ਮੁਖੱ ਖ਼ਬਰਾਂ

312323466_140082135455908_5731658275292461778_n.resized

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਹੋਈ ਗੋਲੀਬਾਰੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਇਮਰਾਨ ਖਾਨ ਲਾਹੌਰ ਤੋਂ ਇਸਲਾਮਾਬਾਦ ਤੱਕ ਮਾਰਚ ਕੱਢ ਰਹੇ ਹਨ, ਜਿਸ ਦੌਰਾਨ ਉਨ੍ਹਾਂ ‘ਤੇ ਵਜ਼ੀਰਾਬਾਦ ਕਸਬੇ ਨੇੜੇ ਹਮਲਾ ਕੀਤਾ ਗਿਆ। ਹਮਲੇ ‘ਚ ਚਾਰ ਲੋਕ ਜ਼ਖਮੀ ਹੋਏ ਹਨ ਅਤੇ ਇਮਰਾਨ ਖਾਨ ਦੀ ਸੱਜੀ ਲੱਤ ‘ਤੇ ਵੀ … More »

ਅੰਤਰਰਾਸ਼ਟਰੀ, ਮੁਖੱ ਖ਼ਬਰਾਂ | Leave a comment
Screenshot_2022-08-24_15-50-25.resized

ਹਰੀ ਨਗਰ ਸਕੂਲ ਦੇ ਮਾਮਲੇ ਵਿਚ ਅਦਾਲਤ ਵੱਲੋਂ ਮਨਜਿੰਦਰ ਸਿੰਘ ਸਿਰਸਾ ਖਿਲਾਫ ਐਫ ਆਈ ਆਰ ’ਤੇ ਸਟੇਅ ਲੱਗੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਹਰੀ ਨਗਰ ਸਕੂਲ ਦੇ ਮਾਮਲੇ ਵਿਚ ਰੋਜ਼ ਅਵੈਨਿਊ ਕੋਰਟ ਵੱਲੋਂ ਦਿੱਲੀ ਕਮੇਟੀ ਦੇ … More »

ਭਾਰਤ, ਮੁਖੱ ਖ਼ਬਰਾਂ | Leave a comment
Screenshot_2022-08-24_15-49-40.resized

ਸਕਾਟਲੈਂਡ : ਜੱਗੀ ਜੌਹਲ ਬਾਰੇ ਬ੍ਰਿਟੇਨ ਦੀਆਂ ਖੁਫ਼ੀਆਂ ਏਜੰਸੀਆਂ ਨੇ ਸਾਂਝੀ ਕੀਤੀ ਸੀ ਭਾਰਤ ਨਾਲ ਗੁਪਤ ਜਾਣਕਾਰੀ?

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਭਾਰਤੀ ਮੂਲ ਦੇ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਅਗਵਾ ਕੀਤੇ ਜਾਣ ਅਤੇ ਫਿਰ ਤਸ਼ੱਦਦ ਦਿੱਤੇ ਜਾਣ ਦੇ ਮਾਮਲੇ ਵਿੱਚ ਹੁਣ ਯੂਕੇ ਦੀਆਂ ਖੁਫੀਆ ਏਜੰਸੀਆਂ ਦੀ ਸ਼ਮੂਲੀਅਤ ਦੇ ਇਲਜ਼ਾਮ ਲੱਗ ਰਹੇ ਹਨ। ਯੂਕੇ ਦੀਆਂ … More »

ਪੰਜਾਬ, ਮੁਖੱ ਖ਼ਬਰਾਂ | Leave a comment
FB_IMG_1649442165531.resized

ਸਿੱਖਾਂ ਲਈ ਆਉਣ ਵਾਲ਼ਾ ਸਮਾਂ ਬੇਹੱਦ ਖ਼ਤਰਨਾਕ, ਸਿੱਖ ਸਥਿਤੀਆਂ ਨਾਲ ਨਜਿੱਠਣ ਦੇ ਸਮਰੱਥ ਵੀ ਨਹੀਂ: ਪ੍ਰਭਸ਼ਰਨਦੀਪ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਸਿੱਖ ਚਿੰਤਕ ਸਰਦਾਰ ਪ੍ਰਭਸ਼ਰਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਮੌਜੂਦਾ ਸਰਕਾਰ ਵਲੋਂ ਸਿੱਖ ਫਲਸਫੇ ਦੇ ਖਿਲਾਫ ਬਣਾਈ ਗਈ ਫਿਲਮ ਮਦਰਹੂਡ ਦਾ ਪ੍ਰਚਾਰ ਕਰਕੇ ਜਾਣਬੁਝ ਕੇ ਬੇਅਦਬੀ ਦੀ ਪੁਸ਼ਤਪਨਾਹੀ ਕੀਤੀ ਜਾ ਰਹੀ ਹੈ ।  … More »

ਪੰਜਾਬ, ਮੁਖੱ ਖ਼ਬਰਾਂ | Leave a comment
6 taksal 1.resized

ਮਹਿਤਾ ਵਿਖੇ ਚੜ੍ਹਦੀਕਲਾ ਨਾਲ ਮਨਾਏ ਗਏ 37ਵਾਂ ਮਹਾਨ ਸ਼ਹੀਦੀ ਸਮਾਗਮ ‘ਚ ਹਜ਼ਾਰਾਂ ਸੰਗਤਾਂ ਨੇ ਆਪ ਮੁਹਾਰੇ ਪਹੁੰਚ ਕੇ ਦਿੱਤੀ ਸ਼ਰਧਾਂਜਲੀ

ਮਹਿਤਾ ਚੌਕ – ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਮਰਪਿਤ 37ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ … More »

ਪੰਜਾਬ, ਮੁਖੱ ਖ਼ਬਰਾਂ | Leave a comment
image1170x530cropped.resized

ਹਮਾਸ ਅਤੇ ਇਸਰਾਈਲ ਦਰਮਿਆਨ ਹੋਇਆ ਸੰਘਰਸ਼ਵਿਰਾਮ

ਵਾਸ਼ਿੰਗਟਨ – ਇਸਰਾਈਲ ਅਤੇ ਫਲਸਤੀਨ ਦਰਮਿਆਨ ਪਿੱਛਲੇ 11 ਦਿਨਾਂ ਤੋਂ ਚੱਲ ਰਿਹਾ ਖੂਨੀ ਸੰਘਰਸ਼ ਰੁਕ ਗਿਆ ਹੈ। ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਵੱਲੋਂ ਇਸਰਾਈਲੀ ਪ੍ਰਧਾਨਮੰਤਰੀ ਨੇਤਨਯਾਹੂ ਤੇ ਪਾਏ ਗਏ ਦਬਾਅ ਤੋਂ ਬਾਅਦ ਇਹ ਯੁੱਧ-ਵਿਰਾਮ ਸੰਭਵ ਹੋ ਸਕਿਆ। ਇਸ ਸੰਘਰਸ਼ ਵਿੱਚ 240 … More »

ਅੰਤਰਰਾਸ਼ਟਰੀ, ਮੁਖੱ ਖ਼ਬਰਾਂ | Leave a comment
eo_1-1.resized

ਸਤੰਬਰ ਤੱਕ ਅਫ਼ਗਾਨਿਸਤਾਨ ਤੋਂ ਵਾਪਿਸ ਆਵੇਗੀ ਸਾਰੀ ਯੂਐਸ ਸੈਨਾ : ਬਾਈਡਨ

ਵਾਿਸ਼ੰਗਟਨ – ਅਮਰੀਕਾ ਨੇ ਲੰਬੇ ਅਰਸੇ ਬਾਅਦ ਆਖਿਰਕਾਰ ਸੈਨਾ ਨੂੰ ਵਾਪਿਸ ਬੁਲਾਉਣ ਦਾ ਫੈਂਸਲਾ ਕਰ ਹੀ ਲਿਆ ਹੈ। ਇਸ ਸਾਲ ਸਤੰਬਰ ਤੱਕ ਕੋਈ ਵੀ ਅਮਰੀਕੀ ਸੈਨਿਕ ਅਫ਼ਗਾਨਿਸਤਾਨ ਵਿੱਚ ਨਹੀਂ ਰਹੇਗਾ। ਹੁਣ ਅਫ਼ਗਾਨਿਸਤਾਨ ਨੂੰ ਆਪਣੇ ਸਾਰੇ ਮੁੱਦੇ ਖੁਦ ਹੀ ਹਲ ਕਰਨੇ … More »

ਅੰਤਰਰਾਸ਼ਟਰੀ, ਮੁਖੱ ਖ਼ਬਰਾਂ | Leave a comment
ssmann.resized.resized

ਪੰਜਾਬ ਸੂਬੇ ਨੂੰ ਕਸ਼ਮੀਰ ਦੀ ਤਰ੍ਹਾਂ ਯੂ.ਟੀ. ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਗੁਪਤ ਆਪ੍ਰੇਸ਼ਨ ਕਰਨ ਦੀ ਤਿਆਰੀ : ਮਾਨ

ਫ਼ਤਹਿਗੜ੍ਹ ਸਾਹਿਬ – “ਸਾਨੂੰ ਆਪਣੇ ਪਾਰਟੀ ਦੇ ਅਤਿ ਭਰੋਸੇਯੋਗ ਵਸੀਲਿਆ ਤੋਂ ਇਹ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਸੈਂਟਰ ਦੀ ਮੋਦੀ ਹਕੂਮਤ ਨੇ ਨੈਂਸਨਲ ਸਕਿਊਰਟੀ ਗਾਰਡ ਦੇ ਡਾਈਰੈਕਟਰ ਸ੍ਰੀ ਐਸ.ਐਸ. ਦੇਸ਼ਵਾਲ ਦੀ ਅਗਵਾਈ ਹੇਠ, ਦਿਸ਼ਾ ਨਿਰਦੇਸ਼ ਰਾਹੀ ਦਿੱਲੀ ਵਿਖੇ ਕਿਸਾਨੀ ਮੰਗਾਂ … More »

ਪੰਜਾਬ, ਮੁਖੱ ਖ਼ਬਰਾਂ | Leave a comment
118193401_3454089024643405_5774185861396613456_n.resized

ਪੰਜਾਬ ਵਿਧਾਨਸਭਾ ‘ਚ ਕੇਂਦਰ ਸਰਕਾਰ ਦੇ ਤਿੰਨ ਆਰਡੀਨੈਸ ਹੋਏ ਰੱਦ

ਚੰਡੀਗੜ੍ਹ – ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵ ਨੂੰ ਪੰਜਾਬ ਵਿਧਾਨਸਭਾ ਨੇ ਪਾਸ ਕਰ ਕੇ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ ਤਿੰਨ ਖੇਤੀਬਾੜੀ ਬਿਲਾਂ ਅਤੇ ਸੰਭਾਵਤ ਬਿਜਲੀ ਸੁਧਾਰ ਬਿਲ ਨੂੰ ਖਾਰਿਜ਼ ਕਰ ਦਿੱਤਾ ਹੈ। ਇਹ ਪ੍ਰਸਤਾਵ ਵਿਧਾਨਸਭਾ … More »

ਪੰਜਾਬ, ਮੁਖੱ ਖ਼ਬਰਾਂ | Leave a comment