ਲੇਖ

 

ਵਿਦਿਆਰਥੀਆਂ ਦੀ ਸੋਚ ਵਿਗਿਆਨਕ ਕਿਵੇਂ ਬਣਾਈ ਜਾਵੇ?

ਇੱਕ ਦਿਨ ਮੈਂ ਬੱਚਿਆਂ ਨੂੰ ਕਿਹਾ ਕਿ ਅਗਲੇ ਐਤਵਾਰ ਨੂੰ ਮੈਂ ਤੁਹਾਨੂੰ ਰੇਲਵੇ ਦੀ ਯਾਤਰਾ ਤੇ ਲੈ ਕੇ ਚੱਲਾਗਾ ਅਸੀਂ ਘਰ ਬੈਠਿਆਂ ਹੀ ਟਿਕਟਾਂ ਬੁੱਕ ਕਰਵਾ ਲਈਆਂ। ਬੱਚੇ ਕਹਿਣ ਲੱਗੇ ਕਿ ਟਿਕਟਾਂ ਦੀ ਬੁਕਿੰਗ ਘਰ ਬੈਠਿਆਂ ਹੀ ਕਿਵੇਂ ਹੋ ਜਾਂਦੀ … More »

ਲੇਖ | Leave a comment
 

ਬਲਿਓ ਚਰਾਗ ਅੰਧਿਯਾਰ ਮਹਿ………

ਗੁਰੂ ਨਾਨਕ ਦੇਵ ਜੀ ਕੇਵਲ ਇੱਕ ਇਤਿਹਾਸਕ ਨਾਇਕ ਹੀ ਨਹੀੇਂ ਬਲਕਿ ਇਲਾਹੀ ਜੋਤ, ਖੁਦਾਈ ਨੂਰ ਅਤੇ ਰੱਬੀ ਰਹਿਮਤਾਂ ਅਤੇ ਬਖਸ਼ਿਦਾ ਅਤੁੱਟ ਭੰਡਾਰ ਹਨ।ਉਨ੍ਹਾਂ ਦਾ ਸੰਸਾਰ  ਆਗਮਨ, ਮਨੁੱਖੀ ਆਤਮਾਂ ਦਾ ਜਾਗਰਤ ਹੋਣਾ ਤੇ ਮਾਨਵਵਾਦ ਦਾ ਉਦੈ ਹੈ ।ਇਹ ਵਿਸ਼ਵ ਜਿਹੜਾ ਅੰਧ … More »

ਲੇਖ | Leave a comment
 

ਖੇਤਾਂ ਅਤੇ ਪਿੰਡਾਂ ਵਿੱਚ ਰੱਬ ਵਸਦਾ ਹੈ

  ਗੁਰਚਰਨ ਪੱਖੋਕਲਾਂ ਵਾਤਾਵਰਣ ਦਾ ਪਰਦੂਸਣ ,ਪਾਣੀ ਦਾ ਪਰਦੂਸਣ , ਜਹਿਰਾਂ ਵਾਲੀ ਖੇਤੀ ,ਇਹ ਕਰਜਾਈ ਕਿਉਂ ਹੁੰਦਾਂ , ਕਿਸਾਨ ਟੈਕਸ ਨਹੀਂ ਦਿੰਦਾਂ ਪਤਾ ਨਹੀਂ ਕਿੰਨੇ ਕੁ ਹੋਰ ਦੋਸ ਨੇ ਜੋ ਕਿਸਾਨ ਸਿਰ ਧਰੇ ਜਾ ਰਹੇ ਹਨ। ਕਿਸਾਨ ਕੋਲ ਵੇਹਲ ਹੀ … More »

ਲੇਖ | Leave a comment
 

ਕੈਂਸਰ, ਕੀਟਨਾਸ਼ਕ ਤੇ ਕਾਰਖਾਨੇ

ਪੀਣ ਵਾਲਾ ਪਾਣੀ ਅਤੇ ਕੀਟਨਾਸ਼ਕ ਹੀ ਵਧੇਰੇ ਰੋਲ ਅਦਾ ਕਰਦੇ ਹਨ ਕੈਂਸਰ ਦੇ ਮੁੱਖ ਕਾਰਨਾਂ ਵਿਚ । ਕੀਟਨਾਸ਼ਕ ਜੋ ਅਸੀਂ ਸਿਫਾਰਿਸ਼ ਕਰਦੇ ਹਾਂ, ਓਹੀ ਕੀਟਨਾਸ਼ਕ, ਉਸ ਤਰਾਂ, ਸਹੀ ਮਾਤਰਾ ਕੋਈ ਵੀ ਨਹੀਂ ਵਰਤਦਾ- ਅੱਜ ਵੀ ਸਾਡੇ ਦੇਸ਼ ਵਿਚ ਅਜਿਹੇ 67 … More »

ਲੇਖ | Leave a comment
 

ਮਾਮਲਾ ਹੋਦ ਚਿੱਲੜ, ਗੁੜਗਾਉਂ, ਪਟੌਦੀ ਸਿੱਖ ਕਤਲੇਆਮ ਦਾ :

ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌਤ ਤੋਂ ਤੁਰੰਤ ਬਾਅਦ ਨਵੰਬਰ 1984 ਨੂੰ ਸਰਕਾਰ, ਸਰਕਾਰੀ ਤੰਤਰ ਅਤੇ ਕਾਂਗਰਸੀ ਲੀਡਰਾਂ ਵਲੋਂ ਯੋਜਨਾਬੱਧ ਤਰੀਕੇ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਿੱਖਾਂ ਨੂੰ ਸ਼ਹੀਦ ਕੀਤਾ ਗਿਆ । ਜਿਸ ਅਨੁਸਾਰ ਜੰਮੂ ਕਸ਼ਮੀਰ ਵਿੱਚ 20, ਭਾਰਤ … More »

ਲੇਖ | Leave a comment
 

-ਰੰਗ ਮੰਚ ਨੂੰ ਸਮਰਪਿਤ ਇਕ ਪ੍ਰੇਮ-ਪੱਤਰ-

ਇਹ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬੀ ਰੰਗ-ਮੰਚ ਦੀ ਨੀਂਹ ਇਕ ਵਿਦੇਸ਼ੀ ਸੁਆਣੀ ਨੇ ਰਖੀ ਜੋ ਖੁਦ ਪੰਜਾਬੀ ਲਿਖ,ਪੜ੍ਹ ਜਾਂ ਬੋਲ ਵੀ ਨਹੀਂ ਸਕਦੀ ਸੀ।ਬੰਗਾਲੀ ਰੰਗ-ਮੰਚ ਦੀ ਨੀਂਹ ਵੀ ਇਕ ਵਿਦੇਸ਼ੀ, ਰੂਸ ਦੇ ਮਿਸਟਰ ਲੈਂਬਡਿਫ ਨੇ 1795 ਵਿਚ ਬੰਗਾਲੀ ਭਾਸ਼ਾ … More »

ਲੇਖ | Leave a comment
 

ਲੋਕਤੰਤਰ ਜੋ ਬਣ ਗਿਆ ਹੈ ਵੋਟਤੰਤਰ

ਜਦੋਂ ਇਬਰਾਹਿਮ ਲਿੰਕਨ ਨੇ ਲੋਕਤੰਤਰ ਨੂੰ ਲੋਕਾਂ ਦਵਾਰਾ,ਲੋਕਾਂ ਦੀ ਅਤੇ ਲੋਕਾਂ ਵਾਸਤੇ ਚੁਣੀ ਗਈ ਸਰਕਾਰ ਕਿਹਾ ਸੀ ਤਾਂ ਉਹਦਾ ਇਹ ਮਤਲਬ ਹਰਗਿਜ ਨਹੀਂ ਸੀ ਕਿ ਲੋਕ ਸਿਰਫ ਵੋਟਾਂ ਪਾਉਣ ਦਾ ਹੀ ਕੰਮ ਕਰਦੇ ਰਹਿਣਗੇ। ਸਾਡੇ ਦੇਸ਼ ਵਿੱਚ ਲੋਕਤੰਤਰ ਨੂੰ ਵੋਟਤੰਤਰ … More »

ਲੇਖ | Leave a comment
 

ਮੇਥੀ : ਡਾ: ਹਰਸ਼ਿੰਦਰ ਕੌਰ, ਐਮ ਡੀ,

ਇਕ ਮੈਡੀਕਲ ਕਾਨਫਰੰਸ ਵਿਚ ਇਕ ਨਵੀਂ ਦਵਾਈ ਬਾਰੇ ਸਾਨੂੰ ਦੱਸਿਆ ਗਿਆ ਕਿ ਇਹ ਸ਼ੱਕਰ ਰੋਗੀਆਂ ਲਈ ਬਹੁਤ ਫ਼ਾਇਦੇਮੰਦ ਸਾਬਤ ਹੋ ਰਹੀ ਹੈ। ਉਸ ਦਵਾਈ ਦਾ ਨਾਂ ਸੀ ‘ਫੈਨਫਿਊਰੋ’! ਕਾਨਫਰੰਸ ਦੇ ਅੰਤ ਵਿਚ ਇਹ ਦੱਸਿਆ ਗਿਆ ਕਿ ਇਹ ਦਵਾਈ ਮੇਥੀ ਤੋਂ … More »

ਲੇਖ | 1 Comment
 

ਮੋਦੀ ਦੀ ਪ੍ਰਧਾਨ ਮੰਤਰੀ ਦੀ ਉਮੀਦਵਾਰੀ –ਖ਼ਾਨਾਜੰਗੀ ਜਾਰੀ

ਬੀ ਜੇ ਪੀ ਦੇ ਸੰਸਦੀ ਬੋਰਡ ਦੇ ਫੈਸਲੇ ਅਨੁਸਾਰ 2014 ਦੀਆਂ ਲੋਕ ਸਭਾ ਚੋਣਾਂ ਲਈ ਨਰਿੰਦਰ ਮੋਦੀ ਐਨ ਡੀ ਏ ਦੇ ਪ੍ਰਧਾਨ ਮੰਤਰੀ ਦੇ ਸਾਂਝੇ ਉਮੀਦਵਾਰ ਹੋਣਗੇ। ਬੜੀ ਲੰਬੀ ਜੱਦੋਜਹਿਦ ਤੋਂ ਬਾਅਦ ਵੀ ਰਾਜਨਾਥ ਸਿੰਘ ਲਾਲ ਕ੍ਰਿਸ਼ਨ ਅਡਵਾਨੀ ਨੂੰ ਮਨਾਉਣ … More »

ਲੇਖ | Leave a comment
Kashi Photo-6.sm

ਗੁਰੂ ਕਾਸ਼ੀ ਯੂਨੀਵਰਸਿਟੀ : ਸੰਕਲਪ ਤੇ ਸਿਰਜਣਾ

ਇਹ ਹੈ ਪ੍ਰਗਟ ਹਮਾਰੀ ਕਾਸ਼ੀ, ਪੜ੍ਹ ਹੈ ਇਹਾਂ ਢੋਰ ਮਤਿ ਰਾਸੀ। ਲੇਖਕ ਗਨੀ ਕਵਿੰਦ ਗਿਆਨੀ, ਬੁਧਿ ਸਿਧੂੰ ਹ੍ਵੌ ਹੈ ਇਤ ਆਨੀ।  It is our evident seat of learning, where numerous will study to become ocean of wisdom and will rise … More »

ਲੇਖ | Leave a comment