ਲੇਖ

 

ਸ੍ਰੀ ਗੁਰੂ ਗ੍ਰੰਥ ਸਾਹਿਬ (ਸਤਿ ਸੰਤੋਖੁ ਵੀਚਾਰੋ)

ਗੁਰੂ ਗਰੰਥ ਸਾਹਿਬ ਗਿਆਨ ਦਾ ਵਿਸ਼ਾਲ, ਅਲੋਕਿਕ ਤੇ ਅਗੰਮ ਸਾਗਰ ਹੈ। ਇਹ ਅਨੁਭਵੀ ਗਿਆਨ ਦਾ ਰੂਹਾਨੀ ਪ੍ਰਕਾਸ਼ ਹੈ। ਪਰਮ ਪਵਿੱਤਰ ਗੁਰਬਾਣੀ ਸਤਿ ਸਰੂਪ ਹੈ, ਨਿਰੰਕਾਰ ਦਾ ਰੂਪ ਹੈ। ਸਤ-ਚਿੱਤ ਅਨੰਦ ਸਰੂਪ ਅਕਾਲ ਪੁਰਖ ਨਾਲ ਇੱਕ ਸੁਰ ਹੋ ਸਤਿਗੁਰਾਂ ਦੇ ਸ਼ੁਧ … More »

ਲੇਖ | Leave a comment
 

ਮਹਾਮਾਰੀ ਦਾ ਰੂਪ ਧਾਰਣ ਕਰਦਾ ਜਾ ਰਿਹਾ ਮੋਟਾਪਾ

ਮੋਟਾਪਾ ਘਟਾਉਣ ਲਈ ਉਸ ਨਾਲ ਸੰਬਧਿਤ ਖਾਸ ਯੋਗ ਆਸਣ ਟਰੇਂਡ ਨਿਗਰਾਨੀ ਹੇਠ ਕੀਤੇ ਜਾਣੇ ਚਾਹੀਦੇ  ਹਨ ਅੱਜ ਦੀ ਭੱਜ ਦੌੜ ਭਰੀ ਜਿੰਦਗੀ ਵਿੱਚ ਮੋਟਾਪੇ ਦੀ ਸਮੱਸਿਆ ਲਗਾਤਾਰ ਦਿਨ ਪ੍ਰਤੀ ਦਿਨ ਵੱਧਦੀ ਜਾ ਰਹੀ ਹੈ। ਬੱਚੇ, ਆਦਮੀ, ਔਰਤਾਂ ਸਾਰਿਆਂ ਨੂੰ ਹੀ … More »

ਲੇਖ | Leave a comment
 

ਮੁੱਦਾ ਰਹਿਤ ਰਾਜਨੀਤੀ ਪੰਜਾਬ ਦੀ ਤਬਾਹੀ ਦੇ ਸੰਕੇਤ

ਗੁਰਚਰਨ ਸਿੰਘ ਪੱਖੋਕਲਾਂ    ਇਸ ਸਮੇਂ ਜਦ ਪੰਜਾਬ ਕਰਜੇ ਅਤੇ ਸਬਸਿਡੀਆਂ ਦੇ ਮੱਕੜਜਾਲ ਵਿੱਚ ਉਲਝਿਆ ਹੋਇਆ ਹੈ ਪਰ ਪੰਜਾਬ ਦੇ ਸਾਰੇ ਰਾਜਨੀਤਕ ਆਗੂ ਡਰਾਮੇਬਾਜੀ ਵਾਲੀ ਸਿਆਸਤ ਕਰ ਰਹੇ ਹਨ। ਕਿਸੇ ਵੀ ਪਾਰਟੀ ਦਾ ਆਗੂ ਪੰਜਾਬ ਦੇ ਰੋਗਾਂ ਦੀ ਜੜ ਵੱਲ … More »

ਲੇਖ | Leave a comment
 

ਪੰਜਾਬ ਕਾਂਗਰਸ ਦਾ ਭਵਿੱਖ

ਪੰਜਾਬ ਦੇ ਕਾਂਗਰਸ ਨੇਤਾ ਸੰਜੀਦਗੀ ਦਾ ਪੱਲਾ ਛੱਡ ਚੁੱਕੇ ਹਨ, ਉਹ ਆਪਣੀ ਹਓਮੈ ਨੂੰ ਪੱਠੇ ਪਾ ਕੇ ਪੰਜਾਬ ਦੇ ਕਾਂਗਰਸੀ ਵਰਕਰਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੇ ਹਨ। ਦੇਸ਼ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਜਿਸਨੇ ਅਜ਼ਾਦੀ ਦੀ ਲੜਾਈ ਵਿਚ ਮਹੱਤਵਪੂਰਨ … More »

ਲੇਖ | Leave a comment
 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ

ਆਪਣੀ ਜ਼ਿੰਦਗੀ ਵਿਚ ਨਾਮਵਰ ਚਿੱਤਰਕਾਰ ਪਦਮ ਸ੍ਰੀ ਸੋਭਾ ਸਿੰਘ ਨੇ ਗੁਰੂ ਸਾਹਿਬਾਨ ਤੇ ਸਿੱਖ ਇਤਿਹਾਸ ਸਬੰਧੀ ਬਹੁਤੇ ਚਿਤਰ ਬਣਾਏ ਹਨ। ਉਨ੍ਹਾਂ ਨੂੰ ਇਸ ਬਾਰੇ ਪ੍ਰੇਰਨਾ ਪ੍ਰਸਿੱਧ ਪੰਥਕ ਵਿਦਵਾਨ ਭਾਈ ਕਾਹਨ ਸਿੰਘ ਨਾਭਾ ਤੇ ਭਾਈ ਵੀਰ ਸਿੰਘ ਨੇ ਦਿਤੀ ਸੀ। ਇਕ … More »

ਲੇਖ | Leave a comment
 

ਅਰੋਮਾਥੈਰੇਪੀ ਇਕ ਉੱਤਮ ਇਲਾਜ ਪ੍ਰਣਾਲੀ ਹੈ

ਜਦੋਂ ਤੋਂ ਵੀ ਮਨੁੱਖ ਜਾਤੀ ਹੋਂਦ ਵਿਚ ਆਈ ਹੈ, ਤਦ ਤੋਂ ਹੀ ਲੋਕ ਕਿਸੇ ਨਾ ਕਿਸੇ ਰੂਪ ਵਿਚ ਬਿਮਾਰ ਹੁੰਦੇ ਰਹਿੰਦੇ ਹਨ। ਰੋਗਾਂ ਦਾ ਮੁਕਾਬਲਾ ਕਰਨ ਲਈ ਕਈ ਇਲਾਜ ਪ੍ਰਣਾਲੀਆਂ ਹੋਂਦ ਵਿਚ ਆਈਆਂ। ਇਕ ਅਨੁਮਾਨ ਅਨੁਸਾਰ ਵੱਖ-ਵੱਖ ਕਬੀਲਿਆਂ, ਸੱਭਿਅਤਾ, ਪਿੰਡਾਂ … More »

ਲੇਖ | Leave a comment
 

ਸ਼ੰਕਾ-ਨਵਿਰਤੀ (ਭਾਗ-2)

  ? ਝੂਠ ਫੜਨ ਵਾਲੀ ਮਸ਼ੀਨ ਕਿਵੇਂ ਕੰਮ ਕਰਦੀ ਹੈ? * ਝੂਠ ਫੜਨ ਵਾਲੀ ਮਸ਼ੀਨ ਵਿਚ ਦਿਲ ਦੀ ਧੜਕਣ ਅਤੇ ਨਬਜ਼ ਰੇਟ ਮਾਪਣ ਦਾ ਵੀ ਪ੍ਰਬੰਧ ਹੁੰਦਾ ਹੈ। ਜਦੋਂ ਕੋਈ ਵਿਅਕਤੀ ਝੂਠ ਬੋਲਦਾ ਹੈ ਤਾਂ ਉਸਦੀ ਦਿਲ ਦੀ ਧੜਕਨ, ਅਤੇ … More »

ਲੇਖ | Leave a comment
Abdul Klaam poem by mintu brar(1).resized

ਨਾ ਭੁੱਲਣ ਯੋਗ ‘ਕਲਾਮ’

ਉਹ ਫ਼ਰਸ਼ ਤੋਂ ਉੱਠਿਆ ਤੇ ਅਰਸ਼ ਨੂੰ ਛੂਹਿਆ, ਨਹੀਂ ਇਹ ਕਥਨ ਸਹੀ ਨਹੀਂ ਲਗਦਾ। ਫ਼ਰਸ਼ ਤਾਂ ਖ਼ੁਦ ਆਪਣੇ ਆਪ ਜੀ ਇਕ ਪਲੇਟਫ਼ਾਰਮ ਹੈ ਤੇ ਅਰਸ਼ ਨੂੰ ਛੂਹ ਲੈਣਾ ਵੀ ਸੰਪੂਰਨਤਾ ਨਹੀਂ। ਉਹ ਤਾਂ ਉਸ ਜ਼ਮੀਨ ਤੋਂ ਉੱਠਿਆ ਸੀ ਜਿਸ ਤੇ … More »

ਲੇਖ | Leave a comment
 

ਵਰਤਮਾਨ ਮਨੁੱਖ ਖਪਤਕਾਰੀ ਤੋਂ ਅਾਤਮ ਹੱਤਿਆ ਤੱਕ

ਗੁਰਚਰਨ ਸਿੰਘ ਪੱਖੋਕਲਾਂ                       ਕਹਿਣ ਨੂੰ ਤਾਂ ਭਾਵੇਂ ਵਰਤਮਾਨ ਸਮੇਂ ਨੂੰ ਤਰੱਕੀ ਦਾ ਯੁੱਗ ਕਿਹਾ ਜਾ ਰਹਾ ਹੈ ਪਰ ਦੂਰ ਦੀ ਨਿਗਾਹ ਨਾਲ ਦੇਖੀਏ ਤਾਂ ਵਰਤਮਾਨ ਮਨੁੱਖ ਖਪਤਕਾਰੀ  ਦੀ ਲਾਇਲਾਜ ਬਿਮਾਰੀ ਦੇ ਚੱਕਰ ਵਿੱਚ ਫਸ ਗਿਆ ਲੱਗਦਾ ਹੈ। ਜਦ ਵੀ … More »

ਲੇਖ | 1 Comment
 

ਹਰ ਮਿੱਟੀ ਕੁੱਟਿਆਂ ਨਹੀਂ ਭੁਰਦੀ….. ਡਾ. ਤਰਸਪਾਲ ਕੌਰ

12 ਅਗਸਤ ਦੇ ਸ਼ਰਧਾਂਜਲੀ ਸਮਾਰੋਹ ’ਤੇ ਵਿਸ਼ੇਸ਼ ਲੋਕਾਈ ਲਈ ਲੜਨ ਦੀ ਗਾਥਾ – ਬਰਨਾਲੇ ਦਾ ਕਿਰਨਜੀਤ ਕਾਂਡ ਵਿਰੋਧੀ ਲੋਕ-ਘੋਲ        ਮਾਲਵੇ ਦਾ ਸਮੁੱਚਾ ਇਤਿਹਾਸ ਇਸ ਦੇ ਸੰਘਰਸ਼ਾਂ ਅਤੇ ਲੋਕਾਂ ਲਈ ਲੜ-ਮਰਨ ਦਾ ਇਤਿਹਾਸ ਹੈ। ਜੇ ਸਮਾਜਿਕ-ਇਤਿਹਾਸਕ ਪੜਚੋਲ ਕਰਦਿਆਂ ਇਸ ਖਿੱਤੇ … More »

ਲੇਖ | Leave a comment