇਗੀ। ਅਮਰੀਕਾ ਇਹ ਕੋਸਿਸ਼ ਕਰ ਰਿਹਾ ਹੈ ਕਿ ਚੀਨ ਨਾਲ ਸਬੰਧਾਂ ਨੂੰ … More »

ਅੰਤਰਰਾਸ਼ਟਰੀ, ਮੁਖੱ ਖ਼ਬਰਾਂ | Leave a comment
ministers

ਮਹਿੰਗਾਈ ਸਬੰਧੀ ਬੁਲਾਈ ਗਈ ਮੀਟਿੰਗ ਰਹੀ ਬੇਨਤੀਜਾ

ਨਵੀਂ ਦਿੱਲੀ- ਦੇਸ਼ ਵਿੱਚ ਖਾਧ ਪਦਾਰਥਾਂ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਤੋਂ ਚਿੰਤਤ ਪ੍ਰਧਾਨਮੰਤਰੀ ਮਨਮੋਹਨ ਸਿੰਘ ਦੁਆਰਾ ਮਹਿੰਗਾਈ ਨੂੰ ਕੰਟਰੌਲ ਵਿੱਚ ਕਰਨ ਲਈ ਕੀਤੀ ਗਈ ਬੈਠਕ ਬੇਨਤੀਜਾ ਰਹੀ। ਪ੍ਰਧਾਨਮੰਤਰੀ ਨੇ ਵੱਧ ਰਹੀਆਂ ਕੀਮਤਾਂ ਤੇ ਕਾਬੂ ਪਾਉਣ ਲਈ ਅਹਿਮ ਮੰਤਰੀਆਂ ਨਾਲ ਗੱਲਬਾਤ … More »

ਭਾਰਤ, ਮੁਖੱ ਖ਼ਬਰਾਂ | Leave a comment
Jan.11

ਦੁਵੱਲਾ ਸਹਿਯੋਗ ਭਾਰਤ-ਅਮਰੀਕਾ ਖੇਤੀ ਲਈ ਲਾਹੇਵੰਦ-ਡਾ: ਲਾਓਰਾ ਵੈਨ ਟੋਲ

ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ  ਚਾਂਸਲਰ ਡਾ: ਮਨਜੀਤ ਸਿੰਘ ਕੰਗ  ਨਾਲ ਮੁਲਾਕਾਤ ਦੌਰਾਨ ਵਿਸਕਾਨਸਨ ਸਟੇਟ ਯੂਨੀਵਰਸਿਟੀ ਦੇ ਅੰਤਰ ਰਾਸ਼ਟਰੀ ਪ੍ਰੋਗਰਾਮ ਦੀ ਐਸੋਸੀਏਟ ਡਾਇਰੈਕਟਰ ਨੇ ਕਿਹਾ ਹੈ ਕਿ ਉਨ੍ਹਾਂ ਦੀ ਯੂਨੀਵਰਸਿਟੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਪਹਿਲਾਂ ਨਾਲੋਂ ਵੀ … More »

ਪੰਜਾਬ, ਮੁਖੱ ਖ਼ਬਰਾਂ | Leave a comment
800px-Iran_Air_A300-600_EP-IBA

ਈਰਾਨੀ ਜਹਾਜ਼ ਹੋਇਆ ਹਾਦਸਾਗ੍ਰਸਤ

ਈਰਾਨ ਦਾ ਇਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਨਿਊਜ਼ ਏਜੰਸੀਆਂ ਮੁਤਾਬਕ ਇਸ ਜਹਾਜ਼ ਵਿਚ ਕੁਲ 105 ਮੁਸਾਫ਼ਰ ਸਵਾਰ ਸਨ। ਸਰਕਾਰੀ ਸੂਤਰਾਂ ਅਨੁਸਾਰ ਇਸ ਹਾਦਸੇ ਵਿਚ 72 ਲੋਕ ਮਾਰੇ ਗਏ ਹਨ ਅਤੇ 32 ਲੋਕ ਜ਼ਖ਼ਮੀ ਹੋਏ ਹਨ। ਈਰਾਨ ਏਅਰ ਦਾ … More »

ਅੰਤਰਰਾਸ਼ਟਰੀ, ਮੁਖੱ ਖ਼ਬਰਾਂ | Leave a comment
Cameron_Munter

ਅਮਰੀਕਾ ਨੂੰ ਪਾਕਿਸਤਾਨ ਵਿੱਚ ਦਖਲਅੰਦਾਜ਼ੀ ਕਰਨ ਦਾ ਹੱਕ ਹੈ-ਮੁੰਟਰ

ਇਸਲਾਮਾਬਾਦ-ਪਾਕਿਸਤਾਨ ਵਿੱਚ ਅਮਰੀਕੀ ਰਾਜਦੂਤ ਕੈਮਰਨ ਮੁੰਟਰ ਦਾ ਕਹਿਣਾ ਹੈ ਕਿ ਅਮਰੀਕਾ ਨੂੰ ਪਾਕਿਸਤਾਨ ਦੇ ਪਤਸ਼ਾਸਨਿਕ ਅਤੇ ਆਰਥਿਕ ਮਾਮਲਿਆਂ ਵਿੱਚ ਦਖਲ ਦੇਣ ਦਾ ਅਧਿਕਾਰ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਨੂੰ ਸੱਭ ਤੋਂ ਜਿਆਦਾ ਮਦਦ ਅਮਰੀਕਾ ਤੋਂ ਹੀ ਮਿਲਦੀ ਹੈ। … More »

ਅੰਤਰਰਾਸ਼ਟਰੀ, ਮੁਖੱ ਖ਼ਬਰਾਂ | Leave a comment
Parnab

ਰਾਜ ਸਰਕਾਰਾਂ ਜਮਾਂਖੋਰਾਂ ਨੂੰ ਨੁਕੇਲ ਪਾਉਣ

ਨਵੀਂ ਦਿੱਲੀ- ਦੇਸ਼ ਵਿੱਚ ਇਸ ਸਮੇਂ ਖਾਧ ਪਦਾਰਥਾਂ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੂੰ ਕੰਟਰੋਲ ਕਰਨ ਵਿੱਚ ਅਸਫਲ ਰਹਿਣ ਕਰਕੇ ਸਰਕਾਰ ਦੀ ਕਾਫ਼ੀ ਨੁਕਤਾਚੀਨੀ ਹੋ ਰਹੀ ਹੈ। ਵਿਤਮੰਤਰੀ ਪ੍ਰਣਬ ਮੁਖਰਜੀ ਨੇ ਰਾਜਾਂ ਦੇ ਮੁੱਖਤਰੀਆਂ ਨੂੰ ਜਮਾਂਖੋਰਾਂ ਦੇ ਖਿਲਾਫ਼ ਸਖਤ ਕਾਰਵਾਈ … More »

ਮੁਖੱ ਖ਼ਬਰਾਂ | Leave a comment
110106-F-6655M-005

ਰਾਬਰਟ ਗੇਟਸ ਵਲੋਂ ਰੱਖਿਆ ਬਜਟ ‘ਚ ਕਟੌਤੀ ਦੀ ਪੇਸ਼ਕੱਸ਼

ਵਾਸ਼ਿੰਗਟਨ- ਅਮਰੀਕਾ ਵਿਚ ਛਾਏ ਮਾਲੀ ਸੰਕਟ ਕਰਕੇ ਰੱਖਿਆ ਮੰਤਰੀ ਰਾਬਰਟ ਗੇਟਸ ਨੇ ਰੱਖਿਆ ਬਜਟ ਵਿਚ ਕਟੌਤੀ ਦੀ ਪੇਸ਼ਕੱਸ਼ ਕੀਤੀ ਹੈ। ਗੇਟਸ ਨੇ ਕਿਹਾ ਕਿ ਦੇਸ਼ ਦੇ ਮਾਲੀ ਸੰਕਟ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਕਟੌਤੀ ਜ਼ਰੂਰੀ ਹੋ ਗਈ ਹੈ। ਰਾਬਰਟ … More »

ਅੰਤਰਰਾਸ਼ਟਰੀ, ਮੁਖੱ ਖ਼ਬਰਾਂ | Leave a comment