ਲੇਖ
ਪੰਜਾਬ ਕਾਂਗਰਸ ਦਾ ਭਵਿੱਖ
ਪੰਜਾਬ ਦੇ ਕਾਂਗਰਸ ਨੇਤਾ ਸੰਜੀਦਗੀ ਦਾ ਪੱਲਾ ਛੱਡ ਚੁੱਕੇ ਹਨ, ਉਹ ਆਪਣੀ ਹਓਮੈ ਨੂੰ ਪੱਠੇ ਪਾ ਕੇ ਪੰਜਾਬ ਦੇ ਕਾਂਗਰਸੀ ਵਰਕਰਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੇ ਹਨ। ਦੇਸ਼ ਦੀ ਸੱਭ ਤੋਂ ਪੁਰਾਣੀ ਸਿਆਸੀ ਪਾਰਟੀ ਜਿਸਨੇ ਅਜ਼ਾਦੀ ਦੀ ਲੜਾਈ ਵਿਚ ਮਹੱਤਵਪੂਰਨ … More
ਗਿਆਨੀ ਮਹਿੰਦਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਸੁਸ਼ੋਭਿਤ
ਮੈਂ ਅੱਜ ਦੂਜੀ ਵਾਰ ਆਪਣੇ ਬਜ਼ੁਰਗ ਤੇ ਸਤਿਕਾਰ ਯੋਗ ਸਹੁਰਾ ਸਾਹਿਬ ਗਿਆਨੀ ਮਹਿੰਦਰ ਸਿੰਘ ਹੁਰਾਂ ਬਾਰੇ ਕੁਝ ਲਿਖਣ ਦਾ ਹੌਂਸਲਾ ਕਰਨ ਲਗਾ ਹਾਂ, ਕਿਉਂਕਿ ਮੇਰੀ ਉਨ੍ਹਾਂ ਦੀ ਹਸਤੀ ਸਾਹਮਣੇ ਗਲ ਵਡੀ ਤੇ ਜ਼ੁਬਾਨ ਛੋਟੀ ਹੈੇ । ਪਹਿਲੀ ਵਾਰ ਉਦੋਂ ਥੋੜਾ … More
ਅਕਾਲੀਓ ਪੰਜਾਬ ਵਿਚ ਅਕਸ ਸੁਧਾਰ ਲਵੋ ਪ੍ਰਵਾਸ ਵਿਚ ਆਪੇ ਸੁਧਰ ਜਾਵੇਗਾ
ਸ਼ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਪਿਛਲੇ ਸਾਢੇ ਅੱਠ ਸਾਲ ਤੋਂ ਪੰਜਾਬ ਵਿਚ ਸਰਕਾਰ ਚਲ ਰਹੀ ਹੈ। ਇਸ ਸਮੇਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਸ਼ੱਕ ਦੇ ਘੇਰੇ ਵਿਚ ਹੈ ਕਿਉਂਕਿ ਸਮਾਜ ਦਾ ਕੋਈ ਵੀ ਵਰਗ ਸਰਕਾਰ ਤੋਂ ਖ਼ੁਸ਼ ਨਹੀਂ। … More
ਤਨਾਉ ਮੁਕਤ ਰਹੀਏ-ਪਰ ਕਿਵੇਂ?….
ਅੱਜਕਲ ਦੀ ਤੇਜ਼ ਰਫਤਾਰ ਜ਼ਿੰਦਗੀ ਵਿੱਚ, ਮਾਨਸਿਕ ਤਨਾਉ (ਡਿਪਰੈਸ਼ਨ) ਬਹੁਤ ਵੱਧ ਗਿਆ ਹੈ, ਜਿਸ ਨੇ ਸਾਡੀਆਂ ਖੁਸ਼ੀਆਂ ਨੂੰ ਗ੍ਰਹਿਣ ਲਾ ਦਿੱਤਾ ਹੈ। ਡਾਕਟਰਾਂ ਪਾਸ ਵੀ ਇਸ ਦਾ ਕੋਈ ਪੱਕਾ ਇਲਾਜ ਨਹੀਂ ਹੈ। ਬੱਸ ਕਹਿਣਗੇ- ਕਿ ਜ਼ਿਆਦਾ ਸੋਚੋ ਨਾ, ਜਾਂ ਫਿਰ … More
ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਬਾਰੇ ਅਸਲ ਤੱਥ
ਐਡਵੋਕੇਟ ਜਸਪਾਲ ਸਿੰਘ ਮੰਝਪੁਰ, 1. ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਇਸ਼ਤਿਹਾਰਬਾਜ਼ੀ ਵਿਚ ਕਿਹਾ ਹੈ ਕਿ ਕੋਈ ਬੰਦੀ ਸਿੱਖ ਅਜਿਹਾ ਨਹੀਂ ਹੈ ਜਿਸ ਨੂੰ ਰਿਹਾਅ ਕੀਤਾ ਜਾ ਸਕਦਾ ਹੋਵੇ ਇਸ ਤੁਸੀਂ ਬਾਰੇ ਕੀ ਕਹੋਗੇ? ਉੱਤਰ: ਬੰਦੀ ਸਿੰਘਾਂ ਦੀ ਸੂਚੀ ਦੇ … More
ਕਾਨੂੰਨ ਦੇ ਦੋਹਰੇ ਚਿਹਰੇ ਦਾ ਦੋਹਰਾ ਕਿਰਦਾਰ
ਗੁਰਚਰਨ ਸਿੰਘ ਪੱਖੋਕਲਾਂ ਕਹਿਣ ਨੂੰ ਤਾਂ ਭਾਵੇਂ ਵਰਤਮਾਨ ਸਮੇਂ ਨੂੰ ਕਾਨੂੰਨ ਦਾ ਰਾਜ ਕਿਹਾ ਜਾਂਦਾ ਹੈ ਪਰ ਅਸਲੀਅਤ ਇਸਦੀ ਕੁੱਝ ਹੋਰ ਹੀ ਹੁੰਦੀ ਹੈ। ਰਾਜਸੱਤਾ ਹਮੇਸਾਂ ਆਪਣੀ ਕੁਰਸੀ ਬਚਾਉਣ ਅਤੇ ਚਲਾਉਣ ਲਈ ਕਾਨੂੰਨ ਦਾ ਰਾਗ ਅਲਾਪਦੀ ਹੈ ਪਰ ਅਸਲੀਅਤ ਵਿੱਚ … More
ਪੰਜਾਬ ਕਿਸੇ ਜਾਗੀਰਦਾਰ ਦੀ ਜਾਗੀਰ ਨਹੀਂ ਹੈ
ਰਤਾ ਧਿਆਨ ਕਰਿਓ ਜਾਗਦੇ ਜ਼ਮੀਰਾਂ ਵਾਲਿਓ! ਇਹ ਪੰਜਾਬ ਤੁਹਾਡਾ, ਮੇਰਾ, ਸਾਡਾ ਸੱਭ ਦਾ ਸਾਂਝਾ ਹੈ। ਇਸ ਵਿਚ ਹੁਣ ਕੋਈ ਦੋ ਰਾਇ ਨਹੀਂ ਕਿ ਪੰਜਾਬ ਦੇ ਬਹੁਗਿਣਤੀ ਗਭਰੂ ਨਸ਼ਿਆਂ ਵਿਚ ਡੁੱਬ ਚੁੱਕੇ ਹਨ! ਪੰਜਾਬ ਦੇ ਕਰਜ਼ਿਆਂ ਥੱਲੇ ਦੱਬੇ ਕਿਸਾਨ ਖ਼ੁਦਕੁਸ਼ੀਆਂ ਕਰਕੇ … More
ਸ਼ੰਕਾ-ਨਵਿਰਤੀ
? ਇਕ ਖਬਰ ਸੀ ਕਿ ਅਮਰੀਕਾ ਦੇ ਫਿਲਾਡਾਲਫੀਆਂ ਇਲਾਕੇ ਦੀ ਰਹਿਣ ਵਾਲੀ ਇਕ ਲੜਕੀ, ਜਿਸ ਦਾ ਕਹਿਣਾ ਹੈ ਕਿ ਉਹ ਸ਼ੀਸ਼ੇ ਅੱਗੇ 35-40 ਮਿੰਟ ਖੜ੍ਹਦੀ ਹੈ ਤਾਂ ਸ਼ੀਸ਼ਾ ਤਿੜਕ ਜਾਂਦਾ ਹੈ ਅਤੇ ਥੋੜ੍ਹੇ ਚਿਰ ਵਿਚ ਹੀ ਟੁੱਟ ਕੇ ਚੂਰ ਚੂਰ ਹੋ … More
ਕੀ ਤੁਸੀਂ ਦੁੱਖੀ ਹੋ?
ਇੱਕ ਕਾਗਜ਼ ਚੁੱਕੋ ਤੇ ਉਸ ਉੱਤੇ ਅੱਗੇ ਪੁੱਛੇ ਸਵਾਲਾਂ ਦੇ ਜਵਾਬ ਲਿਖਣੇ ਸ਼ੁਰੂ ਕਰੋ! ਪਹਿਲਾਂ ਦੁੱਖੀ ਹੋਣ ਦਾ ਕਾਰਣ ਲੱਭਿਆ ਜਾਏ ਤਾਂ ਇਲਾਜ ਵਧੀਆ ਹੋ ਸਕਦਾ ਹੈ। 1. ਕੀ ਹਾਦਸਾ ਸਿਰਫ਼ ਤੁਹਾਡੇ ਨਾਲ ਵਾਪਰਿਆ ਹੈ ਅਤੇ ਅਜਿਹਾ ਕਿਸੇ ਹੋਰ ਨਾਲ … More
ਵਿਸ਼ਵ ਵਿਚ ਹਰ ਸਾਲ 28 ਲੱਖ ਮੌਤਾਂ ਮੋਟਾਪੇ ਕਾਰਨ ਹੁੰਦੀਆਂ ਹਨ
ਵਿਸ਼ਵ ਵਿਚ ਮੋਟਾਪਾ ਇਕ ਮਹਾਂਮਾਰੀ ਦਾ ਰੂਪ ਲੈ ਰਿਹਾ ਹੈ। ਮੋਟਾਪੇ ਕਾਰਨ ਸਿਹਤ ਸਹੂਲਤਾਂ ’ਤੇ ਖਰਚਾ ਅਤੇ ਕੰਮ ਕਾਜ ਵਿਚ ਘਾਟਾ ਲਗਭਗ ਨਸ਼ਿਆਂ, ਅੱਤਵਾਦ, ਤੰਬਾਕੂਨੋਸੀ ਆਦਿ ਜਿੰਨਾ ਹੀ ਹੋ ਰਿਹਾ ਹੈ। ਵਿਸ਼ਵ ਵਿਚ ਲਗਭਗ 30 ਪ੍ਰਤੀਸ਼ਤ ਲੋਕਾਂ ਦਾ ਭਾਰ ਵੱਧ … More

