ਲੇਖ
ਸ਼ਾਰਟਵੇਵ ਰੇਡੀਓ ਦੀਆਂ ਅੰਤਰਰਾਸ਼ਟਰੀ ਆਵਾਜਾਂ ਵਿਚ ਕਿਉਂ ਮਧਮ ਹੈ ਆਲ ਇੰਡੀਆ ਰੇਡੀਓ ਦੀ ਆਵਾਜ!
ਭਾਰਤ ਦੀ ਸੱਭਿਆਚਾਰਕ ਆਵਾਜ਼ ਅਤੇ ਉਸ ਦੀ ਵਿਸ਼ਵ-ਪਹੁੰਚ ਦੇ ਕੇਂਦਰ ਵਿੱਚ ਕਈ ਦਹਾਕਿਆਂ ਤੱਕ ਸ਼ਾਰਟਵੇਵ ਰੇਡੀਓ ਇੱਕ ਅਹਿਮ ਮਾਧਿਅਮ ਰਿਹਾ ਹੈ। ਜਿੱਥੇ ਮੀਡੀਅਮ ਵੇਵ ਦੇ ਰੇਡਿਓ ਚੈਨਲਾਂ ਨੇ ਭਾਰਤ ਦੇ ਹਰ ਕੋਨੇ ਨੂੰ ਜੋੜਿਆ। ਉੱਥੇ “ਆਲ ਇੰਡੀਆ ਰੇਡੀਓ” ਦੀ ਅੰਤਰਰਾਸ਼ਟਰੀ … More
ਸੋਸ਼ਲ ਮੀਡੀਆ ਸਮੱਗਰੀ ਮੁੜ ਬਣੀ ਚਰਚਾ ਦਾ ਵਿਸ਼ਾ
ਬੀਤੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਸਮੱਗਰੀ ਅਤੇ ਇੰਟਰਨੈੱਟ ਕਾਨਟੈਂਟ ਅਖ਼ਬਾਰਾਂ ਦੇ ਮੁੱਖ ਪੰਨੇ ਦੀਆਂ ਸੁਰਖੀਆਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕਦੇ ਮਾਣਯੋਗ ਸੁਪਰੀਮਕੋਰਟ, ਕਦੇ ਰਾਸ਼ਟਰਪਤੀ, ਕਦੇ ਪ੍ਰਧਾਨ ਮੰਤਰੀ, ਕਦੇ ਸੂਝਵਾਨ ਸਿਆਸੀ ਨੇਤਾ ਅਤੇ ਕਦੇ ਸੰਵੇਦਨਸ਼ੀਲ ਲੋਕ ਚਿੰਤਾ … More
ਸਵੈ-ਮਾਣ ਦੀ ਤਾਕਤ
ਸਵੈ-ਮਾਣ ਦੀ ਮਨੁੱਖੀ ਜੀਵਨ ਵਿੱਚ ਆਪਣੀ ਮਹੱਤਤਾ ਹੈ। ਸਵੈ-ਮਾਣ ਜਾਂ ਆਤਮ ਸਨਮਾਨ, ਇਸ ਸੰਬੰਧੀ ਚੇਤਨਤਾ ਤੁਹਾਡੇ ਸਜਗ ਹੋਣ ਦੀ, ਤੁਹਾਡੇ ਜ਼ਿੰਦਾ ਹੋਣ ਦੀ ਨਿਸ਼ਾਨੀ ਹੈ। ਆਪਣੀਆਂ ਖੁਦ ਦੀਆਂ ਨਜ਼ਰਾਂ ਵਿੱਚ ਆਪਣਾ ਸਨਮਾਨ ਕਰਨਾ ਹੀ, ਇਸ ਦੀ ਬੁਨਿਆਦ ਨੂੰ, ਨੀਂਹ ਨੂੰ … More
ਕੀ ਮਾਈ ਭਾਗੋ ਦੇ ਵਾਰਸ ਬਣਨਾ ਇੰਨਾ ਆਸਾਨ ਹੈ…?
ਮਾਈ ਭਾਗੋ, ਇਹ ਨਾਂ ਸਿਰਫ਼ ਇਤਿਹਾਸ ਦੀ ਕਿਤਾਬ ਦਾ ਪੰਨਾ ਨਹੀਂ, ਸਗੋਂ ਪੰਜਾਬ ਦੀ ਧਰਤੀ ਤੇ ਲਿਖੀ ਗਈ ਇੱਕ ਅਜਿਹੀ ਦਾਸਤਾਨ ਹੈ ਜਿਸ ਵਿੱਚ ਇੱਕ ਔਰਤ ਨੇ ਆਪਣੇ ਪਤੀ, ਭਰਾ, ਪੁੱਤਰਾਂ ਨੂੰ ਗਵਾ ਕੇ ਵੀ ਹਾਰ ਨਹੀਂ ਮੰਨੀ। ਜਦੋਂ ਚਾਲੀ … More
ਅਲਵਿਦਾ! ਧਰਤੀ ਪੁੱਤਰ ਧਰਮਿੰਦਰ
ਧਰਤੀ ਪੁੱਤਰ ਪੰਜਾਬ ਦਾ ਮਾਣ ਪਿਆਰਾ ਅਤੇ ਸਤਿਕਾਰਾ ਫ਼ਿਲਮ ਜਗਤ ਦਾ ਚਮਕਦਾ ਸਿਤਾਰਾ ਧਰਮਿੰਦਰ ਦਿਓਲ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ ਹੈ। ਉਹ ਬਿਹਤਰੀਨ ਅਦਾਕਾਰ, ਸੁਪਰ ਸਟਾਰ ਕਲਾਕਾਰ ਅਤੇ ਪ੍ਰੋਡਿਊਸਰ ਸੀ, ਜਿਸਦੀਆਂ ਫ਼ਿਲਮਾਂ ਵਿੱਚ ਧੜੱਲੇਦਾਰੀ ਨਾਲ ਕੀਤੀ ਅਦਾਕਾਰੀ ਦੀਆਂ … More
ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਅਤੇ ਵਿਲੱਖਣ ਸ਼ਹਾਦਤ
ਵਕਤ ਆਪਣੀ ਚਾਲ ਚੱਲਦਾ ਰਹਿੰਦਾ ਹੈ। ਕੋਈ ਵਕਤ ਅਜਿਹਾ ਵੀ ਆਉਂਦਾ ਹੈ ਜਦੋ ਕੋਈ ਸ਼ਖਸ਼ੀਅਤ ਆਪਣੇ ਖੂਨ ਨਾਲ ਇਸਦੇ ਸਫ਼ੇ ਤੇ ਕੁਝ ਅਜਿਹਾ ਲਿਖ ਜਾਂਦੀ ਹੈ, ਜੋ ਇਤਿਹਾਸ ਲਈ ਤਾਂ ਸ਼ਾਨਦਾਰ ਹੁੰਦਾ ਹੀ ਹੈ ਆਉਣ ਵਾਲੀਆਂ ਸਦੀਆਂ ਅਤੇ ਯੁੱਗਾਂ ਤੱਕ … More
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਸ਼ਵ-ਪੱਧਰੀ ਸਿੱਖਿਆ ਦਾ ਪਾਵਰਹਾਊਸ (ਸ਼ਕਤੀ ਕੇਂਦਰ) ਬਣਨ ਵੱਲ ਅਗਾਂਹਵਧੂ ਕਦਮ
ਅੱਜ ਦਾ ਦਿਨ(24 ਨਵੰਬਰ 2025) ਗੁਰੂ ਨਾਨਕ ਦੇਵ ਯੂਨੀਵਰਸਿਟੀ ਲਈ ਨਾ ਸਿਰਫ਼ ਇਸ ਦਾ 56ਵਾਂ ਸਥਾਪਨਾ ਦਿਵਸ ਇਕ ਇਤਿਹਾਸਕ ਯਾਦਗਾਰ ਹੈ ਸਗੋਂ ਇਹ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਦੇ( 25 ਨਵੰਬਰ 2025) 350 ਸਾਲ ਪੂਰੇ … More
ਵਿਰਲਾਂ ਥਾਣੀ ਝਾਕਦੀ ਜ਼ਿੰਦਗੀ…!
2009 ਦੀ ਗੱਲ ਹੈ। ਮੇਰੀ ਬਟਾਲਿਅਨ ਕਸ਼ਮੀਰ ਦੇ ਬਾਰਡਰ ਇਲਾਕੇ ਵਿਚ ਬਹੁਤ ਮੁਸ਼ਕਿਲ ਖ਼ੇਤਰ ’ਚ ਤੈਨਾਤ ਸੀ। ਇੱਥੇ ਬਰਫ਼ਬਾਰੀ ਕਰਕੇ ਨਵੰਬਰ ਮਹੀਨੇ ਦੇ ਅੱਧ ਵਿਚ ਹੀ ਆਉਣ- ਜਾਣ ਦੇ ਸਾਰੇ ਰਾਹ ਬੰਦ ਹੋ ਜਾਂਦੇ ਸਨ ਅਤੇ ਫਿਰ ਅਪ੍ਰੈਲ- ਮਈ ਦੇ … More
ਵਿਸ਼ਵ ਫਿਲਾਸਫੀ ਦਿਵਸ
ਪ੍ਰਸਿੱਧ ਵਿਦਵਾਨ ਸੁਕਰਾਤ ਅਨੁਸਾਰ ,”ਕਿਸੇ ਵੀ ਵਿਸ਼ੇ ਤੇ ਵਿਚਾਰ ਕਰਨ ਤੋਂ ਪਹਿਲਾਂ ਆਪਣੀਆਂ ਮੱਦਾਂ ਨੂੰ ਪਰਿਭਾਸ਼ਿਤ ਕਰ ਲੈਣਾ ਜਰੂਰੀ ਹੈ ।” (It is necessary to define your terms before discussion”)।ਇਸਲਈ ਪਹਿਲਾਂ ਅਸੀਂ ਦਰਸ਼ਨ ਸ਼ਾਸ਼ਤਰ ਜਾਂ ਫਿਲਾਸਫੀ ਕਿਸ ਨੂੰ ਕਹਿੰਦੇ ਹਨ … More
ਮੈਂ ਈਵੀਐਮ ਮਸ਼ੀਨ ਬੋਲਦੀ ਹਾਂ…!
ਹੈਲੋ, ਮੈਂ ਈਵੀਐਮ ਮਸ਼ੀਨ ਹਾਂ। ਉਹ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਜਿਸ ਨੂੰ ਤੁਸੀਂ ਹਰ ਚੋਣ ਵਿੱਚ ਵੇਖਦੇ ਹੋ, ਛੂਹੰਦੇ ਹੋ ਅਤੇ ਵੋਟ ਪਾਉਂਦੇ ਹੋ। ਮੈਂ ਇੱਕ ਸਾਧਾਰਨ ਮਸ਼ੀਨ ਹਾਂ, ਪਰ ਮੇਰੇ ਨਾਲ ਜੁੜੀਆਂ ਕਹਾਣੀਆਂ ਬਹੁਤ ਗਹਿਰੀਆਂ ਅਤੇ ਵਿਵਾਦਾਪੂਰਨ ਹਨ। ਅੱਜ 14 … More
