ਲੇਖ

 

ਦੇਸੀ ਏਅਰਲਾਈਨਾਂ ਸਾਨੂੰ ਕਦੇ ਵੀ ਵਫ਼ਾ ਨਹੀਂ ਕਰਨਗੀਆਂ

ਭਾਰਤ, ਖ਼ਾਸ ਤੌਰ ‘ਤੇ ਪੰਜਾਬ ਜਾਣ ਲਈ ਹਰ ਕਿਸੇ ਪ੍ਰਵਾਸੀ ਪੰਜਾਬੀ ਦਾ ਮਨ ਤੜਫ਼ਦਾ ਰਹਿੰਦਾ ਹੈ। ਆਪਣੀ ਮਾਂ-ਮਿੱਟੀ ਨਾਲ਼ ਬੇਹੱਦ ਮੋਹ ਅਤੇ ਅਥਾਹ ਲਗਾਉ ਸਾਨੂੰ ਪੰਜਾਬ ਧੂਹ ਕੇ ਲੈ ਜਾਂਦਾ ਹੈ। ਪਰ ਜਿੰਨਾਂ ਚਾਅ ਅਤੇ ਉਤਸ਼ਾਹ ਅਸੀਂ ਦਿਲ ਵਿੱਚ ਲੈ … More »

ਲੇਖ | Leave a comment
download(4).resized

ਅਸਤ ਹੋ ਗਿਆ ਸਭਿਅਕ ਗੀਤਾਂ ਦਾ ਧਰੂ ਤਾਰਾ: ਗੀਤਕਾਰ ਦੇਵ ਥਰੀਕਿਆਂਵਾਲਾ

ਅਸਤ ਹੋ ਗਿਆ ਸਭਿਅਕ ਗੀਤਾਂ ਦਾ ਧਰੂ ਤਾਰਾ, ਪੰਜਾਬੀ ਪਰਿਵਾਰਿਕ ਗੀਤਕਾਰੀ ਦਾ ਥੰਮ੍ਹ ਅਤੇ ਪੰਜਾਬੀ ਵਿਰਾਸਤ ਦਾ ਪਹਿਰੇਦਾਰ ਹਰਦੇਵ ਦਿਲਗੀਰ, ਜਿਹੜੇ ਦੇਵ ਥਰੀਕਿਆਂ ਵਾਲਾ ਦੇ ਨਾਮ ਨਾਲ ਸਮੁੱਚੇ ਪੰਜਾਬੀ ਸੰਸਾਰ ਵਿੱਚ ਜਾਣੇ ਅਤੇ ਪਹਿਚਾਣੇ ਜਾਂਦੇ ਸਨ। ਪੰਜਾਬੀ ਭਾਸ਼ਾ ਦੀ ਸਭਿਅਚਾਰਕ … More »

ਲੇਖ | Leave a comment
 

ਸੰਗਰਾਂਦ, ਕੁਦਰਤੀ ਵਿਧਾਨ ਨਹੀਂ ਹੈ!

“ਲਫ਼ਜ਼ ‘ਸੰਗ੍ਰਾਂਦ’ ਸੰਸਕ੍ਰਿਤ ਦੇ ‘ਸਾਂਕ੍ਰਾਂਤ’ [ਸੰਕ੍ਰਾਂਤਿ] ਦਾ ਵਿਗਾੜ ਹੈ, ਇਸ ਦਾ ਅਰਥ ਹੈ, ਇਸ ਦਾ ਅਰਥ ਹੈ ‘ਸੂਰਜ ਦਾ ਇਕ ਰਾਸ ਤੋਂ ਦੂਜੀ ਵਿਚ ਲੰਘਣਾ। ਬਿਕ੍ਰਮਾਜੀਤੀ ਸਾਲ ਦੇ ਇਹਨਾਂ ਬਾਰਾਂ ਮਹੀਨਿਆਂ ਦਾ ਸੰਬੰਧ ਸੂਰਜ ਦੀ ਚਾਲ ਦੇ ਨਾਲ ਹੈ । … More »

ਲੇਖ | Leave a comment
 

ਔਰਤ ਦੇ ਜੀਵਨ ਦੇ ਦੁਖਾਂਤ ਦਾ ਕਦ ਹੋਵੇਗਾ ਅੰਤ

ਆਖਿਰ ਕਦੋਂ ਹੋਵੇਗਾ ਬੰਦ ਔਰਤਾਂ ਤੇ ਜੁਰਮ ਜਿਸ ਦਾ ਮੁੱਢ ਭਰੂਣ ਹੱਤਿਆ ਵਰਗੇ ਘਿਣਾਉਣੇ ਅਪਰਾਧ ਤੋਂ ਸ਼ੁਰੂ ਹੁੰਦਾ ਹੈ, ਕੀ ਸਮਾਜ ਇਸ ਅਪਰਾਧ ਨੂੰ ਬੰਦ ਨਹੀਂ ਹੋਣਾ ਦੇਣਾ ਚਾਹੁੰਦਾ? ਕੀ ਸਰਕਾਰਾਂ ਦੁਆਰਾ ਵੀ ਇਹਨਾਂ ਗੰਭੀਰ ਅਪਰਾਧਾਂ ਨੂੰ ਸਹਿਯੋਗ ਦਿੱਤਾ ਜਾ … More »

ਲੇਖ | Leave a comment
 

ਜਦੋਂ ਮੇਰੀ ਤਿੰਨ ਵਾਰੀ ਮੁਫਤੋ ਮੁਫਤੀ ਲਾਟਰੀ ਨਿਕਲੀ

ਮੇਰਾ ਪਿੰਡ ਕੱਦੋਂ ਲੁਧਿਆਣਾ ਜਿਲ੍ਹੇ ਵਿਚ ਜਰਨੈਲੀ ਸੜਕ ਤੋਂ ਪਾਇਲ ਨੂੰ ਜਾਣ ਵਾਲੀ ਸੰਪਰਕ ਸੜਕ ਤੇ ਦੋਰਾਹਾ ਅਤੇ ਪਾਇਲ ਦੇ ਵਿਚਕਾਰ ਹੈ। ਮੈਂ ਦਸਵੀਂ ਜਮਾਤ ਵਿਚ ਸਰਕਾਰੀ ਹਾਈ ਸਕੂਲ ਦੋਰਾਹਾ ਵਿਚ ਪੜ੍ਹਦਾ ਸੀ। ਉਦੋਂ ਸਾਡੇ ਪਿੰਡ ਤੋਂ ਸਕੂਲ ਜਾਣ ਲਈ … More »

ਲੇਖ | Leave a comment
 

ਡਾਰਵਿਨ ਦਾ ਸਿਧਾਂਤ ਗਲਤ ਨਹੀਂ ਸੀ

ਮਨੁੱਖੀ ਸਾਧਨ ਤੇ ਵਿਕਾਸ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਸੱਤਿਆਪਾਲ ਸਿੰਘ ਨੇ ਕਿਹਾ ਹੈ ਕਿ ਚਾਰਲਿਸ ਡਾਰਵਿਨ ਦਾ ਮਨੁੱਖ ਦੀ ਉਤਪਤੀ ਦਾ ਸਿਧਾਂਤ ਗਲਤ ਸੀ। ਉਨ੍ਹਾਂ ਨੇ ਕਿਹਾ ਹੈ ਕਿ ਇਸ ਨੂੰ ਸਿਲੇਬਸ ਵਿੱਚੋਂ ਕੱਢਣ ਦੀ ਲੋੜ ਹੈ। ਸਾਡੇ ਪੂਰਵਜਾਂ … More »

ਲੇਖ | Leave a comment
 

ਅਸੀਂ ਮਾਨਵ ਜਾਤੀ ਦੇ ਇਤਿਹਾਸ ਦੇ ਖ਼ੁਸ਼ਹਾਲ ਯੁੱਗ ਵਿਚ ਰਹਿ ਰਹੇ ਹਾਂ

ਮਾਨਵ ਜਾਤੀ ਨੂੰ ਹੋਂਦ ਵਿਚ ਆਇਆਂ ਲਗਭਗ 7000 ਸਾਲ ਹੋ ਗਏ ਹਨ। ਸਾਡੇ ਪੁਰਵਜ ਸਿਫਰ ਤੋਂ ਸ਼ੁਰੂ ਕਰਕੇ ਵਿਕਾਸ ਦੀ ਚੋਟੀ ਉੱਤੇ ਪਹੁੰਚ ਗਏ। ਇਹ ਸਾਡੇ ਪੁਰਵਜ ਦੇ ਘੋਲ ਦਾ ਸਿੱਟਾ ਹੈ। ਅੱਜ ਦਾ ਯੁਗ ਇਹ ਸਾਰੇ ਸਫ਼ਰ ਦਾ ਖ਼ੁਸ਼ਹਾਲ … More »

ਲੇਖ | Leave a comment
 

ਭਾਰਤੀ ਮੀਡੀਆ ਦੀਆਂ ਮੁੱਖ ਸੁਰਖੀਆਂ ਸਿਆਸੀ ਹੀ ਕਿਉਂ?

ਭਾਰਤੀ ਮੀਡੀਆ ਮੁੱਖ ਸੁਰਖੀ ਸਿਆਸਤ ਤੇ ਸਿਆਸਤਦਾਨਾਂ ਨਾਲ ਸਬੰਧਤ ਬਣਾਉਂਦਾ ਹੈ। ਅਜਿਹਾ ਇਸ ਲਈ ਕੀਤਾ ਜਾਂਦਾ ਹੈ ਕਿਉਂਕਿ ਸਾਰੀ ਪਾਵਰ ਸਿਆਸਤਦਾਨਾਂ ਦੇ ਹੱਥਾਂ ਵਿਚ ਕੇਂਦਰਿਤ ਹੈ ਅਤੇ ਇਸ਼ਤਿਹਾਰਾਂ ਦਾ ਵੱਡਾ ਹਿੱਸਾ ਸਰਕਾਰਾਂ ਵੱਲੋਂ ਮੁਹੱਈਆ ਕੀਤਾ ਜਾਂਦਾ ਹੈ। ਕੁਝ ਕੁ ਵੱਡੇ … More »

ਲੇਖ | Leave a comment
 

ਵਿਆਖਿਆ ਅਤੇ ਵਿਆਖਿਆਕਾਰੀ ਦੇ ਯੁਗ ਵਿਚ ਵਿਚਰਦਿਆਂ….

ਅਸੀਂ ਜਿਸ ਯੁਗ ਵਿਚ ਰਹਿ ਰਹੇ ਹਾਂ, ਇਸ ਨੂੰ ਵਿਆਖਿਆ ਅਤੇ ਵਿਆਖਿਆਕਾਰੀ ਦਾ ਯੁਗ ਕਿਹਾ ਜਾ ਸਕਦਾ ਹੈ। ਅਸੀਂ ਆਪਣੀ ਜ਼ਿੰਦਗੀ ਦੇ ਛੋਟੇ ਤੋਂ ਛੋਟੇ ਪਹਿਲੂ ਪ੍ਰਤੀ ਸਹਿਜ ਨਹੀਂ ਹਾਂ। ਸਾਡੀ ਦ੍ਰਿਸ਼ਟੀ ਅਤੇ ਪਹੁੰਚ ਵਿਚ ਆਉਣ ਵਾਲੀ ਹਰ ਵਸਤ, ਵਿਅਕਤੀ, … More »

ਲੇਖ | Leave a comment
 

ਗੁਰਬਤ ਕਾਇਮ ਰੱਖਕੇ ਇਹੀ ਰਾਜਸੀ ਲੋਕ ਰਾਜ ਕਰਦੇ ਰਹਿਣਗੇ

ਅੰਗਰੇਗ਼ ਇਥੋਂ ਜਾਣ ਲਗਿਆ ਮੁਲਕ ਦਾ ਰਾਜ ਰਾਜਸੀ ਲੋਕਾਂ ਹੱਥ ਦੇ ਗਏ ਸਨ ਅਤੇ ਲੋਕਾਂਨੂੰ ਪਤਾ ਵੀ ਨਹੀ ਸੀ ਲਗਾ ਕਿ ਆਜ਼ਾਦੀ ਆ ਗਈ ਹੈ।  ਲੋਕ ਤਾਂ ਬਟਵਾਰੇ ਦਾ ਦੁੱਖ ਹੀ ਮਨਾ ਰਹੇ ਸਨ ਜਦ ਰਾਜਸੀ ਲੋਕਾਂ ਰਾਜ ਸੰਭਾਲ ਵੀ … More »

ਲੇਖ | Leave a comment