ਲੇਖ
ਪੱਕੀ ਕਣਕ ਵਿਸਾਖੀ ਆਈ
ਪੰਜਾਬ ਮੇਲਿਆਂ ਦੀ ਧਰਤੀ ਹੈ। ਇਥੇ ਮੌਸਮਾਂ ਦੀ ਤਬਦੀਲੀ ਨਾਲ ਆਉਣ ਵਾਲੇ ਮੇਲਿਆਂ ਅਤੇ ਤਿਉਹਾਰਾਂ ਵਿਚੋਂ ਵਿਸਾਖੀ ਅਤੇ ਲੋਹੜੀ ਦੀ ਸਰਦਾਰੀ ਸਿਖ਼ਰਾਂ ਤੇ ਹੈ। ਵਿਸਾਖੀ ਵਿਸਾਖ ਮਹੀਨੇ ਦਾ ਪਹਿਲਾ ਦਿਨ ਹੁੰਦਾ ਹੈ। ਇਹੀ ਮੌਸਮ ਕਣਕਾਂ ਦੀ ਹਰਿਆਵਲੀ ਸੂਰਤ ਦਾ ਸੋਨੇ … More
ਵਿਦੇਸ਼ਾਂ ਵਿਚ ਪ੍ਰਧਾਨ ਮੰਤਰੀ ਦੀਆਂ ਰੈਲੀਆਂ ਇੱਕ ਪੜਚੋਲ
ਹਰ ਦੇਸ਼ ਦੇ ਪ੍ਰਧਾਨ ਮੰਤਰੀ ਜਾਂ ਹੋਰ ਪ੍ਰਤੀਨਿਧ ਆਪੋ ਆਪਣੇ ਦੇਸ਼ਾਂ ਦੇ ਕੂਟਨੀਤਕ ਸੰਬੰਧ ਬਣਾਉਣ ਜਾਂ ਪ੍ਰਵਾਸੀਆਂ ਨੂੰ ਆਪੋ ਆਪਣੇ ਦੇਸ਼ਾਂ ਵਿਚ ਵੱਧ ਤੋਂ ਵੱਧ ਨਿਵੇਸ਼ ਕਰਨ ਲਈ ਪ੍ਰੇਰਨ ਵਾਸਤੇ ਜਾਂਦੇ ਹਨ। ਆਮ ਤੌਰ ਤੇ ਅਜਿਹੇ ਦੌਰੇ ਰਵਾਇਤੀ ਹੁੰਦੇ ਹਨ … More
ਨਿਯਮਾਂ ਦੇ ਉਲਟ ਸਕੂਲਾਂ ਵਲੋਂ ਵਸੂਲੇ ਜਾ ਰਹੇ ਵਾਧੂ ਫੰਡ ਅਤੇ ਫੀਸਾਂ
ਅੱਜ ਦੀ ਭੱਜ ਦੌੜ ਭਰੀ ਜਿੰਦਗੀ ਵਿੱਚ ਇਨਸਾਨ ਆਪਣੇ ਬੱਚਿਆਂ ਨੂੰ ਵਧੀਆ ਤੋਂ ਵਧੀਆ ਸਿੱਖਿਆ ਦਵਾਉਣ ਲਈ ਯਤਨਸ਼ੀਲ ਰਹਿੰਦਾ ਹੈ ਅਤੇ ਇਸ ਮਾਨਸਿਕਤਾ ਦਾ ਫਾਇਦਾ ਪ੍ਰਾਈਵੇਟ ਸਕੂਲਾਂ ਵਲੋਂ ਪੂਰੀ ਤਰ੍ਹਾਂ ਲਿਆ ਜਾਂਦਾ ਹੈ। ਬੱਚਿਆਂ ਨੂੰ ਵਧੀਆ ਸਿਖਿਆ ਦੇਣ ਦੇ ਨਾਮ … More
ਲੋਕਤੰਤਰ ਵਿੱਚ ਰਾਜਨੀਤਕ ਲੋਕਾਂ ਨੂੰ ਨੰਗਾ ਕਰਦੇ ਆਮ ਲੋਕ
ਗੁਰਚਰਨ ਸਿੰਘ ਪੱਖੋਕਲਾਂ, ਕਹਿਣ ਨੂੰ ਤਾਂ ਭਾਵੇਂ ਅਸੀਂ ਨਿੱਤ ਦਿਨ ਨੇਤਾਵਾਂ ਦੇ ਦਾਅਵੇ ,ਵਾਅਦੇ ਅਤੇ ਝੂਠ ਦਾ ਮੀਂਹ ਪੈਂਦਾ ਦੇਖਦੇ ਹਾਂ ਪਰ ਆਮ ਲੋਕਾਂ ਦੀ ਗੁਪਤ ਚਪੇੜ ਦਾ ਸਾਨੂੰ ਕਦੀ ਅਹਿਸਾਸ ਨਹੀਂ ਹੁੰਦਾਂ ਜੋ ਉਹ ਨੇਤਾਵਾਂ ਦੇ ਮੂੰਹ ਤੇ ਮਾਰਦੇ … More
ਗਿਆਨ-ਵਿਗਿਆਨ – (ਭਾਗ -5)
ਸ਼ਹਿਦ ਦੀਆਂ ਮੱਖੀਆਂ ਮਖਿਆਲ ਕਿਵੇਂ ਇੱਕਠਾ ਕਰਦੀਆਂ ਹਨ? ਇੱਕ ਸ਼ਹਿਦ ਦੇ ਛੱਤੇ ਵਿੱਚ ਲਗਭਗ 80,000 ਮੱਖੀਆਂ ਹੁੰਦੀਆਂ ਹਨ। ਇਹ ਮੱਖੀਆਂ ਤਿੰਨ ਪ੍ਰਕਾਰ ਦੀਆਂ ਹਨ। ਰਾਣੀ ਮੱਖੀ ਇੱਕ ਹੀ ਹੁੰਦੀ ਹੈ ਜੋ ਆਕਾਰ ਵਿੱਚ ਦੂਸਰੀਆਂ ਮੱਖੀਆਂ ਨਾਲੋਂ ਵੱਡੀ ਹੁੰਦੀ ਹੈ ਅੱਜ … More
ਨਾ ਹੋਰ ਦੇ ਲਉ ਭਗਤ ਸਿੰਘ ਦੀ ਸੋਚ ਤੇ ਪਹਿਰਾ…….!!!
ਮਸਲਾ ਅਹਿਮ ਹੈ, ਬਿਨਾਂ ਤਹਿ ਤੇ ਜਾਇਆ ਗੱਲ ਨਹੀਂ ਬਣਨੀ। ਤਹਿ ਤੇ ਜਾਣ ਲਈ ਜਗ੍ਹਾ-ਏ-ਵਾਰਦਾਤ ਤੇ ਤਫ਼ਤੀਸ਼ ਲਈ ਜਾਣਾ ਲਾਜ਼ਮੀ ਹੈ। ਹਜ਼ਾਰਾਂ ਮੀਲ ਦੂਰ ਬਹਿ ਕੇ ਤਾਂ ਅੰਦਾਜ਼ੇ ਲਾਏ ਜਾ ਸਕਦੇ ਹਨ, ਜੋ ਗ਼ਲਤ ਵੀ ਹੋ ਸਕਦੇ ਹਨ। ਇਹੋ ਸੋਚ … More
ਆਪ ਦੇ ਕਾਟੇ ਕਲੇਸ਼ ਕਰਕੇ ਪਾਰਟੀ ਦਾ ਭਵਿੱਖ ਖ਼ਤਰੇ ‘ਚ
ਸਿਆਸਤ ਦੀ ਤਿਗੜਮਬਾਜ਼ੀ ਦੀ ਅਣਹੋਂਦ ਨਵੀਂਆਂ ਪਾਰਟੀਆਂ ਦੇ ਨੇਤਾਵਾਂ ਵਿਚ ਹੋਣ ਕਰਕੇ ਪਾਰਟੀਆਂ ਚਲਾਉਣੀਆਂ ਜੋਖ਼ਮ ਭਰਿਆ ਕੰਮ ਹੁੰਦਾ ਹੈ। ਸਿਆਸੀ ਚਾਲਾਂ ਦੀਆਂ ਮਾਹਿਰ ਪਾਰਟੀਆਂ ਨਵੀਂਆਂ ਪਾਰਟੀਆਂ ਦੀਆਂ ਬੇੜੀਆਂ ਵਿਚ ਵੱਟੇ ਪਾ ਦਿੰਦੀਆਂ ਹਨ। ਇਸੇ ਕਰਕੇ ਭਾਂਵੇਂ ਆਮ ਆਦਮੀ ਪਾਰਟੀ 26 … More
ਭਾਰਤੀ ਟੀਮ ਦੇ ਹਾਰਨ ‘ਤੇ ਇੰਨਾ ਰੌਲਾ ਕਿਉਂ?
ਜਦੋਂ ਅਸੀਂ ਕਿਸੇ ਵੀ ਤਰ੍ਹਾਂ ਦੇ ਮੁਕਾਬਲੇ ਵਿਚ ਜਾਂਦੇ ਹਾਂ ਤਾਂ ਇਹ ਗੱਲ ਸਾਨੂੰ ਸਾਰਿਆਂ ਨੂੰ ਭਲੀ ਭਾਂਤ ਪਤਾ ਹੁੰਦੀ ਹੈ ਕਿ ਕਿਸੇ ਇਕ ਨੇ ਹੀ ਮੁਕਾਬਲਾ ਜਿੱਤਣਾ ਹੈ। ਭਾਵੇਂ ਉਹ ਕੋਈ ਪੜ੍ਹਾਈ ਸਬੰਧੀ ਮੁਕਾਬਲਾ ਹੋਵੇ, ਸੁੰਦਰਤਾ ਮੁਕਾਬਲਾ, ਸਿਆਸੀ ਮੁਕਾਬਲਾ, … More
ਮੋਦੀ ਦੀ ਅੰਮ੍ਰਿਤਸਰ ਫੇਰੀ
ਨਾਤ੍ਹੀ ਧੋਤੀ ਰਹਿ ਗਈ ਤੇ ਮੂੰਹ ’ਤੇ ਮੱਖੀ ਬਹਿ ਗਈ ਇਹ ਮੁਹਾਵਰਾ ਭਾਰਤ ਦੇ ਮੌਜੂਦਾ ਪ੍ਰਧਾਨ ਮੰਤ੍ਰੀ ਨਰਿੰਦਰ ਦਾਸ ਮੋਦੀ ਦੇ 26 ਮਈ, 2014 ਨੂੰ ਭਾਰਤ ਦੇ 15ਵੇਂ ਪ੍ਰਧਾਨ ਮੰਤ੍ਰੀ ਬਨਣ ਤੋਂ ਬਾਅਦ ਸ੍ਰੀ ਅੰਮ੍ਰਿਤਸਰ ਵਿਚ ਉਸਦੀ ਪਹਿਲੀ ਫੇਰੀ ਉਤੇ … More
ਜਦੋਂ ਮਾਰਚ 1966 ਨੁੰ ਪੰਜਾਬੀ ਸੂਬੇ ਦੀ ਮੰਗ ਪਰਵਾਨ ਹੋਈ?
ਭਾਸ਼ਾ ਦੇ ਆਧਾਰ ‘ਤੇ ਪੰਜਾਬੀ ਸੂਬੇ ਦੀ ਸਥਾਪਤੀ ਲਈ ਪੰਜਾਬੀਆਂ ਵਿਸ਼ੇਸ਼ ਕਰ ਸ਼੍ਰੋਮਣੀ ਅਕਾਲੀ ਦਲ ਨੇ ਬੜਾ ਲੰਬਾ ਸੰਘੱਰਸ਼ ਕੀਤਾ, ਮੋਰਚੇ ਲਗਾਏ, ਜੇਲ੍ਹਾਂ ਭਰੀਆਂ ਤੇ ਸ਼ਹੀਦੀਆਂ ਪਾਈਆਂ। ਜਦੋਂ 9 ਮਾਰਚ 1966 ਨੂੰ ਇਹ ਮੰਗ ਅਚਾਨਕ ਪਰਵਾਨ ਹੋਈ, ਤਾਂ ਪੰਜਾਬੀਆਂ ਦੇ … More
