ਲੇਖ
ਜਦੋਂ ਮੈਂ ਜਾਅਲੀ ਵੋਟ ਪਾਈ
ਸਾਡੇ ਦੇਸ਼ ਵਿਚ ਲੋਕ ਸਭਾ ਤੇ ਵਿਧਾਨ ਦੀਆਂ ਚੋਣਾਂ ਸਮੇਂ ਕਈ ਉਮੀਦਵਾਰਾਂ ਵਲੋਂ ਜਾਅਲੀ ਵੋਟਾਂ ਭੁਗਤਾਉਣ ਬਾਰੇ ਅਕਸਰ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖੀਆਂ ਬਣਦਆਂ ਰਹਿੰਦੀਆਂ ਹਨ। ਇਥੋਂ ਤਕ ਕਿ ਅਕਸਰ ਸਿੱਖਾਂ ਦੀ ਮਿੰਨੀ-ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾ ਵੇਲੇ ਵੀ … More
ਕਾਂਗਰਸ ਬਨਾਮ ਭਾਜਪਾ:ਸਿੱਖ ਕਿਸ ਨੂੰ ਵੋਟ ਪਾਉਣ
“ਸਰਬਤ ਦਾ ਭਲਾ” ਚਾਹੁਣ ਵਾਲੇ ਸਿੱਖ ਭਾਰਤ ਵਿਚ ਇਕ ਬਹੁਤ ਹੀ ਛੋਟੀ ਘੱਟ-ਗਿਣਤੀ ਹਨ।ਉਹ ਅਪਣੀ ਵਿਲੱਖਣ ਪਛਾਣ ਤੇ ਵਿਰਸੇ ਦੀ ਹਿਫਾਜ਼ਤ ਲਈ ਤੇ ਕੁਝ ਹੱਕੀ ਮੰਗਾਂ ਦੀ ਪੂਰਤੀ ਲਈ ਬੜੀ ਦੇਰ ਤੋਂ ਮੰਗ ਕਰਦੇ ਆ ਰਹੇ ਹਨ। ਭਾਰਤ ਨੂੰ ਆਜ਼ਾਦ … More
ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ
ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ਏਹ ਤੁਕ ਆਸਾ ਦੀ ਵਾਰ ਬਾਣੀ ਵਿਚ 21ਵੀਂ ਅਸਟਪਦੀਆਂ ਦੀ ਪਉੜੀ ਵਿਚ ਦਰਜ ਹੈ। ਇਸ ਦਾ ਸ਼ਾਬਦਿਕ ਅਰਥ ਹੈ ਕੀ ਜਦੋਂ ਮਨੁੱਖ ਨੇ ਆਪਣੇ ਕੀਤੇ ਦਾ ਫਲ ਆਪ ਭੋਗਣਾ ਹੈ ਤਾਂ … More
ਆਰਟ ਗੈਲਰੀ ਚਿੱਤਰਕਾਰ ਸੋਭਾ ਸਿੰਘ
ਫਿਰਕੂ ਅਧਾਰ ‘ਤੇ ਹੋਈ ਦੇਸ਼-ਵੰਡ ਦੇ ਕਾਲੇ ਦਿਨਾਂ ਦੌਰਾਨ ਚਿੱਤਰਕਾਰ ਸੋਭਾ ਸਿੰਘ ਲਹੌਰ ਤੋਂ ਅੰਦਰੇਟਾ ਜ਼ਿਲਾ ਕਾਂਗੜਾ, ਜੋ ਉਸ ਸਮੇਂ ਪੰਜਾਬ ਦਾ ਹੀ ਇਕ ਹਿੱਸਾ ਸੀ, ਆਏ। ਇਹ ਖੂਬਸੂਰਤ ਇਲਾਕਾ ਉਨ੍ਹਾਂ ਨੇ 1942 ਵਿਚ ਇਕ ਵਾਰੀ ਪ੍ਰੀਤ ਨਗਰ ਤੋਂ ਆ … More
ਪੰਜਾਬ ਦੀ ਸਿਆਸਤ ਵਿਚ ‘ਪਿਓ-ਪੁੱਤ’ ਜੋੜੀਆਂ ਦੀ ਚਰਚਾ
ਪਰਮਜੀਤ ਸਿੰਘ ਬਾਗੜੀਆ ਇਸ ਵਾਰ ਵੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਮੁੱਖ ਮੁਕਾਬਲਾ ਦੋਪਾਸੜ ਹੈ ਅਤੇ ਹੈ ਵੀ ਰਵਾਇਤੀ ਵਿਰੋਧੀ ਪਾਰਟੀਆਂ ਕਾਂਗਰਸ ਅਤੇ ਸ੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਗੱਠਜੋੜ ਦੇ ਵਿਚਕਾਰ। ਸੱਤਾ ਦੇ ਮੁੱਦੇ ‘ਤੇ ਬਾਦਲ ਪਰਿਵਾਰ ਵਿਚ … More
ਨਸ਼ਾ ਪੁਸਤਕਾਂ ਦਾ
ਬਰਨਾਲੇ ਦੇ ਨਜ਼ਦੀਕੀ ਪਿੰਡ ਸਹਿਣੇ ਦਾ ਅਧਿਆਪਕ ਸਾਥੀ ਜੀਵਨ ਲਾਲ ਮੈਨੂੰ ਇੱਕ ਵਾਰ ਕਹਿਣ ਲੱਗਿਆ ਕਿ ਤੈਨੂੰ ਕਿਤਾਬਾਂ ਤੋਂ ਬਗੈਰ ਕੁਝ ਹੋਰ ਸੁਝਦਾ ਹੀ ਨਹੀਂ? ‘‘ਮੈਂ ਉਸਨੂੰ ਜੁਆਬ ਦਿੱਤਾ ਕਿ ਮੈਨੂੰ ਸਿਰਫ਼ ਇੱਕ ਹੀ ਨਸ਼ਾ ਹੈ। ਇਹ ਨਸ਼ਾ ਸਿਰਫ਼ ਕਿਤਾਬਾਂ … More
ਸਿੱਖ, ਸਿੱਖੀ ਤੇ ਸਹਿਜਧਾਰੀ
-ਐਡਵੋਕੇਟ ਜਸਪਾਲ ਸਿੰਘ ਮੰਝਪੁਰ 20 ਦਸੰਬਰ 2011 ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 3 ਜੱਜਾਂ ਦੇ ਬੈਂਚ ਨੇ ਸਹਿਜਧਾਰੀ ਸਿੱਖ ਦੀ ਪਰਿਭਾਸ਼ਾ ਦੇ ਮਸਲੇ ਸਬੰਧੀ ਆਪਣਾ ਹੁਕਮ ਸੁਣਾਇਆ ਜਿਸ ਮੁਤਾਬਕ ਅੱਜ ਦੀ ਤਰੀਕ ਵਿਚ ਬਿਨਾਂ ਕੇਸਾਂ ਤੋਂ ਵਿਅਕਤੀ ਨੂੰ … More
ਚੋਣ ਕਮਿਸ਼ਨ ਦੀ ਸਖਤੀ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਦੀ ਸੰਭਾਵਨਾ
ਭਾਰਤ ਦੇ ਚੋਣ ਕਮਿਸ਼ਨ ਵਲੋਂ ਪੰਜ ਰਾਜਾਂ ਵਿਚ ਵਿਧਾਨ ਸਭਾ ਦੀਆਂ ਚੋਣਾਂ ਦੇ ਪ੍ਰਬੰਧ ਵਿਚ ਵਰਤੀ ਜਾ ਰਹੀ ਸਖਤੀ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਸ਼ੁਭ ਸ਼ਗਨ ਸਮਝਿਆ ਜਾ ਰਿਹਾ ਹੈ। ਪੰਜਾਬ ਵਿਚ ਚੋਣਾਂ ਦਾ ਬਿਗਲ ਵੱਜ ਚੁਕਿਆ ਹੈ। ਭਾਰਤ … More
‘ਮੈਂ’ ਤੇ ਮੇਰਾ ‘ਮਨ’
ਕਈ ਵਾਰ ਇਕ ਵਿਚਾਰ ਦਿਮਾਗ ਵਿਚ ਉਠਦਾ ਹੈ, ਕਿ ਬੰਦੇ ਦੀ ‘ਮੈਂ’ ਤੇ ‘ਮਨ’ ਦਾ ਆਪਸ ਵਿਚ ਕੀ ਸੰਬੰਧ ਹੈ? ਇਨ੍ਹਾਂ ਦਾ ਆਪਸ ਵਿਚ ਤਾਲਮੇਲ ਹੋਣਾ ਕਿਉਂ ਜ਼ਰੂਰੀ ਹੈ? ਜੇਕਰ ਦੋਹਾਂ ਦਾ ਆਪਸ ਵਿਚ ਤਾਲਮੇਲ ਨਾ ਹੋਵੇ ਤਾਂ ਬੰਦੇ ਦੇ … More
2011 ਦੀਆਂ ਮਹੱਤਵਪੂਰਨ ਧਾਰਮਿਕ ਘਟਨਾਵਾਂ
ਇਤਿਹਾਸ ਦੀ ਬੁੱਕਲ ਵਿਚ ਸਮਾਉਣ ਲਈ ਜਾ ਰਿਹਾ ਸਾਲ 2011 ਸਿੱਖ ਧਰਮ ਨਾਲ ਸਬੰਧਤ ਮੱਹਤਵਪੂਰਨ ਘਟਨਾਵਾਂ ਤੇ ਸਰਗਰਮੀਆਂ ਨਾਲ ਭਰਪੂਰ ਰਿਹਾ। ਇਨ੍ਹਾਂ ਚੋਂ ਕਈ ਘਟਨਾਵਾਂ ਨਾਲ ਵਾਦ ਵਿਵਾਦ ਵੀ ਉਠਦੇ ਰਹੇ ਹਨ। ਇਸ ਵਰ੍ਹੇ ਦੀ ਸਭ ਤੋਂ ਵੱਡੀ ਘਟਨਾ ਤਾਂ … More
