ਲੇਖ
ਆਖਿ਼ਰ ਮੰਜਿ਼ਲ ਕਿੱਥੇ ਹੈ?
ਹਰ ਮੁਸਾਫਿ਼ਰ ਦੀ ਇੱਛਾ ਹੁੰਦੀ ਹੈ ਕਿ ਉਹ ਆਪਣੀ ਮੰਜਿ਼ਲ ਨੂੰ ਪ੍ਰਾਪਤ ਕਰੇ। ਦੂਜਾ; ਹਰ ਰਾਹ ਦਾ ਆਖ਼ਰੀ ਪੜਾਅ ਮੰਜਿ਼ਲ ਹੀ ਹੁੰਦੀ ਹੈ। ਰਾਹਵਾਂ ਭਾਵੇਂ ਕਿੰਨੀਆਂ ਵੀ ਲੰਮੀਆਂ ਕਿਉਂ ਨਾ ਹੋਣ? ਪ੍ਰੰਤੂ ਅੰਤਿਮ! ਸੱਚ ਮੰਜਿ਼ਲ ਨੂੰ ਹੀ ਮੰਨਿਆਂ ਜਾਂਦਾ ਹੈ। … More
ਤਬਾਹੀ ਮਚਾ ਰਹੀ ਆਲਮੀ ਤਪਸ਼
ਜਰਨਲ ਆਫ਼ ਗਲੋਬਲ ਹੈਲਥ ਵਿੱਚ ਪ੍ਰਕਾਸ਼ਿਤ ਪੇਪਰਾਂ ਦੇ ਇੱਕ ਨਵੇਂ ਸੰਗ੍ਰਹਿ ਅਨੁਸਾਰ, ਗਰਭਵਤੀ ਔਰਤਾਂ, ਨਵਜੰਮੇ ਬੱਚੇ, ਬੱਚੇ, ਕਿਸ਼ੋਰ ਅਤੇ ਬਜ਼ੁਰਗ ਲੋਕ ਜਲਵਾਯੂ ਪਰਿਵਰਤਨ ਕਾਰਨ ਗੰਭੀਰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਫਿਰ ਵੀ ਇਨ੍ਹਾਂ ਸਮੂਹਾਂ ਦੀਆਂ ਵਿਸ਼ੇਸ਼ ਲੋੜਾਂ … More
ਪਿਤਾ ਦਿਵਸ: ਪਿਆਰ, ਸਮਰਪਣ ਅਤੇ ਪ੍ਰੇਰਨਾ ਦਾ ਪ੍ਰਤੀਕ
ਪਿਤਾ ਦਿਵਸ ਇੱਕ ਵਿਸ਼ੇਸ਼ ਅਵਸਰ ਹੈ ਜੋ ਸਾਡੇ ਜੀਵਨ ਦੇ ਮਹੱਤਵਪੂਰਨ ਪਾਸੇ, ਪਿਤਾ ਦੀ ਮਹਾਨਤਾ ਅਤੇ ਉਨ੍ਹਾਂ ਦੇ ਅਨਮੂਲੇ ਯੋਗਦਾਨ ਨੂੰ ਮਨਾਉਂਦਾ ਹੈ। ਇਹ ਦਿਵਸ ਸਾਡੇ ਲਈ ਮੌਕਾ ਹੈ ਕਿ ਅਸੀਂ ਆਪਣੇ ਪਿਤਾ ਦੀ ਸੇਵਾ, ਸਮਰਪਣ ਅਤੇ ਪਿਆਰ ਨੂੰ ਯਾਦ … More
ਪੰਜਾਬ ਦੇ ਵੋਟਰਾਂ ਨੇ ਮੁਫ਼ਤਖੋਰੀ ਨੂੰ ਨਕਾਰ ਦਿੱਤਾ
ਪੰਜਾਬ ਦੇ ਵੋਟਰਾਂ ਨੇ ਲੋਕ ਸਭਾ ਦੀਆਂ ਚੋਣਾਂ ਵਿੱਚ ਸਾਰੀਆਂ ਪਾਰਟੀਆਂ ਦੀ ਔਕਾਤ ਅਨੁਸਾਰ ਸੀਟਾਂ ਦੇ ਕੇ ਚੁੱਪ ਕਰਾ ਦਿੱਤਾ ਹੈ। ਪ੍ਰੰਤੂ ਮੁਫ਼ਤਖ਼ੋਰੀ ਨੂੰ ਨਕਾਰ ਦਿੱਤਾ ਹੈ ਕਿਉਂਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਦੋ ਮਹੀਨਿਆਂ ਲਈ 600 … More
ਗੁਰੂ ਅਰਜਨੁ ਵਿਟਹੁ ਕੁਰਬਾਣੀ…
ਸ਼ਾਂਤੀ ਦੇ ਪੁੰਜ, ਦ੍ਰਿੜ੍ਹ ਇਰਾਦੇ ਦੇ ਮਾਲਕ, ਬਾਣੀ ਦੇ ਬੋਹਿਥ, ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਕਿਤੇ ਟਿਕੇ ਹੋਏ ਮਨ ਨਾਲ, ਧੁਰ ਅੰਦਰੋਂ ਚਿਤਵਣ ਦੀ ਕੋਸ਼ਿਸ਼ ਕਰੀਏ, ਤਾਂ ਮਨ ਅਨੋਖੇ ਵਿਸਮਾਦ ਵਿਚ ਆ ਜਾਂਦਾ ਏ। … More
ਮਤਲਬੀ ਕਿਉਂ ਹੋ ਰਹੇ ਲੋਕ
ਅੱਜ ਤੋਂ ਕੁਝ ਸਮਾਂ ਪਹਿਲਾਂ ਲੋਕਾਂ ਵਿਚ ਇਤਫਾਕ, ਮਿਲਣ ਵਰਤਣ ਬੜੇ ਚਾਅ ਨਾਲ ਮਿਲਣਾ ਜੁਲਣਾ ਹੁੰਦਾ ਸੀ।ਪੁਰਾਣੇ ਲੋਕ ਸੱਥਾਂ ਵਿਚ ਬੈਠ ਕੇ ਵਿਚਾਰਾਂ ਕਰਦੇ ਸਨ, ਅਤੇ ਬਹੁਤ ਮਜ਼ਬੂਤ ਆਪਸ ਵਿਚ ਭਾਈਚਾਰਕ ਸਾਂਝ ਹੁੰਦੀ ਸੀ। ਪਦਾਰਥਵਾਦੀ ਬਦਲੇ ਸਮੇਂ ਨਾਲ ਅੱਜਕੋ ਸਮੇਂ … More
ਬੱਚਿਆਂ ਨੂੰ ਸਹੀ ਮਾਰਗ- ਦਰਸ਼ਨ ਦੇਣ ਦੀ ਜ਼ਰੂਰਤ
ਦੱਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਬੋਰਡ ਦੇ ਨਤੀਜੇ ਆ ਚੁਕੇ ਹਨ। ਹੁਣ ਬੱਚਿਆਂ ਨੇ ਆਪਣੇ ਭਵਿੱਖ ਲਈ ਚੰਗੇ ਵਿਿਸ਼ਆਂ ਦੀ ਚੋਣ ਕਰਨੀ ਹੈ। ਦੱਸਵੀਂ ਜਮਾਤ ਤੋਂ ਬਾਅਦ ਆਰਟਸ, ਕਾਮਰਸ, ਨਾਨ ਮੈਡੀਕਲ ਅਤੇ ਮੈਡੀਕਲ ਵਿਚੋਂ ਕਿਸੇ ਇੱਕ ਨੂੰ ਚੁਣਨਾ ਲਾਜ਼ਮੀ ਹੁੰਦਾ … More
“ਵੋਟਾਂ ਵੇਲ਼ੇ ਦੋ ਉਂਗਲ਼ਾਂ ਜੀਆਂ ਕਾਹਤੋਂ ਖੜ੍ਹੀਆਂ ਕਰਦੇ ਐ..?”
‘ਅੜਿੱਕੇ’ ਦਾ ਨਾਂ ਤਾਂ ਘਰਦਿਆਂ ਨੇ ਬਖਤੌਰ ਸਿਉਂ ਰੱਖਿਆ ਸੀ। ਪਰ ਹਰ ਗੱਲ ਵਿੱਚ ਬੁਰੀ ਤਰ੍ਹਾਂ ਨਾਲ ਟੰਗ ਅੜਾਉਣ ਕਰਕੇ, ਲੋਕਾਂ ਨੇ ਉਸ ਦਾ ਨਾਂ ਹੀ ‘ਅੜਿੱਕਾ’ ਪਾ ਲਿਆ ਸੀ। ਪਿੰਡਾਂ ਵਿੱਚ ਹਾਲ ਹੀ ਇਹ ਹੈ ਕਿ ਜੇ ਕਿਸੇ ਦਾ … More
ਪੰਜਾਬ ਦੇ ਸਰਵੋਤਮ ਸਿਆਸੀ ਬੁਲਾਰੇ
ਦੇਸ਼ ਵਿੱਚ ਲੋਕ ਸਭਾ ਦੀਆਂ ਚੋਣਾਂ ਦਾ ਦੰਗਲ ਭਖਿਆ ਹੋਇਆ ਹੈ। ਪੰਜਾਬ ਦਾ ਵੀ ਸਿਆਸੀ ਵਾਤਵਰਨ ਗਰਮ ਹੈ ਪ੍ਰੰਤੂ ਚੰਗੇ ਬੁਲਾਰਿਆਂ ਦੀ ਘਾਟ ਮਹਿਸੂਸ ਹੋ ਰਹੀ ਹੈ। ਵਰਤਮਾਨ ਬੁਲਾਰਿਆਂ ਦਾ ਸਿਰਫ਼ ਦੁਸ਼ਣਬਾਜ਼ੀ ‘ਤੇ ਹੀ ਜ਼ੋਰ ਹੈ। ਗਿਆਨੀ ਜ਼ੈਲ ਸਿੰਘ, ਜਥੇਦਾਰ … More
ਸਾਡੀ ਡਿਜ਼ੀਟਲ ਲਾਈਫ਼
ਐਜ਼ਰਾ ਕਲੇਨ ˈਦਾ ਨਿਊਯਾਰਕ ਟਾਈਮਜ਼ˈ ਦਾ ਕਾਲਮਨਵੀਸ ਹੈ। ਚਰਚਿਤ ਪੱਤਰਕਾਰ ਹੈ ਅਤੇ ˈਐਜ਼ਰਾ ਕਲੇਨ ਸ਼ੋਅˈ ਨਾਂਅ ਦਾ ਟੈਲੀਵਿਜ਼ਨ ਪ੍ਰੋਗਰਾਮ ਪੇਸ਼ ਕਰਦਾ ਹੈ। ਬੀਤੇ ਦਿਨੀਂ ਮੈਂ ਉਸਦਾ ਇਕ ਆਰਟੀਕਲ ਪੜ੍ਹ ਰਿਹਾ ਸਾਂ ਜਿਸ ਵਿਚ ਉਸਨੇ ਆਪਣੀ ਡਿਜ਼ੀਟਲ ਲਾਈਫ਼ ਵਿਚ ਜਮ੍ਹਾਂ ਹੋਏ … More
