ਸਾਹਿਤ
ਪਿਉ ਹੁੰਦਾ ਬੋਹੜ ਦੀ ਛਾਂ ਵਰਗਾ
ਹਰ ਸਾਲ ਜੂਨ ਮਹੀਨੇ ਦੇ ਤੀਜੇ ਐਤਵਾਰ ਨੂੰ ਮਨਾਇਆ ਜਾਣ ਵਾਲਾ ਪਿਤਾ ਦਿਵਸ ਸਿਰਫ਼ ਇੱਕ ਦਿਨ ਨਹੀਂ, ਸਗੋਂ ਉਸ ਅਣਥੱਕ ਸਫ਼ਰ ਦਾ ਸਤਿਕਾਰ ਹੈ, ਜੋ ਇੱਕ ਪਿਤਾ ਆਪਣੇ ਪਰਿਵਾਰ ਦੀ ਖੁਸ਼ਹਾਲੀ ਅਤੇ ਸੁਰੱਖਿਆ ਲਈ ਤੈਅ ਕਰਦਾ ਹੈ। ਇਹ ਦਿਨ ਸਾਨੂੰ … More
‘ਕੁੰਢੀਆਂ ਦੇ ਸਿੰਗ ਫਸਗੇ ਕੋਈ ਨਿਤਰੂ ਵੜੇਵੇਂ ਖਾਣੀ’:ਲੁਧਿਆਣਾ ਚੋਣ ਪੱਛਮੀ ਨਤੀਜਾ
ਲੁਧਿਆਣਾ ਪੱਛਮੀ ਵਿਧਾਨ ਸਭਾ ਦੀ ਉਪ ਚੋਣ ਜਿੱਤਣ ਲਈ ਤਿੰਨੋ ਪ੍ਰਮੁੱਖ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਲਟਾਪੀਂਘ ਹੋਈਆਂ ਪਈਆਂ ਹਨ, ਕਿਉਂਕਿ ਇਸ ਚੋਣ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਟ੍ਰੇਲਰ ਸਮਝਿਆ ਜਾ ਰਿਹਾ ਹੈ। ਆਮ … More
ਸਮਕਾਲੀ ਵਿਸ਼ਵਾਸ਼ਾਂ ਦੇ ਕਰੜੇ ਆਲੋਚਕ- ਭਗਤ ਕਬੀਰ ਜੀ
ਜਨਮ ਦਿਵਸ ਤੇ ਵਿਸ਼ੇਸ਼ :- ਪ੍ਰਭੂ ਪ੍ਰੇਮ ਵਿੱਚ ਰੱਤੇ, ਆਪਣੇ ਸਮਾਜਿਕ ਅਤੇ ਰਾਜਨੀਤਿਕ ਹਾਲਾਤਾਂ ਤੇ ਤਿੱਖੀ ਚੋਟ ਕਰਨ ਵਾਲੇ ,ਅਤੇ ਰੂੜ੍ਹੀਵਾਦੀ ਪਰੰਪਰਾਵਾਂ ਦਾ ਡਟ ਕੇ ਵਿਰੋਧ ਕਰਨ ਵਾਲੇ ਭਗਤ ਕਬੀਰ ਜੀ 14ਵੀ ਸਦੀ ਦੇ ਅਖੀਰ ਵਿੱਚ ਜਨਮੇ ਇਕ ਐਸੇ ਇਨਕਲਾਬੀ … More
(ਮੀਰੀ ਪੀਰੀ ਦੀਆਂ ਪਹਿਨ ਕੇ ਦੋ ਤੇਗਾਂ…)
੧.ਪੰਜਵੇਂ ਗੁਰਾਂ ਤੇ ਜਾਲਮ ਨੇ ਜ਼ੁਲਮ ਕੀਤਾ, ਤਪਦੀ ਰੇਤ ਦੇ ਦਿੱਤਾ ਬਿਠਾਲ ਉੱਤੇ। ਨੰਗੇ ਪਿੰਡੇ ਉੱਤੇ ਪਾਈ ਰੇਤ ਤੱਤੀ, ਸੂਰਜ ਹੋਈ ਜਾਵੇ ਲਾਲੋ ਲਾਲ ਉੱਤੇ। ਭਾਣਾ ਮੰਨ ਮਿੱਠਾ, ਹੋਏ ਸ਼ਹੀਦ ਭਾਵੇਂ, ਮੁੱਖ ਦੇ ਆਉਣ ਨਾ ਦਿੱਤਾ ਮਲਾਲ ਉੱਤੇ। ਸੱਚ-ਧਰਮ ਦੀ … More
ਵਿਸ਼ਵ ਵਾਤਾਵਰਣ ਦਿਵਸ – ਵਾਤਾਵਰਣ ਸੰਭਾਲ ਦੀ ਅਹਿਮੀਅਤ
ਹਰ ਸਾਲ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ, ਜੋ ਸਾਡੇ ਵਾਤਾਵਰਣ ਨੂੰ ਸੁਰੱਖਿਅਤ ਕਰਨ ਅਤੇ ਇਸ ਦੀ ਮਹੱਤਤਾ ਪ੍ਰਤੀ ਜਾਗਰੂਕਤਾ ਫੈਲਾਉਣ ਦਾ ਇੱਕ ਅਹਿਮ ਮੌਕਾ ਹੁੰਦਾ ਹੈ। ਸੰਯੁਕਤ ਰਾਸ਼ਟਰ ਦੁਆਰਾ 1972 ਵਿੱਚ ਸਥਾਪਿਤ, ਇਹ ਦਿਨ ਵਿਸ਼ਵ ਭਰ … More
ਸਿੱਖ ਜਗਤ ਲਈ ਸੋਚਣ ਦਾ ਵਿਸ਼ਾ : ਬਲਿਊ ਸਟਾਰ ਅਪ੍ਰੇਸ਼ਨ ਲਈ ਜ਼ਿੰਮੇਵਾਰ ਕੌਣ?
ਸਰੀਰਕ ਜ਼ਖ਼ਮ ਸਮੇਂ ਦੇ ਬੀਤਣ ਨਾਲ ਰਿਸਣ ਤੋਂ ਹੱਟ ਜਾਂਦੇ ਹਨ, ਪ੍ਰੰਤੂ ਮਾਨਸਿਕ ਜ਼ਖ਼ਮ ਹਮੇਸ਼ਾ ਅੱਲੇ ਰਹਿੰਦੇ ਹਨ ਤੇ ਰਿਸਣ ਤੋਂ ਕਦੀਂ ਬੰਦ ਨਹੀਂ ਹੁੰਦੇ। ਜੇਕਰ ਸਰੀਰਕ ਤੇ ਮਾਨਸਿਕ ਦੋਵੇਂ ਤਰ੍ਹਾਂ ਦੇ ਜ਼ਖ਼ਮ ਹੋਣ ਤਾਂ ਫਿਰ ਉਨ੍ਹਾਂ ਦੇ ਰਿਸਣ ਦੇ … More
ਇਹ ਓਦੋਂ ਦੀ ਗੱਲ ਹੈ ਜਦੋਂ ਅਰਸ਼ ਵੀ ਹੁੱਬਕੀਂ ਰੋਇਆ ਸੀ
ਅੱਜ ਵੀ ਜਦੋਂ ਓਹੀ ਪਲ ਯਾਦ ਆਉਂਦੇ ਹਨ-ਜਦੋਂ ਮਨ ਝੰਜੋੜੇ ਗਏ ਸਨ, ਤਨ ਵਲੂੰਧਰੇ ਗਏ ਸਨ। ਉਸ ਦੁਖਾਂਤ ਨੇ ਇਨਸਾਨੀਅਤ ਨੂੰ ਮਿੱਟੀ ਚ ਰੋਲਿਆ ਸੀ-ਸੰਗੀਨਾਂ ਨੇ ਕਾਨੂੰਨ ਨੂੰ ਹੱਥ ਚ ਲੈ ਕੇ ਇਨਸਾਨੀਅਤ ਦਾ ਸ਼ਰੇਆਮ ਕਤਲੇਆਮ ਕੀਤਾ। ਜ਼ਾਲਮਾਂ ਨੇ ਨਿੱਕੇ … More
ਚੰਦਰਮਾ ਤੇ ਦਿਨ ‘ਚ ਦਿਖਦੇ ਹਨ ਤਾਰੇ ਪਰ ਇਹ ਟਿਮਟਿਮਾਉਂਦੇ ਨਹੀਂ
ਅਕਸਰ ਹੀ ਜਦੋਂ ਅਸੀਂ ਰਾਤ ਨੂੰ ਆਕਾਸ਼ ਵੱਲ ਨੂੰ ਦੇਖਦੇ ਹਾਂ ਤਾਂ ਸਾਨੂੰ ਬਹੁਤ ਸਾਰੇ ਤਾਰੇ ਦਿਖਾਈ ਦਿੰਦੇ ਹਨ। ਜੇਕਰ ਰਾਤ ਮੱਸਿਆ ਦੀ ਹੋਵੇ ਭਾਵ ਪੂਰੀ ਤਰ੍ਹਾਂ ਹਨੇਰਾ ਹੋਵੇ ਤਾਂ ਸਾਨੂੰ ਤਾਰੇ ਜਿਆਦਾ ਚਮਕਦਾਰ ਅਤੇ ਜਿਆਦਾ ਗਿਣਤੀ ਵਿੱਚ ਦਿਖਾਈ ਦਿੰਦੇ … More
ਅਲਵਿਦਾ : ਸਾਊ ਸਿਆਸਤਦਾਨ ਸੁਖਦੇਵ ਸਿੰਘ ਢੀਂਡਸਾ
ਸੁਖਦੇਵ ਸਿੰਘ ਢੀਂਡਸਾ ਦੇ ਤੁਰ ਜਾਣ ਨਾਲ ਸਿਆਸਤ ਵਿੱਚ ਸ਼ਾਲੀਨਤਾ ਦੀ ਸਿਆਸਤ ਦਾ ਇੱਕ ਯੁੱਗ ਖ਼ਤਮ ਹੋ ਗਿਆ ਹੈ। ਵਿਦਿਆਰਥੀ ਜੀਵਨ ਵਿੱਚੋਂ ਸਿਆਸਤ ਵਿੱਚ ਆ ਕੇ ਸਾਰੀ ਉਮਰ ਸਹਿਜਤਾ ਦਾ ਪੱਲਾ ਨਾ ਛੱਡਣਾ ਆਪਣੇ ਆਪ ਵਿੱਚ ਵਿਲੱਖਣ ਕੀਰਤੀਮਾਨ ਹੈੇ, ਕਿਉਂਕਿ … More
ਗੁਰੂ ਅਰਜਨੁ ਵਿਟਹੁ ਕੁਰਬਾਣੀ…
(ਸ਼ਹੀਦੀ ਦੇ ਕਿਉਂ ਅਤੇ ਕਿਵੇਂ ਦਾ ਸੱਚ ..) ਸ਼ਾਂਤੀ ਦੇ ਪੁੰਜ, ਦ੍ਰਿੜ੍ਹ ਇਰਾਦੇ ਦੇ ਮਾਲਕ, ਬਾਣੀ ਦੇ ਬੋਹਿਥ, ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਕਿਤੇ ਟਿਕੇ ਹੋਏ ਮਨ ਨਾਲ, ਧੁਰ ਅੰਦਰੋਂ ਚਿਤਵਣ ਦੀ ਕੋਸ਼ਿਸ਼ ਕਰੀਏ, … More