ਲੇਖ
ਜਲਵਾਯੂ ਤਬਦੀਲੀ ਮਨੁੱਖ ਦੀ ਆਪਣੀ ਦੇਣ ਹੈ….!
ਜਲਵਾਯੂ ਤਬਦੀਲੀ ਅੱਜ ਦੀ ਦੁਨੀਆਂ ਲਈ ਸਭ ਤੋਂ ਵੱਡੀ ਚੁਣੌਤੀ ਬਣੀ ਹੋਈ ਹੈ। ਇਸ ਤਬਦੀਲੀ ਦਾ ਕਾਰਨ ਮਨੁੱਖ ਦੀ ਬੇਹਿਸਾਬ ਤਰੱਕੀ ਅਤੇ ਉਸ ਤਰ੍ਹਾਂ ਦੀ ਵਿਕਾਸ ਪ੍ਰਕਿਰਿਆ ਹੈ ਜਿਸਨੇ ਧਰਤੀ ਦੇ ਵਾਤਾਵਰਨ ਦਾ ਢਾਂਚਾ ਹੀ ਬਦਲ ਕੇ ਰੱਖ ਦਿੱਤਾ ਹੈ। … More
ਬੀ.ਜੇ.ਪੀ.ਹੀਰੋ, ਕਾਂਗਰਸ ਜ਼ੀਰੋ ਤੇ ਆਮ ਆਦਮੀ ਪਾਰਟੀ ਲੀਰੋ-ਲੀਰ
ਅਰਵਿੰਦ ਕੇਜਰੀਵਾਲ ਦੇ ਦਿੱਲੀ ਵਿੱਚੋਂ ਹਾਰਨ ਨਾਲ ਭਗਵੰਤ ਮਾਨ ਨੂੰ ਸੁੱਖ ਦਾ ਸਾਹ ਆਉਣ ਦੀ ਉਮੀਦ ਬੱਝ ਗਈ ਹੈ। ਹੁਣ ਉਹ ਪੰਜਾਬ ਵਿੱਚ ਦਖ਼ਲ ਨਹੀਂ ਦੇ ਸਕੇਗਾ। ਭਗਵੰਤ ਮਾਨ ਨੂੰ ਪਾਰਟੀ ‘ਤੇ ਪਕੜ ਬਣਾਉਣ ਦਾ ਮੌਕਾ ਮਿਲ ਗਿਆ ਹੈ। ਬਦਲਾਓ … More
ਜਨ ਰਵਿਦਾਸ ਰਾਮ ਰੰਗਿ ਰਾਤਾ….
ਭਗਤ ਰਵਿਦਾਸ ਜੀ ਬਾਰੇ ਜਾਣਕਾਰੀ ਉਹਨਾਂ ਦੀਆਂ ਜਨਮ-ਸਾਖੀਆਂ ਵਿਚੋਂ ਮਿਲਦੀ ਹੈ। ਪਰ ਹੋਰ ਜਨਮ-ਸਾਖੀਆਂ ਵਾਂਗ ਹੀ ਇਹਨਾਂ ਅੰਦਰ ਵੀ ਕਰਾਮਾਤੀ ਅੰਸ਼ ਵਧੇਰੇ ਹੈ ਅਤੇ ਸ਼ਰਧਾ ਨਾਲ ਓਤਪੋਤ ਹਨ। ਇੱਕ ਗੱਲ ਜੋ ਸਪਸ਼ਟ ਹੈ ਅਤੇ ਮੰਨਣਯੋਗ ਵੀ,ਉਹ ਇਹ ਕਿ ਰਵਿਦਾਸ ਜੀ … More
ਮਹਾਂਨਾਇਕ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼ਹੀਦ
ਅਠਾਰ੍ਹਵੀਂ ਸਦੀ ਦੇ ਮੱਧ, 1757 ਈ. ਦੌਰਾਨ ਜੰਗ ਦੇ ਮੈਦਾਨ ਦਾ ਇਕ ਅਜਿਹਾ ਅਦਭੁਤ ਦ੍ਰਿਸ਼ ਦੁਨੀਆ ਨੇ ਨਾ ਪਹਿਲਾਂ ਅਤੇ ਨਾ ਹੀ ਬਾਅਦ ’ਚ ਕਦੇ ਦੇਖਿਆ ਸੁਣਿਆ ਹੋਵੇਗਾ। ਪੰਜਾਬ ’ਚ ਵਿਸ਼ਵ ਪ੍ਰਸਿੱਧ ਗੁਰੂ ਨਗਰੀ ਅੰਮ੍ਰਿਤਸਰ ਤੋਂ ਤਰਨ ਤਾਰਨ ਵਾਲੇ ਪਾਸੇ … More
ਜਰਖੜ ਖੇਡਾਂ ਦੇ 39 ਵਰ੍ਹੇ
ਅੰਤਰਰਾਸ਼ਟਰੀ ਪੱਧਰ ਤੇ ਨਾਮਣਾ ਖੱਟ ਚੁੱਕੀਆਂ ਜਰਖੜ ਖੇਡਾਂ ਆਪਣੇ 39 ਵਰ੍ਹੇ ਪੂਰੇ ਕਰ ਚੁੱਕੀਆਂ ਹਨ। ਇਸ ਵਰੇ 37ਵੀਆਂ ਇਨਫੀਲਡ ਮੋਟਰ ਸਾਇਕਲ, ਕੋਕਾ ਕੋਲਾ,ਏਵਨ ਸਾਈਕਲ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਇਸ ਵਰ੍ਹੇ 7-8-9 ਫਰਵਰੀ 2025 ਨੂੰ 6 ਕਰੋਡ਼ ਦੀ ਲਾਗਤ … More
ਯੈਰੂਸਲਮ ਤੋਂ ਪੰਜਾਬ ਤੱਕ…..!
ਯੈਰੂਸਲਮ ਦੀ ਧਰਤੀ, ਜੋ ਧਰਮਾਂ ਦੇ ਇਤਿਹਾਸ ਵਿੱਚ ਇਕ ਮਹੱਤਵਪੂਰਨ ਸਥਾਨ ਰੱਖਦੀ ਹੈ, ਉਹ ਮਸੀਹੀ ਧਰਮ ਦੇ ਜਨਮ ਸਥਾਨ ਵਜੋਂ ਮੰਨੀ ਜਾਂਦੀ ਹੈ। ਇੱਥੇ ਹੀ ਪ੍ਰਭੂ ਯਿਸੂ ਮਸੀਹ ਨੇ ਜਨਮ ਲਿਆ, ਜਿਨ੍ਹਾਂ ਨੇ ਆਪਣੀ ਜਿੰਦਗੀ ਨੂੰ ਇਨਸਾਨੀਅਤ ਦੀ ਭਲਾਈ ਲਈ … More
ਡਾ. ਮਨਮੋਹਨ ਸਿੰਘ ਦਾ ਕਰੀਅਰ ਅਤੇ ਜੀਵਨ ਯਾਤਰਾ
ਭਾਰਤ ਦੇ ਉੱਘੇ ਅਰਥਸ਼ਾਸਤਰੀ ਪ੍ਰਧਾਨ ਮੰਤਰੀ ਬਣੇ ਡਾ. ਮਨਮੋਹਨ ਸਿੰਘ ਦੇ 26 ਦਸੰਬਰ 2024 ਨੂੰ ਅਕਾਲ ਸਵਰਗਵਾਸ ਚਲਾਣੇ ‘ਤੇ ਸ਼ਰਧਾਂਜਲੀ ਦੇਣ ਲਈ ਬਹੁਤ ਕੁਝ ਕਿਹਾ ਜਾ ਰਿਹਾ ਹੈ। ਪਾਕਿਸਤਾਨ ਦੇ ਅਵਿਭਾਜਿਤ ਪੰਜਾਬ ਵਿੱਚ 26 ਸਤੰਬਰ 1932 ਨੂੰ ਜੰਮੇ, ਉਹ ਇੱਕ … More
ਡਾ.ਮਨਮੋਹਨ ਸਿੰਘ ਦੇ ਤੁਰ ਜਾਣ ਨਾਲ ਇੱਕ ਸੁਨਹਿਰੀ ਯੁਗ ਦਾ ਅੰਤ
ਡਾ.ਮਨਮੋਹਨ ਸਿੰਘ ਦੇ ਤੁਰ ਜਾਣ ਨਾਲ ਇੱਕ ਯੁਗ ਦਾ ਅੰਤ ਹੋ ਗਿਆ। ਉਹ ਕਰਮਯੋਗੀ ਸਨ, ਜਿਨ੍ਹਾਂ ਸਾਰੀ ਉਮਰ ਸਾਦਗੀ ਦਾ ਪੱਲਾ ਨਹੀਂ ਛੱਡਿਆ। ਸੰਸਾਰ ਵਿੱਚ ਸਭ ਤੋਂ ਵੱਧ ਇਮਾਨਦਾਰੀ, ਕਾਬਲੀਅਤ ਅਤੇ ਸਾਦਗੀ ਦੇ ਪ੍ਰਤੀਕ ਦੇ ਤੌਰ ਤੇ ਸਤਿਕਾਰੇ ਜਾਣ ਵਾਲੇ … More
ਸੋਸ਼ਲ ਮੀਡੀਆ ਦੀ ਅਭਾਸੀ ਦੁਨੀਆਂ ‘ਚ ਗੁਵਾਚਦਾ ਬਚਪਨ
ਸੋਸ਼ਲ ਮੀਡੀਆ ਵੱਲ ਬੇਹਿਸਾਬ ਖਿੱਚ ਨੇ ਆਧੁਨਿਕ ਜ਼ਿੰਦਗੀ ਦੇ ਹਰ ਪੱਖ ਨੂੰ ਪ੍ਰਭਾਵਿਤ ਕੀਤਾ ਹੈ। ਸਾਡੇ ਸਮਾਜ ਦੇ ਹਰ ਵਰਗ, ਖਾਸ ਕਰਕੇ ਨਵੀਂ ਪੀੜ੍ਹੀ, ਇਸ ਦੀ ਚਮਕ-ਧਮਕ ਅਤੇ ਆਕਰਸ਼ਣ ਦਾ ਸ਼ਿਕਾਰ ਹੋ ਰਹੀ ਹੈ। ਬਚਪਨ, ਜੋ ਕਿ ਖੇਡਕੁੱਦ, ਸਿਖਲਾਈ ਅਤੇ … More
ਵੱਡੀ ਖੁਸ਼ੀ ਦੀ ਝਾਕ ਵਿੱਚ ਛੋਟੀਆਂ ਖੁਸ਼ੀਆਂ ਦਾ ਕਤਲ ਨਾ ਕਰੋ
ਪੈਸਾ, ਪੈਸੇ ਦੀ ਅਹਿਮੀਅਤ ਅਯੋਕੇ ਸਮੇਂ ਦਾ ਕੌੜਾ ਯਥਾਰਥ ਹੈ। ਪਦਾਰਥਵਾਦੀ ਵਰਤਾਰੇ ਵਿੱਚ ਜੀਵਨ ਦੀਆਂ ਮੁੱਢਲੀਆਂ ਜ਼ਰੂਰਤਾਂ ਅਤੇ ਸਾਧਨ ਸੰਪੰਨ ਜ਼ਿੰਦਗੀ ਲਈ ਪੈਸੇ ਦਾ ਕੋਈ ਦੂਜਾ ਬਦਲ ਨਜ਼ਰ ਨਹੀਂ ਆਉਂਦਾ। ਅੱਜ ਪੈਸਾ ਕਮਾਉਣਾ ਅਤੇ ਬਣਾਉਣਾ ਜਿੱਥੇ ਜ਼ਰੂਰਤ ਹੈ, ਉੱਥੇ ਹੀ … More
